Saturday, September 26, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home INDIA

ਪਟਿਆਲਾ ਫਾਊਂਡੇਸ਼ਨ ਦੇ ਸੰਕਲਪ ”ਚਿਲਡਰਨ ਚਲਾਨ ਬੁੱਕ” ਨੂੰ ਮਿਲੀ ਰਾਸ਼ਟਰੀ ਮਾਨਤਾ

admin by admin
February 12, 2020
in INDIA
Reading Time: 1 min read
A A
0
ਪਟਿਆਲਾ ਫਾਊਂਡੇਸ਼ਨ ਦੇ ਸੰਕਲਪ ”ਚਿਲਡਰਨ ਚਲਾਨ ਬੁੱਕ” ਨੂੰ ਮਿਲੀ ਰਾਸ਼ਟਰੀ ਮਾਨਤਾ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਉਪ-ਰਾਸ਼ਟਰਪਤੀ ਐਮ. ਵੈਂਕਈਯਾ ਨਾਇਡੂ ਵੱਲੋਂ “ਦਿ ਵਿਜ਼ਨ ਆਫ਼ ਅੰਨਤੋਦਿਆ” ਪੁਸਤਕ ਦੀ ਘੁੰਢ ਚੁਕਾਈ

ਨਵੀਂ ਦਿੱਲੀ, 12 ਫਰਵਰੀ (ਯਾਮੀਨ ਸ਼ਾਹ) : ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਵੈਂਕਈਯਾ ਨਾਇਡੂ ਨੇ ਅੱਜ ਸ਼ਾਮ ਨਵੀਂ ਦਿੱਲੀ ਵਿਖੇ ਸਰਦਾਰ ਵੱਲਭ ਭਾਈ ਪਟੇਲ ਕਾਨਫਰੰਸ ਹਾਲ ਵਿਖੇ “ਦਿ ਵਿਜ਼ਨ ਆਫ਼ ਅੰਨਤੋਦਿਆ” ਪੁਸਤਕ ਦੀ ਘੁੰਢ ਚੁਕਾਈ ਕੀਤੀ। ਇਹ ਕਿਤਾਬ ਭਾਰਤ ਵਿਚ ਅੰਨਤੋਦਿਆ ਅਧਾਰਤ ਉੱਤਮ ਅਭਿਆਸਾਂ ਦਾ ਇਕ ਦਸਤਾਵੇਜ਼ ਅਤੇ ਸੰਗ੍ਰਹਿ ਹੈ। ਇਹ ਮਾਣ ਵਾਲੀ ਗੱਲ ਹੈ ਕਿ ਪਟਿਆਲਾ ਫਾਊਂਡੇਸ਼ਨ- ਸਾਲ 2009 ਤੋਂ ਸਮਾਜਿਕ ਖੇਤਰ ਵਿਚ ਕੰਮ ਕਰ ਰਹੀ ਇਕ ਪਟਿਆਲਾ ਅਧਾਰਤ ਐਨ.ਜੀ.ਓ ਹੈ ਅਤੇ ਜਿਸ ਨੂੰ ਆਈਐਸਆਰਐਨ (ਇੰਡੀਅਨ ਸੋਸ਼ਲ ਰਿਸਪਾਂਸੀਬਿਲਟੀ ਨੈਟਵਰਕ) ਅਤੇ ਭਾਰਤ ਸਰਕਾਰ ਦੇ ਸਭਿਆਚਾਰ ਮੰਤਰਾਲਾ ਦੁਆਰਾ ਅਰੰਭੇ ਗਏ ਪ੍ਰਾਜੈਕਟ ਅਧੀਨ ਇਸ ਪੁਸਤਕ ਵਿੱਚ ਦਰਸਾਇਆ ਗਿਆ ਹੈ।
ਪਟਿਆਲਾ ਫਾਉਂਡੇਸ਼ਨ ਵੱਲੋਂ ਆਪਣੇ ਸੜਕ ਸੁਰੱਖਿਆ ਪ੍ਰਾਜੈਕਟ ‘ਸੜਕ’ ਅਧੀਨ ਡਿਜ਼ਾਈਨ ਕੀਤੀ ਗਈ ‘ਚਿਲਡਰਨ ਚਲਾਨ ਬੁੱਕ’ ਨੂੰ ਸਰਬੋਤਮ ਅਭਿਆਸਾਂ ਲਈ ਚੁਣਿਆ ਗਿਆ ਅਤੇ ਇਸ ਪੁਸਤਕ ਨੂੰ ਰਾਸ਼ਟਰੀ ਮਾਨਤਾ ਮਿਲੀ। ਪਟਿਆਲਾ ਫਾਉਂਡੇਸ਼ਨ ਦੇ ਚੀਫ਼ ਫੰਕਸ਼ਨਰੀ ਸ੍ਰੀ ਰਵੀ ਐਸ ਆਹਲੂਵਾਲੀਆ ਨੇ ਦਿੱਲੀ ਵਿਖੇ ਪੁਸਤਕ ਦੀ ਘੁੰਢ ਚੁਕਾਈ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ 2017 ਵਿਚ ਸ਼ੁਰੂ ਕੀਤੇ ਸੜਕ ਸੁਰੱਖਿਆ ਪ੍ਰਾਜੈਕਟ “ਸੜਕ” ਦੌਰਾਨ ਆਪਣੇ ਤਜ਼ਰਬਿਆਂ ਬਾਰੇ ਦੱਸਦਿਆਂ ਕਿਹਾ ਕਿ ਇਹ ਉਹਨਾਂ ਲਈ ਵਿਕਾਸ ਅਤੇ ਜਾਣਕਾਰੀ ਦੀ ਨਿੱਜੀ ਯਾਤਰਾ ਰਿਹਾ ਹੈ। ਸੜਕਾਂ ‘ਤੇ ਹੁੰਦੇ ਹਾਦਸਿਆਂ ਨੇ ਉਹਨਾਂ ਨੂੰ ਸੜਕ ਸੁਰੱਖਿਆ ਬਾਰੇ ਇਸ ਪਹਿਲਕਦਮੀ ਲਈ ਪ੍ਰੇਰਿਤ ਕੀਤਾ। ਉਹ ਸੜਕ ਹਾਦਸਿਆਂ ਦੀ ਸਮੱਸਿਆ ਦਾ ਤਕਨਾਲੋਜੀ ਅਧਾਰਤ ਵਿਗਿਆਨਕ ਹੱਲ ਮੁਹੱਈਆ ਕਰਵਾਉਣ ਅਤੇ ਜਾਗਰੂਕਤਾ ਪੈਦਾ ਕਰਨ ਲਈ ਸਕੂਲੀ ਬੱਚਿਆਂ, ਕਾਲਜ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ, ਡਰਾਈਵਰਾਂ ਅਤੇ ਹੋਰ ਭਾਈਵਾਲਾਂ ਨਾਲ ਮਿਲ ਕੇ ਕੰਮ ਕਰਦੇ ਹਨ। ਉਹਨਾਂ ”ਚਿਲਡਰਨ ਚਲਾਨ ਬੁੱਕ ਬੱਚਿਆਂ ਨੂੰ ਸੜਕ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਡਿਜਾਇਨ ਕੀਤੀ ਹੈ। ਪਟਿਆਲਾ ਫਾਊਂਡੇਸ਼ਨ ਨੇ ਹੁਣ ਤੱਕ ਪਟਿਆਲਾ ਦੇ ਸਕੂਲੀ ਬੱਚਿਆਂ ਨੂੰ ‘ਚਿਲਡਰਨ ਚਲਾਨ ਬੁੱਕ’ ਦੀਆਂ 2000 ਕਾਪੀਆਂ ਵੰਡ ਦਿੱਤੀਆਂ ਹਨ। ਬੱਚਿਆਂ ਦੀ ਸਰਗਰਮ ਫੀਡਬੈਕ ਨਾਲ ਸੜਕ ਸੁਰੱਖਿਆ ਪ੍ਰਤੀ ਮਾਪਿਆਂ ਦੇ ਵਿਵਹਾਰ ਨੂੰ ਇੱਕ ਸੂਝ ਵੀ ਮਿਲਦੀ ਹੈ ਜਿਸ ਨਾਲ ਸੜਕ ਹਾਦਸਿਆਂ ਦੇ ਵੱਧ ਰਹੇ ਖ਼ਤਰੇ ਦਾ ਹੱਲ ਲੱਭਣ ਲਈ ਵਿਹਾਰਕ ਰਣਨੀਤੀਆਂ ਬਣਾਉਣ ਵਿਚ ਸਹਾਇਤਾ ਮਿਲਦੀ ਹੈ।

Post Views: 103
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

Two Days Workshop on Film at University

Next Post

ਸੰਸਾਰ ਵਿਚੋਂ ਸਭ ਤੋਂ ਵੱਧ ਭਾਰਤੀ ਕੈਨੇਡਾ ਪੁੱਜੇ

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
ਕੈਨੇਡਾ ਸਰਕਾਰ ਲੋਕਾਂ ਨੂੰ ਫਰਜੀ ਏਜੰਟਾਂ ਦੇ ਚੰਗੁਲ ਬਚਾਉਣ ਲਈ ਚੁੱਕ ਸਕਦੀ ਹੈ ਕਦਮ

ਸੰਸਾਰ ਵਿਚੋਂ ਸਭ ਤੋਂ ਵੱਧ ਭਾਰਤੀ ਕੈਨੇਡਾ ਪੁੱਜੇ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist