Sunday, May 17, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਜਹਾਜ਼ ਹਵੇਲੀ ਨੂੰ ਜੋੜਨ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਿਆ : ਲੋਕ ਨਿਰਮਾਣ ਮੰਤਰੀ ਸਿੰਗਲਾ

admin by admin
June 23, 2021
in PUNJAB
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ, 23 ਜੂਨ (ਸ਼ਿਵ ਨਾਰਾਇਣ ਜਾਂਗੜਾ) : ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਦੋ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾ-ਫ਼ਰਮਾਨੀ ਕਰਨ ਦੀ ਹਿੰਮਤ ਕਰਨ ਵਾਲੇ ਦੀਵਾਨ ਟੋਡਰ ਮੱਲ ਦੀ ਸ਼ਾਨਾਮੱਤੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਜਹਾਜ਼ ਹਵੇਲੀ ਨੂੰ ਮੁੱਖ ਸੜਕ ਨਾਲ ਜੋੜਨ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਦੱਸਿਆ ਕਿ ਸੂਬਾ ਸਰਕਾਰ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਦੀਵਾਨ ਟੋਡਰ ਮੱਲ ਦੇ ਲਾਸਾਨੀ ਯੋਗਦਾਨ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਰਿਹਾਇਸ਼ ਜਹਾਜ਼ ਹਵੇਲੀ ਨਾਲ ਜੋੜਨ ਵਾਲੀ ਸੜਕ ਦਾ ਨਾਮ ਉਹਨਾਂ ਦੇ ਨਾਮ ’ਤੇ ਰੱਖਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਦੀ ਅਸਾਧਾਰਣ ਦਲੇਰੀ ਪ੍ਰਤੀ ਸ਼ੁਕਰਗੁਜ਼ਾਰੀ ਜਤਾਉਣ ਲਈ ਇਹ ਇੱਕ ਛੋਟਾ ਜਿਹਾ ਕਦਮ ਹੈ। ਉਹਨਾਂ ਚੇਤੇ ਕਰਵਾਉਂਦਿਆਂ ਕਿਹਾ ਕਿ ਜਦੋਂ ਛੋਟੇ ਸਾਹਿਬਜ਼ਾਦਿਆਂ ਨੂੰ ਇਸਲਾਮ ਨਾ ਕਬੂਲਣ ਦੇ ਦੋਸ਼ ਹੇਠ ਜਿਉਂਦਿਆਂ ਨੀਹਾਂ ਵਿੱਚ ਚਿਣਵਾਇਆ ਜਾ ਰਿਹਾ ਸੀ ਅਤੇ ਕੋਈ ਵੀ ਉਹਨਾਂ(ਸਾਹਿਬਜ਼ਾਦਿਆਂ) ਦੇ ਸਸਕਾਰ ਲਈ ਜ਼ਮੀਨ ਦੇਣ ਲਈ ਰਾਜ਼ੀ ਨਹੀਂ ਸੀ ਤਾਂ ਉਸ ਸਮੇਂ ਨੂੰ ਮੁਗਲਾਂ ਦੇ ਹੁਕਮ ਦੀ ਪ੍ਰਵਾਹ ਨਾ ਕਰਦਿਆਂ ਦੀਵਾਨ ਟੋਡਰ ਮੱਲ ਸੋਨੇ ਦੇ ਸਿੱਕੇ ਵਿਛਾ ਕੇ ਜ਼ਮੀਨ ਦਾ ਇੱਕ ਟੁਕੜਾ ਖਰੀਦਿਆ ਸੀ ਅਤੇ ਮੁਗਲਾਂ ਤੋਂ ਸਾਹਿਬਜ਼ਾਦਿਆਂ ਦੀਆਂ ਪਵਿੱਤਰ ਦੇਹਾਂ ਮਿਲਣ ਉਪਰੰਤ ਅੰਤਿਮ ਸਸਕਾਰ ਵੀ ਕੀਤਾ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜੀ.ਟੀ ਰੋਡ ਤੋਂ ਜਹਾਜ਼ ਹਵੇਲੀ ਨੂੰ ਜੋੜਨ ਵਾਲੀ ਸੜਕ ਨੂੰ ਚੌੜਾ ਕਰਨ ਲਈ ਮਨਜੂਰੀ ਦਿੱਤੀ ਗਈ ਸੀ ਅਤੇ ਹੁਣ ਟੈਂਡਰਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨਾਂ ਅੱਗੇ ਕਿਹਾ ਕਿ 1.5 ਕਿਲੋਮੀਟਰ ਦੇ ਛੋਟੇ ਜਿਹੇ ਟੋਟੇ, ਜਿਸਨੂੰ ਸੀਵਰੇਜ ਲਾਈਨਾਂ ਪਾਉਣ ਲਈ ਹਾਲੇ ਰੋਕਿਆ ਗਿਆ ਹੈ, ਤੋਂ ਇਲਾਵਾ ਬਾਕੀ ਸੜਕ ਨੂੰ ਚੌੜਾ ਕਰਨ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।

ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਵੱਖ-ਵੱਖ ਸੇਵਾਵਾਂ ਅਤੇ ਯੋਜਨਾਵਾਂ ਨੂੰ ਸੁਚੱਜੇ ਤੇ ਕਾਰਗਰ ਢੰਗ ਨਾਲ ਵਰਤਿਆ ਜਾ ਸਕੇ ਤਾਂ ਜੋ ਸੜਕਾਂ, ਇਮਾਰਤਾਂ ਅਤੇ ਪੁਲਾਂ ਦੀ ਉਸਾਰੀ ਕਰਦਿਆਂ ਪੂਰੇ ਰਾਜ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚਾ ਲਿਆਂਦਾ ਜਾ ਸਕੇ।

Post Views: 34
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Jahaz Haweli named as Diwan Todar Mal Marg
ShareTweetPin
Previous Post

ਮੁੱਖ ਮੰਤਰੀ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਹੁਕਮ

Next Post

Как Легально Работать С Электронными Кошельками И Принимать Платежи Онлайн

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post

Как Легально Работать С Электронными Кошельками И Принимать Платежи Онлайн

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist