Sunday, September 27, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਕਿਸਾਨੀ ਸੰਘਰਸ਼ ’ਚ ਸ਼ਹੀਦ ਹੋਏ ਤਰਨਤਾਰਨ ਜ਼ਿਲ੍ਹੇ ਦੇ 2 ਕਿਸਾਨਾਂ ਦੇ ਬੱਚਿਆਂ ਨੂੰ ਦਿੱਤੀ ਸਰਕਾਰੀ ਨੌਕਰੀ

admin by admin
September 18, 2021
in PUNJAB
Reading Time: 1 min read
A A
0
ਕਿਸਾਨੀ ਸੰਘਰਸ਼ ’ਚ ਸ਼ਹੀਦ ਹੋਏ ਤਰਨਤਾਰਨ ਜ਼ਿਲ੍ਹੇ ਦੇ 2 ਕਿਸਾਨਾਂ ਦੇ ਬੱਚਿਆਂ ਨੂੰ ਦਿੱਤੀ ਸਰਕਾਰੀ ਨੌਕਰੀ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਤਰਨਤਾਰਨ 18 ਸਤੰਬਰ (ਰਣਬੀਰ ਸਿੰਘ) – ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ’ਚ ਜਾਨ ਵਾਰਨ ਵਾਲੇ ਜ਼ਿਲ੍ਹੇ ਦੇ 2 ਕਿਸਾਨਾਂ ਦੇ ਬੱਚਿਆਂ ਨੂੰ ਸਿਹਤ ਵਿਭਾਗ ’ਚ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਭਾਵੇਂ ਇਸ ਜਹਾਨ ਤੋਂ ਕੂਚ ਕਰਨ ਵਾਲੇ ਬੰਦੇ ਦਾ ਘਾਟਾ ਤਾਂ ਕੋਈ ਸਰਕਾਰ ਪੂਰਾ ਨਹੀਂ ਕਰ ਸਕਦੀ। ਪਰ ਕਿਸਾਨ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੁੰਦੇ ਹੋਏ ਮੁੱਖ ਮੰਤਰੀ ਪੰਜਾਬ ਵੱਲੋਂ ਇਨ੍ਹਾਂ ਪਰਿਵਾਰਾਂ ਦੇ ਯੋਗ ਬੱਚੇ ਨੂੰ ਸਰਕਾਰੀ ਨੌਕਰੀ ਦੇਣ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਹੈ।ਉਸ ਤਹਿਤ ਅਸੀਂ 2 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸਿਹਤ ਵਿਭਾਗ ’ਚ ਨੌਕਰੀ ਲਈ ਪੇਸ਼ਕਸ਼ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਪਿੰਡ ਚੀਮਾ ਖੁਰਦ ਦੇ ਕਿਸਾਨ ਜੋਗਿੰਦਰ ਸਿੰਘ ਤੇ ਨੌਸ਼ਹਿਰਾ ਪੰਨੂੰਆਂ ਦੇ ਕਿਸਾਨ ਤੀਰਥ ਸਿੰਘ ਇਸ ਸੰਘਰਸ਼ ਵਿਚ ਆਪਣੀ ਜਾਨ ਕੁਰਬਾਨ ਕਰ ਗਏ। ਡਿਪਟੀ ਕਮਿਸ਼ਨਰ ਨੇ ਦੋਵਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਕਿਹਾ ਕਿ ਤੁਹਾਡੇ ਮੁਖੀਆਂ ਦੀ ਜਾਨ ਸਾਂਝੇ ਕੰਮ ਲਈ ਗਈ ਹੈ ਅਤੇ ਉਨ੍ਹਾਂ ਲੋਕ ਹਿੱਤ ਲਈ ਕੁਰਬਾਨੀ ਦਿੱਤੀ ਹੈ। ਅਸੀਂ ਸਾਰੇ ਇਸ ਸੋਸਾਇਟੀ ਦਾ ਹਿੱਸਾ ਹੁੰਦੇ ਹੋਏ ਇਸ ਕੁਰਬਾਨੀ ਲਈ ਤੁਹਾਡੇ ਰਿਣੀ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਹੁਕਮਾਂ ਤਹਿਤ ਤੁਹਾਨੂੰ ਸਿਹਤ ਵਿਭਾਗ ਵਿਚ ਨੌਕਰੀ ਦਿੱਤੀ ਜਾ ਰਹੀ ਹੈ।ਇਨ੍ਹਾਂ ਨੌਜਵਾਨਾਂ ਦੇ ਕਾਗਜ਼ਾਤ ਪੂਰੇ ਕਰਕੇ ਕੇਸ ਮੁੱਖ ਦਫ਼ਤਰ ਨੂੰ ਭੇਜ ਦਿੱਤੇ ਗਏ ਹਨ ਅਤੇ ਅਗਲੇ ਹਫ਼ਤੇ ਇਹ ਸਰਕਾਰੀ ਨੌਕਰੀ ਸ਼ੁਰੂ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਜਤ ਉਬਰਾਏ, ਜੀ. ਏ. ਅਮਨਪ੍ਰੀਤ ਸਿੰਘ, ਐੱਸ. ਡੀ. ਐੱਮ. ਅਲਕਾ ਕਾਲੀਆ, ਡੀ. ਆਰ. ਓ. ਅਰਵਿੰਦਰਪਾਲ ਸਿੰਘ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਡੀ. ਈ. ਓ. ਰਾਜੇਸ਼ ਸ਼ਰਮਾ, ਜ਼ਿਲ੍ਹਾ ਭਲਾਈ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ ਤੇ ਹੋਰ ਅਧਿਕਾਰੀ ਹਾਜ਼ਰ ਸਨ।

Post Views: 95
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Both familiesDepartment of Health to the children of 2 farmersDistrict Welfare Officer Bikramjit Singh Purewal and other officers presentFarmers pilgrimageGovernment jobJobs in the health departmentlatest newslatest updates on punjabNowshera pagesOfferedPart of the SocietyParticipating in the grief of the farmer familypress ki taquat newspunjab newsRunning against agricultural lawsShare grieftop 10 newsYour for the sacrifice
ShareTweetPin
Previous Post

विजय इंदर सिंगला ने स्कूल मुखियों और अध्यापकों के लिए विशेष ऑनलाइन मॉड्यूल किये जारी

Next Post

ਐਕਸਾਈਜ਼ ਵਿਭਾਗ ਫ਼ਿਰੋਜ਼ਪੁਰ ਅਤੇ ਤਰਨ ਤਾਰਨ ਨੇ ਸ਼ਰਾਬ ਤਸਕਰਾਂ ਖਿਲਾਫ਼ ਬੋਲਿਆ ਹੱਲਾ,ਦੇਸੀ ਸ਼ਰਾਬ ਅਤੇ ਹਜਾਰਾਂ ਲੀਟਰ ਲਾਹਣ ਬਰਾਮਦ

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
ਐਕਸਾਈਜ਼ ਵਿਭਾਗ ਫ਼ਿਰੋਜ਼ਪੁਰ ਅਤੇ ਤਰਨ ਤਾਰਨ ਨੇ ਸ਼ਰਾਬ ਤਸਕਰਾਂ ਖਿਲਾਫ਼ ਬੋਲਿਆ ਹੱਲਾ,ਦੇਸੀ ਸ਼ਰਾਬ ਅਤੇ ਹਜਾਰਾਂ ਲੀਟਰ ਲਾਹਣ ਬਰਾਮਦ

ਐਕਸਾਈਜ਼ ਵਿਭਾਗ ਫ਼ਿਰੋਜ਼ਪੁਰ ਅਤੇ ਤਰਨ ਤਾਰਨ ਨੇ ਸ਼ਰਾਬ ਤਸਕਰਾਂ ਖਿਲਾਫ਼ ਬੋਲਿਆ ਹੱਲਾ,ਦੇਸੀ ਸ਼ਰਾਬ ਅਤੇ ਹਜਾਰਾਂ ਲੀਟਰ ਲਾਹਣ ਬਰਾਮਦ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist