Tuesday, September 29, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

1971 ਦਾ ਵਿਜੈ ਦਿਵਸ ਭਾਰਤੀਆ ਲਈ ਸਰਵੋਤਮ ਗੋਰਭਮਈ ਸਨਮਾਨ

admin by admin
December 16, 2020
in PUNJAB
A A
0
1971 ਦਾ ਵਿਜੈ ਦਿਵਸ ਭਾਰਤੀਆ ਲਈ ਸਰਵੋਤਮ ਗੋਰਭਮਈ ਸਨਮਾਨ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • “राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
  • लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।
  • विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
  • सेवा संकल्प सेवा यात्रा का मुख्यमंत्री नायब सिंह सैनी ने किया स्वागत।
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

RelatedPosts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

1971 ਦੀ ਭਾਰਤ ਪਾਕਿ ਜੰਗ ਦੋਰਾਨ ਭਾਰਤੀ ਫੋਜੀਆ ਨੇ 12 ਦਿਨਾ ਵਿੱਚ ਹੀ ਪਾਕਿਸਤਾਨ ਦੇ 93000 ਫੋਜੀਆ ਨੂੰ ਹਥਿਆਰਾਂ ਸਮੇਤ ਆਤਮ ਸਮਰਪਨ ਕਰਵਾਕੇ ਪਾਕਿਸਤਾਨ ਦੇ ਕਰੋੜਾਂ ਲੋਕਾ, ਲੜਕੀਆਂ ਅੋਰਤਾ ਦੀ ਰੱਖਿਆ ਕਰਕੇ ਹਮੇਸ਼ਾ ਯਾਦ ਰੱਖਣਵਾਲਾ ਇਤਿਹਾਸ ਕਾਇਮ ਕੀਤਾ ਹੈ ।ਇਸ ਲਈ ਭਾਰਤੀ ਨੋਜਵਾਨਾਂ ਨੂੰ ਦੇਸ ਦੀ ਫੋਜ ਵਿੱਚ ਜਾਕੇ ਦੇਸ ਦੀ ਸੁਰੱਖਿਆ ਬਚਾਓ ਸਦਭਾਵਨਾ ਉੱਨਤੀ ਅਤੇ ਖੁਸ਼ਹਾਲੀ ਹਿਤ ਯੋਗਦਾਨ ਪਾਉਣਾ ਚਾਹੀਦਾ ਹੈ ਇਹ ਵਿਚਾਰ ਸੇਵਾ ਮੁਕਤ ਕਰਨਲ ਬਿਸਨ ਦਾਸ ਨੇ ਗਰੀਨ ਵੈਲ ਹਾਈ ਸਕੂਲ ਚਹਿਲ ਕੁਆਰਟਰ ਵਿਖੇ ਭਾਰਤੀ ਫੋਜ ਦੇ ਸਾਨਦਾਨ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਵਿਖੇ ਪ੍ਰਗਟ ਕੀਤੇ ਅਤੇ ਕਿਹਾ ਕਿ ਫੋਜ ਦੀ ਨੌਕਰੀ ਸੱਭ ਤੋਂ ਵਧੀਆ ਹੈ ਜਿਸ ਵਿੱਚ ਬਹੁਤ ਸਹੂਲਤਾਂ ਮਿਲਦੀਆਂ ਹਨ ਅਤੇ ਸੇਵਾ ਮੁਕਤ ਫੋਜੀ ਨੂੰ ਸਰਕਾਰ ਪਹਿਲ ਦੇ ਆਧਾਰ ਤੇ ਨੌਕਰੀ ਦਿੰਦੀ ਹੈ ਅਤੇ ਦੋ ਪੈਨਸ਼ਨਾਂ ਵੀ ਮਿਲਦੀਆਂ ਹਨ। ਸ੍ਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਜਿਲਾ ਟਰੇਨਿੰਗ ਅਫਸਰ ਰੈਡ ਕਰਾਸ ਅਤੇ ਫਸਟ ਏਡ ਸਿਹਤ ਸੇਫਟੀ ਮਿਸ਼ਨ ਦੇ ਚੀਫ ਟਰੇਨਰ ਨੇ ਦੱਸਿਆ ਕਿ ਰੈਡ ਕਰਾਸ ਦਾ ਜਨਮ ਵੀ ਭਾਈ ਘਨੱਈਆ ਜੀ ਦੀ ਸੇਵਾ ਅਤੇ ਸਰ ਜੀਨ ਹੈਨਰੀ ਡਿਉਨਾ ਜੀ ਦੇ ਫੋਜੀਆ ਦੀ ਫਸਟ ਏਡ ਅਤੇ ਸੇਵਾ ਸੰਭਾਲ ਨਾਲ ਸੁਰੂ ਹੋਇਆ ਸੀ।ਉਨਾਂ ਨੇ ਗਰੀਨ ਵੈਲ ਸਕੂਲ ਦੇ ਬੱਚਿਆਂ ਅਤੇ ਸਟਾਫ ਦੇ ਉਦਮ ਦੀ ਪ੍ਰਸੰਸਾ ਕੀਤੀ ਜੋ ਹਰੇਕ ਰਾਸਟਰੀ ਸਨਮਾਨ ਦਿਵਸ ਮਨਾਕੇ ਬਚਿਆ ਨੂੰ ਜਾਗਰੂਕ ਕਰ ਰਹੇ ਹਨ। ਸਕੂਲ ਡਾਇਰੈਕਟਰ ਮਿਸਜ ਮੰਜੂ ਨੇ ਕਰਨਲ ਬਿਸਨ ਦਾਸ ਅਤੇ ਸ੍ਰੀ ਕਾਕਾ ਰਾਮ ਵਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਸੋਚਣਾ ਸਮਝਣਾ ਅਤੇ ਵਿਚਾਰਨਾ ਚਾਹੀਦਾ ਹੈ ਕਿ ਸਾਡਾ ਦੇਸ਼ ਧਰਤੀ ਮਾਂ, ਸਰਕਾਰਾ, ਮਾਪੇ ਅਧਿਆਪਕ ਵਾਤਾਵਰਣ ਕਿਸਾਨ ਜਵਾਨ ਮਜਦੂਰ ਅਤੇ ਸਵਿਧਾਨ ਸੱਭ ਕੁੱਝ ਦੇ ਰਿਹਾ ਹੈ ਇਸ ਲਈ ਸਾਨੂੰ ਵੀ ਆਪਣੇ ਦੇਸ਼ ਧਰਤੀ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਮਾਪਿਆ ਅਤੇ ਦੂਸਰਿਆਂ ਦੀ ਸੁਰੱਖਿਆ ਸਨਮਾਨ ਉੱਨਤੀ ਖੁਸਹਾਲੀ ਲਈ ਜਰੂਰ ਯੋਗਦਾਨ ਪਾਉਣਾ ਚਾਹੀਦਾ ਹੈ ਜਿਸ ਲਈ ਅਨੁਸ਼ਾਸਨ ਸਬਰ ਸਾਤੀ ਸਖਤ ਮਿਹਨਤ ਨਿਮਰਤਾ ਪ੍ਰੇਮ ਹਮਦਰਦੀ ਤਿਆਗ ਨਿਸ਼ਕਾਮ ਭਾਵਨਾਵਾਂ ਨਾਲ ਆਪਣੇ ਫਰਜ ਅਤੇ ਜੁਮੇਵਾਰੀਆ ਨਿਭਾਉਣੀਆ ਚਾਹੀਦੀਆ ਹਨ। ਸਕੂਲ ਵਲੋ ਕਰਨਲ ਬਿਸਨ ਦਾਸ ਅਤੇ ਸ੍ਰੀ ਕਾਕਾ ਰਾਮ ਵਰਮਾ ਦਾ ਵਿਸ਼ੇਸ ਸਨਮਾਨ ਕੀਤਾ ਜੋ ਸੇਵਾ ਮੁਕਤ ਹੋਕੇ ਵੀ ਸਮਾਜ ਵਾਤਾਵਰਣ ਅਤੇ ਬਚਿਆ ਨੋਜਵਾਨਾਂ ਦੀ ਜਾਗਰੂਕਤਾ ਹਿਤ ਨਿਸ਼ਕਾਮ ਭਾਵਨਾਵਾਂ ਨਾਲ ਬਿਨਾ ਕਿਸੇ ਲਾਲਚ ਜਾ ਸਵਾਰਥ ਦੇ ਲਗਾਤਾਰ ਯਤਨ ਕਰ ਰਹੇ ਹਨ
ਵਲੋ ਮਿਸਜ ਮੰਜੂ 9815108221

Post Views: 36
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਆਯੁਰਵੈਦਿਕ ਡਿਸਪੈਂਸਰੀ ਪਿੰਡ ਤਲਵਾੜਾ ‘ਚ ਸਿਹਤ ਜਾਂਚ ਕੈਂਪ ਲਗਾਇਆ

Next Post

ਰੰਧਾਵਾ ਦਾ ਕੇਜਰੀਵਾਲ ਨੂੰ ਸਵਾਲ, ਦਿੱਲੀ ਚ ਐਮ.ਐਸ.ਪੀ ਤੋਂ ਵੱਧ ਭਾਅ ਸੀ ਤਾਂ ਯੂ.ਪੀ., ਬਿਹਾਰ ਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਕਿਉਂ ਪਹੁੰਚਿਆ

Related Posts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
BREAKING

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
BREAKING

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।
BREAKING

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
Next Post
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ

ਰੰਧਾਵਾ ਦਾ ਕੇਜਰੀਵਾਲ ਨੂੰ ਸਵਾਲ, ਦਿੱਲੀ ਚ ਐਮ.ਐਸ.ਪੀ ਤੋਂ ਵੱਧ ਭਾਅ ਸੀ ਤਾਂ ਯੂ.ਪੀ., ਬਿਹਾਰ ਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਕਿਉਂ ਪਹੁੰਚਿਆ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist