Sunday, June 7, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਪੰਜਾਬ ਵਿਚ ਬਰਡ ਫਲੂ ਤੋਂ ਲਗਭਗ ਬਚਾਅ, ਟੈਸਟ ਕੀਤੇ ਗਏ ਸੈਂਪਲਾ ਵਿਚੋਂ 99.5 ਫੀਸਦੀ ਬਰਡ ਫਲੂ ਤੋਂ ਰਹਿਤ ਪਾਏ ਗਏ: ਤ੍ਰਿਪਤ ਬਾਜਵਾ

admin by admin
January 29, 2021
in PUNJAB
Reading Time: 1 min read
A A
0
ਪੰਜਾਬ ਵਿਚ ਬਰਡ ਫਲੂ ਤੋਂ ਲਗਭਗ ਬਚਾਅ, ਟੈਸਟ ਕੀਤੇ ਗਏ ਸੈਂਪਲਾ ਵਿਚੋਂ 99.5 ਫੀਸਦੀ ਬਰਡ ਫਲੂ ਤੋਂ ਰਹਿਤ ਪਾਏ ਗਏ: ਤ੍ਰਿਪਤ ਬਾਜਵਾ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 29 ਜਨਵਰੀ : ਵਰਸ਼ਾ ਵਰਮਾ – 

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਜੁਣ ਤੱਕ ਵੀ ਬਰਡ ਫਲੂ ਤੋਂ ਲਗਭਗ ਬਚਿਆ ਹੋਇਆ ਹੈ। ਸ੍ਰੀ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਰਿਜ਼ੀਨਲ ਡਜ਼ੀਜ ਡਾਇਗੋਨੋਸਟਿਕ ਲੈਬਾਰਟਰੀ ਜਲੰਧਰ ਵਿਖੇ ਟੈਸਟ ਕੀਤੇ ਸੈਂਪਲਾਂ ਵਿਚੋਂ ਪੰਜਾਬ ਦੇ 99.5% ਪਲੋਟਰੀ ਫਾਰਮ ਬਰਡ ਫਲੂ ਦੀ ਬਿਮਾਰੀ ਤੋਂ ਰਹਿਤ ਹਨ।

ਉਨਾਂ ਦੱਸਿਆ ਕਿ ਸਿਰਫ 0.5% ਫਾਰਮ ਹੀ ਬਰਡ ਫਲੂ ਦੀ ਬਿਮਾਰੀ ਤੋਂ ਪ੍ਰਭਾਵਿਤ ਪਾਏ ਗਏ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਸਮੂਹ ਪੋਲਟਰੀ ਫਾਰਮਾਂ / ਬੈਕਯਾਰਡ ਪੋਲਟਰੀ ਨੂੰ 100% ਟੈਸਟ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਸੂਬੇ ਨੂੰ ਬਰਡ ਫਲੂ ਤੋਂ ਰਾਹਤ ਦਿਵਾਈ ਜਾਵੇਗੀ ਤਾਂ ਜੋ ਅੰਡੇ ਅਤੇ ਮੀਟ ਦਾ ਸੇਵਨ ਕਰਨ ਵਾਲਿਆਂ ਨੂੰ ਕਿਸੇ ਵੀ ਕਿਸਮ ਦਾ ਕੋਈ ਖਦਸ਼ਾ ਜਾਂ ਸ਼ੰਕਾ ਨਾ ਰਹੇ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਮਾਰੀ ਰਹਿਤ ਪੋਲਟਰੀ ਪ੍ਰੋਡਕਟਸ ਮੁਹੱਈਆ ਕਰਵਾਉਣ ਲਈ ਬਚਨਬੱਧ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦਾ ਡਰ ਜਾ ਸੰਕਾ ਨਾ ਰਹੇ।

ਪੰਜਾਬ ਰਾਜ ਵਿੱਚ ਬਰਡ ਫਲੂ ਦੀ ਰੋਕਥਾਮ ਬਾਰੇ ਜਾਣਕਾਰੀ ਦਿੰਦਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਦੱਸਿਆ ਕਿ ਪੰਜਾਬ ਵਿੱਚ ਜਲੰਧਰ ਵਿਖੇ ਰਿਜ਼ੀਨਲ ਡਜ਼ੀਜ ਡਾਇਗੋਨੋਸਟਿਕ ਲੈਬਾਰਟਰੀ ਵਿਖੇ ਹੁਣ ਤੱਕ 8022 ਸੈਂਪਲਾਂ ਨੂੰ ਟੈਸਟ ਕੀਤਾ ਗਿਆ। ਉਨ੍ਹਾਂ ਨਾਲ ਹੀ ਦੱਸਿਆ ਕਿ ਪੰਜਾਬ ਰਾਜ ਵਿੱਚ ਕਰੀਬ ਕੁੱਲ 641 ਅੰਡੇ ਦੇਣ ਵਾਲੀਆਂ ਮੁਰਗੀਆਂ ਦੇ ਫਾਰਮ ਅਤੇ ਮੀਟ ਦਾ ਉਤਪਾਦਨ ਕਰਨ ਵਾਸਤੇ ਕਰੀਬ 2851 ਫਾਰਮ ਹਨ ਅਤੇ ਹੁਣ ਤੱਕ ਕਰੀਬ 750 ਫਾਰਮਾਂ ਤੋਂ ਸੈਂਪਲ ਇਕੱਠੇ ਕਰਕੇ ਆਰ.ਡੀ.ਡੀ.ਐਲ. ਜਲੰਧਰ ਵਿਖੇ ਟੈਸਟ ਕੀਤੇ ਗਏ ਹਨ।

ਵਧੀਕ ਮੁੱਖ ਸਕੱਤਰ ਸ੍ਰੀ ਜੰਜੂਆ ਨੇ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਮਾਸ ਅਤੇ ਅੰਡੇ ਨੂੰ ਪੂਰੀ ਤਰ੍ਹਾਂ ਪਕਾ ਕੇ ਖਾਇਆ ਜਾਵੇ ਕਿਓਂ ਕਿ ਮਾਹਿਰਾਂ ਦਾ ਮੰਨਣਾ ਹੈ ਕਿ ਅਗਰ ਮੀਟ ਅਤੇ ਅੰਡਿਆਂ ਨੂੰ 70 ਡਿਗਰੀ ਸੈਲੀਅਸ ਤਾਪਮਾਨ ਤੇ 20 ਮਿੰਟ ਲਈ ਪਕਾਇਆ ਜਾਵੇ ਤਾਂ ਉਸ ਵਿੱਚ ਬਰਡ ਫਲੂ ਵਰਗੀ ਬਿਮਾਰੀ ਦੇ ਅੰਸ਼ ਦਾ ਮੁਕੰਮਲ ਖਾਤਮਾ ਹੋ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੋਲਟਰੀ ਫਾਰਮਰਾਂ ਨੂੰ ਉਨ੍ਹਾਂ ਦੇ ਪੋਲਟਰੀ ਫਾਰਮਾਂ ਦੇ  ਟੈਸਟ ਕਰਵਾਉਣ ਲਈ ਪੂਰਾ ਸਹਿਯੋਗ ਦੇਵੇਗੀ ਅਤੇ ਇਹ ਟੈਸਟ ਪੂਰੀ ਤਰ੍ਹਾਂ ਬਿਨ੍ਹਾਂ ਕਿਸੇ ਲਾਗਤ ਤੋਂ ਮੁਫਤ ਕੀਤੇ ਜਾਣਗੇ।

Post Views: 98
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

‘ਮੈਂ ਹੁਣ ਤੱਕ ਮਸਲੇ ਦਾ ਹੱਲ ਕਰ ਦਿੰਦਾ’ : ਕੈਪਟਨ ਅਮਰਿੰਦਰ ਸਿੰਘ

Next Post

ਮੁੱਖ ਮੰਤਰੀ ਨੇ ਸਿੰਘੂ ਬਾਰਡਰ ‘ਤੇ ਵਾਪਰੀ ਹਿੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਹੋ ਕੁਝ ਹੈ, ਜੋ ਪਾਕਿਸਤਾਨ ਚਾਹੁੰਦਾ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਸਿੰਘੂ ਬਾਰਡਰ 'ਤੇ ਵਾਪਰੀ ਹਿੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਹੋ ਕੁਝ ਹੈ, ਜੋ ਪਾਕਿਸਤਾਨ ਚਾਹੁੰਦਾ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist