Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਪੰਜਾਬ ਪੁਲੀਸ ਵੱਲੋਂ ਝੋਨੇ ਦੇ ਬੀਜ ਘੁਟਾਲੇ ਵਿੱਚ ਸ਼ਾਮਲ 1 ਹੋਰ ਸ਼ੱਕੀ ਕਾਬੂ

admin by admin
June 3, 2020
in PUNJAB
Reading Time: 1 min read
A A
0
ਪੰਜਾਬ ਪੁਲਿਸ ਵੱਲੋਂ ਝੋਨੇ ਦੇ ਬੀਜ ਘੁਟਾਲੇ ਦਾ ਪਰਦਾਫ਼ਾਸ਼, ਲੁਧਿਆਣਾ ਤੋਂ ਨਿੱਜੀ ਫਰਮ ਦਾ ਮਾਲਕ ਕਾਬੂ, ਸਟੋਰ ਸੀਲ
0
SHARES
0
VIEWS
Share on FacebookShare on Twitter
ADVERTISEMENT

RelatedPosts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

* ਵਿਸ਼ੇਸ਼ ਜਾਂਚ ਟੀਮ ਨੇ ਢਿੱਲੋਂ ਨੂੰ ਡੇਰਾ ਬਾਬਾ ਨਾਨਕ ਬਟਾਲਾ ਤੋਂ ਗ੍ਰਿਫ਼ਤਾਰ ਕੀਤਾ : ਡੀ.ਜੀ.ਪੀ.
* ਵਿਸ਼ੇਸ਼ ਜਾਂਚ ਟੀਮ ਨੂੰ ਪਹਿਲਾਂ ਗ੍ਰਿਫ਼ਤਾਰ ਕੀਤੇ ਦੋ ਦੋਸ਼ੀਆਂ ਦਾ ਹੋਰ 2 ਦਿਨਾਂ ਦਾ ਪੁਲੀਸ ਰਿਮਾਂਡ ਮਿਲਿਆ

ਡੇਰਾ ਬਾਬਾ ਨਾਨਕ / ਬਟਾਲਾ, 3 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਝੋਨੇ ਦੇ ਬੀਜ ਘੁਟਾਲੇ `ਚ ਸ਼ਾਮਲ ਵਿਅਕਤੀਆਂ ਤੇ ਵੱਡੇ ਪੱਧਰ `ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਹੁਣ ਤੱਕ ਇਸ ਮਾਮਲੇ ਨਾਲ ਸਬੰਧਤ ਤਿੰਨ ਵਿਅਕਤੀ ਪੁਲੀਸ ਦੀ ਹਿਰਾਸਤ ਵਿੱਚ ਹਨ। ਡੇਰਾ ਬਾਬਾ ਨਾਨਕ ਬਟਾਲਾ ਦੇ ਕਰਨਾਲ ਐਗਰੀ ਸੀਡਜ਼ ਦੇ ਮਾਲਕ ਲਖਵਿੰਦਰ ਸਿੰਘ ਉਰਫ ਲੱਕੀ ਢਿੱਲੋਂ ਨੂੰ ਬੀਤੇ ਦਿਨੀਂ ਡੀ.ਜੀ.ਪੀ ਦਿਨਕਰ ਗੁਪਤਾ ਦੁਆਰਾ ਗਠਿਤ ਰਾਜ ਪੱਧਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬੀਜ ਘੁਟਾਲੇ ਦੀ ਤਹਿ ਤੱਕ ਜਾਣ ਲਈ ਗ੍ਰਿਫ਼ਤਾਰ ਕੀਤਾ ਸੀ ਜਿਸ ਵਿੱਚ ਝੋਨੇ ਦੀਆਂ ਨਵੀਆਂ ਕਿਸਮਾਂ ਦੇ ਗੈਰ ਪ੍ਰਮਾਣਿਤ ਬੀਜ ਜੋ ਪੀ.ਏ.ਯੂ. ਲੁਧਿਆਣਾ ਦੁਆਰਾ ਟੈਸਟ ਕੀਤੇ / ਉਗਾਏ ਜਾ ਰਹੇ ਹਨ, ਦੀ ਕਥਿਤ ਤੌਰ `ਤੇ ਵੇਚੇ ਜਾ ਰਹੇ ਸਨ।
ਗੁਪਤਾ ਨੇ ਖੁਲਾਸਾ ਕੀਤਾ ਕਿ ਲੱਕੀ ਢਿੱਲੋਂ ਨੇ ਕੁਝ ਕਿਸਾਨਾਂ ਤੋਂ ਅਣਅਧਿਕਾਰਤ ਤੌਰ ਤੇ ਪੀਆਰ -128 ਅਤੇ ਪੀਆਰ -129 ਬੀਜ ਕਿਸਮਾਂ ਖਰੀਦੀਆਂ ਸਨ ਜਿਨ•ਾਂ ਨੂੰ ਪੀਏਯੂ ਦੁਆਰਾ ਅਜ਼ਮਾਇਸ਼ ਦੇ ਅਧਾਰ ਤੇ ਬੀਜ ਦਿੱਤੇ ਗਏ ਸਨ। ਜਾਂਚ ਵਿੱਚ ਪਤਾ ਲੱਗਿਆ ਹੈ ਕਿ ਢਿੱਲੋਂ ਨੇ ਇਹ ਬੀਜ ਲੁਧਿਆਣਾ ਦੀ ਬਰਾੜ ਸੀਡਜ਼ ਕੰਪਨੀ ਨੂੰ ਸਪਲਾਈ ਕੀਤੇ ਸਨ ਜਿਸਦਾ ਮਾਲਕ ਹਰਵਿੰਦਰ ਸਿੰਘ ਉਰਫ ਕਾਕਾ ਬਰਾੜ ਇਸ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਪਹਿਲਾ ਵਿਅਕਤੀ ਸੀ।
ਇਸੇ ਦੌਰਾਨ ਬਰਾੜ ਅਤੇ ਦੂਸਰਾ ਦੋਸ਼ੀ ਬਲਜਿੰਦਰ ਸਿੰਘ ਉਰਫ ਬਾਲੀਆਂ, ਜਿਸ ਨੂੰ ਬੀਤੇ ਕੱਲ• ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਹੋਰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਐਸਆਈਟੀ ਨੇ ਅਦਾਲਤ ਤੋਂ ਰਿਮਾਂਡ ਦੀ ਮੰਗ ਕੀਤੀ ਹੈ, ਜਿਥੇ ਦੋਵਾਂ ਨੂੰ ਅੱਜ ਪੇਸ਼ ਕੀਤਾ ਗਿਆ ਸੀ, ਤਾਂ ਜੋ ਇਸ ਕੇਸ ਦੀ ਹੋਰ ਜਾਂਚ ਕੀਤੀ ਜਾ ਸਕੇ ਅਤੇ ਘੁਟਾਲੇ ਵਿੱਚ ਸ਼ਾਮਲ ਹੋਰ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ ਬਲਜਿੰਦਰ ਸਿੰਘ ਪੀਏਯੂ ਦੁਆਰਾ ਬਣਾਈ ਗਈ ਫਾਰਮਰਜ਼ ਐਸੋਸੀਏਸ਼ਨ ਦਾ ਮੈਂਬਰ ਵੀ ਹੈ ਜੋ ਕਿਸਾਨਾਂ ਨੂੰ ਨਵੇਂ ਬੀਜਾਂ ਅਤੇ ਤਕਨੀਕਾਂ ਬਾਰੇ ਜਾਣਕਾਰੀ ਦਿੰਦੀ ਹੈ। ਪੀਏਯੂ ਨੇ ਉਸਨੂੰ ਅਜਮਾਇਸ਼ ਦੇ ਅਧਾਰ ‘ਤੇ ਨਤੀਜਿਆਂ ਦਾ ਮੁਲਾਂਕਣ ਕਰਨ ਲਈ ਪਿਛਲੇ ਸਾਲ ਝੋਨੇ ਦੇ ਬੀਜ ਦਾ ਨਵਾਂ ਵਿਕਸਤ ਪੀਆਰ 128 ਅਤੇ ਪੀਆਰ 129 ਬਿਜਾਈ ਲਈ ਦਿੱਤਾ ਸੀ। ਪਰ ਉਸਨੇ ਬੀਜੀ ਫਸਲਾਂ ਦਾ ਵਾਧੂ ਉਤਪਾਦਨ ਬੀਜ ਤਿਆਰ ਕਰਨ ਲਈ ਇਸਤੇਮਾਲ ਕੀਤਾ ਅਤੇ ਉਸ ਬੀਜ ਨੂੰ ਬਿਨਾਂ ਕਿਸੇ ਅਧਿਕਾਰ ਤੋਂ ਅੱਗੇ ਵੇਚ ਦਿੱਤਾ।
ਝੋਨੇ ਦਾ ਇਹ ਪਰਖ ਅਧੀਨ ਬੀਜ ਪੀਏਯੂ ਦੁਆਰਾ ਵਿਕਸਤ ਕੀਤਾ ਗਿਆ ਹੈ ਅਤੇ ਸੀਮਤ ਮਾਤਰਾ ਵਿੱਚ ਸਿੱਧੇ ਤੌਰ ‘ਤੇ ਕਿਸਾਨਾਂ ਨੂੰ ਵੇਚਿਆ ਗਿਆ ਸੀ। ਪਰ ਅਜੇ ਤੱਕ ਕਿਸੇ ਵੀ ਡੀਲਰ ਨੂੰ ਪੀਏਯੂ ਦੇ ਸਪੱਸ਼ਟ ਅਧਿਕਾਰ ਤੋਂ ਬਿਨਾਂ ਵਪਾਰਕ ਪੱਧਰ ‘ਤੇ ਇਨ•ਾਂ ਬੀਜਾਂ ਨੂੰ ਵੇਚਣ ਦਾ ਅਧਿਕਾਰ ਨਹੀਂ ਦਿੱਤਾ ਸੀ।

Post Views: 53
  • Twitter
  • WhatsApp
  • Telegram
  • Facebook Messenger
  • Copy Link
  • Facebook
Tags: 1 MORE SUSPECT IN PUNJAB POLICE NET FOR INVOLVEMENT IN PADDY SEED SCAM DHILLON OF DERA BABA NANAK BATALA ARRESTED BY SITconstituted yesterday by DGP Dinkar GuptaJune 3 Continuing with their massive crackdown on the scamsters involved in the paddy seed caseowner of Karnal Agri Seeds of Dera Baba Nanak BatalaSAYS DGP SIT ALSO GETS 2 MORE DAYS OF REMAND FOR OTHER 2 ACCUSED ARRESTED EARLIER Chandigarhtaking the number of accused in the police net so far to three. Lakhwinder Singh alias Lucky Dhillonthe Punjab Police on Wednesday arrested one more personwas arrested by the State-level Special Investigation Team (SIT)
ShareTweetPin
Previous Post

ਮਿਸ਼ਨ ਫ਼ਤਹਿ : ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ

Next Post

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਵੱਲੋਂ ਪੇਂਡੂ ਤੇ ਸ਼ਹਿਰੀ ਵਿਕਾਸ, ਬਿਜਲੀ ਸਬਸਿਡੀ ਤੇ ਸਮਾਜਿਕ ਸੁਰੱਖਿਆ ਲਈ 1118 ਕਰੋੜ ਰੁਪਏ ਜਾਰੀ

Related Posts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा
BREAKING

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*
BREAKING

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
Next Post
ਪੰਜਾਬ ਨੇ ਸਾਲ 2019-20 ਦੌਰਾਨ ਆਈ ਟੀ / ਆਈਟੀਐਸ ਅਤੇ ਈਐਸਡੀਐਮ ਖੇਤਰਾਂ ਦੇ ਨਿਵੇਸ਼ ਵਿਚ ਛੋਹਿਆ 605 ਕਰੋੜ ਦਾ ਅੰਕੜਾ: ਸੀਈਓ ਨਿਵੇਸ਼ ਪੰਜਾਬ

ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਵਿੱਤ ਵਿਭਾਗ ਵੱਲੋਂ ਪੇਂਡੂ ਤੇ ਸ਼ਹਿਰੀ ਵਿਕਾਸ, ਬਿਜਲੀ ਸਬਸਿਡੀ ਤੇ ਸਮਾਜਿਕ ਸੁਰੱਖਿਆ ਲਈ 1118 ਕਰੋੜ ਰੁਪਏ ਜਾਰੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist