Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਕੋਰੋਨਾ ਸੰਕਟ ਦੌਰਾਨ ਲੇਬਰ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ: ਤੇਜ ਪ੍ਰਤਾਪ ਸਿੰਘ ਫੂਲਕਾ

admin by admin
June 4, 2020
in PUNJAB
Reading Time: 1 min read
A A
0
ਕੋਰੋਨਾ ਸੰਕਟ ਦੌਰਾਨ ਲੇਬਰ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ: ਤੇਜ ਪ੍ਰਤਾਪ ਸਿੰਘ ਫੂਲਕਾ
0
SHARES
0
VIEWS
Share on FacebookShare on Twitter
ADVERTISEMENT

RelatedPosts

सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਬਰਨਾਲਾ, 4 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਵੱਲੋਂ ਕਰੋਨਾ ਸੰਕਟ ਵਿਰੁੱਧ ਵਿੱਢੀ ਮੁਹਿੰਮ ‘ਮਿਸ਼ਨ ਫਤਿਹ’ ਤਹਿਤ ਅੱਜ ਜੀਐਮਡੀਆਈਸੀ ਦੇ ਸਹਿਯੋਗ ਨਾਲ ਬਰਨਾਲਾ ਜ਼ਿਲ੍ਹਾ ਇੰਡਸਟਰੀਅਲ ਚੈਂਬਰ ਦੀ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਕੋਰੋਨਾ ਸੰਕਟ ਦੌਰਾਨ ਸਨਅਤੀ ਇਕਾਈਆਂ ਅਤੇ ਸਨਅਤਕਾਰਾਂ ਦੀਆਂ ਮੰਗਾਂ, ਮੁਸ਼ਕਲਾਂ ਅਤੇ ਸਰਕਾਰ ਦੀਆਂ ਉਦਯੋਗ ਪੱਖੀ ਸਕੀਮਾਂ ’ਤੇ ਚਰਚਾ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਕਰੋਨਾ ਦੇ ਸੰਕਟ ਦੌਰਾਨ ਸਨਅਤੀ ਇਕਾਈਆਂ ਦੇ ਕੰਮ ਦੀ ਬਹਾਲੀ ਬੇਹੱਦ ਜ਼ਰੂਰੀ ਹੈ ਤਾਂ ਜੋ ਕਾਮਿਆਂ ਨੂੰ ਰੋਜ਼ਗਾਰ ਤੋਂ ਵਾਂਝੇ ਨਾ ਹੋਣਾ ਪਵੇ ਅਤੇ ਸੂਬੇ ਦੀ ਆਰਥਿਕਤਾ ਨੂੰ ਵੀ ਹੁਲਾਰਾ ਮਿਲੇ, ਪਰ ਇਸ ਸਮੇਂ ਦੌਰਾਨ ਜ਼ਰੂਰੀ ਇਹਤਿਆਤਾਂ ਦੀ ਪਾਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਸਨਅਤੀ ਇਕਾਈਆਂ ਵੱਲੋਂ ਕਰੋਨਾ ਸੰਕਟ ਦੌਰਾਨ ਸਾਰੀ ਲੇਬਰ ਖਾਸ ਕਰਕੇ ਪਰਵਾਸੀ ਮਜ਼ਦੂਰਾਂ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੀ ਬਾਹਰਲੀ ਲੇਬਰ ਆਉਣਾ ਚਾਹੁੰਦੀ ਹੈ, ਉਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਬਣਾਇਆ ਜਾਵੇ ਤਾਂ ਜੋ ਲੇਬਰ ਨੂੰ ਲਿਆਉਣ ਦੇ ਪੁੁਖਤਾ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਸਨਅਤੀ ਇਕਾਈਆਂ/ਫੈਕਟਰੀਆਂ ਮਾਲਕਾਂ ਨੂੰ ਆਖਿਆ ਕਿ ਲੇਬਰ ਸਨਅਤੀ ਇਕਾਈਆਂ ਦੀ ਰੂਹ ਹੈ, ਇਸ ਲਈ ਪਰਵਾਸੀ ਮਜ਼ਦੂਰਾਂ ਦਾ ਇਸ ਕਰੋਨਾ ਸੰਕਟ ਦੀ ਘੜੀ ਵਿਚ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਨੂੰ ਖਾਣ-ਪੀਣ ਜਾਂ ਰਹਿਣ ਸਹਿਣ ਤੇ ਹੋਰ ਸਹੂਲਤਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਇਸ ਤੋਂ ਇਲਾਵਾ ਕੋਵਿਡ 19 ਤੋਂ ਬਚਾਅ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਇਸ ਮੌਕੇ ਸਨਅਤਕਾਰਾਂ ਵੱਲੋਂ ਲੇਬਰ ਦੀ ਮੰਗ ਸਬੰਧੀ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਰੁਜ਼ਗਾਰ ਉਤਪਤੀ ਤੇ ਟ੍ਰੇਨਿੰਗ ਵਿਭਾਗ ਵੱਲੋਂ ਸਥਾਨਕ ਇੱਛੁਕ ਲੇਬਰ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਮਗਰੋਂ ਉਨ੍ਹਾਂ ਨੂੰ ਟ੍ਰੇਨਿੰਗ ਦੇ ਕੇ ਸਨਅਤਾਂ ਦੀ ਇਸ ਮੰਗ ਦੀ ਪੂਰਤੀ ਹੋ ਜਾਵੇਗੀ ਤੇ ਇਸ ਨਾਲ ਸਥਾਨਕ ਲੇਬਰ ਨੂੰ ਰੋਜ਼ਗਾਰ ਵੀ ਮਿਲੇਗਾ।
ਇਸ ਮੌਕੇ ਐਮਐਸਐਮਈ (ਮਾਈ¬ਕ੍ਰ’ੋ, ਸਮਾਲ ਐਂਡ ਮੀਡੀਅਮ ਐਂਟਰਪ੍ਰਾਈਜ਼ਜ਼ ) ਲੁਧਿਆਣਾ ਤੋਂ ਪੁੱਜੇ ਨੁਮਾਇੰਦਿਆਂ ਨੇ ਕੇਂਦਰ ਸਰਕਾਰ ਦੀਆਂ ਉਦਯੋਗ ਸਬੰਧੀ ਸਕੀਮਾਂ ’ਤੇ ਚਰਚਾ ਕੀਤੀ ਗਈ। ਜੀਐਮ (ਡੀਆਈਸੀ) ਬਰਨਾਲਾ ਧਰਮਪਾਲ ਭਗਤ ਵੱਲੋਂ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸਨਅਤਾਂ ਪੱਖੀ ਉਪਰਾਲਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਜਿੱਥੇ ਐਮਐਸਐਮਈ ’ਤੇ ਚਰਚਾ ਹੋਈ, ਉਥੇ ਸਥਾਨਕ ਸਨਅਤਕਾਰਾਂ ਦੀਆਂ ਕੋਵਿਡ 19 ਦੌਰਾਨ ਮੁਸ਼ਕਲਾਂ ਅਤੇ ਮੰਗਾਂ ਉਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਬਰਨਾਲਾ ਡਿਸਟ੍ਰਿਕ ਇੰਡਸਟਰੀਅਲ ਚੈਂਬਰ ਦੇ ਚੇਅਰਮੈਨ ਵਿਜੈ ਕੁਮਾਰ ਗਰਗ, ਪ੍ਰਧਾਨ ਰਾਜ ਕੁਮਾਰ ਗੋਇਲ, ਪੁਨੀਤ ਜੈਨ, ਆਰ ਕੇ ਗੋਇਲ, ਅਸ਼’ੋਕ ਕੁਮਾਰ, ਐਲਡੀਐਮ ਮੋਹਿੰਦਰਪਾਲ ਗਰਗ, ਸੁਬੋਧ ਜਿੰਦਲ ਤੇ ਹੋਰ ਸਨਅਤਕਾਰ ਹਾਜ਼ਰ ਸਨ।

Post Views: 43
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ-ਮੌਸਮ ਸਲਾਹ ਸੇਵਾਵਾਂ ਦੀ ਸ਼ੁਰੂਆਤ

Next Post

ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਵਿੱਚ ਉਤਸ਼ਾਹ: ਡਾ. ਬਲਦੇਵ ਸਿੰੰਘ

Related Posts

सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
Next Post
ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਵਿੱਚ ਉਤਸ਼ਾਹ: ਡਾ. ਬਲਦੇਵ ਸਿੰੰਘ

ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਵਿੱਚ ਉਤਸ਼ਾਹ: ਡਾ. ਬਲਦੇਵ ਸਿੰੰਘ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist