Saturday, October 3, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਮੋਰਿਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ: ਕੈਬਨਿਟ ਮੰਤਰੀ ਚੰਨੀ

admin by admin
January 10, 2020
in PUNJAB
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • ‘आर्ट ऑफ लिविंग फाउंडेशन’ मानसा और संगरूर में भूजल के रिचार्ज और संरक्षण संबंधी पायलट प्रोजेक्ट शुरू करेगी: मुख्यमंत्री भगवंत सिंह मान
  • “राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
  • लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।
  • विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
  • सेवा संकल्प सेवा यात्रा का मुख्यमंत्री नायब सिंह सैनी ने किया स्वागत।
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

RelatedPosts

‘आर्ट ऑफ लिविंग फाउंडेशन’ मानसा और संगरूर में भूजल के रिचार्ज और संरक्षण संबंधी पायलट प्रोजेक्ट शुरू करेगी: मुख्यमंत्री भगवंत सिंह मान

‘आर्ट ऑफ लिविंग फाउंडेशन’ मानसा और संगरूर में भूजल के रिचार्ज और संरक्षण संबंधी पायलट प्रोजेक्ट शुरू करेगी: मुख्यमंत्री भगवंत सिंह मान

October 2, 2026
0
“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

20 ਜਨਵਰੀ, 2020 ਤੋਂ ਅੰਡਰ ਪਾਸ ਦੀ ਉਸਾਰੀ ਦਾ ਕੰਮ ਹੋਵੇਗਾ ਸ਼ੁਰੂ
ਚੰਡੀਗੜ੍ਹ/ਰੋਪੜ,10 ਜਨਵਰੀ(ਪਿਯੂਸ਼ ਗੁਪਤਾ):ਮੋਰਿੰਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ, ਜਿਸ ਦਾ ਕੰਮ 20 ਜਨਵਰੀ ਤੋਂ ਸ਼ੁਰੂ ਹੋ ਜਾਵੇਗਾ।ਅੱਜ ਇਥੇ ਲੋਕ ਨਿਰਮਾਣ ਵਿਭਾਗ ਦੇ ਅੀਧਕਾਰੀਆਂ ਨਾਲ ਮੀਟਿੰਗ ਕਰਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਵਿਖੇ ਸ੍ਰੀ ਚਮਕੌਰ ਸਾਹਿਬ ਹਲਕੇ ਨਾਲ ਸਬੰਧਿਤ ਲੋਕ ਨਿਰਮਾਣ ਵਿਭਾਗ ਅਧੀਨ ਚਲ ਰਹੇ ਕੰਮਾਂ ਬਾਰੇ ਜਾਇਜਾ ਲਿਆ ਅਤੇ ਮੀਟਿੰਗ ਉਪਰੰਤ ਇਹ ਜਾਣਕਾਰੀ ਸਾਂਝੀ ਕੀਤੀ। ਚੰਨੀ ਨੇ ਦੱਸਿਆ ਕਿ ਮੋਰਿੰਡਾ ਸਹਿਰ ਵਿੱਚ ਪੁਰਾਣੀ ਲੁਧਿਆਣਾ- ਚੰਡੀਗੜ੍ਹ ਸੜਕ ਨੂੰ ਕਰੋਸ ਕਰਦੀ ਸਰਹਿੰਦ-ਨੰਗਲ ਡੈਮ ਰੇਲਵੇ ਲਾਈਨ ਵਿਖੇ ਬਣਨ ਵਾਲੇ ਅੰਡਰ ਪਾਸ ਦੀ ਉਸਾਰੀ ਦੇ ਕੰਮ 20 ਜਨਵਰੀ ਤੋਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀ ਪ੍ਰਕ੍ਰਿਆ ਪੂਰੀ ਕਰ ਲਈ ਗਈ ਹੈ। ਇਸ ਅੰਡਰ ਪਾਸ ਦੀ ਲੰਬਾਈ 1580 ਫੁੱਟ ਅਤੇ ਚੌੜਾਈ 46 ਫੁੱਟ ਹੋਵੇਗੀ। ਇਸ ਅੰਡਰ ਪਾਸ ਦੇ ਨਾਲ ਦੋਨੋਂ ਪਾਸੇ ਸਰਵਿਸ ਰੋਡ ਦੀ ਉਸਾਰੀ ਵੀ ਕੀਤੀ ਜਾਵੇਗੀ। ਇਸ ਆਰ. ਯੂ. ਬੀ. ਨੂੰ ਸੈਡ ਨਾਲ ਕਵਰ ਕੀਤਾ ਜਾਵੇਗਾ ਅਤੇ ਇਸ ਦੇ ਅੰਦਰ ਲਾਇਟਾਂ ਵੀ ਲਗਾਈਆਂ ਜਾਣਗੀਆਂ।
ਕੈਬਨਿਟ ਮੰਤਰੀ ਚੰਨੀ ਨੇ ਨਾਲ ਹੀ ਦੱਸਿਆ ਕਿ ਓਲਡ ਮੋਰਿੰਡਾ-ਰੋਪੜ ਸੜਕ (ਮੋਰਿਡਾ ਤੋਂ ਕਾਈਨੌਰ ਤੱਕ) ਦੀ ਮਜ਼ਬੂਤੀ ਲਈ ਵੀ ਤਿੰਨ ਕਰੋੜ ਰੁਪਏ ਮੰਨਜੂਰ ਹੋ ਚੁੱਕੇ ਹਨ। ਇਸ ਸੜਕ ਨੂੰ ਮਜਬੂਤ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ ਅਤੇ ਜਲਦੀ ਹੀ ਇਸ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਇਸ ਸੜਕ ਉੱਤੇ ਭਾਰੀ ਅਤੇ ਓਵਰਲੋਡ ਟ੍ਰੈਫਿਕ ਦੀ ਆਵਾਜਾਈ ਬਹੁਤ ਜਿਆਦਾ ਵੱਧ ਗਈ ਹੈ ਕਿਉਂਕਿ ਰੋਪੜ ਤੋਂ ਕੁਰਾਲੀ ਅਤੇ ਰੋਪੜ ਤੋਂ ਸ੍ਰੀ ਚਮਕੌਰ ਸਾਹਿਬ ਸੜਕ ਤੋਂ ਟੋਲ ਲੱਗਿਆ ਹੋਣ ਕਰਕੇ ਖਾਸ ਤੌਰ ‘ਤੇ ਵੱਡੇ ਟਰਾਲਿਆਂ ਅਤੇ ਟਿਪਰਾਂ ਵੱਲੋਂ ਇਸ ਸੜਕ ਦੀ ਵਰਤੋਂ ਜਿਆਦਾ ਕੀਤੀ ਜਾਂਦੀ ਹੈ। ਜਿਸ ਕਾਰਨ ਇਹ ਸੜਕ ਵਾਰ-2 ਖਰਾਬ ਹੋ ਰਹੀ ਹੈ, ਪਰ ਜਲਦ ਹੀ ਇਸ ਨੂੰ ਮਜ਼ਬੂਤ ਕੀਤਾ ਜਾਵੇਗਾ।
ਚੰਨੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ ਦਿੱਤੇ ਕਿ ਮੋਰਿੰਡਾ ਸ਼ਹਿਰ ਵਾਲੇ ਹਿੱਸੇ ਵਿੱਚ ਸੜਕ ਦੇ ਨਾਲ-ਨਾਲ ਦੋਵੇਂ ਪਾਸੇ ਦੁਕਾਨਾਂ ਤੱਕ ਪੈਵਰ ਬਲਾਕ ਲਗਾਉਣ ਦਾ ਅਨੁਮਾਨ ਸਰਕਾਰ ਦੀ ਮੰਨਜੂਰੀ ਲਈ ਵੱਖਰੇ ਤੌਰ ‘ਤੇ ਜਲਦ ਭੇਜਿਆ ਜਾਵੇ।

Post Views: 92
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ

Next Post

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ‘ਛਪਾਕ’ ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ

Related Posts

‘आर्ट ऑफ लिविंग फाउंडेशन’ मानसा और संगरूर में भूजल के रिचार्ज और संरक्षण संबंधी पायलट प्रोजेक्ट शुरू करेगी: मुख्यमंत्री भगवंत सिंह मान
BREAKING

‘आर्ट ऑफ लिविंग फाउंडेशन’ मानसा और संगरूर में भूजल के रिचार्ज और संरक्षण संबंधी पायलट प्रोजेक्ट शुरू करेगी: मुख्यमंत्री भगवंत सिंह मान

October 2, 2026
0
“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
BREAKING

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
BREAKING

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।
BREAKING

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
Next Post
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ‘ਛਪਾਕ’ ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ 'ਛਪਾਕ' ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist