Monday, September 28, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਵੱਖ-ਵੱਖ ਸੂਬਿਆਂ ਦੇ ਲਗਭਗ 12,000 ਲੋਕਾਂ ਵੱਲੋਂ ਘਰ ਪੁੱਜਣ ਲਈ ਕਰਵਾਈ ਸੰਗਰੂਰ ਜ਼ਿਲੇ `ਚ ਰਜਿਸਟਰੇਸ਼ਨ: ਡਿਪਟੀ ਕਮਿਸ਼ਨਰ

admin by admin
May 8, 2020
in PUNJAB
Reading Time: 1 min read
A A
0
ਵੱਖ-ਵੱਖ ਸੂਬਿਆਂ ਦੇ ਲਗਭਗ 12,000 ਲੋਕਾਂ ਵੱਲੋਂ ਘਰ ਪੁੱਜਣ ਲਈ ਕਰਵਾਈ ਸੰਗਰੂਰ ਜ਼ਿਲੇ `ਚ ਰਜਿਸਟਰੇਸ਼ਨ: ਡਿਪਟੀ ਕਮਿਸ਼ਨਰ

ਕੈਪਸ਼ਨ: ਡਿਪਟੀ ਕਮਿਸ਼ਨਰ ਸੰਗਰੂਰ ਘਣਸ਼ਿਆਮ ਥੋਰੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

* ਡਿਪਟੀ ਕਮਿਸ਼ਨਰ ਵੱਲੋਂ ਕੋਵਿਡ-19 ਸਬੰਧੀ ਪ੍ਰਸ਼ਾਸਨਿਕ ਤਿਆਰੀਆਂ ਸਬੰਧੀ ਵਿਧਾਇਕਾਂ ਤੇ ਹੋਰ ਆਗੂਆਂ ਨੂੰ ਕਰਵਾਇਆ ਗਿਆ ਜਾਣੂ
ਸੰਗਰੂਰ, 7 ਮਈ (ਸੁਭਾਸ਼ ਭਾਰਤੀ):
ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਮਹਾਂਮਾਰੀ ਦਾ ਪ੍ਰਭਾਵ ਘਟਾਉਣ ਅਤੇ ਲੋਕਾਂ ਨੂੰ ਜ਼ਰੂਰੀ ਵਸਤਾਂ ਤੇ ਸੁਵਿਧਾਵਾਂ ਪੁੱਜਦੀਆਂ ਕਰਨ ਲਈ ਸਮੇਂ-ਸਮੇਂ `ਤੇ ਜਾਰੀ ਕੀਤੇ ਗਏ ਹੁਕਮਾਂ ਤੇ ਦਿਸ਼ਾ-ਨਿਰਦੇਸ਼ਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤੋਂ ਜਾਣੂੰ ਕਰਵਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਅੱਜ ਵਿਧਾਇਕਾਂ ਤੇ ਹੋਰ ਆਗੂਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਐਮ.ਐਲ.ਏ. ਅਮਰਗੜ ਸੁਰਜੀਤ ਸਿੰਘ ਧੀਮਾਨ, ਐਮ.ਐਲ.ਏ. ਧੂਰੀ ਦਲਵੀਰ ਸਿੰਘ ਗੋਲਡੀ, ਚੇਅਰਮੈਨ ਜ਼ਿਲਾ ਯੋਜਨਾ ਬੋਰਡ ਰਾਜਿੰਦਰ ਸਿੰਘ ਰਾਜਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਨਰੇਸ਼ ਗਾਬਾ, ਸੀਨੀਅਰ ਆਗੂ ਅਜੈਬ ਸਿੰਘ ਰਟੋਲਾਂ, ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਅਤੇ ਹਰਮਨ ਬਾਜਵਾ ਵੀ ਹਾਜ਼ਰ ਸਨ।
ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸੰਗਰੂਰ ਜ਼ਿਲੇ ਅੰਦਰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ 12 ਹਜ਼ਾਰ ਤੋਂ ਵੱਧ ਲੋਕਾਂ ਵੱਲੋਂ ਆਪਣੇ ਪੱਕੇ ਰਿਹਾਇਸ਼ੀ ਠਿਕਾਣਿਆਂ `ਤੇ ਪੁੱਜਣ ਲਈ ਰਜਿਸਟਰੇਸ਼ਨ ਕਰਵਾਈ ਗਈ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਇਨਾਂ ਵਿਅਕਤੀਆਂ ਨੂੰ ਰੇਲ ਗੱਡੀਆਂ ਜਾਂ ਆਵਾਜਾਈ ਦੇ ਹੋਰ ਸਾਧਨਾਂ ਰਾਹੀਂ ਘਰ ਭੇਜਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਕਾਰਜ ਲਈ ਡਵੀਜ਼ਨਲ ਵਣ ਅਧਿਕਾਰੀ, ਵਧੀਕ ਡਿਪਟੀ ਕਮਿਸ਼ਨਰ (ਵਿ) ਤੇ ਜ਼ਿਲਾ ਮਾਲ ਅਫ਼ਸਰ ਨੂੰ ਨੋਡਲ ਅਫ਼ਸਰ ਤੈਨਾਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਹ ਨੋਡਲ ਅਫ਼ਸਰ ਸੰਗਰੂਰ ਜ਼ਿਲੇ ਨਾਲ ਸਬੰਧਤ ਵਿਅਕਤੀਆਂ ਦੀ ਅੰਤਰਰਾਜੀ ਆਵਾਜਾਈ ਲਈ ਲੋੜੀਂਦੇ ਸਾਰੇ ਪ੍ਰਬੰਧ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਜ਼ਿਲੇ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਦਾਖ਼ਲ ਹੋਣ ਲਈ 13 ਮੁੱਖ ਸੜਕਾਂ `ਤੇ ਨਾਕੇ ਲਗਾ ਕੇ ਮੈਡੀਕਲ ਟੀਮਾਂ ਦੀ ਵੀ ਤੈਨਾਤੀ ਕੀਤੀ ਗਈ ਹੈ। ਉਨਾਂ ਕਿਹਾ ਕਿ ਇਨਾਂ ਨਾਕਿਆਂ `ਤੇ ਰੈੱਡ ਜ਼ੋਨ ਜਾਂ ਕੰਟੈਨਮੈਂਟ ਜ਼ੋਨ ਤੋਂ ਸੰਗਰੂਰ `ਚ ਦਾਖ਼ਲ ਹੋਣ ਵਾਲੇ ਵਿਅਕਤੀਆਂ ਦੀ ਮੈਡੀਕਲ ਸਕਰੀਨਿੰਗ ਯਕੀਨੀ ਬਣਾਈ ਜਾ ਰਹੀ ਹੈ।
ਸ਼੍ਰੀ ਥੋਰੀ ਨੇ ਦੱਸਿਆ ਕਿ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਚੰਗੇਰੀ ਦੇਖ-ਭਾਲ ਲਈ ਘਾਬਦਾਂ ਵਿਖੇ ਸਥਿਤ ਮੈਰੀਟੋਰੀਅਸ ਸਕੂਲ ਨੂੰ ਕੋਵਿਡ ਕੇਅਰ ਸੈਂਟਰ ਵਜੋਂ ਤਿਆਰ ਕੀਤਾ ਗਿਆ ਹੈ ਜਦਕਿ ਰਹਿਬਰ ਇੰਸਚੀਟਿਊਟ ਅਤੇ ਭਾਈ ਗੁਰਦਾਸ ਕਾਲਜ ਵਿਖੇ ਵੀ ਅਜਿਹੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਮੁਸ਼ਕਿਲ ਦੇ ਇਸ ਦੌਰ `ਚ ਵੱਖ-ਵੱਖ ਸਮਾਜ ਸੇਵੀ ਸੰਗਠਨ ਵੀ ਪ੍ਰਸ਼ਾਸਨ ਦੀ ਸਹਾਇਤਾ ਲਈ ਅੱਗੇ ਆ ਰਹੇ ਹਨ ਤੇ ਪੀ.ਪੀ.ਈ. ਕਿੱਟਾਂ, ਬਾਈਪੈਪ ਮਸ਼ੀਨਾਂ, ਆਕਸੀਜਨ ਸਲੰਡਰ ਆਦਿ ਮੈਡੀਕਲ ਉਪਕਰਣ ਮੁਹੱਈਆ ਕਰਵਾਉਣ `ਚ ਮਦਦ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ (ਵਿ) ਰਾਜਿੰਦਰ ਬੱਤਰਾ, ਡਵੀਜ਼ਨਲ ਵਣ ਅਧਿਕਾਰੀ ਵਿੱਦਿਆ ਸਾਗਰੀ, ਜ਼ਿਲਾ ਮਾਲ ਅਫ਼ਸਰ ਗਗਨਦੀਪ ਸਿੰਘ ਤੇ ਐਸ.ਪੀ. ਸ਼ਰਨਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

Post Views: 59
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਨਜਾਇਜ਼ ਪ੍ਰੇਮ ਸਬੰਧਾਂ ਦੇ ਚਲਦਿਆਂ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ

Next Post

ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲਿਆਂ ਖਿਲਾਫ 10 ਐਫ.ਆਈ.ਆਰ ਦਰਜ: ਡਿਪਟੀ ਕਮਿਸ਼ਨਰ

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲਿਆਂ ਖਿਲਾਫ 10 ਐਫ.ਆਈ.ਆਰ ਦਰਜ: ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲਿਆਂ ਖਿਲਾਫ 10 ਐਫ.ਆਈ.ਆਰ ਦਰਜ: ਡਿਪਟੀ ਕਮਿਸ਼ਨਰ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist