Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home BREAKING

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਵੱਲੋਂ ਪੇਂਡੂ ਤੇ ਸ਼ਹਿਰੀ ਵਿਕਾਸ, ਬਿਜਲੀ ਸਬਸਿਡੀ ਤੇ ਸਮਾਜਿਕ ਸੁਰੱਖਿਆ ਲਈ 1118 ਕਰੋੜ ਰੁਪਏ ਜਾਰੀ

admin by admin
June 3, 2020
in BREAKING
Reading Time: 1 min read
A A
0
ਪੰਜਾਬ ਨੇ ਸਾਲ 2019-20 ਦੌਰਾਨ ਆਈ ਟੀ / ਆਈਟੀਐਸ ਅਤੇ ਈਐਸਡੀਐਮ ਖੇਤਰਾਂ ਦੇ ਨਿਵੇਸ਼ ਵਿਚ ਛੋਹਿਆ 605 ਕਰੋੜ ਦਾ ਅੰਕੜਾ: ਸੀਈਓ ਨਿਵੇਸ਼ ਪੰਜਾਬ
0
SHARES
0
VIEWS
Share on FacebookShare on Twitter
ADVERTISEMENT

RelatedPosts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
Big Breaking: लक्षद्वीप में 47 साल पुराना शराबबंदी कानून निरस्त कर दिया गया है

Big Breaking: लक्षद्वीप में 47 साल पुराना शराबबंदी कानून निरस्त कर दिया गया है

June 15, 2026
0
🚨 BREAKING NEWS: क्रिप्टो ट्रेडर्स पर इनकम टैक्स विभाग का बड़ा एक्शन, 44,000 से ज्यादा लोगों को नोटिस!

🚨 BREAKING NEWS: क्रिप्टो ट्रेडर्स पर इनकम टैक्स विभाग का बड़ा एक्शन, 44,000 से ज्यादा लोगों को नोटिस!

June 14, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

* ਪੇਂਡੂ ਖੇਤਰ ਦੇ ਸਰਵਪੱਖੀ ਵਿਕਾਸ ਲਈ 14ਵੇਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਵਜੋਂ 735 ਕਰੋੜ ਰੁਪਏ ਜਾਰੀ

ਚੰਡੀਗੜ੍ਹ, 3 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਅਤੇ ਸਮਾਜਿਕ ਸੁਰੱਖਿਆ ਪੈਨਸ਼ਨਾਂ ਤੇ ਬਿਜਲੀ ਸਬਸਿਡੀ ਲਈ ਵਿੱਤ ਵਿਭਾਗ ਵੱਲੋਂ ਬੁੱਧਵਾਰ ਨੂੰ 1118 ਕਰੋੜ ਰੁਪਏ ਜਾਰੀ ਕੀਤੇ ਗਏ। ਇਸੇ ਦੌਰਾਨ ਕੋਵਿਡ-19 ਕਾਰਨ ਪੈਦਾ ਹੋਏ ਵਿੱਤੀ ਸੰਕਟ ਦੇ ਬਾਵਜੂਦ ਸਾਰੇ ਸਰਕਾਰੀ ਕਰਮਚਾਰੀਆਂ ਦੀ ਤਨਖਾਹ ਵੀ ਸਮੇਂ ਸਿਰ ਜਾਰੀ ਕਰ ਦਿੱਤੀ ਗਈ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਅੱਜ ਇਥੇ ਖੁਲਾਸਾ ਕਰਦਿਆਂ ਕਿਹਾ ਕਿ ਸੂਬੇ ਦੇ ਪੇਂਡੂ ਖੇਤਰ ਦੇ ਸਰਵਪੱਖੀ ਵਿਕਾਸ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦੀ ਗਰਾਂਟ ਵਜੋਂ 735 ਕਰੋੜ ਰੁਪਏ ਜਾਰੀ ਕੀਤੇ ਗਏ। ਇਸ ਤੋਂ ਬਿਨਾਂ 300 ਕਰੋੜ ਰੁਪਏ ਹੋਰ ਜਾਰੀ ਕੀਤੇ ਜਾਣਗੇ ਜਿਸ ਨਾਲ ਕੁੱਲ 3040 ਕਰੋੜ ਰੁਪਏ ਦੇ ਪ੍ਰਾਜੈਕਟ ਵਾਲੇ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਫੇਜ਼ ਦੀ ਪਹਿਲੀ ਕਿਸ਼ਤ ਪੂਰੀ ਹੋ ਜਾਵੇਗੀ। ਪਹਿਲੀ ਕਿਸ਼ਤ ਦੀ ਕੁੱਲ ਰਾਸ਼ੀ 1035 ਕਰੋੜ ਰੁਪਏ ਬਣੇਗੀ।
ਗੌਰਤਲਬ ਹੈ ਕਿ ਪੰਜਾਬ ਮੰਤਰੀ ਮੰਡਲ ਦੀ 27 ਮਈ ਨੂੰ ਹੋਈ ਮੀਟਿੰਗ ਵਿੱਚ ਪੇਂਡੂ ਖੇਤਰਾਂ ਵਿੱਚ ਲੋਕਾਂ ਦੇ ਦੁੱਖ-ਤਕਲੀਫਾਂ ਨੂੰ ਦੂਰ ਕਰਨ ਅਤੇ ਕੋਵਿਡ -19 ਮਹਾਮਾਰੀ ਵਿੱਚ ਉਨ੍ਹਾਂ ਦੇ ਜੀਵਨ ਅਤੇ ਰੋਜ਼ਗਾਰ ਨੂੰ ਸੁਰੱਖਿਅਤ ਕਰਨ ਲਈ ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਲਈ 2020-2022 ਦੀ ਕਾਰਜਨੀਤੀ ਨੂੰ ਅਪਨਾਉਣ ਵਾਸਤੇ ਆਪਣੇ ਵੱਖ-ਵੱਖ ਪ੍ਰਮੁੱਖ ਪ੍ਰੋਗਰਾਮਾਂ ਤਹਿਤ ਫੰਡਾਂ ਨੂੰ ਇਕੱਠੇ ਕਰਨ ਦਾ ਫੈਸਲਾ ਕੀਤਾ ਹੈ।
ਪੇਂਡੂ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਮਗਨਰੇਗਾ ਅਧੀਨ ਸਾਰੇ ਪਿੰਡਾਂ ਵਿੱਚ 650 ਕਰੋੜ ਰੁਪਏ ਦੇ 1.30 ਲੱਖ ਕੰਮ ਕੀਤੇ ਜਾਣਗੇ ਜਿਹੜੇ ਕਿ 65-65 ਹਜ਼ਾਰ ਦੀਆਂ ਦੋ ਕਿਸ਼ਤਾਂ ਵਿੱਚ ਕੀਤੇ ਜਾਣਗੇ ਜਿਸ ਤਹਿਤ ਕੋਵਿਡ ਮਹਾਮਾਰੀ ਕਾਰਨ ਪੈਦਾ ਹੋਈਆਂ ਸਥਿਤੀਆਂ ਵਿੱਚ ਇਸ ਸਾਲ ਗਰੀਬਾਂ ਅਤੇ ਲੋੜਵੰਦਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਇਸ ਗਰੀਬ ਪੱਖੀ ਪਹਿਲ ਨਾਲ ਸਮਾਜ ਦੇ ਪੀੜਤ ਵਰਗ ਦੀਆਂ ਮੁਸ਼ਕਲਾਂ ਘੱਟ ਹੋਣਗੀਆਂ ਜਿਹੜੇ ਕਿ ਇਸੇ ਸਮੇਂ ਮੁਸ਼ਕਲ ਦੌਰ ਵਿੱਚ ਦੁਸ਼ਵਾਰੀਆਂ ਦਾ ਸਾਹਮਣਾ ਕਰ ਰਹੇ ਹਨ। ਮਗਨਰੇਗਾ ਅਧੀਨ 250 ਕਰੋੜ ਰੁਪਏ ਦੇ 47,000 ਕੰਮ ਰੋਜ਼ਗਾਰ ਉਤਪਤੀ ਲਈ ਪਹਿਲਾ ਹੀ ਮਨਜ਼ੂਰ ਹੋ ਗਏ ਹਨ।
ਇਸੇ ਤਰ੍ਹਾਂ ਵਿੱਤ ਵਿਭਾਗ ਵੱਲੋਂ ਪੀ.ਐਸ.ਪੀ.ਸੀ.ਐਲ. ਨੂੰ 150 ਕਰੋੜ ਰੁਪਏ ਬਿਜਲੀ ਸਬਸਿਡੀ, ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ 187 ਕਰੋੜ ਰੁਪਏ ਅਤੇ ਸ਼ਹਿਰੀ ਖੇਤਰ ਦੇ ਵੱਖ-ਵੱਖ ਵਿਕਾਸ ਕੰਮਾਂ ਲਈ ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐਮ.ਆਈ.ਡੀ.ਸੀ.) ਨੂੰ 46 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

Post Views: 30
  • Twitter
  • WhatsApp
  • Telegram
  • Facebook Messenger
  • Copy Link
  • Facebook
Tags: 118 CR FOR RURAL & URBAN DEVELOPMENT118 crores. MeanwhileFD RELEASES RS. 1JUNE 3: On the directives of Punjab Chief Minister Captain Amarinder Singh to give major push to resume infrastructural works in rural and urban sectors besides ensuring social securityON PUNJAB CM’S DIRECTIVESPOWER SUBSIDY AND SOCIAL SECURITY · RS. 735 CRORE RELEASED AS 14TH FC GRANTS TO ENSURE HOLISTIC DEVELOPMENT OF RURAL SECTOR CHANDIGARHthe Finance Department (FD) on Wednesday has released Rs.1the salaries of all government employees have also been released on time despite the financial crisis in the wake of COVID-19. Disclosing this here today
ShareTweetPin
Previous Post

ਪੰਜਾਬ ਪੁਲੀਸ ਵੱਲੋਂ ਝੋਨੇ ਦੇ ਬੀਜ ਘੁਟਾਲੇ ਵਿੱਚ ਸ਼ਾਮਲ 1 ਹੋਰ ਸ਼ੱਕੀ ਕਾਬੂ

Next Post

ਪੰਜਾਬ ਸਰਕਾਰ ਨੇ ਐਸੋਸੀਏਟਿਡ ਸਕੂਲਾਂ ਨੂੰ ਦਿੱਤਾ ਇੱਕ ਹੋਰ ਅਕਾਦਮਿਕ ਵਰ•ੇ ਦਾ ਵਾਧਾ: ਸਿੱਖਿਆ ਮੰਤਰੀ

Related Posts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा
BREAKING

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*
BREAKING

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
Big Breaking: लक्षद्वीप में 47 साल पुराना शराबबंदी कानून निरस्त कर दिया गया है
BREAKING

Big Breaking: लक्षद्वीप में 47 साल पुराना शराबबंदी कानून निरस्त कर दिया गया है

June 15, 2026
0
🚨 BREAKING NEWS: क्रिप्टो ट्रेडर्स पर इनकम टैक्स विभाग का बड़ा एक्शन, 44,000 से ज्यादा लोगों को नोटिस!
BREAKING

🚨 BREAKING NEWS: क्रिप्टो ट्रेडर्स पर इनकम टैक्स विभाग का बड़ा एक्शन, 44,000 से ज्यादा लोगों को नोटिस!

June 14, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
Next Post

ਪੰਜਾਬ ਸਰਕਾਰ ਨੇ ਐਸੋਸੀਏਟਿਡ ਸਕੂਲਾਂ ਨੂੰ ਦਿੱਤਾ ਇੱਕ ਹੋਰ ਅਕਾਦਮਿਕ ਵਰ•ੇ ਦਾ ਵਾਧਾ: ਸਿੱਖਿਆ ਮੰਤਰੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist