Tuesday, September 29, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home INDIA

ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਬਰਕਰਾਰ, ਬਲਵੰਤ ਸਿੰਘ ਰਾਜੋਆਣਾ ਦੇ ਬਰੀ ਹੋਣ ਦੀਆਂ ਅਫਵਾਹਾਂ, ਕੋਈ ਮਾਫ਼ੀ ਨਹੀਂ ਮਿਲੀ

admin by admin
December 3, 2019
in INDIA
A A
0
ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਬਰਕਰਾਰ, ਬਲਵੰਤ ਸਿੰਘ ਰਾਜੋਆਣਾ ਦੇ ਬਰੀ ਹੋਣ ਦੀਆਂ ਅਫਵਾਹਾਂ,  ਕੋਈ ਮਾਫ਼ੀ ਨਹੀਂ ਮਿਲੀ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • “राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
  • लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।
  • विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
  • सेवा संकल्प सेवा यात्रा का मुख्यमंत्री नायब सिंह सैनी ने किया स्वागत।
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

RelatedPosts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਦਿੱਲੀ 3 ਦਸੰਬਰ (ਪ੍ਰੈਸ ਕੀ ਤਾਕਤ ਬਿਊਰੋ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪ੍ਰਸ਼ਨ ਕਾਲ ਦੌਰਾਨ ਲੋਕ ਸਭਾ ਨੂੰ ਦੱਸਿਆ ਕਿ ਬੱਬਰ ਖ਼ਾਲਸਾ ਦੇ ਅੱਤਵਾਦੀ ਅਤੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਹੱਤਆਰੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਨਹੀਂ ਕੀਤਾ ਗਿਆ।
52 ਸਾਲਾ ਬੇਅੰਤ ਦੀ ਮੋਤ ਦਾ ਕਾਤਲ ਬਲਵੰਤ ਸਿੰਘ ਰਾਜੋਆਣਾ ਇਸ ਵੇਲੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਕੈਦ ਹੈ ਤੇ ਬੇਅੰਤ ਸਿੰਘ ਕਤਲ ਕੇਸ ਵਿੱਚ ਉਹ ਮੁੱਖ ਦੋਸ਼ੀ ਹੈ। ਰਾਜੋਆਣਾ ਪਹਿਲਾਂ ਪੰਜਾਬ ਪੁਲਿਸ ਦੇ ਕਾਂਸਟੇਬਲ ਹੁੰਦੇ ਸੀ ਤੇ ਸੀਬੀਆਈ ਦੀ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਵੱਲੋਂ ਉਸਨੂੰ 1 ਅਗਸਤ, 2007 ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ 31 ਮਾਰਚ, 2012 ਨੂੰ ਫਾਂਸੀ ਦੇਣ ਤੱਕ ਦੇ ਹੁਕਮ ਜਾਰੀ ਹੋ ਗਏ ਸਨ।
ਜਦੋਂ ਬੀਤੇ ਸਤੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਸਨ, ਤਦ ਵੱਖ ਵੱਖ ਮੀਡੀਆ ਰਿਪੋਰਟਾਂ ਆਈਆਂ ਸਨ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਫ਼ ਕਰ ਦਿੱਤੀ ਹੈ ਅਤੇ ਉਸਨੂੰ ਕਿਸੇ ਵੀ ਸਮੇਂ ਜੇਲ ਵਿਚੋਂ ਛਡਿਆ ਜਾ ਸਕਦਾ ਹੈ।
ਇਸ ਦੇ ਨਾਲ ਹੀ ਪਿਛਲੇ ਸਮੇਂ ਦੌਰਾਨ ਵੱਖ ਵੱਖ ਮੀਡੀਆ ’ਚ ਵਿਚ ਚੱਲ ਰਹੀਆਂ ਖ਼ਬਰਾਂ *ਤੇ ਵਿਰਾਮ ਲੱਗ ਗਿਆ ਕਿ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ‘ਕਾਤਲ’ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਹੈ।
ਦਰਅਸਲ, ਇਸ ਸਬੰਧੀ ਪ੍ਰਸ਼ਨ ਪੰਜਾਬ ਤੋਂ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੀਤਾ ਗਿਆ ਸੀ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਿਉਂ ਕੀਤੀ ਗਈ ਹੈ।
ਜਿਸ ਕਾਰਨ ਅਮਿਤ ਸ਼ਾਹ ਨੇ ਰਵਨੀਤ ਸਿੰਘ ਬਿੱਟੂ ਸਮੇਤ ਸਮੁੱਚੇ ਸਦਨ ਨੂੰ ਹਿੰਦੀ ’ਚ ਜਵਾਬ ਦਿੱਤਾ ਕਿ ਮੀਡੀਆ ਰਿਪੋਰਟਾਂ ’ਤੇ ਯਕੀਨ ਨਾ ਕਰੋ। ਕੋਈ ਮਾਫ਼ੀ ਨਹੀਂ ਦਿੱਤੀ ਗਈ ਹੈ।

Post Views: 211
  • Twitter
  • WhatsApp
  • Telegram
  • Facebook Messenger
  • Copy Link
  • Facebook
Tags: balwant singh rajoanabalwant singh rajoana latest newsbhai balwant singh rajoanapatiala central jail newsबलवंत सिंह राजोआनाਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਬਰਕਰਾਰਮੁੱਖ ਮੰਤਰੀ ਬੇਅੰਤ ਸਿੰਘ ਦੇ ਹੱਤਆਰੇ ਬਲਵੰਤ ਸਿੰਘ ਰਾਜੋਆਣਾ
ShareTweetPin
Previous Post

ਡਾ. ਪ੍ਰੀਤਕਮਲ ਕੌਰ ਸਰੋਤਿਆਂ ਦੇ ਰੂ-ਬ-ਰੂ ਹੋਏ

Next Post

ਸਵੱਛ ਕੈਂਪਸ ਰੈਕਿੰਗ 2019 ਵਿਚ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਪੰਜਾਬ ਪਹਿਲੇ ਸਥਾਨ ‘ਤੇ

Related Posts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
BREAKING

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
BREAKING

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।
BREAKING

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
Next Post
ਸਵੱਛ ਕੈਂਪਸ ਰੈਕਿੰਗ 2019 ਵਿਚ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਪੰਜਾਬ ਪਹਿਲੇ ਸਥਾਨ ‘ਤੇ

ਸਵੱਛ ਕੈਂਪਸ ਰੈਕਿੰਗ 2019 ਵਿਚ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਪੰਜਾਬ ਪਹਿਲੇ ਸਥਾਨ 'ਤੇ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist