Sunday, September 27, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਡਿਜੀਟਲ ਪੰਜਾਬ ਦੇ ਮਿਸ਼ਨ ਵੱਲ ਵੱਡੀ ਪੁਲਾਂਘ ; ਆਈ.ਟੀ. ਅਫ਼ਸਰਾਂ ਦੀਆਂ 354 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

admin by admin
February 13, 2020
in PUNJAB
Reading Time: 1 min read
A A
0
ਡਿਜੀਟਲ ਪੰਜਾਬ ਦੇ ਮਿਸ਼ਨ ਵੱਲ ਵੱਡੀ ਪੁਲਾਂਘ ; ਆਈ.ਟੀ. ਅਫ਼ਸਰਾਂ ਦੀਆਂ 354 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 13 ਫਰਵਰੀ (ਅਸ਼ੋਕ ਵਰਮਾ) : ਪੰਜਾਬ ਨੂੰ ਸੰਪੂਰਨ ਡਿਜੀਟਲ ਸੂਬੇ ਵਿੱਚ ਤਬਦੀਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦ੍ਰਿਸ਼ਟੀ ਦੀ ਲੀਹ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੇ ਸੂਬਾ ਪੱਧਰੀ ਸੂਚਨਾ ਤਕਨਾਲੋਜੀ (ਆਈ.ਟੀ.) ਕਾਡਰ ਦੀ ਸਿਰਜਣਾ ਕੀਤੀ ਹੈ ਜਿਸ ਵਿੱਚ ਆਈ.ਟੀ. ਅਧਿਕਾਰੀਆਂ ਦੀਆਂ 354 ਅਸਾਮੀਆਂ ਹਨ ਅਤੇ ਇਸ ਕਾਡਰ ਵੱਲੋਂ ਕੌਮੀ ਈ-ਗਵਰਨੈਂਸ ਪ੍ਰੋਗਰਾਮ ਤਹਿਤ ਡਿਜੀਟਲ ਇੰਡੀਆ ਵਰਗੇ ਪ੍ਰੋਗਰਾਮ ਚਲਾਏ ਜਾਇਆ ਕਰਨਗੇ।

ਇਹ ਦੱਸਣਯੋਗ ਹੈ ਕਿ ਇਹ ਸੁਨਿਹਰੀ ਮੌਕਾ ਹਾਸਲ ਕਰਨ ਲਈ ਇੱਛੁਕ ਤਕਨਾਲੋਜੀ ਮਾਹਿਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਜਾ ਰਹੀ ਹੈ ਜੋ ਸੂਬੇ ਦੇ ਆਈ.ਟੀ. ਕਾਡਰ ਦਾ ਹਿੱਸਾ ਹੋਣਗੇ। ਇਨ੍ਹਾਂ ਅਸਾਮੀਆਂ ਵਿੱਚ ਸਿਸਟਮ ਮੈਨੇਜਰ (ਐਸ.ਐਮ), ਸਹਾਇਕ ਮੈਨੇਜਰ (ਏ.ਐਮ.) ਅਤੇ ਤਕਨੀਕੀ ਸਹਾਇਕ (ਟੀ.ਏ.) ਦੀਆਂ ਅਸਾਮੀਆਂ ਸ਼ਾਮਲ ਹਨ ਜਿਸ ਲਈ ਉਮੀਦਵਾਰ ਅਪਲਾਈ ਕਰ ਸਕਦੇ ਹਨ। ਉਮੀਦਵਾਰ https://ctestservices.com/47R ਦੇ ਲਿੰਕ ‘ਤੇ ਜਾ ਕੇ ਇਨ੍ਹਾਂ ਅਸਾਮੀਆਂ ਲਈ ਯੋਗਤਾ ਦੇ ਮਾਪਦੰਡ ਦੇਖ ਸਕਦੇ ਹਨ ਅਤੇ ਮਿਤੀ 21 ਫਰਵਰੀ, 2020 ਤੋਂ ਪਹਿਲਾਂ-ਪਹਿਲਾਂ ਅਪਲਾਈ ਕਰ ਸਕਦੇ ਹਨ।

ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਇਹ ਉਪਰਾਲਾ ਪੰਜਾਬ ਨੂੰ ਸੰਪੂਰਨ ਡਿਜੀਟਲ ਸੂਬਾ ਬਣਾਉਣ ਦੇ ਨਾਲ-ਨਾਲ ਰਵਾਇਤੀ ਤੌਰ ‘ਤੇ ਕਾਰੋਬਾਰ ਦੀ ਬਜਾਏ ਸੂਚਨਾ ਤੇ ਗਿਆਨ ਆਧਾਰਤ ਆਰਥਿਕਤਾ ਨੂੰ ਉਤਸ਼ਾਹਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਈ.ਟੀ. ਕਾਡਰ ਸਾਰੇ ਸਰਕਾਰੀ ਵਿਭਾਗਾਂ ਅਤੇ ਹੋਰ ਕੰਮਕਾਜ ਵਿੱਚ ਉੱਦਮੀ ਨਿਰਮਾਣ ਕਲਾ ਨੂੰ ਅਮਲ ਵਿੱਚ ਲਿਆਉਣ ਲਈ ਕਾਰਗਰ ਰੋਲ ਅਦਾ ਕਰੇਗਾ ਜਿਸ ਨਾਲ ਬੇਲੋੜੇ ਯਤਨਾਂ ਅਤੇ ਸਮੇਂ ਦੀ ਬੱਚਤ ਹੋਵੇਗੀ।

ਵਿਨੀ ਮਹਾਜਨ ਨੇ ਕਿਹਾ ਕਿ ਆਈ.ਟੀ. ਕਾਡਰ ਦੀ ਮਾਨਵੀ ਸ਼ਕਤੀ ਸਾਰੇ ਸਰਕਾਰੀ ਵਿਭਾਗਾਂ ਵਿੱਚ ਮੌਜੂਦ ਹੋਵੇਗੀ ਅਤੇ ਉਹ ਇਨ੍ਹਾਂ ਵਿਭਾਗਾਂ ਨੂੰ ਸੂਬਾ ਸਰਕਾਰ ਵੱਲੋਂ ਵਿਕਸਿਤ ਕੀਤੇ ਜਾ ਰਹੇ ਸਾਂਝੇ ਪਲੇਟਫਾਰਮ ‘ਤੇ ਇਕ ਦੂਜੇ ਨਾਲ ਸੂਚਨਾ ਦਾ ਆਦਾਨ-ਪ੍ਰਦਾਨ ਕਰਨ ਵਾਸਤੇ ਸਹਾਇਤਾ ਦੇਣਗੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਾਡਰ ਵੱਲੋਂ ਐਮ. ਸੇਵਾ, ਡਿਜੀਲੌਕਰ ਸੇਵਾ ਕੇਂਦਰਾਂ, ਜੀਈਐਮ/ਈ-ਖਰੀਦ ਵਰਗੇ ਡਿਜੀਟਲ ਪਲੇਟਫਾਰਮਾਂ ‘ਤੇ ਵੱਖ-ਵੱਖ ਵਿਭਾਗੀ ਸੇਵਾਵਾਂ ਦੇ ਏਕੀਕਰਨ ਵਿੱਚ ਵਿਭਾਗਾਂ ਦੀ ਸਹਾਇਤਾ ਕੀਤੀ ਜਾਵੇਗੀ। ਨਵੇਂ ਭਰਤੀ ਹੋਣ ਵਾਲੇ ਅਧਿਕਾਰੀ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਅਦਾਰਿਆਂ ਦੀ ਮੁੜ ਵਿਉਂਤਬੰਦੀ ਦੀ ਪ੍ਰਕਿਰਿਆ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਇਸ ਤੋਂ ਇਲਾਵਾ ਸਾਰੇ ਡਿਜੀਟਲ ਪ੍ਰੋਜੈਕਟਾਂ ਲਈ ਵੀ ਮਜ਼ਬੂਤ ਆਧਾਰ ਵਜੋਂ ਸੇਵਾਵਾਂ ਨਿਭਾਉਣਗੇ ਜਿਸ ਨਾਲ ਸੂਬੇ ਦੇ ਡਿਜੀਟਲ ਢਾਂਚੇ ਲਈ ਠੋਸ ਨੀਂਹ ਰੱਖਣ ਵਿੱਚ ਮਦਦ ਮਿਲੇਗੀ।

Post Views: 87
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ 44ਵੀਂ ਅਥਲੈਟਿਕ ਮੀਟ

Next Post

ਜੈਨ ਗਰਲਜ ਕਾਲਜ ਚੌਥਾ ਸੰਪਰਕ ਮੇਲਾ ਭਲਕੇ : ਪ੍ਰਿੰਸੀਪਲ ਗਗਨਦੀਪ ਕੌਰ

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
ਜੈਨ ਗਰਲਜ ਕਾਲਜ ਚੌਥਾ ਸੰਪਰਕ ਮੇਲਾ ਭਲਕੇ : ਪ੍ਰਿੰਸੀਪਲ ਗਗਨਦੀਪ ਕੌਰ

ਜੈਨ ਗਰਲਜ ਕਾਲਜ ਚੌਥਾ ਸੰਪਰਕ ਮੇਲਾ ਭਲਕੇ : ਪ੍ਰਿੰਸੀਪਲ ਗਗਨਦੀਪ ਕੌਰ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist