Sunday, September 27, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home HARYANA

ਹਰਿਆਣਾ ਵਿਚ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ 90 ਹਜਾਰ ਤੋਂ ਵੱਧ ਲੋਕਾਂ ਦਾ ਇਲਾਜ ਹੋਇਆ – ਸਿਹਤ ਮੰਤਰੀ

admin by admin
February 3, 2020
in HARYANA
Reading Time: 1 min read
A A
0
ਹਰਿਆਣਾ ਵਿਚ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ 90 ਹਜਾਰ ਤੋਂ ਵੱਧ ਲੋਕਾਂ ਦਾ ਇਲਾਜ ਹੋਇਆ – ਸਿਹਤ ਮੰਤਰੀ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ, 3 ਫਰਵਰੀ (ਨਾਗਪਾਲ) – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ ਲਗਭਗ ਡੇਢ ਸਾਲ ਦੌਰਾਨ ਸੂਬੇ ਦੇ 90 ਹਜਾਰ ਤੋਂ ਵੱਧ ਲੋਕਾਂ ਦਾ ਇਲਾਜ ਕਰਵਾਇਆ ਜਾ ਚੁੱਕਿਆ ਹੈ| ਰਾਜ ਸਰਕਾਰ ਨੇ ਇਨਾਂ ‘ਤੇ ਕਰੀਬ 95 ਕਰੋੜ ਰੁਪਏ ਖਰਚ ਕੀਤੇ ਹਨ|
ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਮਰੀਜਾਂ ਦੇ ਇਲਾਜ ‘ਤੇ ਹੋਣ ਵਾਲੇ ਖਰਚ ਦੇ ਸੱਭ ਤੋਂ ਤੇਜ ਗਤੀ ਨਾਲ ਬਿੱਲਾਂ ਦੀ ਅਦਾਇਗੀ ਕਰਦੀ ਹੈ ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਚੁੱਕਨੀ ਪਏ| ਇਸ ਦੇ ਲਈ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਦੇਸ਼ ਵਿਚ ਸੱਭ ਤੋਂ ਪਹਿਲਾਂ ਬਿੱਲਾਂ ਦੀ ਅਦਾਇਗੀ ਕਰਨ ਵਾਲੇ ਸੂਬੇ ਦੇ ਤੌਰ ‘ਤੇ ਸਨਮਾਨਿਤ ਵੀ ਕੀਤਾ ਹੈ| ਰਾਜ ਸਰਕਾਰ ਹਸਪਤਾਲਾਂ ਦੇ ਜਿਲਿਆਂ ਦੀ ਅਦਾਇਗੀ ਸਿਰਫ 3 ਤੋਂ 5 ਦਿਨ ਵਿਚ ਕਰ ਦਿੰਦੀ ਹੈ, ਇਸ ਕਾਰਣ ਬਕਾਇਆ ਬਿੱਲਾਂ ਦੀ ਗਿਣਤੀ ਸਿਰਫ 1 ਫੀਸਦੀ ਤੋਂ ਵੀ ਘੱਟ ਹੈ|
ਸ੍ਰੀ ਵਿਜ ਨੇ ਕਿਹਾ ਕਿ ਰਾਜ ਵਿਚ ਇਸ ਯੋਜਨਾ ਦੇ ਕਰੀਬ 15.50 ਲੱਖ ਪਰਿਵਾਰ ਲਾਭਪਾਤਰ ਹਨ, ਜਿਨਾਂ ਵਿਚ ਕਰੀਬ 18.72 ਲੱਖ ਲੋਕਾਂ ਦੇ ਕਾਰਡ ਬਣਾਏ ਜਾ ਚੁੱਕੇ ਹਨ| ਇੰਨਾਂ ਸਾਰੇ ਕਾਰਡਾਂ ਨੂੰ ਸੌ-ਫੀਸਦੀ ਆਧਾਰ ਕਾਰਡ ਲਿੰਕ ਕੀਤਾ ਗਿਆ ਹੈ| ਉਨਾਂ ਨੇ ਦਸਿਆ ਕਿ ਰਾਜ ਦੇ ਲੋਕਾਂ ਦੀ ਸਹੂਲਤ ਦੇ ਹਰਿਆਣਾ ਦੇ ਸਾਰੇ ਲਾਭਪਾਤਰਾਂ ਦੇ ਆਯੂਸ਼ਮਾਨ ਕਾਰਡ ਬਣਾਏ ਜਾਣਗੇ, ਜਿਸ ਦੇ ਤਹਿਤ 31 ਮਾਰਚ, 2020 ਤਕ ਸੂਬੇ ਦੇ ਕਰੀਬ 25 ਲੱਖ ਲਾਭਪਾਤਰਾਂ ਦੇ ਕਾਰਡ ਬਨਾਉਣਗੇ| ਇਸ ਦੇ ਲਈ ਪੂਰੇ ਰਾਜ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ਆਸ਼ਾ ਵਰਕਰ ਦੀ ਸਹਾਇਤਾ ਲਈ ਜਾ ਰਹੀ ਹੈ ਅਤੇ ਉਨਾਂ ਨੂੰ ਪ੍ਰਤੀ ਕਾਰਡ ‘ਤੇ ਪ੍ਰੋਤਸਾਹਿਤ ਰਕਮ ਦਿੱਤੀ ਜਾਂਦੀ ਹੈ|
ਸਿਹਤ ਮੰਤਰੀ ਨੇ ਦਸਿਆ ਕਿ ਭਾਰਤੀ ਗੁਣਵੱਤਾ ਪਰਿਸ਼ਦ ਵੱਲੋਂ ਕੌਮੀ ਸਿਹਤ ਅਥਾਰਿਟੀ ਦੀ ਸਹਾਇਤਾ ਨਾਲ ਹਸਪਤਾਲਾਂ ਦੀ ਗੁਣਵੱਤਾ ਨਿਰਧਾਰਣ ਕੀਤੀ ਜਾਂਦੀ ਹੈ ਅਤੇ ਇਸ ਦੇ ਲਈ ਹਸਪਤਾਲਾਂ ਨੂੰ ਪ੍ਰਮਾਣ ਪੱਤਰ ਵੀ ਜਾਰੀ ਕੀਤੇ ਜਾਂਦਾ ਹਨ| ਇਸ ਵਿਚ ਮਰੀਜਾਂ ਦੀ ਸਹੂਲਤ ਅਤੇ ਇਲਾਜ ਦੀ ਆਧੁਨਿਕਤਾ ਦੇ ਪੈਮਾਨੇ ਵੀ ਸ਼ਾਮਿਲ ਹੁੰਦਾ ਹੈ| ਉਨਾਂ ਨੇ ਦਸਿਆ ਕਿ ਇਸ ਪਰਿਸ਼ਦ ਵੱਲੋਂ ਦੇਸ਼ ਦੇ 73 ਹਸਪਤਾਲਾਂ ਨੂੰ ਗੁਣਵੱਤਾ ਪ੍ਰਮਾਣ ਪੱਤਰ ਪ੍ਰਦਾਨ ਕੀਤਾ ਹੈ, ਜਿਨਾਂ ਵਿੱਚੋਂ 15 ਹਸਪਤਾਲ ਹਰਿਆਣਾ ਨਾਲ ਸਬੰਧਿਤ ਹਨ| ਇਹ ਰਾਜ ਦੇ ਲੋਕਾਂ ਲਈ ਮਾਣ ਦੀ ਗੱਲ ਹੈ|
ਆਯੂਸ਼ਮਾਨ ਭਾਰਤ ਯੋਜਨਾ ਦੇ ਉੱਪ ਮੁੱਖ ਕਾਰਜਕਾਰੀ ਅਧਿਕਾਰੀ ਡਾ ਰਵੀ ਵਿਮਲ ਨੇ ਦਸਿਆ ਕਿ ਇਸ ਯੋਜਨਾ ਦੇ ਤਹਿਤ ਲਾਭਪਾਤਰਾਂ ਨੂੰ ਦੇਸ਼ ਦੇ ਸੁਪਰਸਪੈਸ਼ਲਿਟੀ ਹਸਪਤਾਲਾਂ ਵਿਚ ਇਲਾਜ ਦੀ ਸਹੂਲਤ ਪ੍ਰਦਾਨ ਕਰਵਾਉਣ ਵਿਚ ਹਰਿਆਣਾ, ਦੇਸ਼ ਵਿਚ ਪਹਿਲੇ ਸਥਾਨ ‘ਤੇ ਹੈ| ਉਨਾਂ ਨੇ ਦਸਿਆ ਕਿ ਦੇਸ਼ ਦੇ ਕਰੀਬ 21,000 ਤੋਂ ਵੱਧ ਸਰਕਾਰੀ ਅਤੇ ਨਿਜੀ ਹਸਪਤਾਲ ਆਯੂਸ਼ਮਾਨ ਭਾਰਤ ਯੋਜਨਾ ਦੇ ਪੈਨਲ ‘ਤੇ ਹਨ| ਇੰਨਾਂ ਵਿਚ 526 ਸਰਕਾਰੀ ਅਤੇ ਨਿਜੀ ਹਸਪਤਾਲ ਹਰਿਆਣਾ ਸਰਕਾਰ ਦੇ ਪੈਨਲ ‘ਤੇ ਹਨ, ਇਸ ਤੋਂ ਇਲਾਵਾ ਹੋਰ ਹਸਪਤਾਲ ਵੀ ਪੈਨਲ ‘ਤੇ ਹੋਣ ਦੀ ਲਾਇਨ ਵਿਚ ਹਨ|

Post Views: 132
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਯੋਜਨਾ ਅਧੀਨ ਵੱਧ ਲਾਭਪਾਤਰੀਆਂ ਲਿਆਉਣ ਲਈ ਕੱਚੇ ਮਕਾਨਾਂ ਦੀ ਪਰਿਭਾਸ਼ਾ ਸੋਧੀ ਜਾਵੇ, ਪੰਜਾਬ ਨੇ ਕੇਂਦਰ ਸਰਕਾਰ ਕੋਲ ਕੀਤੀ ਪਹੁੰਚ

Next Post

15 Convictions with 6 month imprisonment and Rs.50,000 fine in each case between January 2019 to January 2020

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
15 Convictions with 6 month imprisonment and Rs.50,000 fine in each case between January 2019 to January 2020

15 Convictions with 6 month imprisonment and Rs.50,000 fine in each case between January 2019 to January 2020

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist