Saturday, May 2, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home INDIA

ਜਬਰ-ਜ਼ਿਨਾਹ ਦੇ ਕੇਸ ”ਚ ਰਾਜ਼ੀਨਾਮਾ ਕਰਾਉਣ ਆਏ ਲੋਕਾਂ ਨੇ ਕੀਤੀ ਕੁੱਟਮਾਰ, ਪਰਚਾ ਦਰਜ

admin by admin
August 28, 2021
in INDIA, PUNJAB
Reading Time: 1 min read
A A
0
ਜਬਰ-ਜ਼ਿਨਾਹ ਦੇ ਕੇਸ ”ਚ ਰਾਜ਼ੀਨਾਮਾ ਕਰਾਉਣ ਆਏ ਲੋਕਾਂ ਨੇ ਕੀਤੀ ਕੁੱਟਮਾਰ, ਪਰਚਾ ਦਰਜ
0
SHARES
0
VIEWS
Share on FacebookShare on Twitter
ADVERTISEMENT

RelatedPosts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਲੁਧਿਆਣਾ, 28 ਅਗਸਤ (ਪ੍ਰੈਸ ਕੀ ਤਾਕਤ ਬਿਊਰੋ) : ਥਾਣਾ ਮਿਹਰਬਾਨ ਦੀ ਪੁਲਸ ਨੇ 6 ਵਿਅਕਤੀਆਂ ਖ਼ਿਲਾਫ਼ ਘਰ ਵਿਚ ਆ ਕੇ ਕੁੱਟਮਾਰ ਕਰਨ ਦਾ ਕੇਸ ਦਰਜ ਕੀਤਾ ਸੀ। ਜਾਣਕਾਰੀ ਦਿੰਦੇ ਹੋਏ ਹਵਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪਿੰਡ ਰੋਡ ਤੇ ਰਹਿਣ ਵਾਲੇ ਨਿਰਮਲ ਸਿੰਘ ਪੁੱਤਰ ਮੇਜਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਕੁੱਝ ਮਹੀਨੇ ਪਹਿਲਾਂ 3 ਵਿਅਕਤੀਆਂ ਖ਼ਿਲਾਫ਼ ਜਬਰ-ਜ਼ਿਨਾਹ ਦਾ ਪਰਚਾ ਦਰਜ ਕਰਵਾਇਆ ਸੀ, ਜਿਸ ਵਿਚ ਮੁਜ਼ਰਿਮ  ਜੇਲ੍ਹ ਵਿਚ ਬੰਦ ਹਨ।

ਉਨ੍ਹਾਂ ਦੇ ਘਰ ਮੱਖਣ ਸਿੰਘ, ਹਰਦੀਪ ਸਿੰਘ, ਪਲਵਿੰਦਰ ਸਿੰਘ, ਸਤਵਿੰਦਰ ਸਿੰਘ, ਸੁਖਬੀਰ ਸਿੰਘ, ਤਲਵਿੰਦਰ ਸਿੰਘ ਆਏ ਅਤੇ ਉਸ ਨੂੰ ਧਮਕਾਉਣ ਲੱਗ ਗਏ ਕਿ ਜੋ ਤੁਸੀਂ ਪਰਚਾ ਦਰਜ ਕਰਵਾਇਆ ਹੈ, ਉਸ ਨੂੰ ਖ਼ਤਮ ਕਰ ਕੇ ਰਾਜ਼ੀਨਾਮਾ ਕਰਵਾ ਲਵੋ। ਜਦੋਂ ਉਸ ਨੇ ਰਾਜ਼ੀਨਾਮਾ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਉਕਤ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉਸ ਨੇ ਇਸ ਦੀ ਸ਼ਿਕਾਇਤ ਮਿਹਰਬਾਨ ਥਾਣਾ ਪੁਲਸ ਨੂੰ ਦਿੱਤੀ ਅਤੇ ਪੁਲਸ ਨੇ 43 ਦਿਨ ਦੀ ਜਾਂਚ ਕਰਨ ਉਪਰੰਤ ਉਕਤ ਸਾਰੇ ਮੁਲਜ਼ਮਾਂ ’ਤੇ ਘਰ ’ਚ ਆ ਕੇ ਕੁੱਟਮਾਰ ਕਰਨ ਦਾ ਪਰਚਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ । ਜਾਂਚ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਸਾਰੇ ਮੁਲਜ਼ਮ ਫ਼ਰਾਰ ਹਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਥਾਂ ਥਾਂ ਤੇ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜੋ :- ਚੋਰਾਂ ਦੇ ਹੌਸਲੇ ਬੁਲੰਦ ਰਾਜਪੁਰਾ ਦੇ ਤਿੰਨ ਦੁਕਾਨਾਂ ਦੇ ਸਟਰ ਤੋੜੇ

Post Views: 97
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Against 6 personsArrestedBegan to beatBegan to threatenEnter the leafletFiled a case of assaultGet a compromiseHavildar KuldeepIs raidinglatest newslatest updates on punjabLiving on Village RoadPolice of Miharban police stationpress ki taquat newspunjab newsRefused to compromiseThe complaint was lodgedThe criminals are in jailThe rape case was registeredtop 10 news
ShareTweetPin
Previous Post

सिद्धू के सलाहकारों के बयानों से हिंदू समाज में रोष – श्री हिंदू तखत

Next Post

ਆਦਿ ਵਾਸੀ ਗੁਰੂ ਗਿਆਨ ਨਾਥ ਸਮਾਜ (ਆਜ਼ਾਦ ਫੋਰਸ) ਦੀ ਤਰਫ਼ ਮਨਰੇਗਾ ਕਰਮਚਾਰੀਆਂ ਦੀ ਮੰਗਾਂ ਸਬੰਧੀ ਫ਼ਰੀਦਕੋਟ ਤੋਂ ਸ਼ੁਰੂ ਕੀਤੀ ਗਈ ਮੋਟਰਸਾਈਕਲ ਰੈਲੀ ਜੋ ਕਿ ਅੱਜ ਪਟਿਆਲਾ ਵਿਖੇ ਪਹੁੰਚੀ

Related Posts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*
BUSINESS

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !
CRIME

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
Next Post
ਆਦਿ ਵਾਸੀ ਗੁਰੂ ਗਿਆਨ ਨਾਥ ਸਮਾਜ (ਆਜ਼ਾਦ ਫੋਰਸ) ਦੀ ਤਰਫ਼ ਮਨਰੇਗਾ ਕਰਮਚਾਰੀਆਂ ਦੀ ਮੰਗਾਂ ਸਬੰਧੀ ਫ਼ਰੀਦਕੋਟ ਤੋਂ ਸ਼ੁਰੂ ਕੀਤੀ ਗਈ ਮੋਟਰਸਾਈਕਲ ਰੈਲੀ ਜੋ ਕਿ ਅੱਜ ਪਟਿਆਲਾ ਵਿਖੇ ਪਹੁੰਚੀ

ਆਦਿ ਵਾਸੀ ਗੁਰੂ ਗਿਆਨ ਨਾਥ ਸਮਾਜ (ਆਜ਼ਾਦ ਫੋਰਸ) ਦੀ ਤਰਫ਼ ਮਨਰੇਗਾ ਕਰਮਚਾਰੀਆਂ ਦੀ ਮੰਗਾਂ ਸਬੰਧੀ ਫ਼ਰੀਦਕੋਟ ਤੋਂ ਸ਼ੁਰੂ ਕੀਤੀ ਗਈ ਮੋਟਰਸਾਈਕਲ ਰੈਲੀ ਜੋ ਕਿ ਅੱਜ ਪਟਿਆਲਾ ਵਿਖੇ ਪਹੁੰਚੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist