Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਵਿੱਚ ਉਤਸ਼ਾਹ: ਡਾ. ਬਲਦੇਵ ਸਿੰੰਘ

admin by admin
June 4, 2020
in PUNJAB
Reading Time: 1 min read
A A
0
ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਵਿੱਚ ਉਤਸ਼ਾਹ: ਡਾ. ਬਲਦੇਵ ਸਿੰੰਘ
0
SHARES
0
VIEWS
Share on FacebookShare on Twitter
ADVERTISEMENT

RelatedPosts

सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

* ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਖੇਤੀ ਸਲਾਹ

ਬਰਨਾਲਾ, 4 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਝੋਨੇ ਦੀ ਸਿੱਧੀ ਬਿਜਾਈ ਕਰਨੀ ਕਿਰਸਾਨੀ ਲਈ ਬਹੁਤ ਹੀ ਲਾਹੇਵੰਦ ਹੈ। ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਦੇਵ ਸਿੰਘ ਨੇ ਕਿਹਾ ਕਿ ਇਸ ਸਮੇਂ ਕਰੋਨਾ ਸੰਕਟ ਕਾਰਨ ਝੋਨੇ ਦੀ ਲਵਾਈ ਲਈ ਲੇਬਰ ਦੀ ਘਾਟ ਦੀ ਸਮੱਸਿਆ ਹੈ। ਇਸ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਨੂੰ 30 ਜੂਨ ਤੱਕ ਕਰ ਲੈਣੀ ਚਾਹੀਦੀ ਹੈ। ਇਸ ਬਾਬਤ ਜ਼ਮੀਨ ਨੂੰ ਤਿਆਰ ਕਰਕੇ ਥੋੜਾ ਗਿੱਲਾ ਬੱਤਰ ’ਤੇ ਹੀ ਬਿਜਾਈ ਕਰਨੀ ਚਾਹੀਦੀ ਹੈ। ਬਿਜਾਈ ਕਰਦੇ ਸਮੇਂ 8 ਤੋਂ 10 ਕਿਲੋ ਬੀਜ ਪ੍ਰਤੀ ਏਕੜ ਪਾਉਣਾ ਚਾਹੀਦਾ ਹੈ। ਬਿਜਾਈ ਤੋਂ ਬਾਅਦ 24 ਤੋਂ ਲੈ ਕੇ 36 ਘੰਟੇ ਦੇ ਅੰਦਰ ਸਟੰਪ ਨਾਂ ਦੀ ਦਵਾਈ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ ਤਾਂ ਜੋ ਉੱਗਣ ਵਾਲੇ ਨਦੀਨਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉੱਘੀ ਹੋਈ ਝੋਨੇ ਦੀ ਫਸਲ ਨੂੰ ਪਹਿਲਾ ਪਾਣੀ 21 ਦਿਨ ਤੋਂ ਬਾਅਦ ਲਾਉਣਾ ਚਾਹੀਦਾ ਹੈ। ਉਸ ਤੋਂ ਅਗਲੇ ਪਾਣੀ 8 ਤੋਂ 10 ਦਿਨਾਂ ਦੇ ਵਕਫੇ ਨਾਲ ਲਾਉਣੇ ਚਾਹੀਦੇ ਹਨ। ਖਾਦ ਪਾਉਣ ਸਬੰਧੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 10 ਕਿਲੋ ਜ਼ਿੰਕ ਪ੍ਰਤੀ ਏਕੜ ਜ਼ਮੀਨ ਦੀ ਤਿਆਰੀ ਕਰਨ ਸਮੇਂ ਪਾਉਣੀ ਚਾਹੀਦੀ ਹੈ। 110 ਕਿਲੋ ਯੂਰੀਆ ਪ੍ਰਤੀ ਏਕੜ ਦੋ ਤਿੰਨ-ਵਾਰੀ ਪਾਉਣੀ ਚਾਹੀਦੀ ਹੈ ਅਤੇ ਸਪਰੇਅ ਲੋੜ ਅਨੁਸਾਰ ਹੀ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ 121 ਦਿਨਾਂ ਤੋਂ ਲੈ ਕੇ 145 ਦਿਨਾਂ ਤਕ ਪੱਕ ਜਾਂਦੀ ਹੈ। ਸਿੱਧੀ ਬਿਜਾਈ ਕਰਨ ਨਾਲ ਇੱਕ ਤਾਂ ਪਾਣੀ ਦੀ ਬਚਤ ਹੁੰਦੀ ਹੈ, ਦੂਜੀ ਲੇਬਰ ਦੀ ਸਮੱਸਿਆ ਹੱਲ ਹੁੰਦੀ ਹੈ ਅਤੇ ਪਨੀਰੀ ਉਗਾਉਣ ਵਾਲੇ ਵਾਧੂ ਸਮੇਂ ਦੀ ਬੱਚਤ ਹੁੰਦੀ ਹੈ।
ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨ ਅਵਤਾਰ ਸਿੰਘ ਪਿੰਡ ਕਾਹਨੇਕੇ ਦੇ ਖੇਤ ਦਾ ਦੌਰਾ ਕੀਤਾ, ਜਿਸ ਨੇ 30 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਬਹੁਤ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ, ਜਿਸ ਨਾਲ ਬਹੁਤਾ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਆਉਣ ਦੀ ਸੰਭਾਵਨਾ ਹੈ, ਜੋ ਸ਼ੁੱਭ ਸ਼ਗਨ ਹੈ।

Post Views: 33
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਕੋਰੋਨਾ ਸੰਕਟ ਦੌਰਾਨ ਲੇਬਰ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ: ਤੇਜ ਪ੍ਰਤਾਪ ਸਿੰਘ ਫੂਲਕਾ

Next Post

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਸੁਸਾਇਟੀਆਂ ਦਾ ਪੱਧਰ ਚੁੱਕਣ ਤੇ ਦਸ਼ਾ ਸੁਧਾਰਨ ਲਈ ਦਿਸ਼ਾ ਨਿਰਦੇਸ਼ ਜਾਰੀ

Related Posts

सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
Next Post
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਸੁਸਾਇਟੀਆਂ ਦਾ ਪੱਧਰ ਚੁੱਕਣ ਤੇ ਦਸ਼ਾ ਸੁਧਾਰਨ ਲਈ ਦਿਸ਼ਾ ਨਿਰਦੇਸ਼ ਜਾਰੀ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਸੁਸਾਇਟੀਆਂ ਦਾ ਪੱਧਰ ਚੁੱਕਣ ਤੇ ਦਸ਼ਾ ਸੁਧਾਰਨ ਲਈ ਦਿਸ਼ਾ ਨਿਰਦੇਸ਼ ਜਾਰੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist