Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਗਾਇਕ ਸ੍ਰੀ ਬਰਾੜ ਦੇ ਪਿਤਾ ਦੀ ਗਿ੍ਰਫ਼ਤਾਰੀ ਕੋਰੀ ਅਫ਼ਵਾਹ-ਐਸ ਐਸ ਪੀ ਪਟਿਆਲਾ

admin by admin
January 11, 2021
in PUNJAB
Reading Time: 1 min read
A A
0
ਗਾਇਕ ਸ੍ਰੀ ਬਰਾੜ ਦੇ ਪਿਤਾ ਦੀ ਗਿ੍ਰਫ਼ਤਾਰੀ ਕੋਰੀ ਅਫ਼ਵਾਹ-ਐਸ ਐਸ ਪੀ ਪਟਿਆਲਾ
0
SHARES
0
VIEWS
Share on FacebookShare on Twitter
ADVERTISEMENT

RelatedPosts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਸੋਸ਼ਲ ਮੀਡੀਆ ’ਤੇ ਗਿ੍ਰਫ਼ਤਾਰੀ ਦੀ ਅਫ਼ਵਾਹ ਫ਼ੈਲਾਉਣ ਵਾਲਿਆਂ ਨੂੰ ਚਿਤਾਵਨੀ

ਪਟਿਆਲਾ, 11 ਜਨਵਰੀ (ਪ੍ਰੈਸ ਕੀ ਤਾਕਤ ਬਿਊਰੋ): – ਗਾਇਕ ਤੇ ਗੀਤਕਾਰ ਸ੍ਰੀ ਬਰਾੜ ਦੇ ਪਿਤਾ ਨੂੰ ਗਿ੍ਰਫ਼ਤਾਰ ਕਰਨ ਦੇ ਸੋਸ਼ਲ ਮੀਡੀਆ ਮੈਸੇਜ ਨੂੰ ਅਫ਼ਵਾਹ ਕਰਾਰ ਦਿੰਦਿਆਂ, ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ ਅਜਿਹੀ ਕੋਈ ਗਿ੍ਰਫ਼ਤਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਗਾਇਕ ਜੱਸ ਬਾਜਵਾ ਨੂੰ ਸੰਮਣ ਕੀਤਾ ਗਿਆ ਹੈ।
ਐਸ ਐਸ ਪੀ ਸ੍ਰੀ ਦੁੱਗਲ ਨੇ ਕਿਹਾ ਕਿ ਗਾਇਕ ਤੇ ਗੀਤਕਾਰ ਸ੍ਰੀ ਬਰਾੜ ਉਰਫ਼ ਪਵਨਦੀਪ ਸਿੰਘ ਦੀ ਗਿ੍ਰਫ਼ਤਾਰੀ ਵੀ ਆਪਣੇ ਗੀਤ ‘ਜਾਨ’ ’ਚ ਪਟਿਆਲਾ ਦੀ ਕਾਨੂੰਨ ਤੇ ਵਿਵਸਥਾ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਉਣ ਅਤੇ ਲਾ-ਕਾਨੂੰਨੀ ਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ’ਚ ਕੀਤੀ ਗਈ ਸੀ ਅਤੇ ਇਸ ਦਾ ਕਿਸਾਨ ਐਂਨਥਮ/ਸੰਘਰਸ਼, ਜਿਸ ਤਰ੍ਹਾਂ ਕਿ ਮੀਡੀਆ ਦੇ ਇੱਕ ਹਿੱਸੇ/ਸੋਸ਼ਲ ਮੀਡੀਆ ’ਤੇ ਪ੍ਰਚਾਰਿਆ ਗਿਆ, ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਉਨ੍ਹਾਂ ਅੱਗੇ ਕਿਹਾ, ‘‘ਗੀਤ ‘ਜਾਨ’ ਦੀ ‘ਕਰਿਊ’ ਖ਼ਿਲਾਫ਼ ਸਿਵਲ ਲਾਈਨਜ਼, ਪੁਲਿਸ ਸਟੇਸ਼ਨ ਪਟਿਆਲਾ ਵਿਖੇ ਮਿਤੀ 3 ਜਨਵਰੀ, 2021 ਨੂੰ ਆਪਣੇ ਭੜਕਾਹਟ ਭਰੇ ਗਾਣੇ ’ਚ ਹਿੰਸਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਤੋਂ ਅੱਗੇ ਮੁਜਰਿਮਾਂ ਅਤੇ ਗੈਂਗਸਟਰਾਂ ਨੂੰ ਪਨਾਹ ਦੇਣ ਅਤੇ ਉਨ੍ਹਾਂ ਨੂੰ ਨਾਭਾ ਜੇਲ੍ਹ ਤੋੜਨ ਲਈ ਉਕਸਾਉਣ ’ਤੇ ‘ਪੁਲਿਸ ਇੰਨਸਾਈਟਮੈਂਟ ਟੂ ਡਿਸਅਫੈਕਸ਼ਨ ਐਕਟ 1922’ ਦੀ ਧਾਰਾ 3, ਭਾਰਤੀ ਦੰਡ ਵਿਧਾਨ ਦੀ ਧਾਰਾ 500, 501,502,505,115,116,120-ਬੀ ਤਹਿਤ ਪਰਚਾ ਦਰਜ ਕੀਤਾ ਗਿਆ ਸੀ।’’

Post Views: 13
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Its fake news says SSPsinger and lyricist Pawandeep Brar alias Shree Singh a rumorSinger shri brar father's not arrestedSinger shri brar father's not arrested ; Its fake news says SSP patiala vikramjit singh duggalSocial Media Message on Arrest of Father of Shree Brar Fake: SSP PatialaSSP Patiala Vikram Jeet Duggal has warned of stern action against those who spread such fake news and rumours
ShareTweetPin
Previous Post

ਪਟਿਆਲਾ ਦੇ ਅਨਾਰਦਾਨਾ ਪਾਰਕ ‘ਚ ਦਿਨ ਦਿਹਾੜੇ ਮਰਡਰ ਕਰਨ ਵਾਲੇ ਦੋਸ਼ੀ ਗਿਰਫਤਾਰ

Next Post

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

Related Posts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा
BREAKING

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*
BREAKING

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
Next Post
ਸਕੂਲ ਵਾਹਨਾਂ ਦੀ ਸੂਬਾ ਪੱਧਰੀ ਜਾਂਚ ਦੌਰਾਨ 59 ਵਾਹਨ ਜਬਤ, 152 ਵਾਹਨਾਂ ਦੇ ਕੀਤੇ ਚਲਾਨ

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist