Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਜਾਦ ਸਰਕਾਰ ਨੇ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਤਹਿਤ ਦਿੱਤਾ ਵੱਡਾ ਲਾਭ

admin by admin
January 12, 2021
in PUNJAB
Reading Time: 1 min read
A A
0
ਜਾਦ ਸਰਕਾਰ ਨੇ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਤਹਿਤ ਦਿੱਤਾ ਵੱਡਾ ਲਾਭ
0
SHARES
0
VIEWS
Share on FacebookShare on Twitter
ADVERTISEMENT

RelatedPosts

सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਨਾਭਾ/ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ):ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021′ ਤਹਿਤ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਦੇ ਲੰਮੇ ਸਮੇਂ ਤੋਂ ਵੈਟ ਟੈਕਸ ਦੇ ਖੜ੍ਹੇ ਬਕਾਏ ਦੇ ਨਿਪਟਾਰੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਗਈ ਰਾਹਤ ਸਬੰਧੀ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜੇਕਰ ਸੂਬੇ ਦੀ ਇੰਡਸਟਰੀ ਅਤੇ ਵਪਾਰੀ ਵਰਗ ਤਰੱਕੀ ਕਰਦਾ ਹੈ ਤਾਂ ਇਸ ਨਾਲ ਸੂਬਾ ਵੀ ਤੇਜ਼ੀ ਨਾਲ ਵਿਕਾਸ ਕਰਦਾ ਹੈ।
ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਨਾਭਾ ਦੇ ਵਪਾਰੀਆਂ ਨਾਲ ਲੁਧਿਆਣਾ ਵਿਖੇ ਚੱਲ ਰਹੇ ਸੂਬਾ ਪੱਧਰੀ ਸਮਾਗਮ ‘ਚ ਵਰਚੂਅਲ ਤਰੀਕੇ ਨਾਲ ਹਿੱਸਾ ਲੈਂਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਰਗ ਲਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਇਸੇ ਤਹਿਤ ਵਪਾਰੀ ਵਰਗ ਦੇ ਲੰਮੇ ਸਮੇਂ ਤੋਂ ਖੜ੍ਹੇ ਬਕਾਏ ਦਾ ਨਿਪਟਾਰਾ ਕਰਨ ਲਈ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੋਵਿਡ-19 ਦੀ ਇਸ ਔਖੀ ਘੜੀ ਵਿੱਚ ਵਪਾਰਕ ਭਾਈਚਾਰੇ ਖ਼ਾਸਕਰ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ਰਾਹਤ ਪ੍ਰਦਾਨ ਕੀਤੀ ਹੈ ਜਿਸ ਨਾਲ ਹੁਣ ਵਪਾਰੀ ਵਰਗ ਦੇ ਵੈਟ ਸਮੇਂ ਦੇ ਖੜੇ ਬਕਾਏ  ‘ਤੇ ਜੋ ਵਿਆਜ ਤੇ ਜੁਰਮਾਨਾ ਪੈਦਾ ਆ ਰਿਹਾ ਸੀ ਹੁਣ ਉਸ ‘ਤੇ ਪਏ ਵਿਆਜ ਤੇ ਜੁਰਮਾਨੇ ਨੂੰ ਖਤਮ ਕਰਕੇ ਸਿਰਫ਼ ਮੂਲ ਰਕਮ ਭਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।
ਇਸ ਮੌਕੇ ਹਾਜ਼ਰ ਨਾਭਾ ਦੇ ਵਪਾਰੀਆਂ ਨੇ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਕੋਵਿਡ ਦੀ ਇਸ ਔਖੀ ਘੜੀ ਦੌਰਾਨ ਮਿਲੀ ਇਸ ਸਹੂਲਤ ਸਦਕਾ ਜਿਥੇ ਇੰਡਸਟਰੀ ਨੂੰ ਨਵਾਂ ਉਤਸ਼ਾਹ ਮਿਲੇਗਾ, ਉਥੇ ਹੀ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।
ਇਸ ਮੌਕੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ, ਨਗਰ ਕੌਸਲ ਦੇ ਸਾਬਕਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ, ਹਰੀ ਕ੍ਰਿਸ਼ਨ ਸੇਠ, ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਜੀਵਨ ਗੁਪਤਾ ਤੇ ਸਲੀਮ ਰਾਜਾ ਸਮੇਤ ਵੱਡੀ ਗਿਣਤੀ ਜਾ ਵਪਾਰੀ ਮੌਜੂਦ ਸਨ।

Post Views: 45
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਪਸ਼ੂ ਪਾਲਣ ਕਾਮਿਆਂ ਘੇਰਿਆ ਡਿਪਟੀ ਡਾਇਰੈਕਟਰ ਦਫਤਰ

Next Post

Punjab Government Gears up for Corona Vaccination of HCWs on January 16

Related Posts

सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
Next Post
Punjab Government Gears up for Corona Vaccination of HCWs on January 16

Punjab Government Gears up for Corona Vaccination of HCWs on January 16

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist