Wednesday, November 11, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home HARYANA

ਕੇਜਰੀਵਾਲ ਦੀ ਨੌਟੰਕੀ ਨਾਲ ਖੇਤੀ ਕਾਨੂੰਨਾਂ ‘ਤੇ ਆਪ ਦੇ ਯੂ-ਟਰਨ ਉਤੇ ਪਰਦਾ ਨਹੀਂ ਪੈ ਸਕਦਾ: ਸਿੰਗਲਾ

admin by admin
2020-12-18
in HARYANA, INDIA, PUNJAB, WORLD
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • अमृतसर में 3 नाबालिगों समेत 7 व्यक्ति काबू ; आरपीजी, 2 पिस्तौल, 7.9 किलोग्राम हेरोइन, 5 किलोग्राम अफीम और 2.3 किलोग्राम आईसीई बरामद
  • ‘गैंगस्टरां ते वार’ अभियान का 294वां दिन: पंजाब पुलिस ने 406 ठिकानों पर छापेमारी कर 87 लोगों को किया काबू
  • विजिलेंस ब्यूरो ने 50,000 रुपये रिश्वत मांगने के आरोप में पनग्रेन के मैनेजर और इंस्पेक्टर को किया गिरफ्तार
  • ‘गैंगस्टरां ते वार’ अभियान का 293वां दिन: पंजाब पुलिस ने 431 स्थानों पर की छापेमारी; 159 काबू
  • विजिलेंस ब्यूरो ने 50,000 रुपये रिश्वत मांगने के आरोप में पनग्रेन के मैनेजर और इंस्पेक्टर को किया गिरफ्तार
  • गैंगस्टरां ते वार का 290वां दिन: पंजाब पुलिस ने 545 स्थानों पर की छापेमारी; 202 काबू

RelatedPosts

अमृतसर में 3 नाबालिगों समेत 7 व्यक्ति काबू ; आरपीजी, 2 पिस्तौल, 7.9 किलोग्राम हेरोइन, 5 किलोग्राम अफीम और 2.3 किलोग्राम आईसीई बरामद

अमृतसर में 3 नाबालिगों समेत 7 व्यक्ति काबू ; आरपीजी, 2 पिस्तौल, 7.9 किलोग्राम हेरोइन, 5 किलोग्राम अफीम और 2.3 किलोग्राम आईसीई बरामद

2026-11-10
0
गैंगस्टरां ते वार का 267वां दिन: पंजाब पुलिस ने 522 स्थानों पर की छापेमारी; 232 काबू

‘गैंगस्टरां ते वार’ अभियान का 294वां दिन: पंजाब पुलिस ने 406 ठिकानों पर छापेमारी कर 87 लोगों को किया काबू

2026-11-10
0
विजिलेंस ब्यूरो ने 50,000 रुपये रिश्वत मांगने के आरोप में पनग्रेन के मैनेजर और इंस्पेक्टर को किया गिरफ्तार

विजिलेंस ब्यूरो ने 50,000 रुपये रिश्वत मांगने के आरोप में पनग्रेन के मैनेजर और इंस्पेक्टर को किया गिरफ्तार

2026-11-09
0
‘गैंगस्टरां ते वार’ का 260वां दिन: पंजाब पुलिस ने 563 ठिकानों पर की छापेमारी; 230 काबू

‘गैंगस्टरां ते वार’ अभियान का 293वां दिन: पंजाब पुलिस ने 431 स्थानों पर की छापेमारी; 159 काबू

2026-11-06
0
‘गैंगस्टरां ते वार’ का 260वां दिन: पंजाब पुलिस ने 563 ठिकानों पर की छापेमारी; 230 काबू

गैंगस्टरां ते वार का 290वां दिन: पंजाब पुलिस ने 545 स्थानों पर की छापेमारी; 202 काबू

2026-11-06
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

‘ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜਨ ਨਾਲ ਤੁਹਾਡੀ ਸਰਕਾਰ ਵੱਲੋਂ ਨੋਟੀਫਾਈ ਕੀਤੇ ਕਾਨੂੰਨ ਦਾ ਅਮਲ ਨਹੀਂ ਰੁਕ ਜਾਣਾ’
ਚੰਡੀਗੜ, 17 ਦਸੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਦਿੱਲੀ ਵਿਧਾਨ ਸਭਾ ਵਿੱਚ ਅਰਵਿੰਦ ਕੇਜਰੀਵਾਲ ਦੀ ਤਾਜ਼ਾ ਨੌਟੰਕੀ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਉਤੇ ਆਪ ਵੱਲੋਂ ਪਲਟੀ ਮਾਰਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਬੁਰੀ ਤਰ÷ ਾਂ ਨਾਕਾਮ ਸਿੱਧ ਹੋਣ ਤੋਂ ਬਾਅਦ ਉਸ ਦੀ ਇਹ ਬੁਖਲਾਹਟ ਭਰੀ ਕੋਸ਼ਿਸ਼ ਹੈ ਜੋ ਉਨ÷ ੍ਹਾਂ ਦੇ ਪਿਛਲੇ ਗੁਨਾਹਾਂ ‘ਤੇ ਪਰਦਾ ਨਹੀਂ ਪਾ ਸਕਦੀ।
ਸਦਨ ਵਿੱਚ ਕੇਜਰੀਵਾਲ ਵੱਲੋਂ ਰਚੇ ਡਰਾਮੇ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਬੜੇ ਨਾਟਕੀ ਢੰਗ ਨਾਲ ਕੇਂਦਰੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਢਕਵੰਜ ਰਚਿਆ ਹੈ। ਉਨ÷ ਾਂ ਕਿਹਾ ਕਿ ਅਜਿਹੀਆਂ ਨੌਟੰਕੀਆਂ ਕੌਮੀ ਰਾਜਧਾਨੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਕ ਮਹੀਨੇ ਤੋਂ ਵੀ ਘੱਟ ਸਮਾਂ ਪਹਿਲਾਂ ਇਨ÷ ਾਂ ਖੇਤੀ ਕਾਨੂੰਨਾਂ ਵਿੱਚੋਂ ਨੋਟੀਫਾਈ ਕੀਤੇ ਇਕ ਕਾਨੂੰਨ ਦਾ ਅਮਲ ਰੋਕਣ ਵਿੱਚ ਸਹਾਈ ਸਿੱਧ ਨਹੀਂ ਹੋ ਸਕਦੀਆਂ।
ਸ੍ਰੀ ਸਿੰਗਲਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਇਹ ਮਾੜੀ ਕੋਸ਼ਿਸ਼ ਨੇ ਸਿਰਫ ਉਸ ਨੂੰ ਪਹਿਲੇ ਦਰਜੇ ਦੇ ਧੋਖੇਬਾਜ਼ ਵਜੋਂ ਜੱਗ ਜ਼ਾਹਰ ਕੀਤਾ ਹੈ ਜਿਸ ਦਾ ਕਿਸਾਨਾਂ ਦੀ ਦੁਰਦਸ਼ਾ ਬਾਰੇ ਕੋਈ ਸਰੋਕਾਰ ਨਹੀਂ ਸਗੋਂ ਉਹ ਬੇਸ਼ਰਮੀ ਭਰੇ ਢੰਗ ਨਾਲ ਸਹੀ ਮਾਅਨਿਆਂ ਵਿੱਚ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਸ ਵੇਲੇ ਕਾਂਗਰਸ ਪਾਰਟੀ ਕਿਸਾਨਾਂ ਵੱਲੋਂ ਆਪਣੀ ਰੋਜ਼ੀ ਰੋਟੀ ਦੀ ਲੜਾਈ ਦੀ ਖਾਤਰ ਵਾਸਤੇ ਦਿੱਲੀ ਵੱਲ ਕੂਚ ਦੀਆਂ ਤਿਆਰੀਆਂ ਮੌਕੇ ਉਨ÷ ਾਂ ਦੀ ਮੱਦਦ ਕਰ ਰਹੀ ਸੀ ਤਾਂ ਉਸ ਵੇਲੇ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਇਨ÷ ਾਂ ਕਾਲੇ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਦਾ ਨੋਟੀਫਿਕੇਸ਼ਨ ਤਿਆਰ ਕਰ ਰਹੀ ਸੀ ਜਦੋਂ ਕਿ ਕਿਸਾਨ ਸਿਰਫ ਤੇ ਸਿਰਫ ਇਨ÷ ਾਂ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਿਹਾ ਸੀ।
ਸ੍ਰੀ ਸਿੰਗਲਾ ਨੇ ਕਿਹਾ, ”ਕੇਜਰੀਵਾਲ ਨੂੰ ਇਸ ਮੁੱਦੇ ਉਤੇ ਪਿੱਛੇ ਮੁੜਨ ਲਈ ਛੇ ਮਹੀਨੇਦਾ ਸਮਾਂ ਲੱਗਿਆ ਹੈ ਪਰ ਇਸ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਆਪ ਦੀ ਨੈਤਿਕਤਾ ਵੀ ਅਕਾਲੀ ਦਲ ਨਾਲੋਂ ਕੋਈ ਬਹੁਤੀ ਚੰਗੀ ਨਹੀਂ ਕਿਉਂ ਜੋ ਅਕਾਲੀ ਦਲ ਨੇ ਵੀ ਤਿੰਨ ਮਹੀਨਿਆਂ ਵਿੱਚ ਕਿਸਾਨਾਂ ਦੇ ਮੁੱਦਿਆਂ ਉਤੇ ਯੂ ਟਰਨ ਲਿਆ ਸੀ।” ਮੰਤਰੀ ਨੇ ਕਿਹਾ ਕਿ ਬਾਦਲਾਂ ਦੀ ਤੁਲਨਾ ਵਿੱਚ ਕੇਜਰੀਵਾਲ ਕੋਲ ਤਜ਼ਰਬੇ ਦੀ ਘਾਟ ਬਾਰੇ ਦੋਸ਼ ਲਾਇਆ ਜਾ ਸਕਦਾ ਹੈ ਜਿਸ ਕਰਕੇ ਉਸ ਨੂੰ ਇਸ ਮੁੱਦੇ ਉਤੇ ਅੱਖਾਂ ਖੁੱਲ÷ ਣ ਵਿੱਚ ਅਕਾਲੀਆਂ ਨਾਲੋਂ ਵੱਧ ਸਮਾਂ ਲੱਗਿਆ ਕਿਉਂਕਿ ਉਸ ਨੂੰ ਇਸ ਗੱਲ ਦਾ ਚੰਗੀ ਤਰ÷ ਾਂ ਅਹਿਸਾਸ ਹੋ ਗਿਆ ਕਿ ਪੰਜਾਬ ਦੀਆਂ 2022 ਦੀਆਂ ਚੋਣਾਂ ਵਿੱਚ ਆਪ ਨੂੰ ਕਿਸਾਨਾਂ ਦੇ ਗੁੱਸੇ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ ਜਿੱਥੇ ਉਹ ਸਿਆਸੀ ਭਵਿੱਖ ਦੀ ਅਣਹੋਂਦ ਦੇ ਬਾਵਜੂਦ ਉਮੀਦਾਂ ਟਿਕਾਈ ਬੈਠੇ ਹਨ।
ਸ੍ਰੀ ਸਿੰਗਲਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੂੰ ਦਿੱਲੀ ਵਿੱਚ ਕਾਲੇ ਖੇਤੀ ਕਾਨੂੰਨ ਦਾ ਅਮਲ ਰੋਕਣ ਲਈ ਅਹਿਸਾਸ ਨਾਲ ਹੀ ਗੱਲ ਨਹੀਂ ਮੁੱਕ ਜਾਣੀ। ਉਨ÷ ਾਂ ਕਿਹਾ, ”ਕੇਂਦਰੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਆਪਣੀ ਸਰਕਾਰ ਵੱਲੋਂ ਬਿੱਲ ਲਿਆਉਣ ਜਾਂ ਪਹਿਲਾਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਲਈ ਕਦਮ ਕਿਉਂ ਨਹੀਂ ਚੁੱਕੇ ਜਿਵੇਂ ਕਿ ਪੰਜਾਬ ਅਤੇ ਹੋਰ ਕੁੱਝ ਸੂਬਿਆਂ ਨੇ ਕੀਤਾ ਹੈ?”
ਮੰਤਰੀ ਨੇ ਸਾਵਧਾਨ ਕਰਦਿਆਂ ਆਖਿਆ ਕਿ ਸਦਨ ਵਿੱਚ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਦੇਣ ਜਾਂ ਉਪਵਾਸ ਰੱਖਣ ਵਰਗੇ ਹੱਥਕੰਡਿਆਂ ਨਾਲ ਆਪ ਲਈ ਕਿਸਾਨਾਂ ਦਾ ਭਰੋਸਾ ਜਿੱਤਣ ਵਿੱਚ ਸਹਾਈ ਸਿੱਧ ਨਹੀਂ ਹੋਵੇਗਾ ਜੋ ਕੇਜਰੀਵਾਲ ਦੀਆਂ ਬਰੂਹਾਂ ਉਤੇ ਕੜਾਕੇ ਦੀ ਠੰਢ ਅਤੇ ਕੋਵਿਡ ਦੀ ਮਹਾਂਮਾਰੀ ਦੇ ਬਾਵਜੂਦ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

Post Views: 57
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਰੈਲੀ 7 ਫਰਵਰੀ ਤੋਂ -ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਪਹਿਲਾਂ ਤੋਂ ਰਜਿਸਟਰਡ ਨੌਜਵਾਨ ਭਰਤੀ ‘ਚ ਲੈ ਸਕਣਗੇ ਹਿੱਸਾ ਭਰਤੀ ਲਈ ਆਏ ਨੌਜਵਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਸਹਾਇਕ ਕਮਿਸ਼ਨਰ -ਕੋਵਿਡ-19 ਕਾਰਨ ਅਗਸਤ 2020 ‘ਚ ਮੁਲਤਵੀ ਕੀਤੀ ਭਰਤੀ ਰੈਲੀ ਹੁਣ ਫਰਵਰੀ ‘ਚ ਕੀਤੀ ਜਾਵੇਗੀ ਕਰਨਲ ਚੰਦੇਲ

Next Post

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਲਗਾਇਆ ਸਵੈ ਰੋਜ਼ਗਾਰ ਮੇਲਾ

Related Posts

अमृतसर में 3 नाबालिगों समेत 7 व्यक्ति काबू ; आरपीजी, 2 पिस्तौल, 7.9 किलोग्राम हेरोइन, 5 किलोग्राम अफीम और 2.3 किलोग्राम आईसीई बरामद
BREAKING

अमृतसर में 3 नाबालिगों समेत 7 व्यक्ति काबू ; आरपीजी, 2 पिस्तौल, 7.9 किलोग्राम हेरोइन, 5 किलोग्राम अफीम और 2.3 किलोग्राम आईसीई बरामद

2026-11-10
0
गैंगस्टरां ते वार का 267वां दिन: पंजाब पुलिस ने 522 स्थानों पर की छापेमारी; 232 काबू
BREAKING

‘गैंगस्टरां ते वार’ अभियान का 294वां दिन: पंजाब पुलिस ने 406 ठिकानों पर छापेमारी कर 87 लोगों को किया काबू

2026-11-10
0
विजिलेंस ब्यूरो ने 50,000 रुपये रिश्वत मांगने के आरोप में पनग्रेन के मैनेजर और इंस्पेक्टर को किया गिरफ्तार
BREAKING

विजिलेंस ब्यूरो ने 50,000 रुपये रिश्वत मांगने के आरोप में पनग्रेन के मैनेजर और इंस्पेक्टर को किया गिरफ्तार

2026-11-09
0
‘गैंगस्टरां ते वार’ का 260वां दिन: पंजाब पुलिस ने 563 ठिकानों पर की छापेमारी; 230 काबू
BREAKING

‘गैंगस्टरां ते वार’ अभियान का 293वां दिन: पंजाब पुलिस ने 431 स्थानों पर की छापेमारी; 159 काबू

2026-11-09
0
विजिलेंस ब्यूरो ने 50,000 रुपये रिश्वत मांगने के आरोप में पनग्रेन के मैनेजर और इंस्पेक्टर को किया गिरफ्तार
BREAKING

विजिलेंस ब्यूरो ने 50,000 रुपये रिश्वत मांगने के आरोप में पनग्रेन के मैनेजर और इंस्पेक्टर को किया गिरफ्तार

2026-11-06
0
‘गैंगस्टरां ते वार’ का 260वां दिन: पंजाब पुलिस ने 563 ठिकानों पर की छापेमारी; 230 काबू
BREAKING

गैंगस्टरां ते वार का 290वां दिन: पंजाब पुलिस ने 545 स्थानों पर की छापेमारी; 202 काबू

2026-11-06
0
Next Post
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਲਗਾਇਆ ਸਵੈ ਰੋਜ਼ਗਾਰ ਮੇਲਾ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਲਗਾਇਆ ਸਵੈ ਰੋਜ਼ਗਾਰ ਮੇਲਾ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist