Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਮੰਤਰੀ ਮੰਡਲ ਵੱਲੋਂ ਜੰਗੀ ਨਾਇਕਾਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਾਣ ਤੇ ਸ਼ੁਕਰਾਨੇ ਤਹਿਤ ਨੌਕਰੀ ਦੇਣ ਸਬੰਧੀ ਨੀਤੀ ‘ਚ ਸੋਧ ਨੂੰ ਪ੍ਰਵਾਨਗੀ

admin by admin
January 11, 2021
in PUNJAB
Reading Time: 1 min read
A A
0
ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ
0
SHARES
0
VIEWS
Share on FacebookShare on Twitter
ADVERTISEMENT

RelatedPosts

सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 11 ਜਨਵਰੀ : ਵਰਸ਼ਾ ਵਰਮਾ –  
ਮੰਤਰੀ ਮੰਡਲ ਨੇ ਸੋਮਵਾਰ ਨੂੰ ਜੰਗੀ ਨਾਇਕਾਂ ਜਾਂ ਉਨ੍ਹਾਂ ਦੇ ਆਸ਼ਰਿਤਾਂ ਨੂੰ ਮਾਣ ਤੇ ਸ਼ੁਕਰਾਨੇ ਵਜੋਂ ਨੌਕਰੀ ਦੇਣ ਸਬੰਧੀ ਨੀਤੀ ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਇਹ ਮਨਜ਼ੂਰੀ ਮੌਜੂਦਾ ਨੀਤੀ ਤਹਿਤ ਸ਼ਹੀਦ ਜਾਂ ਸਰੀਰਕ ਤੌਰ ‘ਤੇ ਨਕਾਰਾ ਸੈਨਿਕਾਂ ਦੇ ਆਸ਼ਰਿਤਾਂ ਨੂੰ ਨੌਕਰੀ ਲੈਣ ਵਿੱਚ ਦਰਪੇਸ਼ ਸਮੱਸਿਆਵਾਂ ਘਟਾਉਣ ਦੇ ਮੱਦੇਨਜ਼ਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਉਪਰੋਕਤ ਨੀਤੀ 19 ਅਗਸਤ, 1999 ਨੂੰ ਨੋਟੀਫਾਈ ਕੀਤੀ ਗਈ ਸੀ ਤਾਂ ਜੋ ਸੂਬਾ ਸਰਕਾਰ ਸ਼ਹੀਦ ਜਾਂ ਸਰੀਰਕ ਤੌਰ ‘ਤੇ ਨਕਾਰਾ ਹੋਏ ਸੈਨਿਕ ਦੀ ਲਾਸਾਨੀ ਕੁਰਬਾਨੀ ਦੇ ਸੰਦਰਭ ਵਿੱਚ ਇਕ ਨਿਰਭਰ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾ ਸਕੇ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਮੇਂ ਦੇ ਬੀਤ ਜਾਣ ਨਾਲ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਇਸ ਨੀਤੀ ਵਿੱਚ ਸੋਧ ਕਰਨ ਦੀ ਫੌਰੀ ਲੋੜ ਮਹਿਸੂਸ ਕੀਤੀ ਗਈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ 14 ਫਰਵਰੀ, 2020 ਨੂੰ ਸ਼ਹੀਦਾਂ ਦੇ ਵਾਰਸਾਂ, ਜਿਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ, ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਇਹ ਮਾਮਲੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ ਜਿਸ ਤੋਂ ਬਾਅਦ ਉਨ੍ਹਾਂ ਨੇ ਪਹਿਲ ਦੇ ਆਧਾਰ ‘ਤੇ ਇਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਸੀ।
ਨੀਤੀ ਵਿੱਚ ਸੋਧਾਂ ਨਾਲ ਸ਼ਹੀਦ ਦੀ ਵਿਧਵਾ ਜੇਕਰ ਖੁਦ ਨੌਕਰੀ ਲੈਣ ਦੀ ਇੱਛਾ ਨਹੀਂ ਰੱਖਦੀ ਤਾਂ ਇਸ ਸੂਰਤ ਵਿੱਚ ਪਰਿਵਾਰ ਨੂੰ ਉਸ ਦੇ ਨਾਬਾਲਗ ਬੱਚੇ ਲਈ ਨੌਕਰੀ ਰਾਖਵੀਂ ਰੱਖਣ ਦੀ ਇਜਾਜ਼ਤ ਦੇਵੇਗੀ। ਇਸ ਨੀਤੀ ਵਿੱਚ ਇੱਕ ਹੋਰ ਉਪਬੰਧ ਵੀ ਕੀਤਾ ਗਿਆ ਹੈ ਕਿ ਸ਼ਹੀਦਾਂ ਦੀਆਂ ਵਿਧਵਾਵਾਂ, ਜੋ ਗੰਭੀਰ ਵਿੱਤੀ ਮੁਸ਼ਕਲਾਂ ਕਾਰਨ ਗਰੁੱਪ ਡੀ ਦੀਆਂ ਅਸਾਮੀਆਂ ਦੀ ਨੌਕਰੀ ਕਰਨ ਲਈ ਮਜ਼ਬੂਰ ਸਨ, ਨੂੰ ਵਿਦਿਅਕ ਯੋਗਤਾ ਵਧਾਉਣ ਦੇ ਮੁਤਾਬਕ ਗਰੁੱਪ ਸੀ ਦੀ ਨੌਕਰੀ ਦੀ ਇਜਾਜ਼ਤ ਹੋਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਕੁਝ ਹੋਰ ਵੱਖ-ਵੱਖ ਸੋਧਾਂ ਸਮੇਤ ਇਨ੍ਹਾਂ ਸੋਧਾਂ ਨਾਲ ਸ਼ਹੀਦਾਂ ਵੱਲੋਂ ਦਿਖਾਈ ਸੂਰਬੀਰਤਾ ਦੇ ਸਤਿਕਾਰ ਵਿੱਚ ਉਨ੍ਹਾਂ ਦੇ ਵਾਰਸਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਲਾਭ ਹਾਸਲ ਕਰਨ ਲਈ ਰਾਹ ਪੱਧਰਾ ਹੋਵੇਗਾ।

Post Views: 30
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਕੈਬਨਿਟ ਵੱਲੋਂ ਬਕਾਏ ਦੀ ਵਸੂਲੀ ਲਈ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਮਨਜ਼ੂਰੀ

Next Post

ਮੰਤਰੀ ਮੰਡਲ ਵੱਲੋਂ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਪੈਲੇਸ ਹਾਸਲ ਕਰਨ ਅਤੇ ਸਾਂਭ-ਸੰਭਾਲ ਦੀ ਪ੍ਰਵਾਨਗੀ

Related Posts

सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
Next Post
ਮੰਤਰੀ ਮੰਡਲ ਵੱਲੋਂ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਪੈਲੇਸ ਹਾਸਲ ਕਰਨ ਅਤੇ ਸਾਂਭ-ਸੰਭਾਲ ਦੀ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਪੈਲੇਸ ਹਾਸਲ ਕਰਨ ਅਤੇ ਸਾਂਭ-ਸੰਭਾਲ ਦੀ ਪ੍ਰਵਾਨਗੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist