Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਜ਼ਿਲ੍ਹਾ ਬਰਨਾਲਾ ’ਚ ‘ਮਿਸ਼ਨ ਫਤਿਹ’ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ

admin by admin
June 5, 2020
in PUNJAB
Reading Time: 1 min read
A A
0
ਜ਼ਿਲ੍ਹਾ ਬਰਨਾਲਾ ’ਚ ‘ਮਿਸ਼ਨ ਫਤਿਹ’ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ
0
SHARES
0
VIEWS
Share on FacebookShare on Twitter
ADVERTISEMENT

RelatedPosts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਕਰੋਨਾ ਵਾਇਰਸ ਤੋਂ ਬਚਾਅ ਲਈ ਇਹਤਿਆਤ ਵਰਤਣ ਦਾ ਸੱਦਾ

ਬਰਨਾਲਾ, 5 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਵਿਰੁੱਧ ਵਿੱਢੀ ‘ਮਿਸ਼ਨ ਫਤਿਹ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਇਸ ਤਹਿਤ ਡਿਪਟੀ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਦੀ ਟੀਮ ਵੱਲੋਂ ਬਰਨਾਲਾ ਤੋਂ ਇਲਾਵਾ ਪੱਖੋ ਕੈਂਚੀਆਂ, ਤਪਾ, ਸ਼ਹਿਣਾ ਅਤੇ ਭਦੌੜ ਵਿਚ ‘ਮਿਸ਼ਨ ਫਤਿਹ’ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਕੁਲਦੀਪ ਸਿੰਘ ਨੇ ਆਖਿਆ ਕਿ ਮਿਸ਼ਨ ਫਤਿਹ ਦਾ ਮਕਸਦ ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਕਰੋਨਾ ਵਾਇਸਰ ’ਤੇ ਪੂਰੀ ਤਰ੍ਹਾਂ ਫਤਿਹ ਪਾਉਣਾ ਹੈ। ਇਸ ਵਾਸਤੇ ਜ਼ਰੂਰੀ ਹੈ ਕਿ ਜਨਤਕ ਥਾਵਾਂ ’ਤੇ ਜਾਂਦੇ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ। ਇਸ ਤੋਂ ਇਲਾਵਾ ਆਪਣੇ ਹੱਥਾਂ ਦੀ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਆਪਣੇ ਹੱੱਥ ਸਾਬਣ ਪਾਣੀ ਨਾਲ ਧੋਤੇ ਜਾਣ ਜਾਂ ਸੈਨੇਟਾਈਜ਼ ਕੀਤੇ ਜਾਣ । ਉਨ੍ਹਾਂ ਕਿਹਾ ਕਿ ਅਜਿਹੇ ਇਹਤਿਆਤ ਵਰਤ ਕੇ ਹੀ ਕਰੋਨਾ ਵਾਇਰਸ ਤੋਂ ਬਚਾਅ ਕੀਤਾ ਜਾ ਸਕਦਾ ਹੈ।
ਇਸ ਮੌਕੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਕੋਈ ਵਿਅਕਤੀ ਬਾਹਰੋਂ ਜ਼ਿਲ੍ਹੇ ਵਿਚ ਦਾਖਲ ਹੁੰਦਾ ਹੈ ਤਾਂ ਉਹ ਆਪਣੀ ਜਾਣਕਾਰੀ ਸਿਹਤ ਵਿਭਾਗ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਰੂਰ ਦੇਵੇ ਤਾਂ ਜੋ ਉਸ ਨੂੰ ਘਰ ਵਿਚ ਇਕਾਂਤਵਾਸ ਰੱਖਿਆ ਜਾ ਸਕੇ। ਇਸ ਮੌਕੇ ਸਿਹਤ ਕਰਮਚਾਰੀ ਸੁਲੱਖਣ ਸਿੰਘ, ਗੁਰਤੇਜ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।

Post Views: 46
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਕੱਟੂ ਸਕੂਲ ਵਿਚ 500 ਪੌਦੇ ਲਾਉਣ ਦੀ ਸ਼ੁਰੂਆਤ

Next Post

ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਆਪਣੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣ: ਡਿਪਟੀ ਕਮਿਸ਼ਨਰ

Related Posts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा
BREAKING

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*
BREAKING

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
Next Post
ਖਰੀਦਦਾਰੀ ਕਰਨ ਵੇਲੇ ਜ਼ਰੂਰੀ ਇਹਤਿਆਤਾਂ ਦਾ ਖਿਆਲ ਰੱਖਣ ਗਾਹਕ: ਤੇਜ ਪ੍ਰਤਾਪ ਸਿੰਘ ਫੂਲਕਾ

ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਆਪਣੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣ: ਡਿਪਟੀ ਕਮਿਸ਼ਨਰ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist