Sunday, October 18, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home HARYANA

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਤੇ ਕੰਟਰੋਲ ਕਰਨਦੇ ਉਦੇਸ਼ ਨਾਲ ਰਚਿਤ ਦ ਏਅਰ, ਐਕਟ 1981 ਕਿਤਾਬ ਦੀ ਘੁੰਡ ਚੁਕਾਈ ਕੀਤੀ

admin by admin
2020-02-07
in HARYANA
Reading Time: 1 min read
A A
0
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੇਂਦਰੀ ਬਜਟ ਨੂੰ ਵਿਕਾਸ ਮੁੱਖੀ, ਗਰੀਬ ਹਿਤੈਸ਼ੀ ਅਤੇ ਭਵਿੱਖ ਦੇ ਅਨੁਕੂਲ ਦਸਿਆ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • पंजाब में अवैध माइनिंग के खिलाफ चार अलग-अलग जगहों पर छापे, भारी मात्रा में मशीनरी और वाहन ज़ब्त
  • गैंगस्टरां ते वार’ का 270वां दिन: पंजाब पुलिस ने 500 ठिकानों पर की छापेमारी; 175 व्यक्ति काबू
  • विजिलेंस ब्यूरो द्वारा 30,000 रुपये रिश्वत लेता पटवारी रंगे हाथों काबू
  • पंजाब सरकार ने 9.75 करोड़ रुपये की मुफ्त सैनिटरी पैड योजना से महिलाओं के मासिक धर्म स्वास्थ्य और सम्मान को दिया मजबूत सहारा: डॉ. बलजीत कौर
  • अमृतसर में असॉल्ट राइफल, 2 हैंड ग्रेनेड और 13 पिस्तौल बरामद; पिता-पुत्र सहित पांच व्यक्ति काबू*
  • वित्त मंत्री हरपाल सिंह चीमा ने कर्मचारी यूनियनों के साथ की बैठक; मांगों के समयबद्ध समाधान का दिया भरोसा

RelatedPosts

पंजाब में अवैध माइनिंग के खिलाफ चार अलग-अलग जगहों पर छापे, भारी मात्रा में मशीनरी और वाहन ज़ब्त

पंजाब में अवैध माइनिंग के खिलाफ चार अलग-अलग जगहों पर छापे, भारी मात्रा में मशीनरी और वाहन ज़ब्त

2026-10-17
0
ऑपरेशन कवच’: विद्यार्थी-केंद्रित निवारक पुलिसिंग पहल का उद्देश्य ‘कनेक्ट, डिटेक्ट, प्रोटेक्ट’ के त्रि-स्तरीय मॉडल के माध्यम से साथियों के दबाव को सुरक्षा में बदलना

गैंगस्टरां ते वार’ का 270वां दिन: पंजाब पुलिस ने 500 ठिकानों पर की छापेमारी; 175 व्यक्ति काबू

2026-10-17
0
विजिलेंस ब्यूरो द्वारा 30,000 रुपये रिश्वत लेता पटवारी रंगे हाथों काबू

विजिलेंस ब्यूरो द्वारा 30,000 रुपये रिश्वत लेता पटवारी रंगे हाथों काबू

2026-10-16
0
पंजाब सरकार ने 9.75 करोड़ रुपये की मुफ्त सैनिटरी पैड योजना से महिलाओं के मासिक धर्म स्वास्थ्य और सम्मान को दिया मजबूत सहारा: डॉ. बलजीत कौर

पंजाब सरकार ने 9.75 करोड़ रुपये की मुफ्त सैनिटरी पैड योजना से महिलाओं के मासिक धर्म स्वास्थ्य और सम्मान को दिया मजबूत सहारा: डॉ. बलजीत कौर

2026-10-16
0
अमृतसर में असॉल्ट राइफल, 2 हैंड ग्रेनेड और 13 पिस्तौल बरामद; पिता-पुत्र सहित पांच व्यक्ति काबू*

अमृतसर में असॉल्ट राइफल, 2 हैंड ग्रेनेड और 13 पिस्तौल बरामद; पिता-पुत्र सहित पांच व्यक्ति काबू*

2026-10-15
0
वित्त मंत्री हरपाल सिंह चीमा ने कर्मचारी यूनियनों के साथ की बैठक; मांगों के समयबद्ध समाधान का दिया भरोसा

वित्त मंत्री हरपाल सिंह चीमा ने कर्मचारी यूनियनों के साथ की बैठक; मांगों के समयबद्ध समाधान का दिया भरोसा

2026-10-15
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ, 07 ਫਰਵਰੀ (ਵਰਸ਼ਾ ਵਰਮਾ) – ਅੱਜ ਇੱਥੇ ਹਰਿਆਣਾ ਨਿਵਾਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਤੇ ਕੰਟਰੋਲ ਕਰਨਦੇ ਉਦੇਸ਼ ਨਾਲ ਰਚਿਤ ਦ ਏਅਰ, ਐਕਟ 1981 ਕਿਤਾਬ ਦੀ ਘੁੰਡ ਚੁਕਾਈ ਕੀਤੀ| ਹਰਿਆਣਾ ਰਿਅਲ ਏਸਟੇਟ ਰੇਗੂਲੇਟਰੀ ਅਥਾਰਿਟੀ ਗੁਰੂਗ੍ਰਾਮ ਦੇ ਚੇਅਰਮੈਨ ਡਾ. ਕੇ.ਕੇ. ਖੰਡੇਲਵਾਲ ਤੇ ਨਗਰ ਅਤੇ ਆਯੋਜਨਾ ਵਿਭਾਗ ਦੇ ਪ੍ਰਧਾਨ ਸਕੱਤਰ ਅਪੂਰਵ ਕੁਮਾਰ ਸਿੰਘ ਵੱਲੋ ਲਿਖਿਤ ਇਸ ਕਿਤਾਬ ਦੀ ਘੁੰਡ ਚੁਕਾਈ ਸਮਾਰੋਹ ਵਿਚ ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਾਹਜਨ ਦੀ ਮੌਜੂਦਗੀ ਰਹੀ| ਇੰਨਾਂ ਤੋਂ ਇਲਾਵਾ, ਹਰਿਆਣਾ ਦੇ ਪੁਰਾਤੱਤਵ ਅਤੇ ਅਜਾਇਬ ਘਰ ਰਾਜ ਮੰਤਰੀ ਅਨੂਪ ਧਾਨਕ, ਹਰਿਆਣਾ ਦੀ ਮੁੱਖ ਸਕੱਤਰ ਕੇਸ਼ਨੀ ਆਨੰਦ ਅਰੋੜਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮਾਲ ਕਮਿਸ਼ਨਰ ਧਨਪਤ ਸਿੰਘ, ਹਰਿਆਣਾ ਕਲਾ ਅਤੇ ਸਭਿਆਚਾਰਕ ਵਿਭਾਗ ਦੀ ਵਧੀਕ ਮੁੱਖ ਸਕੱਤਰ ਧੀਰਾ ਖੰਡੇਲਵਾਲ, ਹਰਿਆਣਾ ਰੁਜਗਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀ.ਸੀ.ਗੁਪਤਾ, ਵਿੱਤ ਅਤੇ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀ.ਵੀ.ਐਸ.ਐਨ. ਪ੍ਰਸਾਦ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ, ਹਰਿਆਣਾ ਰਿਅਲ ਏਸਟੇਟ ਰੈਗੂਲੇਟਰੀ ਅਥਾਰਿਟੀ ਗੁਰੂਗ੍ਰਾਮ ਦੇ ਚੇਅਰਮੈਨ ਡਾ. ਕੇ.ਕੇ. ਖੰਡੇਲਵਾਲ ਤੇ ਨਗਰ ਅਤੇ ਆਯੋਜਨਾ ਵਿਭਾਗ ਦੇ ਪ੍ਰਧਾਨ ਸਕੱਤਰ ਆਪੁਰਵ ਕੁਮਾਰ ਸਿੰਘ ਤੋਂ ਇਲਾਵਾ ਅਨੇਕ ਸੀਨੀਅਰ ਅਧਿਕਾਰੀ ਮੌਜੂਦ ਸਨ|
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦ ਏਅਰ, ਐਕਟ 1981 ਕਿਤਾਬ ਦੀ ਘੁੰਡ ਚੁਕਾਈ ਕਰਨ ਬਾਅਦ ਕਿਹਾ ਕਿ ਸਮੇਂ ਦੇ ਅਨੂਸਾਰ ਮਨੁੱਖ ਦੀ ਜਰੂਰਤਾਂ ਬਦਲ ਜਾਂਦੀਆਂ ਹਲਨ| ਮੌਜੂਦਾ ਸਮੇਂ ਵਿਚ ਉਦਯੋਗਿਕ ਤੇ ਵਾਹਨਾਂ ਦੀ ਬਹੂਲਤਾ ਦੇ ਕਾਰਨ ਪ੍ਰਦੂਸ਼ਣ ਵੱਧ ਰਿਹਾ ਹੈ ਅਤੇ ਮਨੂੱਖ ਦੀ ਸਿਹਤ ਬਿਗੜ ਰਹੀ ਹੈ| ਉਨਾਂ ਨੇ ਕਿਹਾ ਕਿ ਸਮਾਜ ਵਿਚ ਵਿਕਾਸ ਤਾਂ ਹੋਣਾ ਚਾਹੀਦਾ ਹੈ ਪਰ ਅਜਿਹੀ ਤਕਨੀਕਾਂ ਅਪਣਾਈ ਜਾਨੀ ਚਾਹੀਦੀਆਂ ਹਨ ਜਿਨਾਂ ਨਾਲ ਪ੍ਰਦੂਸ਼ਣ ਨਾ ਫੈਲੇ|
ਮੁੱਖ ਮੰਤਰੀ ਨੇ ਕਿਤਾਬ ਦਾ ਵਿਸ਼ੇ ਚੋਣ ‘ਤ| ਲੇਖਕਾਂ ਦੀ ਪ੍ਰਸੰਸਾਂ ਕਰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਕਿਤਾਬ ਵਿਚ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਏ ਗਹੇ ਕਾਨੂੰਨ ਅਤੇ ਨਿਯਮ ਦੀ ਵਿਆਖਿਆ ਕੀਤੀ ਗਈ ਹੈ ਜਿਸ ਨਾਲ ਪਾਠਕ ਜਾਗਰੁਕ ਹੋਣਗੇ ਅਤੇ ਊਮੀਦ ਹੈ ਕਿ ਇਸ ਨਾਲ ਸਮਾਜ ਵਿਚ ਪ੍ਰਦੂਸ਼ਣ ਵਿਰੁੱਧ ਜਾਗਰੁਕਤਾ ਵਧੇਗੀ| ਉਨਾਂ ਨੇ ਕਿਹਾ ਕਿ ਰਾਜ ਸਰਕਾਰ ਨੇ ਵੀ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ| ਉਨਾਂ ਨੇ ਦਸਿਆ ਕਿ ਸਕੂਲਾਂ ਵਿਚ ਵਿਦਿਆਰਥੀਆਂ ਰਾਹੀਂ ਦੋ ਸਾਲ ਵਿਚ ਕਰੀਬ 40 ਲੱਖ ਪੌਧੇ ਲਗਵਾਏ ਗਏ ਹਨ, ਅਰਾਵਲੀ ਤੇ ਹੋਰ ਜੰਗਲਾਂ ਦੇ ਕਟਾਵ ਨੂੰ ਰੋਕਨ ਲਈ ਨਿਯਮਾਂ ਵਿਚ ਬਦਲਾਅ ਕੀਤਾ ਗਿਆ ਹੈ| ਉਨਾਂ ਨੇ ਵਾਤਾਵਰਣ ਮਾਹਰਾਂ ਅਤੇ ਬੁੱਧੀਜੀਵੀਆਂ ਨੂੰ ਅਪੀਲ ਕੀਤੀ ਕਿ ਉਹ ਸਵੱਛ ਵਾਤਾਵਰਣ ਬਨਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਤਾਂ ਜੋ ਭਾਵੀ ਪੀੜੀਆਂ ਸ਼ੁੱਧ ਹਵਾ ਵਿਚ ਸਾਹ ਲੈ ਸਕਣ|
ਕਿਤਾਬ ਦੇ ਲੋਖਕ ਤੇ ਹਰਿਆਣਾ ਨਗਰ ਅਤੇ ਆਯੋਜਨਾ ਵਿਭਾਗ ਦੇ ਪ੍ਰਧਾਨ ਸਕੱਤਰ ਅਪੂਰਵ ਕੁਮਾਰ ਸਿੰਘ ਨੇ ਕਿਤਾਬ ਦੇ ਬਾਰੇ ਵਿਚ ਜਾਣਕਾਰੀ ਦਿੱਤੀ ਅਤੇ ਮਹਿਮਾਨਾਂ ਦਾ ਧੰਨਵਾਦ ਪ੍ਰਗਟਾਇਆ|

Post Views: 135
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜ ਸਰਕਾਰ ਦੀ 100 ਦਿਨਾਂ ਦੀ ਉਪਲਬਧੀਆਂ ‘ਤੇ ਜਾਣਕਾਰੀ ਦੇਣ ਦੇ ਲਈ ਪ੍ਰੇਸ ਕੰਨਫ੍ਰੈਂਸ ਨੂੰ ਸੰਬੋਧਿਤ ਕੀਤਾ

Next Post

ਪ੍ਰੋਫਸਰ ਇੰਮਾਨੂੰਏਲ ਨਾਹਰ ਪੰਜਾਬ ਰਾਜ ਘੱਟਗਿਣਤੀਆਂ ਕਮਿਸ਼ਨ ਦੇ ਨਵੇਂ ਚੇਅਰਪਰਸਨ ਨਿਯੁਕਤ

Related Posts

पंजाब में अवैध माइनिंग के खिलाफ चार अलग-अलग जगहों पर छापे, भारी मात्रा में मशीनरी और वाहन ज़ब्त
BREAKING

पंजाब में अवैध माइनिंग के खिलाफ चार अलग-अलग जगहों पर छापे, भारी मात्रा में मशीनरी और वाहन ज़ब्त

2026-10-17
0
ऑपरेशन कवच’: विद्यार्थी-केंद्रित निवारक पुलिसिंग पहल का उद्देश्य ‘कनेक्ट, डिटेक्ट, प्रोटेक्ट’ के त्रि-स्तरीय मॉडल के माध्यम से साथियों के दबाव को सुरक्षा में बदलना
BREAKING

गैंगस्टरां ते वार’ का 270वां दिन: पंजाब पुलिस ने 500 ठिकानों पर की छापेमारी; 175 व्यक्ति काबू

2026-10-17
0
विजिलेंस ब्यूरो द्वारा 30,000 रुपये रिश्वत लेता पटवारी रंगे हाथों काबू
BREAKING

विजिलेंस ब्यूरो द्वारा 30,000 रुपये रिश्वत लेता पटवारी रंगे हाथों काबू

2026-10-16
0
पंजाब सरकार ने 9.75 करोड़ रुपये की मुफ्त सैनिटरी पैड योजना से महिलाओं के मासिक धर्म स्वास्थ्य और सम्मान को दिया मजबूत सहारा: डॉ. बलजीत कौर
BREAKING

पंजाब सरकार ने 9.75 करोड़ रुपये की मुफ्त सैनिटरी पैड योजना से महिलाओं के मासिक धर्म स्वास्थ्य और सम्मान को दिया मजबूत सहारा: डॉ. बलजीत कौर

2026-10-16
0
अमृतसर में असॉल्ट राइफल, 2 हैंड ग्रेनेड और 13 पिस्तौल बरामद; पिता-पुत्र सहित पांच व्यक्ति काबू*
BREAKING

अमृतसर में असॉल्ट राइफल, 2 हैंड ग्रेनेड और 13 पिस्तौल बरामद; पिता-पुत्र सहित पांच व्यक्ति काबू*

2026-10-15
0
वित्त मंत्री हरपाल सिंह चीमा ने कर्मचारी यूनियनों के साथ की बैठक; मांगों के समयबद्ध समाधान का दिया भरोसा
BREAKING

वित्त मंत्री हरपाल सिंह चीमा ने कर्मचारी यूनियनों के साथ की बैठक; मांगों के समयबद्ध समाधान का दिया भरोसा

2026-10-15
0
Next Post
ਪ੍ਰੋਫਸਰ ਇੰਮਾਨੂੰਏਲ ਨਾਹਰ ਪੰਜਾਬ ਰਾਜ ਘੱਟਗਿਣਤੀਆਂ ਕਮਿਸ਼ਨ ਦੇ ਨਵੇਂ ਚੇਅਰਪਰਸਨ ਨਿਯੁਕਤ

ਪ੍ਰੋਫਸਰ ਇੰਮਾਨੂੰਏਲ ਨਾਹਰ ਪੰਜਾਬ ਰਾਜ ਘੱਟਗਿਣਤੀਆਂ ਕਮਿਸ਼ਨ ਦੇ ਨਵੇਂ ਚੇਅਰਪਰਸਨ ਨਿਯੁਕਤ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist