Saturday, September 26, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸਟੇਟ ਕਰੈਡਿਟ ਸੈਮੀਨਾਰ ਮੌਕੇ ਸਾਲ 2021-22 ਲਈ ਸਟੇਟ ਫੋਕਸ ਪੇਪਰ ਜਾਰੀ

admin by admin
February 12, 2020
in PUNJAB
Reading Time: 1 min read
A A
0
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸਟੇਟ ਕਰੈਡਿਟ ਸੈਮੀਨਾਰ ਮੌਕੇ ਸਾਲ 2021-22 ਲਈ ਸਟੇਟ ਫੋਕਸ ਪੇਪਰ ਜਾਰੀ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ•, 12 ਫਰਵਰੀ (ਪੈ੍ਰਸ ਕੀ ਤਾਕਤ ਬਿਊਰੋ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਨਾਬਾਰਡ ਨੂੰ ਆਪਣੀਆਂ ਨੀਤੀਆਂ, ਪ੍ਰੋਗਰਾਮ ਅਤੇ ਦਿਸ਼ਾ ਨਿਰਦੇਸ਼ ਸੂਬਿਆਂ ਦੀਆਂ ਵਿਸ਼ੇਸ਼ ਲੋੜਾਂ ਅਨੁਸਾਰ ਤਿਆਰ ਕਰਨ ਦੀ ਅਪੀਲ ਕੀਤੀ । ਉਨ•ਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਨਾਬਾਰਡ ਨੂੰ ਆਪਣੇ ਕਰਜ਼ਾ ਨਿਯਮ ਪੰਜਾਬ ਦੇ ਅਨੁਕੂਲ ਬਣਾਉਣੇ ਚਾਹੀਦੇ ਹਨ।
ਨਾਬਾਰਡ ਵੱਲੋਂ ਪੰਜਾਬ ਸੂਬੇ ਲਈ ਸਾਲ 2020-21 ਲਈ 230664.81 ਕਰੋੜ ਰੁਪਏ ਦੀ ਕਰਜ਼ ਸਮਰੱਥਾ ਵਾਲਾ ਸਟੇਟ ਕਰੈਡਿਟ ਸੈਮੀਨਾਰ ਕਰਵਾਇਆ ਗਿਆ। ਸ੍ਰੀ ਬਾਜਵਾ ਵੱਲੋਂ ਸਟੇਟ ਕਰੈਡਿਟ ਸੈਮੀਨਾਰ ਮੌਕੇ ਸਾਲ 2021-22 ਲਈ ਨਾਬਾਰਡ ਵੱਲੋਂ ਤਿਆਰ ਕੀਤਾ ਸਟੇਟ ਫੋਕਸ ਪੇਪਰ ਵੀ ਜਾਰੀ ਕੀਤਾ ਗਿਆ। ਭਾਰਤੀ ਰਿਜ਼ਰਵ ਬੈਂਕ ਦੁਆਰਾ ਦਿੱਤੇ ਗਏ ਸੋਧੇ ਨਿਯਮਾਂ ਅਨੁਸਾਰ ਨਾਬਾਰਡ ਨੇ ਪੰਜਾਬ ਵਿੱਚ ਤਰਜੀਹੀ ਖੇਤਰ ਲੈਂਡਿੰਗ (ਉਧਾਰ) ਅਧੀਨ 230664.81 ਕਰੋੜ ਰੁਪਏ ਦੇ ਕਰਜ਼ੇ ਦੇਣ ਦਾ ਅਨੁਮਾਨ ਲਗਾਇਆ ਗਿਆ। ਸਮੁੱਚੀ ਕਰਜ਼ ਯੋਜਨਾ ਵਿੱਚੋਂ ਫ਼ਸਲੀ ਕਰਜ਼ੇ ਦਾ ਹਿੱਸਾ 98211.12 ਕਰੋੜ (ਕੁੱਲ ਦਾ 43 ਫੀਸਦ) ਰੁਪਏ, ਖੇਤੀਬਾੜੀ ਟਰਮ ਲੋਨ 23899.46 ਕਰੋੜ (10 ਫੀਸਦ) ਰੁਪਏ, ਐਮ.ਐਸ.ਐਮ.ਈ. ਲਈ 42091.60 ਕਰੋੜ (18 ਫੀਸਦ) ਰੁਪਏ, ਸਹਾਇਕ ਖੇਤੀਬਾੜੀ ਗਤੀਵਿਧੀਆਂ ਲਈ 15002.60 ਕਰੋੜ (7 ਫੀਸਦ) ਰੁਪਏ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਲਈ 6580.58 ਕਰੋੜ (3 ਫੀਸਦ) ਰੁਪਏ ਹੈ।
ਸ੍ਰੀ ਬਾਜਵਾ ਨੇ ਅਜਿਹੇ ਢਾਂਚੇ ਵਾਲੇ ਅਤੇ ਵਿਆਪਕ ਦਸਤਾਵੇਜਾਂ ਨੂੰ ਤਿਆਰ ਕਰਨ ਲਈ ਨਾਬਾਰਡ ਦੇ ਯਤਨਾਂ ਦੀ ਸਲਾਘਾ ਕੀਤੀ, ਜੋ ਸੂਬੇ ਦੀ ਪੇਂਡੂ ਆਰਥਿਕਤਾ ਦੇ ਹਰੇਕ ਉਪ-ਖੇਤਰ ਅਧੀਨ ਉਪਲਬਧ ਸੰਭਾਵਨਾਵਾਂ ਨੂੰ ਦਰਸਾਉਂਦੀ ਹੈ। ਉਨ•ਾਂ ਅਨੁਮਾਨਤ ਕਰਜਾ ਸੰਭਾਵਨਾ ਅਤੇ ਟੀਚਾਗਤ ਵਿਕਾਸ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਹਨਾਂ ਬੈਂਕਾਂ ਨੂੰ ਖੇਤੀਬਾੜੀ ਆਮਦਨ ਵਿੱਚ ਵਾਧਾ ਕਰਨ ਅਤੇ ਸਾਲ -2022 ਤੱਕ ਇਸ ਨੂੰ ਦੁੱਗਣਾ ਕਰਨ ਦੇ ਉਦੇਸ ਨਾਲ ਪੂੰਜੀਗਤ ਇਕਾਈਆਂ ਜਿਵੇਂ ਕਿ ਡੇਅਰੀ, ਪੋਲਟਰੀ, ਮੱਛੀ ਪਾਲਣ ਅਤੇ ਐਗਰੋ-ਪ੍ਰੋਸੈਸਿੰਗ ਇਕਾਈਆਂ ਲਈ ਕਰਜ਼ਾ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ। ਉਨ•ਾਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਉਹਨਾਂ ਦੇ ਖੇਤਾਂ ਵਿੱਚ ਛੋਟੀਆਂ ਅਤੇ ਵਪਾਰਕ ਡੇਅਰੀ ਇਕਾਈਆਂ, ਸੂਰ ਪਾਲਣ, ਪੋਲਟਰੀ ਇਕਾਈਆਂ ਦੇ ਨਾਲ-ਨਾਲ ਛੋਟੇ-ਛੋਟੇ ਬਗੀਚੇ ਲਗਾਉਣ ਦੀ ਲੋੜ ‘ਤੇ ਜੋਰ ਵੀ ਦਿੱਤਾ।
ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਵਿਸਵਜੀਤ ਖੰਨਾ ਨੇ ਐਫਪੀਓਜ ਵਰਗੇ ਕਿਸਾਨੀ ਅਤੇ ਖੇਤੀ ਸਹਾਇਕ ਪ੍ਰੋਜੈਕਟਾਂ ਨੂੰ ਉਤਸਾਹਤ ਕਰਨ ਲਈ ਨਾਬਾਰਡ ਦੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ ਅਤੇ ਨਾਲ ਹੀ ਨਬਾਰਡ ਵੱਲੋਂ ਆਪਣੇ ਸਟੇਟ ਫੋਕਸ ਪੇਪਰ ਵਿੱਚ ਅਤਿ ਆਧੁਨਿਕ ਖੇਤੀ ਵੱਲ ਦਿੱਤੇ ਧਿਆਨ ਦੀ ਸ਼ਲਾਘਾ ਵੀ ਕੀਤੀ। । ਪੰਜਾਬ ਖੇਤਰੀ ਦਫਤਰ ਨਾਬਾਰਡ ਦੇ ਚੀਫ ਜਨਰਲ ਮੈਨੇਜਰ ਸ੍ਰੀ ਜੇ.ਪੀ. ਬਿੰਦਰਾ ਨੇ ਕਿਹਾ ਕਿ ਮੌਜੂਦਾ ਸਟੇਟ ਫੋਕਸ ਪੇਪਰ ਦਾ ਵਿਸਾ “ਅਤਿ ਆਧੁਨਿਕ ਖੇਤੀਬਾੜੀ” ਹੈ। ਖੇਤੀਬਾੜੀ ਉਤਪਾਦਕਤਾ ਵਿੱਚ ਆਈ ਖੜੋਤ, ਘੱਟ ਰਹੇ ਪਾਣੀ ਦੇ ਪੱਧਰ, ਵਾਤਾਵਰਣ ਸਬੰਧੀ ਚਿੰਤਾਵਾਂ ਅਤੇ ਕਾਮਿਆਂ ਦੀ ਘਾਟ ਬਾਰੇ ਵਿਚਾਰ ਕਰਦਿਆਂ ਉਨ•ਾਂ ਕਿਹਾ ਕਿ ਕਿਸਾਨਾਂ ਦੁਆਰਾ ਅਤਿ ਆਧੁਨਿਕ ਖੇਤੀਬਾੜੀ ਅਪਣਾਉਣ ਨਾਲ ਉਨ•ਾਂ ਨੂੰ ਵਧੀਆ ਲਾਭ ਮਿਲੇਗਾ ਅਤੇ ਇਨ•ਾਂ ਮਾਮਲਿਆਂ ਨੂੰ ਕਾਫੀ ਹੱਦ ਤੱਕ ਹੱਲ ਕੀਤਾ ਜਾਵੇਗਾ। ਉਨ•ਾਂ ਨੇ ਅੱਗੇ ਕਿਹਾ ਕਿ ਖੇਤੀਬਾੜੀ ਅਤੇ ਪੇਂਡੂ ਵਿਕਾਸ ਦੇ ਉਦੇਸਾਂ ਨੂੰ ਪ੍ਰਾਪਤ ਕਰਨ ਲਈ ਫਸਲੀ ਵਿਭਿੰਨਤਾ, ਫਸਲਾਂ ਦੀ ਉਤਪਾਦਕਤਾ ਵਿੱਚ ਵਾਧਾ, ਕਾਸਤ ਦੀ ਲਾਗਤ ਨੂੰ ਘਟਾਉਣਾ, ਅਤੇ ਖੇਤੀਬਾੜੀ ਸਹਾਇਕ ਧੰਦਿਆਂ ਅਤੇ ਖੇਤੀਬਾੜੀ ਤੋਂ ਵੱਖਰੇ ਸੈਕਟਰਾਂ ਦੀਆਂ ਗਤੀਵਿਧੀਆਂ ਜ਼ਰੀਏ ਕਿਸਾਨਾਂ ਲਈ ਲਾਭਦਾਇਕ ਮਿਹਨਤਾਨੇ ਨੂੰ ਯਕੀਨੀ ਬਣਾਉਣਾ ਭਵਿੱਖੀ ਰਣਨੀਤੀਆਂ ਵਿੱਚ ਸ਼ਾਮਲ ਹੋਵੇਗਾ।
ਪੰਜਾਬ ਵਿੱਚ ਨਾਬਾਰਡ ਦੀਆਂ ਨਵੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਉਨ•ਾਂ ਕਿਹਾ ਕਿ ਨਾਬਾਰਡ ਨੇ ਸੂਬੇ ਦੇ 10 ਜਿਲਿ•ਆਂ ਵਿੱਚ ਸਵੈ ਸਹਾਇਤਾ ਸਮੂਹਾਂ ਦੇ ਡਿਜੀਟਲਾਈਜੇਸਨ ਲਈ ਆਪਣੀ ਪ੍ਰਮੁੱਖ ਪਹਿਲਕਦਮੀ “ਈ-ਸਕਤੀ” ਦੀ ਸੁਰੂਆਤ ਕੀਤੀ ਹੈ। ਖੇਤੀਬਾੜੀ ਖੇਤਰ ਵਿੱਚ ਸਮੂਹੀਕਰਨ ਦੀ ਲੋੜ ਦੀ ਵਕਾਲਤ ਕਰਦਿਆਂ ਉਨ•ਾਂ ਕਿਸਾਨ ਉਤਪਾਦਕ ਸੰਸਥਾਵਾਂ ਦੇ ਸੰਕਲਪ ਬਾਰੇ ਵਿਸਥਾਰ ਨਾਲ ਦੱਸਿਆ। ਪੰਜਾਬ ਵਿੱਚ ਨਾਬਾਰਡ ਵੱਲੋਂ 103 ਐਫ.ਪੀ.ਓਜ਼ ਨੂੰ ਉਤਸ਼ਾਹਤ ਕੀਤਾ ਗਿਆ ਹੈ। ਉਨ•ਾਂ ਨੇ ਸਾਰੇ ਭਾਈਵਾਲਾਂ ਨੂੰ 2020-21 ਲਈ ਆਪਣੀ ਕਰਜ਼ ਯੋਜਨਾ ਤਿਆਰ ਕਰਨ ਲਈ ਸਟੇਟ ਫੋਕਸ ਪੇਪਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਬੈਂਕ ਕ੍ਰੈਡਿਟ ਅਤੇ ਸਬੰਧਤ ਸੇਵਾਵਾਂ ਰਾਹੀਂ ਪੰਜਾਬ ਦੇ ਖੇਤੀਬਾੜੀ ਅਤੇ ਦਿਹਾਤੀ ਖੇਤਰਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਰਿਜਰਵ ਬੈਂਕ ਆਫ ਇੰਡੀਆ ਦੇ ਖੇਤਰੀ ਨਿਰਦੇਸਕ ਸ੍ਰੀ ਜੋਤੀ ਕੁਮਾਰ ਪਾਂਡੇ ਨੇ ਵਿੱਤੀ ਸਮੂਲੀਅਤ ਅਤੇ ਡਿਜੀਟਲ ਜਾਗਰੂਕਤਾ ਵਧਾਉਣ ਲਈ ਨਾਬਾਰਡ ਵੱਲੋਂ ਚੁੱਕੇ ਗਏ ਵੱਖ-ਵੱਖ ਕਦਮਾਂ ਬਾਰੇ ਜਾਣਕਾਰੀ ਦਿੱਤੀ।

Post Views: 88
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਸੰਘਰਸ਼ ਦਾ ਹੈ ਵਕਤ ਤੇ ਅਸੀਂ ਸੰਘਰਸ਼ ਲਈ ਤਿਆਰ – ਪ੍ਰਿਅੰਕਾ ਗਾਂਧੀ

Next Post

ਕੈਨੇਡਾ ਦੇ 2 ਪੰਜਾਬੀ ਿਖ਼ਡਾਰੀਆਂ ਦਾ ਸਨਮਾਨ

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
ਕੈਨੇਡਾ ਦੇ 2 ਪੰਜਾਬੀ ਿਖ਼ਡਾਰੀਆਂ ਦਾ ਸਨਮਾਨ

ਕੈਨੇਡਾ ਦੇ 2 ਪੰਜਾਬੀ ਿਖ਼ਡਾਰੀਆਂ ਦਾ ਸਨਮਾਨ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist