Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਪੰਜਾਬ ਸਰਕਾਰ ਨੇ ਐਸੋਸੀਏਟਿਡ ਸਕੂਲਾਂ ਨੂੰ ਦਿੱਤਾ ਇੱਕ ਹੋਰ ਅਕਾਦਮਿਕ ਵਰ•ੇ ਦਾ ਵਾਧਾ: ਸਿੱਖਿਆ ਮੰਤਰੀ

admin by admin
June 3, 2020
in PUNJAB
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

• ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਐਸੋਸੀਏਟਿਡ ਸਕੂਲਾਂ ਨੂੰ 31 ਦਸੰਬਰ ਤੱਕ ਪੂਰੀਆਂ ਕਰਨੀਆਂ ਹੋਣਗੀਆਂ ਨਿਰਧਾਰਤ ਸ਼ਰਤਾਂ: ਵਿਜੈ ਇੰਦਰ ਸਿੰਗਲਾ

ਚੰਡੀਗੜ•, 3 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਐਸੋਸੀਏਟਿਡ ਸਕੂਲਾਂ ਵਿੱਚ ਪੜ•ਦੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ ਅਜਿਹੇ 2200 ਸਕੂਲਾਂ ਨੂੰ ਇੱਕ ਹੋਰ ਅਕਾਦਮਿਕ ਵਰੇ• 2020-21 ਲਈ ਵਾਧਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ‘ਚ ਕੋਵਿਡ-19 ਮਹਾਂਮਾਰੀ ਕਰਕੇ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਐਸੋਸੀਏਟਿਡ ਸਕੂਲਾਂ ਨੂੰ ਥੋੜ•ੇ ਸਮੇਂ ਲਈ ਇਹ ਰਾਹਤ ਦਿੱਤੀ ਗਈ ਹੈ। ਉਨ•ਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵਾਧੇ ਦੌਰਾਨ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਪਵੇਗੀ। ਉਨ•ਾਂ ਕਿਹਾ ਕਿ ਭਾਵੇਂ ਐਸੋਸੀਏਟਿਡ ਸਕੂਲਾਂ ਨੂੰ ਇਹ ਵਾਧਾ 31 ਮਾਰਚ, 2021 ਤੱਕ ਦਿੱਤਾ ਗਿਆ ਹੈ ਪਰ ਇਨ•ਾਂ ਸਕੂਲਾਂ ਨੂੰ 31 ਦਸੰਬਰ, 2020 ਤੱਕ ਬੁਨਿਆਦੀ ਢਾਂਚੇ ‘ਚ ਲੋੜੀਂਦੇ ਸੁਧਾਰ ਕਰਕੇ ਹਲਫ਼ਨਾਮਾ ਦਾਇਰ ਕਰਨਾ ਪਵੇਗਾ। ਅਜਿਹਾ ਨਾ ਕਰ ਸਕਣ ਵਾਲੇ ਸਕੂਲ ਅਗਲੇ ਅਕਾਦਮਿਕ ਵਰ•ੇ ਤੋਂ 3 ਸਾਲ ਤੋਂ ਲੈ ਕੇ 6 ਸਾਲ ਤੱਕ ਦੇ ਬੱਚਿਆਂ ਦੀ ਪੜ•ਾਈ ਲਈ ਪ੍ਰੀ-ਪ੍ਰਾਇਮਰੀ ਕਲਾਸਾਂ ਹੀ ਜਾਰੀ ਰੱਖ ਸਕਣਗੇ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਫੈਲਣ ਕਰਕੇ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਐਸੋਸੀਏਟਿਡ ਸਕੂਲਾਂ ਦਾ ਮਸਲਾ ਹਮਦਰਦੀ ਨਾਲ ਵਿਚਾਰਿਆ ਗਿਆ ਹੈ। ਉਨ•ਾਂ ਕਿਹਾ ਕਿ 31 ਦਸੰਬਰ, 2020 ਤੋਂ ਬਾਅਦ ਹਾਲਾਤ ‘ਤੇ ਮੁੜ ਵਿਚਾਰ ਕੀਤਾ ਜਾਵੇਗਾ ਅਤੇ ਜਿਹੜੇ ਸਕੂਲ ਨਿਰਧਾਰਤ ਮਾਪਦੰਡ ਪੂਰੇ ਨਹੀਂ ਕਰਨਗੇ, ਉਨ•ਾਂ ਨੂੰ ਅਗਲੇ ਸੈਸ਼ਨ ਤੋਂ ਸਿਰਫ਼ ਪ੍ਰੀ-ਪ੍ਰਾਇਮਰੀ ਕਲਾਸਾਂ ਜਾਰੀ ਰੱਖਣ ਦੀ ਇਜਾਜ਼ਤ ਹੋਵੇਗੀ।
ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕੀਮਤ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ•ਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਸਕੂਲਾਂ ਦੀ ਨਿਯਮਤ ਤੌਰ ‘ਤੇ ਜਾਂਚ ਕਰਨ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ•ਾਂ ਐਸੋਸੀਏਟਿਡ ਸਕੂਲਾਂ ਦੇ ਪ੍ਰਬੰਧਕਾਂ ਨੂੰ ਵੀ ਅਨੁਸ਼ਾਸਨੀ ਕਾਰਵਾਈ ਤੋਂ ਬਚਣ ਲਈ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ।

Post Views: 52
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਵੱਲੋਂ ਪੇਂਡੂ ਤੇ ਸ਼ਹਿਰੀ ਵਿਕਾਸ, ਬਿਜਲੀ ਸਬਸਿਡੀ ਤੇ ਸਮਾਜਿਕ ਸੁਰੱਖਿਆ ਲਈ 1118 ਕਰੋੜ ਰੁਪਏ ਜਾਰੀ

Next Post

ਪੰਜਾਬ ਸਰਕਾਰ ਵੱਲੋਂ 14 ਆਈ.ਪੀ.ਐਸ. ਅਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

Related Posts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा
BREAKING

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*
BREAKING

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
Next Post
ਪੰਜਾਬ ਸਰਕਾਰ ਵੱਲੋਂ 14 ਆਈ.ਪੀ.ਐਸ. ਅਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 14 ਆਈ.ਪੀ.ਐਸ. ਅਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist