Saturday, May 16, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਖੇਮਕਰਨ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਰੋਸ ਵਜੋਂ ਇਲਾਕਾ ਵਾਸੀਆਂ ਨੇ ਥਾਣੇ ਅੱਗੇ ਲਾਇਆ ਰੋਸ ਧਰਨਾ

admin by admin
August 30, 2021
in PUNJAB
Reading Time: 1 min read
A A
0
ਖੇਮਕਰਨ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਰੋਸ ਵਜੋਂ ਇਲਾਕਾ ਵਾਸੀਆਂ ਨੇ ਥਾਣੇ ਅੱਗੇ ਲਾਇਆ ਰੋਸ ਧਰਨਾ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਭਿੱਖੀਵਿੰਡ,  29 ਅਗਸਤ (ਰਣਬੀਰ ਸਿੰਘ)- ਖੇਮਕਰਨ ‘ਚ ਬੀਤੇ ਡੇਢ ਮਹੀਨਾ ਪਹਿਲਾਂ ਬਲਦੇਵ ਸਿੰਘ ਤੇ ਕੁਲਦੀਪ ਸਿੰਘ ਦੋ ਭਰਾਵਾਂ ਦੇ ਘਰਾਂ ‘ਚ ਹੋਈ ਕਰੀਬ 20 ਲੱਖ ਤੋਂ ਵੱਧ ਦੀ ਚੋਰੀ ਦੇ ਮਾਮਲੇ ਵਿਚ ਅਜੇ ਤੱਕ ਕੋਈ ਹੱਲ ਨਾ ਨਿਕਲਦਾ ਵੇਖ ਤੇ ਚੋਰੀ ਦਾ ਕੋਈ ਵੀ ਸੁਰਾਗ ਸਥਾਨਕ ਪੁਲਿਸ ਵੱਲੋਂ ਕੱਢਣ ਕਾਰਨ ਪੀੜਤ ਪਰਿਵਾਰਕ ਮੈਂਬਰਾਂ ਇਲਾਕਾ ਵਾਸੀਆਂ ਤੇ ਕਿਸਾਨਾਂ ਵੱਲੋਂ ਇਕੱਠੇ ਹੋ ਕੇ ਪੁਲਿਸ ਥਾਣਾ ਖੇਮਕਰਨ ਦੇ ਬਾਹਰ ਧਰਨਾ ਲਗਾ ਕੇ ਪੰਜਾਬ ਪੁਲਿਸ ਦੇ ਖ਼ਿਲਾਫ਼ ਜੰਮ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਖੇਮਕਰਨ ਵਿੱਚ ਸ਼ਰ੍ਹੇਆਮ ਵਿਕ ਰਹੇ ਨਸ਼ੇ ਦੇ ਮਾਮਲੇ ਨੂੰ ਗੰਭੀਰਤਾ ਨਾਲ ਚੁੱਕਿਆ ਤੇ ਪੁਲਿਸ ‘ਤੇ ਮੂਕ ਦਰਸ਼ਕ ਬਣੇ ਰਹਿਣ ਦਾ ਦੋਸ਼ ਲਗਾਇਆ । ਧਰਨਾ ਦੇ ਰਹੇ ਸਥਾਨਕ ਰਾਜਸੀ ਆਗੂ ਕਿੱਕਰ ਸਿੰਘ ਚੱਠੂ ਨੇ ਦੱਸਿਆ ਕਿ ਇਸ ਚੋਰੀ ਸਬੰਧੀ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਤੇ ਪੁਲਿਸ ਨੂੰ ਕਾਫ਼ੀ ਸਬੂਤ ਵੀ ਮਿਲੇ । ਇਥੇ ਤਾਇਨਾਤ ਮਹਿਲਾ ਐੱਸ.ਐੱਚ.ਓ. ਨੇ ਸ਼ੁਰੂ-ਸ਼ੁਰੂ ‘ਚ ਭਰੋਸਾ ਦਿੱਤਾ ਸੀ ਕਿ ਤੁਹਾਡੀ ਚੋਰੀ ਕਰਨ ਵਾਲੇ ਪੁਲਿਸ ਨੇ ਲਗਪਗ ਟਰੇਸ ਕਰ ਲਏ ਹਨ । ਅਸੀਂ ਕਾਬੂ ਕਰਨ ‘ਚ ਲੱਗੇ ਹਾ, ਪਰ ਅਚਾਨਕ ਬਾਅਦ ‘ਚ ਪਤਾ ਨਹੀਂ ਕੀ ਹੋਇਆ ਕਿ ਉਹ ਇਸ ਮਾਮਲੇ ਦੀ ਟਾਲ-ਮਟੌਲ ਕਰਨ ਲੱਗ ਪਏ ਤੇ ਉਨ੍ਹਾਂ ਲਗਪਗ ਚੋਰੀ ਦਾ ਮਾਮਲਾ ਠੰਡੇ ਬਸਤੇ ਵਿੱਚ ਪਾ ਦਿੱਤਾ ਹੈ। ਜਿਸ ਦੇ ਰੋਸ ਵਜੋਂ ਅੱਜ ਇਹ ਧਰਨਾ ਇਲਾਕਾ ਵਾਸੀਆਂ ਵਲੋਂ ਲਗਾਇਆ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਕਸਬਾ ਖੇਮਕਰਨ ਨਸ਼ਿਆਂ ਵਿੱਚ ਵੀ ਗ਼ਲਤਾਨ ਹੋਇਆ ਪਿਆ ਹੈ ਸ਼ਰ੍ਹੇਆਮ ਚਿੱਟਾ ਵਿੱਕ ਰਿਹਾ ਹੈ।ਅਨੇਕਾਂ ਨੌਜਵਾਨ ਟੀਕਿਆਂ ਨਾਲ ਮੌਤ ਦੇ ਮੂੰਹ ‘ਚ ਚਲੇ ਗਏ ਹਨ । ਉਨ੍ਹਾਂ ਦੋਸ਼ ਲਗਾਇਆ ਕਿ ਇਸ ਲਈ ਸਿੱਧੀ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਜਿੰਮੇਵਾਰ ਹੈ । ਇਹ ਧਰਨਾ ਲਗਾਤਾਰ ਡੇਢ ਦੋ ਘੰਟੇ ਚੱਲਿਆ ਤੇ ਧਰਨਾਕਾਰੀਆਂ ਪੁਲਿਸ ਵਿਰੁੱਧ ਨਾਅਰੇਬਾਜ਼ੀ ਕੀਤੀ । ਬਾਅਦ ਵਿੱਚ ਥਾਣਾ ਖੇਮਕਰਨ ਦੇ ਨਵ-ਨਿਯੁਕਤ ਥਾਣਾ ਮੁਖੀ ਕਵਲਜੀਤ ਰਾਏ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਨਵੀਂ ਨਿਯੁਕਤੀ ਹੋਣ ਕਾਰਨ ਉਨ੍ਹਾਂ ਅੱਜ ਪਹਿਲੇ ਦਿਨ ਹੀ ਥਾਣੇ ਦਾ ਚਾਰਜ ਸੰਭਾਲਿਆ ਹੈ । ਤੁਸੀਂ ਸਹਿਯੋਗ ਦਿਓ, ਪੁਲਿਸ ਵੱਲੋਂ ਇਕ ਹਫ਼ਤੇ ਦੇ ਅੰਦਰ ਚੋਰਾਂ ਨੂੰ ਫੜ ਲਿਆ ਜਵੇਗਾ, ਜਿਸ ‘ਤੋਂ ਬਾਅਦ ਧਰਨਾਕਾਰੀਆ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ । ਇਸ ਮੌਕੇ ਪਰਮਜੀਤ ਸਿੰਘ ਸੰਧੂ ਸਾਬਕਾ ਪ੍ਰਧਾਨ ਨਗਰ ਪੰਚਾਇਤ ਖੇਮਕਰਨ, ਸਾਬਕਾ ਸਰਪੰਚ ਹਰਮੰਦਰ ਸਿੰਘ ਕਲਸ ਅਕਾਲੀ ਆਗੂ, ਯੂਥ ਅਕਾਲੀ ਆਗੂ ਗਗਨਦੀਪ ਸਿੰਘ ਗੋਲਡੀ ਬਾਜਵਾ, ਨੰਬਰਦਾਰ ਮੇਜਰ ਸਿੰਘ ਚੱਠੂ, ਮਨਜੀਤ ਸਿੰਘ ਜੰਡ, ਪੂਰਨ ਸਿੰਘ ਜੀਉਬੱਗਾ, ਬਲਕਾਰ ਸਿੰਘ ਸਰਹਾਲੀ, ਬਲਵਿੰਦਰ ਸਿੰਘ ਮਨਾਂਵਾ, ਗਗਨਦੀਪ ਸਿੰਘ ਬੀਨੂ, ਪਿਆਰਾ ਸਿੰਘ ਸਰਹਾਲੀ, ਗੁਲਾਬ ਸਿੰਘ ਸੇਖੋਂ ਕਿਸਾਨ ਆਗੂ, ਗੁਰਦਿਆਲ ਸਿੰਘ ਚੱਠੂ, ਸਾਬਕਾ ਸਰਪੰਚ ਬੋਹੜ ਸਿੰਘ ਚੱਠੂ, ਪ੍ਰਗਟ ਸਿੰਘ ਮਹਿਦੀਪੁਰ, ਪਿਸ਼ੌਰਾ ਸਿੰਘ ਸੋਖੋ, ਹਰਜਿੰਦਰ ਸਿੰਘ ਬਿੱਟੂ, ਜਰਨੈਲ ਸਿੰਘ ਸਾਬਕਾ ਸਰਪੰਚ, ਸੁਖਦੇਵ ਸ਼ਰਮਾ ਆਦਿ ਤੋਂ ਇਲਾਵਾ ਭਾਰੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ ।

Post Views: 66
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Baldev Singh and Kuldeep Singh are two brothersClues local policeEngaged in controlFamily members of the victimIs engrossedKhemkaranKhemkaran police stationLast month and a half agolatest newslatest updates on punjabMore than 20 lakh theft casesMouth of deathpress ki taquat newsProtests were staged against the Punjab Policepunjab newsReassured the protestersS.H.O. Had initially promisedThe burglars have almost been traced by the policeThe charge of the police station has been retainedThe drug case was taken seriouslyThe protest was called off by the protesterstop 10 newsWhite is selling
ShareTweetPin
Previous Post

ਪਟਿਆਲਾ ਚ 2 ਥਾਵਾਂ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕੀਤਾ ਰੋਡ ਜਾਮ

Next Post

ਸੰਯੁਕਤ ਮੋਰਚੇ ਦੀ ਕਾਲ ਤੇ ਕਿਸਾਨਾਂ ਨੇ ਭਿੱਖੀਵਿੰਡ ਚੌਂਕ ‘ਚ ਰੋਸ ਪ੍ਰਦਰਸ਼ਨ ਕਰਕੇ ਮਨੋਹਰ ਲਾਲ ਖੱਟੜ ਦਾ ਪੁਤਲਾ ਫੂਕਿਆ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਸੰਯੁਕਤ ਮੋਰਚੇ  ਦੀ ਕਾਲ ਤੇ ਕਿਸਾਨਾਂ ਨੇ ਭਿੱਖੀਵਿੰਡ ਚੌਂਕ ‘ਚ ਰੋਸ ਪ੍ਰਦਰਸ਼ਨ ਕਰਕੇ ਮਨੋਹਰ ਲਾਲ ਖੱਟੜ ਦਾ ਪੁਤਲਾ ਫੂਕਿਆ

ਸੰਯੁਕਤ ਮੋਰਚੇ ਦੀ ਕਾਲ ਤੇ ਕਿਸਾਨਾਂ ਨੇ ਭਿੱਖੀਵਿੰਡ ਚੌਂਕ 'ਚ ਰੋਸ ਪ੍ਰਦਰਸ਼ਨ ਕਰਕੇ ਮਨੋਹਰ ਲਾਲ ਖੱਟੜ ਦਾ ਪੁਤਲਾ ਫੂਕਿਆ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist