Saturday, October 3, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਸ਼ਹੀਦੀ ਸਭਾ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਜਾਰੀ : ਡਿਪਟੀ ਕਮਿਸ਼ਨਰ

admin by admin
December 23, 2022
in PUNJAB
Reading Time: 1 min read
A A
0
ਸ਼ਹੀਦੀ ਸਭਾ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਜਾਰੀ : ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • ‘आर्ट ऑफ लिविंग फाउंडेशन’ मानसा और संगरूर में भूजल के रिचार्ज और संरक्षण संबंधी पायलट प्रोजेक्ट शुरू करेगी: मुख्यमंत्री भगवंत सिंह मान
  • “राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
  • लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।
  • विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
  • सेवा संकल्प सेवा यात्रा का मुख्यमंत्री नायब सिंह सैनी ने किया स्वागत।
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

RelatedPosts

‘आर्ट ऑफ लिविंग फाउंडेशन’ मानसा और संगरूर में भूजल के रिचार्ज और संरक्षण संबंधी पायलट प्रोजेक्ट शुरू करेगी: मुख्यमंत्री भगवंत सिंह मान

‘आर्ट ऑफ लिविंग फाउंडेशन’ मानसा और संगरूर में भूजल के रिचार्ज और संरक्षण संबंधी पायलट प्रोजेक्ट शुरू करेगी: मुख्यमंत्री भगवंत सिंह मान

October 2, 2026
0
“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਫ਼ਤਹਿਗੜ੍ਹ ਸਾਹਿਬ  :

ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜੰਗੀ ਪੱਧਰ ਤੇ ਤਿਆਰੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜ਼ੋ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦੀ ਸਭਾ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸੜਕਾਂ ਕਿਨਾਰੇ ਵੱਖ-ਵੱਖ ਵਸਤੂਆਂ ਵੇਚਣ ਵਾਲੇ ਵਿਅਕਤੀਆਂ ਵੱਲੋਂ ਕੀਤੇ ਗਏ ਨਜਾਇਜ਼ ਕਬਜੇ ਹਟਵਾਏ ਗਏ ਹਨ ਤਾਂ ਜੋ ਪੈਦਲ ਚੱਲਣ ਵਾਲੇ ਸ਼ਰਧਾਲੂਆਂ ਨੁੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੰਗਤ ਬਿਨਾਂ ਕਿਸੇ ਵਿਘਨ ਤੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕੇ।

               ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦੀ ਸਾਫ ਸਫਾਈ ਲਈ ਵੀ ਨਗਰ ਕੌਂਸਲਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਸਫਾਈ ਦਾ ਕੰਮ ਜੋਰਾਂ ਤੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਚਾਰ ਯਾਦਗਾਰੀ ਗੇਟਾਂ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਗੇਟ, ਨਵਾਬ ਸ਼ੇਰ ਮੁਹੰਮਦ ਯਾਦਗਾਰੀ ਗੇਟ, ਦੀਵਾਨ ਟੋਡਰ ਮੱਲ ਯਾਦਗਾਰੀ ਗੇਟ ਅਤੇ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਗੇਟ ਨੂੰ ਰੰਗ ਰੋਗਨ ਕਰਨ ਦੇ ਨਾਲ-ਨਾਲ ਸਾਫ ਸਫਾਈ ਕਰਕੇ ਲਾਈਟਾਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਸ਼ਹਿਰ ਦੀ ਦਿੱਖ ਨੂੰ ਹੋਰ ਸਵਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਫ ਸਫਾਈ ਨਾਲ ਸੰਗਤ ਨੁੰ ਇਹ ਸੁਨੇਹਾ ਜਾਵੇਗਾ ਕਿ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਸ਼ਾਨਦਾਰ ਢੰਗ ਨਾਲ ਜੀ ਆਇਆ ਕਿਹਾ ਜਾ ਰਿਹਾ ਹੈ।

               ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਇਹ ਵੀ ਦੱਸਿਆ ਕਿ ਸ਼ਹਿਰ ਅਤੇ ਪ੍ਰਮੁੱਖ ਸੜਕਾਂ ਤੇ ਲੱਗੀਆਂ ਲਾਈਟਾਂ ਅਤੇ ਮੁਹੱਲਿਆਂ ਦੀਆਂ ਸਟਰੀਟ ਲਾਈਟਾਂ ਦੀ ਚੈਕਿੰਗ ਕਰਵਾ ਕੇ ਇਨ੍ਹਾਂ ਨੂੰ ਮੁੜ ਤੋਂ ਚਾਲੂ ਹਾਲਤ ਵਿੱਚ ਕਰਵਾਇਆ ਗਿਆ ਹੈ ਤਾਂ ਜੋ ਰਾਤ ਸਮੇਂ ਕੋਈ ਮੁਸ਼ਕਲ ਨਾ ਹੋਵੇ। ਇਸ ਤੋਂ ਇਲਾਵਾ ਨਗਰ ਕੌਂਸਲਾਂ ਦੀਆਂ ਟੀਮਾਂ ਵੱਲੋਂ ਮੱਛਰ ਮਾਰਨ ਵਾਲੀ ਦਵਾਈ ਦਾ ਸਪਰੇਅ ਵੀ ਲਗਾਤਾਰ ਕੀਤਾ ਜਾ ਰਿਹਾ ਹੈ ਤਾਂ ਜ ਮੱਛਰਾਂ ਨਾਲ ਕਿਸੇ ਕਿਸਮ ਦੀ ਬਿਮਾਰੀ ਨਾ ਫੈਲ ਸਕੇ। ਉਨ੍ਹਾਂ ਦੱਸਿਆ ਕਿ ਸੜਕਾਂ ਕਿਨਾਰੇ ਸਾਫ ਸਫਾਈ ਕਰਕੇ ਸਫੇਦ ਲਾਈਨਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਤੋਂ ਪਿਛੇ ਹੀ ਲੰਗਰ ਲਗਾਏ ਜਾ ਸਕਣਗੇ ਅਤੇ ਇਨ੍ਹਾਂ ਲਾਈਨਾਂ ਤੋਂ ਅੱਗੇ ਕੋਈ ਦੁਕਾਨ ਨਹੀਂ ਹੋਵੇਗੀ।

Post Views: 125
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Fatehgarh Sahib
ShareTweetPin
Previous Post

ਪੰਜਾਬ ‘ਚ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਬੁਲਾਵੇ ਸਰਕਾਰ: ਕਾਂਗਰਸ

Next Post

ਪੰਜਾਬ ਰੋਡਵੇਜ਼ ਤੇ ਪਨਬੱਸ ਬੱਸਾਂ ਨੂੰ ਲੈ ਕੇ ਵਿਭਾਗ ਨੇ ਕੀਤੇ ਨਵੇ ਹੁਕਮ ਜਾਰੀ

Related Posts

‘आर्ट ऑफ लिविंग फाउंडेशन’ मानसा और संगरूर में भूजल के रिचार्ज और संरक्षण संबंधी पायलट प्रोजेक्ट शुरू करेगी: मुख्यमंत्री भगवंत सिंह मान
BREAKING

‘आर्ट ऑफ लिविंग फाउंडेशन’ मानसा और संगरूर में भूजल के रिचार्ज और संरक्षण संबंधी पायलट प्रोजेक्ट शुरू करेगी: मुख्यमंत्री भगवंत सिंह मान

October 2, 2026
0
“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
BREAKING

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
BREAKING

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।
BREAKING

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
Next Post
ਪੰਜਾਬ ਰੋਡਵੇਜ਼ ਤੇ ਪਨਬੱਸ ਬੱਸਾਂ ਨੂੰ ਲੈ ਕੇ ਵਿਭਾਗ ਨੇ ਕੀਤੇ ਨਵੇ ਹੁਕਮ ਜਾਰੀ

ਪੰਜਾਬ ਰੋਡਵੇਜ਼ ਤੇ ਪਨਬੱਸ ਬੱਸਾਂ ਨੂੰ ਲੈ ਕੇ ਵਿਭਾਗ ਨੇ ਕੀਤੇ ਨਵੇ ਹੁਕਮ ਜਾਰੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist