Sunday, September 27, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਕੈਨੇਡਾ ਦੀ ਪੱਕੀ ਇਮੀਗ੍ਰੇਸ਼ਨ ਦੇ ਮੌਜੂਦ ਹਨ 80 ਤੋਂ ਵੱਧ ਤਰੀਕੇ

admin by admin
February 6, 2020
in PUNJAB, WORLD
Reading Time: 1 min read
A A
0
ਕੈਨੇਡਾ ਦੀ ਪੱਕੀ ਇਮੀਗ੍ਰੇਸ਼ਨ ਦੇ ਮੌਜੂਦ ਹਨ 80 ਤੋਂ ਵੱਧ ਤਰੀਕੇ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਬਰੈਂਪਟਨ, 6 ਫਰਵਰੀ (ਅਮ੍ਰਿਤ ਪਾਲ ਸਿੰਘ ਸਾਹਨੀ) : ਕੈਨੇਡਾ ਸੰਸਾਰ ਦੇ ਲਗਪਗ ਸਾਰੇ ਦੇਸ਼ਾਂ ਤੋਂ ਪੁੱਜੇ ਹੋਏ ਪ੍ਰਵਾਸੀਆਂ ਅਤੇ ਉਨ੍ਹਾਂ ਦੀਆਂ ਅਗਲੀਆਂ ਪੀੜੀਆਂ ਦਾ ਦੇਸ਼ ਹੈ¢ ਦੇਸ਼ ਦੇ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਈ ਰੱਖਣ ਲਈ ਉਸ ਦੇਸ਼ ਦੀ ਸਰਕਾਰ ਵਲੋਂ ਕਈ ਪ੍ਰਕਾਰ ਦੇ ਇਮੀਗ੍ਰੇਸ਼ਨ ਕਾਨੂੰਨ ਬਣਾਏ ਜਾਂਦੇ ਹਨ ਜਿਨ੍ਹਾਂ ਤਹਿਤ ਵਿਦੇਸ਼ਾਂ ਤੋਂ ਲੋਕ ਪੱਕਾ ਵੀਜ਼ਾ ਹਾਸਲ ਕਰਕੇ ਬੜੀ ਸ਼ਾਨ ਨਾਲ ਕੈਨੇਡਾ ਪੁੱਜ ਸਕਦੇ ਹਨ¢ ਕੈਨੇਡਾ ਵਾਸੀ ਦੇ ਪਰਿਵਾਰਕ ਮੈਂਬਰ ਵਜੋਂ ਪੱਕਾ ਵੀਜ਼ਾ ਜਾਰੀ ਕਰਨ ਦੀ ਬਜਾਏ ਯੋਗਤਾ ਪ੍ਰਾਪਤ ਲੋਕਾਂ ਨੂੰ ਵੱਧ ਮੌਕਾ ਦਿੱਤਾ ਜਾਂਦਾ ਹੈ¢ 1967 ਤੋਂ ਫੈਡਰਲ ਸਕਿੱਲਡ ਪ੍ਰੋਗਰਾਮ ਜਿਸ ਤੋਂ ਬਾਅਦ 1978 ਕਾਰੋਬਾਰੀਆਂ ਲਈ ਵੱਖਰੀਆਂ ਇਮੀਗ੍ਰੇਸ਼ਨ ਕੈਟਾਗਰੀਆਂ ਹੋਂਦ ‘ਚ ਆਈਆਂ ਸਨ¢ 1986 ‘ਚ ਨਿਵੇਸ਼ਕਾਂ ਲਈ ਵੱਖਰੀ ਕੈਟਾਗਰੀ ਬਣਾ ਦਿੱਤੀ ਗਈ ਸੀ¢ 1999 ‘ਚ ਪ੍ਰਾਂਤਾਂ ਦੇ ਆਪਣੇ ਖੇਤਰੀ ਲੋੜਾਂ ਮੁਤਾਬਿਕ ਪ੍ਰੋਵਿੰਸ਼ੀਅਲ ਨਾਮੀਨੀ ਪ੍ਰੋਗਰਾਮ ਵੀ ਲਾਗੂ ਕੀਤੇ ਗਏ¢ ਉਨ੍ਹਾਂ ਸਾਰੀਆਂ ਕੈਟਾਗਰੀਆਂ ਰਾਹੀਂ ਲੋਕ ਆਪਣੀ ਯੋਗਤਾ ਅਤੇ ਸਮਰੱਥਾ ਮੁਤਾਬਿਕ ਇਮੀਗ੍ਰੇਸ਼ਨ ਪ੍ਰਾਪਤ ਕਰਦੇ ਸਨ ਪਰ ਸਨ 2000 ਤੋਂ ਬਾਅਦ ਜਦੋਂ ਇਕ ਦਮ ਭਾਰਤ ਸਮੇਤ ਕਈ ਹੋਰ ਦੇਸ਼ਾਂ ਤੋਂ ਲੱਖਾਂ ਦੀ ਤਾਦਾਦ ‘ਚ ਲੋਕਾਂ ਨੇ ਅਪਲਾਈ ਕਰਨਾ ਸ਼ੁਰੂ ਕਰ ਦਿੱਤਾ ਤਾਂ ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਕਾਨੂੰਨਾਂ ‘ਚ ਤਬਦੀਲੀ ਕਰਨ ਦੀ ਲੋੜ ਸਮਝੀ ਤਾਂ ਕਿ ਦੇਸ਼ ਦੀ ਰੁਜ਼ਗਾਰ ਮਾਰਕੀਟ ਦੇ ਮੁਤਾਬਿਕ ਹੀ ਪ੍ਰਵਾਸੀ ਦੇਸ਼ਾਂ ‘ਚ ਲਿਆਂਦੇ ਜਾਣ¢ 2014 ‘ਚ ਦਹਾਕਿਆਂ ਤੋਂ ਚੱਲ ਰਹੀਆਂ ਕੁਝ ਇਮੀਗ੍ਰੇਸ਼ਨ ਕੈਟਾਗਰੀਆਂ ਨੂੰ ਬੰਦ ਕਰ ਦਿੱਤਾ ਗਿਆ ਜਾਂ ਸਖ਼ਤ ਕਰ ਦਿੱਤਾ ਗਿਆ ਜਿਸ ਨਾਲ ਘੱਟ ਯੋਗਤਾ ਵਾਲੇ ਲੋਕਾਂ ਖ਼ਾਸ ਤੌਰ ‘ਤੇ ਅੰਗਰੇਜ਼ੀ ‘ਚ ਕਮਜ਼ੋਰ ਵਿਅਕਤੀਆਂ ਵਾਸਤੇ ਪੱਕੀ ਇਮੀਗ੍ਰੇਸ਼ਨ ਹਾਸਲ ਕਰਨਾ ਸੰਭਵ ਨਾ ਰਿਹਾ¢ ਇਸ ਸਮੇਂ ਫੈਡਰਲ ਸਕਿੱਲਡ ਟਰੇਡਜ਼ ਪ੍ਰੋਗਰਾਮ, ਕੈਨੇਡੀਅਨ ਐਕਸਪੀਰੀਏਾਸ ਕਲਾਸ, ਐਟਲਾਂਟਿਕ ਇਮੀਗ੍ਰੇਸ਼ਨ ਪਾਇਲਟ ਪ੍ਰੋਗਰਾਮ ਸਮੇਤ ਕੁਲ 80 ਤੋਂ ਵੱਧ ਤਰੀਕਿਆਂ ਨਾਲ ਕੈਨੇਡਾ ਦੀ ਪੱਕੀ ਇਮੀਗ੍ਰੇਸ਼ਨ ਪ੍ਰਾਪਤ ਕਰਨ ਦੇ ਰਸਤੇ ਮੌਜੂਦ ਹਨ¢ ਜਿਹੜੇ ਵਿਅਕਤੀ ਉਨ੍ਹਾਂ ਪ੍ਰੋਗਰਾਮਾਂ ਦੀਆਂ ਸ਼ਰਤਾਂ (ਪ੍ਰਮੁੱਖ ਤੌਰ ‘ਤੇ ਅੰਗਰੇਜ਼ੀ ਭਾਸ਼ਾ ਦਾ ਗਿਆਨ, 35 ਕੁ ਸਾਲ ਤੋਂ ਘੱਟ ਉਮਰ, ਵਿੱਦਿਆ ਅਤੇ ਕਿੱਤੇ ਦਾ ਤਜਰਬਾ) ਮੁਤਾਬਿਕ ਆਪਣੇ ਆਪ ਨੂੰ ਯੋਗ ਕਰ ਲੈਂਦੇ ਹਨ ਉਨ੍ਹਾਂ ਵਾਸਤੇ ਪੱਕੇ ਤੌਰ ‘ਤੇ ਕੈਨੇਡਾ ਪੁੱਜਣਾ ‘ਖੱਬੇ ਹੱਥ ਦੀ ਖੇਡ’ ਹੈ¢ 2020 ਦੌਰਾਨ 2 ਲੱਖ ਦੇ ਕਰੀਬ ਯੋਗਤਾ ਪ੍ਰਾਪਤ ਵਿਅਕਤੀਆਂ ਨੂੰ ਪੱਕੀ ਇਮੀਗ੍ਰੇਸ਼ਨ ਦਿੱਤੀ ਜਾਣੀ ਹੈ ਜਿਸ ਵਾਸਤੇ ਐਕਸਪ੍ਰੈੱਸ ਐਾਟਰੀ ‘ਚੋਂ ਡਰਾਅ ਸਾਰੇ ਸਾਲ ਦੌਰਾਨ ਕੱਢੇ ਜਾਂਦੇ ਰਹਿਣਗੇ¢ ਐਕਸਪ੍ਰੈੱਸ ਐਾਟਰੀ ਸਿਸਟਮ ‘ਚ 430 ਤੋਂ 480 ਵਿਚਕਾਰ ਸਕੋਰ ਪ੍ਰਾਪਤ ਕਰਨ ਵਾਲੇ ਅਰਜ਼ੀ ਕਰਤਾ ਦਾ ਡਰਾਅ ‘ਚ ਨਾਂਅ ਨਿਕਲਣ ਦੇ ਮੌਕੇ ਸਭ ਤੋਂ ਵੱਧ ਹੁੰਦੇ ਹਨ¢

Post Views: 101
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਹਰਿਆਣਾ ਵਿਧਾਨ ਸਭਾ ਦੀ ਮੀਟਿੰਗ 20 ਫਰਵਰੀ ਨੂੰ

Next Post

ਲੱਚਰ ਗਾਇਕੀ ਵਿਰੁੱਧ ਸਰਕਾਰ ਨੂੰ ਲਿਆਉਣਾ ਚਾਹੀਦਾ ਹੈ ਕਾਨੂੰਨ : ਗਿਆਨੀ ਹਰਪ੍ਰੀਤ ਸਿੰਘ

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
ਲੱਚਰ ਗਾਇਕੀ ਵਿਰੁੱਧ ਸਰਕਾਰ ਨੂੰ ਲਿਆਉਣਾ ਚਾਹੀਦਾ ਹੈ ਕਾਨੂੰਨ : ਗਿਆਨੀ ਹਰਪ੍ਰੀਤ ਸਿੰਘ

ਲੱਚਰ ਗਾਇਕੀ ਵਿਰੁੱਧ ਸਰਕਾਰ ਨੂੰ ਲਿਆਉਣਾ ਚਾਹੀਦਾ ਹੈ ਕਾਨੂੰਨ : ਗਿਆਨੀ ਹਰਪ੍ਰੀਤ ਸਿੰਘ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist