Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

“ਆਪ” ਅਕਾਲੀਆਂ ਤੋਂ ਇੰਨਾ ਕਿਉਂ ਡਰਦੀ ਹੈ : ਬ੍ਰਹਮ ਮਹਿੰਦਰਾ

admin by admin
January 11, 2021
in PUNJAB
Reading Time: 1 min read
A A
0
“ਆਪ” ਅਕਾਲੀਆਂ ਤੋਂ ਇੰਨਾ ਕਿਉਂ ਡਰਦੀ ਹੈ : ਬ੍ਰਹਮ ਮਹਿੰਦਰਾ
0
SHARES
0
VIEWS
Share on FacebookShare on Twitter
ADVERTISEMENT

RelatedPosts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 11 ਜਨਵਰੀ : ਅਸ਼ੋਕ ਵਰਮਾ – 

ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕੀਤੇ ਜਾ ਰਹੇ ਗਲਤ ਪ੍ਰਚਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਆਪ ਅਕਾਲੀਆਂ ਦੀ ਪਿੱਠੂ ਬਣ ਗਈ ਹੈ, ਜਿਸਨੇ ਮੁੱਖ ਮੰਤਰੀ ਤੇ ਬਿਨਾਂ ਆਧਾਰ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਨੇ ਅਕਾਲੀਆਂ ਲਈ ਆਮ ਆਦਮੀ ਪਾਰਟੀ ਦੇ ਨਵੇਂ ਉੱਭਰ ਕੇ ਆਏ ਪਿਆਰ ਤੇ ਵੀ ਹੈਰਾਨੀ ਪ੍ਰਗਟਾਈ ਹੈ। ਇੱਥੇ ਜਾਰੀ ਇਕ ਬਿਆਨ ‘ਚ ਮਹਿੰਦਰਾ ਨੇ ਹੈਰਾਨੀ ਪ੍ਰਗਟਾਈ ਹੈ ਕਿ ਜਿਸ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਨੇ ਆਪਣੇ ਡਰਪੋਕ ਹੋਣ ਦਾ ਪ੍ਰਮਾਣ ਦਿੰਦਿਆਂ, ਮਾਨਹਾਨੀ ਦੇ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ ਸੀ, ਉਹੀ ਪਾਰਟੀ ਕੈਪਟਨ ਅਮਰਿੰਦਰ ਖਿਲਾਫ਼ ਇਹਨਾਂ ਦੇ ਇਸ਼ਾਰੇ ਤੇ ਚੱਲ ਰਹੀ ਹੈ।
ਮੰਤਰੀ ਨੇ ਕਿਹਾ ਕਿ ਜਦੋਂ ਤੋਂ ਕੇਜਰੀਵਾਲ ਨੇ ਮਾਨਹਾਨੀ ਦੇ ਮਾਮਲੇ ‘ਚ ਮਜੀਠੀਆ ਤੋਂ ਮੁਆਫ਼ੀ ਮੰਗ ਕੇ ਡਰਪੋਕ ਹੋਣ ਦਾ ਇਕ ਰਿਕਾਰਡ ਬਣਾਇਆ ਸੀ, ਉਦੋਂ ਤੋਂ ਪੰਜਾਬ ਦੀ ਆਮ ਆਦਮੀ ਪਾਰਟੀ ਲੀਡਰਸ਼ਿਪ ਆਪਣੇ ਆਗੂ ਦੇ ਡਰਪੋਕ ਹੋਣ ਦਾ ਦਾਗ ਧੋਣ ਦੀ ਕੋਸ਼ਿਸ਼ ਕਰ ਰਹੀ ਹੈ। ਲੇਕਿਨ ਇਨ੍ਹਾਂ ਲੋਕਾਂ ਨੇ ਮੁੱਖ ਮੰਤਰੀ ਦੇ ਰੂਪ ‘ਚ ਇਕ ਗਲਤ ਨਿਸ਼ਾਨਾ ਚੁਣਿਆ ਹੈ। ਉਨ੍ਹਾਂ ਨੇ ਆਪ ਆਗੂਆਂ ਨੂੰ ਯਾਦ ਦਿਵਾਇਆ ਕਿ ਕੇਜਰੀਵਾਲ ਦੇ ਡਰਪੋਕ ਹੋਣ ਦੇ ਉਲਟ ਕੈਪਟਨ ਨੇ ਆਪਣੀ ਕੁਰਸੀ ਨੂੰ ਵੀ ਖਤਰੇ ‘ਚ ਪਾਉਂਦੇ ਹੋਏ ਵੱਡੇ ਤੇ ਹਿੰਮਤੀ ਫ਼ੈਸਲੇ ਲਏ ਹਨ।
ਉਨ੍ਹਾਂ ਕਿਹਾ ਕਿ ਕੈਪਟਨ 1965 ਦੀ ਲੜਾਈ ‘ਚ ਪਾਕਿਸਤਾਨ ਖ਼ਿਲਾਫ਼ ਲੜਨ ਲਈ ਇਕ ਵਾਰ ਫਿਰ ਤੋਂ ਭਾਰਤੀ ਸੈਨਾ ‘ਚ ਸ਼ਾਮਲ ਹੋਏ ਸਨ, ਆਪ੍ਰੇਸ਼ਨ ਬਲੂ ਸਟਾਰ ਦੇ ਖਿਲਾਫ ਵਿਰੋਧ ਪ੍ਰਗਟਾਉਂਦਿਆਂ ਹੋਇਆਂ ਉਨ੍ਹਾਂ ਨੇ ਪਾਰਲੀਮੈਂਟ ਤੋਂ ਅਸਤੀਫ਼ਾ ਦਿੱਤਾ ਸੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਖਾਤਰ ਆਪਣੇ ਮੁੱਖ ਮੰਤਰੀ ਉਹਦੇ ਨੂੰ ਵੀ ਖਤਰੇ ‘ਚ ਪਾਉਂਦੇ ਹੋਇਆ 2004 ‘ਚ ਇੱਕ ਵਿਸ਼ੇਸ਼ ਕਾਨੂੰਨ ਬਣਾਇਆ ਸੀ। ਉਨ੍ਹਾਂ ਨੇ ਆਪ ਆਗੂਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਆਪਣੇ ਆਗੂ ਦੀ ਕੋਈ ਇੱਕ ਵੀ ਉਦਾਹਰਨ ਦੱਸਣ।
ਮੰਤਰੀ ਨੇ ਹੈਰਾਨੀ ਪ੍ਰਗਟਾਈ ਕਿ ਕਿਉਂ ਆਪ ਆਗੂਆਂ ਨੇ ਅਕਾਲੀਆਂ ਖ਼ਿਲਾਫ਼ ਕਿਸਾਨਾਂ ਦੇ ਮੁੱਦੇ ਤੇ ਬੋਲਣਾ ਬੰਦ ਕਰ ਦਿੱਤਾ ਹੈ, ਜਿਹੜੇ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਵਾਉਣ ਦੇ ਫੈਸਲੇ ‘ਚ ਭਾਈਵਾਲ ਹਨ। ਉਨ੍ਹਾਂ ਨੇ ਆਪ ਆਗੂਆਂ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਅਕਾਲੀਆਂ ਨਾਲ ਕਿਸੇ ਤਰ੍ਹਾਂ ਦੀ ਰਜ਼ਾਮੰਦੀ ਹੋ ਗਈ ਹੈ ਜਾਂ ਫਿਰ ਆਪ ਦੇ ਆਗੂ ਹਾਲੇ ਵੀ ਮਜੀਠੀਆ ਤੋਂ ਡਰਦੇ ਹਨ।

Post Views: 22
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਪੰਜਾਬ ਸਰਕਾਰ ਨੇ ਪੀਪੀਐਸਸੀ ਦੇ ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ

Next Post

-ਸੱਤਾ ਤੋਂ ਬਾਹਰ ਹੀ ਕਿਉਂ ਪੰਜਾਬ ਤੇ ਪੰਥ ਦੇ ਮੁੱਦੇ ਅਕਾਲੀ ਦਲ ਨੂੰ ਯਾਦ ਆਉੰਦੇ : ਸੁਖਜਿੰਦਰ ਰੰਧਾਵਾ

Related Posts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा
BREAKING

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*
BREAKING

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
Next Post
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ

-ਸੱਤਾ ਤੋਂ ਬਾਹਰ ਹੀ ਕਿਉਂ ਪੰਜਾਬ ਤੇ ਪੰਥ ਦੇ ਮੁੱਦੇ ਅਕਾਲੀ ਦਲ ਨੂੰ ਯਾਦ ਆਉੰਦੇ : ਸੁਖਜਿੰਦਰ ਰੰਧਾਵਾ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist