Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

7 ਤੋਂ 26 ਫਰਵਰੀ ਤੱਕ ਪਟਿਆਲਾ ‘ਚ ਚੱਲੇਗੀ ਫ਼ੌਜ ਦੀ ਭਰਤੀ

admin by admin
January 12, 2021
in PUNJAB
Reading Time: 1 min read
A A
0
7 ਤੋਂ 26 ਫਰਵਰੀ ਤੱਕ ਪਟਿਆਲਾ ‘ਚ ਚੱਲੇਗੀ ਫ਼ੌਜ ਦੀ ਭਰਤੀ
0
SHARES
0
VIEWS
Share on FacebookShare on Twitter
ADVERTISEMENT

RelatedPosts

सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਪਟਿਆਲਾ(ਪ੍ਰੈਸ ਕੀ ਤਾਕਤ ਬਿਊਰੋ):ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ਦੀ 7 ਤੋਂ 26 ਫਰਵਰੀ ਤੱਕ ਪਟਿਆਲਾ ਦੇ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ‘ਚ ਹੋਣ ਵਾਲੀ ਭਰਤੀ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਨੂੰ ਭਰਤੀ ਰੈਲੀ ਦੀਆਂ ਤਿਆਰੀਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਐਕਸਟਰਾ ਅਸਿਸਟੈਟ ਕਮਿਸ਼ਨਰ (ਯੂ.ਟੀ.) ਮਿਸ ਜਸਲੀਨ ਕੌਰ ਨੇ ਸਮੂਹ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਭਰਤੀ ਹੋਣ ਆਏ ਨੌਜਵਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਕੋਵਿਡ ਕਾਰਨ ਅਗਸਤ 2020 ‘ਚ ਮੁਲਤਵੀ ਕੀਤੀ ਗਈ ਇਸ ਭਰਤੀ ਰੈਲੀ ਵਿਚ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ 32 ਹਜ਼ਾਰ ਦੇ ਕਰੀਬ ਨੌਜਵਾਨ ਹਿੱਸਾ ਲੈਣਗੇ। ਉਨ੍ਹਾਂ ਭਰਤੀ ਲਈ ਰਜਿਸਟਰਡ ਹੋਏ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਆਰਮੀ ‘ਚ ਭਰਤੀ ਬਿਲਕੁਲ ਮੁਫ਼ਤ ਅਤੇ ਕੇਵਲ ਮੈਰਿਟ ‘ਤੇ ਪਾਰਦਰਸ਼ੀ ਢੰਗ ਨਾਲ ਹੁੰਦੀ ਹੈ ਇਸ ਲਈ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਟਾਊਟਾਂ ਤੋਂ ਸਾਵਧਾਨ ਰਹਿਣ ਅਤੇ ਫ਼ੌਜ ‘ਚ ਭਰਤੀ ਹੋਣ ਲਈ ਕਿਸੇ ਨੂੰ ਵੀ ਕਿਸੇ ਕਿਸਮ ਦੀ ਰਿਸ਼ਵਤ ਆਦਿ ਨਾ ਦੇਣ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਰਿਸ਼ਵਤ ਦੀ ਮੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ।
ਭਰਤੀ ਡਾਇਰੈਕਟਰ ਨੇ ਕਿਹਾ ਕਿ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ‘ਚ ਰੱਖਕੇ ਕੀਤੀ ਜਾ ਰਹੀ ਇਸ ਭਰਤੀ ਰੈਲੀ ‘ਚ ਰਜਿਸਟਰਡ ਨੌਜਵਾਨਾਂ ਨੂੰ ਦੋ ਫਾਰਮ ਭਰਕੇ ਦੇਣੇ ਹੋਣਗੇ, ਜੋ ਕੋਵਿਡ ਟੈਸਟ ਸਬੰਧੀ ਅਤੇ ਮਾਤਾ-ਪਿਤਾ ਦੀ ਆਗਿਆ ਨਾਲ ਸਬੰਧਤ ਹਨ ਅਤੇ ਇਹ ਫਾਰਮ ਫ਼ੌਜ ਦੀ ਵੈਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਿਜ਼ੀਕਲ ਟੈਸਟ ਦੇਣ ਆਉਣ ਵਾਲੇ ਨੌਜਵਾਨਾਂ ਲਈ ਪਟਿਆਲਾ ਬੱਸ ਸਟੈਡ ਤੋਂ ਵਿਸ਼ੇਸ਼ ਬੱਸ ਸੇਵਾ ਵੀ ਚਲਾਈ ਜਾਵੇਗੀ ਅਤੇ ਰਜਿਸਟਰੇਸ਼ਨ ਦਾ ਸਮਾਂ ਸਵੇਰੇ 6 ਵਜੇ ਦਾ ਹੋਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਫਿਜ਼ੀਕਲ ਟੈਸਟ ਦੇਣ ਆਉਣ ਸਮੇਂ ਪਰਿਵਾਰਕ ਮੈਂਬਰਾਂ ਨੂੰ ਨਾਲ ਲਿਆਉਣ ਤੋਂ ਗੁਰੇਜ਼ ਕੀਤਾ ਜਾਵੇ ਤਾਂ ਕਿ ਭਰਤੀ ਵਾਲੇ ਸਥਾਨ ‘ਤੇ ਜ਼ਿਆਦਾ ਇਕੱਠ ਨਾ ਹੋਵੇ ਅਤੇ ਕੋਵਿਡ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ।
ਇਸ ਮੌਕੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
ਕੈਪਸ਼ਨ: ਐਕਸਟਰਾ ਅਸਿਸਟੈਟ ਕਮਿਸ਼ਨਰ (ਯੂ.ਟੀ.) ਮਿਸ ਜਸਲੀਨ ਕੌਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਭਰਤੀ ਰੈਲੀ ਸਬੰਧੀ ਹਦਾਇਤਾਂ ਜਾਰੀ ਕਰਦੇ ਹੋਏ।

Post Views: 29
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਸੰਸਥਾ ਨੇ ਲੋੜਵੰਦ ਬੱਚਿਆਂ ਲਈ ਸਮੋਸੋ ਦਾ ਲੰਗਰ ਪ੍ਰਦਾਨ ਕੀਤਾ.

Next Post

ਪਸ਼ੂ ਪਾਲਣ ਕਾਮਿਆਂ ਘੇਰਿਆ ਡਿਪਟੀ ਡਾਇਰੈਕਟਰ ਦਫਤਰ

Related Posts

सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
Next Post
ਪਸ਼ੂ ਪਾਲਣ ਕਾਮਿਆਂ ਘੇਰਿਆ ਡਿਪਟੀ ਡਾਇਰੈਕਟਰ ਦਫਤਰ

ਪਸ਼ੂ ਪਾਲਣ ਕਾਮਿਆਂ ਘੇਰਿਆ ਡਿਪਟੀ ਡਾਇਰੈਕਟਰ ਦਫਤਰ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist