Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ

admin by admin
January 11, 2021
in PUNJAB
Reading Time: 1 min read
A A
0
ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ
0
SHARES
0
VIEWS
Share on FacebookShare on Twitter
ADVERTISEMENT

RelatedPosts

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 11 ਜਨਵਰੀ – ਵਰਸ਼ਾ ਵਰਮਾ –

      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ ਅਹਿਮ ਕਦਮ ਚੁੱਕਦੇ ਹੋਏ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸੂਬੇ ਭਰ ਦੇ 2521 ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ 8 ਕਰੋੜ 6 ਲੱਖ 72 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ।

      ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਨੇ ਦੱਸਿਆ ਕਿ ਇਸ ਗ੍ਰਾਂਟ ਨਾਲ ਲੜਕੀਆਂ ਦੀ ਸਿਹਤ ਸੰਭਾਲ ਲਈ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਸਥਾਪਿਤ ਕੀਤੀਆਂ ਜਾਣਗੀਆਂ। ਇਸ ਸਕੀਮ ਹੇਠ ਹਰ ਸਕੂਲ ਨੂੰ 32 ਹਜ਼ਾਰ  ਦੀ ਗ੍ਰਾਂਟ ਪ੍ਰਾਪਤ ਹੋਵੇਗੀ। ਸਿੱਖਿਆ ਸਕੱਤਰ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸ਼ਨਰੇਟਰ ਮਸ਼ੀਨਾਂ ਉਪਲਬਧ  ਕਰਵਾਉਣਾ ਇੱਕ ਮਹੱਤਵਪੂਰਨ ਕਦਮ ਹੈ।

      ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਅੰਮਿ੍ਰਤਸਰ ਦੇ 159 ਸਕੂਲਾਂ ਲਈ 50.88 ਲੱਖ, ਬਰਨਾਲਾ ਦੇ 64 ਸਕੂਲਾਂ ਲਈ 20.48 ਲੱਖ, ਬਠਿੰਡਾ ਦੇ 164 ਸਕੂਲਾਂ ਲਈ 52.48 ਲੱਖ, ਫਰੀਦਕੋਟ ਦੇ 57 ਸਕੂਲਾਂ ਲਈ 18.24 ਲੱਖ, ਫਤਿਹਗੜ੍ਹ ਸਾਹਿਬ ਦੇ 52 ਸਕੂਲਾਂ ਲਈ 16.64 ਲੱਖ, ਫਾਜ਼ਿਲਕਾ ਦੇ 130 ਸਕੂਲਾਂ ਲਈ 41.60 ਲੱਖ, ਫਿਰੋਜ਼ਪੁਰ ਦੇ 90 ਸਕੂਲਾਂ ਲਈ 28.80 ਲੱਖ, ਗੁਰਦਾਸਪੁਰ ਦੇ 145 ਸਕੂਲਾਂ ਲਈ 46.40 ਲੱਖ, ਹੁਸ਼ਿਆਰਪੁਰ ਦੇ 151 ਸਕੂਲਾਂ ਲਈ 48.32 ਲੱਖ, ਜਲੰਧਰ ਦੇ 178 ਸਕੂਲਾਂ ਲਈ 56.96 ਲੱਖ, ਕਪੂਰਥਲਾ ਦੇ 64 ਸਕੂਲਾਂ ਲਈ 20.48 ਲੱਖ, ਲੁਧਿਆਣਾ ਦੇ 227 ਸਕੂਲਾਂ ਲਈ 72.64 ਲੱਖ, ਮਾਨਸਾ ਦੇ 101 ਸਕੂਲਾਂ ਲਈ 32.32 ਲੱਖ, ਮੋਗਾ ਦੇ 118 ਸਕੂਲਾਂ ਲਈ 37.76 ਲੱਖ, ਐੱਸ.ਏ.ਐੱਸ. ਨਗਰ ਦੇ 83 ਸਕੂਲਾਂ ਲਈ 26.56 ਲੱਖ, ਸ੍ਰੀ ਮੁਕਤਸਰ ਸਾਹਿਬ ਦੇ 102 ਸਕੂਲਾਂ ਲਈ 32.64 ਲੱਖ, ਸ਼ਹੀਦ ਭਗਤ ਸਿੰਘ ਨਗਰ ਦੇ 57 ਸਕੂਲਾਂ ਲਈ 18.24 ਲੱਖ, ਪਠਾਨਕੋਟ ਦੇ 66 ਸਕੂਲਾਂ ਲਈ 21.12 ਲੱਖ, ਪਟਿਆਲਾ ਦੇ 176 ਸਕੂਲਾਂ ਲਈ 56.32 ਲੱਖ, ਰੂਪਨਗਰ ਦੇ 65 ਸਕੂਲਾਂ ਲਈ 20.80 ਲੱਖ, ਸੰਗਰੂਰ ਦੇ 169 ਸਕੂਲਾਂ ਲਈ 54.08 ਲੱਖ ਅਤੇ ਤਰਨਤਾਰਨ ਦੇ 103 ਸਕੂਲਾਂ ਲਈ 32.96 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

Post Views: 22
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

-ਸੱਤਾ ਤੋਂ ਬਾਹਰ ਹੀ ਕਿਉਂ ਪੰਜਾਬ ਤੇ ਪੰਥ ਦੇ ਮੁੱਦੇ ਅਕਾਲੀ ਦਲ ਨੂੰ ਯਾਦ ਆਉੰਦੇ : ਸੁਖਜਿੰਦਰ ਰੰਧਾਵਾ

Next Post

ਕੈਬਨਿਟ ਵੱਲੋਂ ਬਕਾਏ ਦੀ ਵਸੂਲੀ ਲਈ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਮਨਜ਼ੂਰੀ

Related Posts

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*
BREAKING

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
Next Post
ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ

ਕੈਬਨਿਟ ਵੱਲੋਂ ਬਕਾਏ ਦੀ ਵਸੂਲੀ ਲਈ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਨੂੰ ਮਨਜ਼ੂਰੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist