Wednesday, July 8, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਲੋਕਾਂ ਨੂੰ ਇਕੱਠਾਂ ‘ਚ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ

admin by admin
June 1, 2020
in PUNJAB
Reading Time: 1 min read
A A
0
ਕੋਰੋਨਾ ਮਹਾਮਾਰੀ ਦੇ ਚਲਦਿਆਂ ਮਾਸਕ ਨਾ ਲਾਉਣ ਵਾਲਿਆਂ ਤੇ ਲੱਗੇਗਾ 200 ਰੁਪਏ ਜੁਰਮਾਨਾ, ਵਿਆਹ ਵਿੱਚ ਇਕੱਠ ਕਰਨ ਤੇ 50 ਹਜ਼ਾਰ ਦੀ ਲੱਗੇਗੀ ਪੈਨਲਟੀ

surgical ear-loop mask

0
SHARES
0
VIEWS
Share on FacebookShare on Twitter
ADVERTISEMENT

RelatedPosts

“पंजाब सरकार की महिलाओं को एक और तोहफा देने की तैयारी…”

July 8, 2026
0
“एस.आई.आर.-2026 (SIR-2026) के तहत घर-घर जाकर गणना प्रपत्रों के वितरण और संग्रह (प्राप्ति) की प्रक्रिया की समीक्षा के लिए एक बैठक आयोजित की गई थी।”

July 7, 2026
0
एस आई आर-2026 के तहत घर-घर जाकर गणना प्रपत्रों के वितरण एवं प्राप्ति की प्रक्रिया की समीक्षा के लिए बैठक आयोजि

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

सैमसंग ने अपने अगले फोल्डेबल्स की झलक दिखाई

July 3, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

* ਜ਼ਿਲ੍ਹੇ ‘ਚ ਕੋਈ ਵੀ ਇਕੱਠ ਕਰਨ ਦੀ ਇਜ਼ਾਜਤ ਨਹੀਂ- ਜ਼ਿਲ੍ਹਾ ਮੈਜਿਸਟਰੇਟ
* ਕੋਰੋਨਾ ਵਾਇਰਸ ਦੀ ਲਾਗ ਫੈਲਣ ਦਾ ਖ਼ਤਰਾ ਬਣਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ-ਐਸ.ਐਸ.ਪੀ.
ਪਟਿਆਲਾ, 1 ਜੂਨ (ਪੀਤੰਬਰ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੀ ਲਾਗ ਫੈਲਣ ਦੇ ਸੰਭਾਵਤ ਖ਼ਤਰੇ ਨੂੰ ਵੇਖਦਿਆਂ ਜ਼ਿਲ੍ਹੇ ਵਿੱਚ ਕੋਈ ਵੀ ਇਕੱਠ ਕਰਨ ਦੀ ਇਜ਼ਾਜਤ ਨਹੀਂ ਹੈ। ਉਨ੍ਹਾਂ ਲੋਕਾਂ, ਸੰਸਥਾਵਾਂ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰਾਂ ਦੇ ਅਜਿਹੇ ਜਨਤਕ ਇਕੱਠ ਨਾ ਕੀਤੇ ਜਾਣ, ਜਿਸ ਨਾਲ ਕੋਰੋਨਾ ਵਾਇਰਸ ਦੀ ਮਹਾਂਮਾਰੀ ਫੈਲਣ ਦਾ ਖ਼ਤਰਾ ਹੋਵੇ, ਕਿਉਂਕਿ ਅਜਿਹਾ ਕਰਨ ਨਾਲ ਦੂਸਰਿਆਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।
ਇਸੇ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਕੋਈ ਵੀ ਜਨਤਕ ਇਕੱਠ ਕਰਕੇ ਲੋਕਾਂ ਦੀ ਜਾਨ ਨੂੰ ਕੋਰੋਨਾਵਾਇਰਸ ਤੋਂ ਖ਼ਤਰਾ ਪੈਦਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ. ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਇਕੱਠ ਵਿੱਚ ਸ਼ਮੂਲੀਅਤ ਨਾ ਕਰਨ ਅਤੇ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ 6 ਫੁੱਟ ਦੀ ਸਮਾਜਿਕ ਦੂਰੀ ਦੀ ਪਾਲਣਾਂ ਕਰਦੇ ਹੋਏ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚੇ ਰਹਿਣ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਹੋਰ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਫੈਲਣ ਦੇ ਮੱਦੇਨਜ਼ਰ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ, ਕਿਉਂਕਿ ਕਿਸੇ ਵੀ ਤਰ੍ਹਾਂ ਦੇ ਲੋਕਾਂ ਦੇ ਇਕੱਠ ਕੋਰੋਨਾਵਾਇਰਸ ਦੀ ਲਾਗ ਨੂੰ ਫੈਲਾਉਣ ਦਾ ਖ਼ਤਰਾ ਬਣ ਸਕਦੇ ਹਨ। ਡੀ.ਸੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਇਕੱਠ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਅਜਿਹਾ ਕਰਨ ਵਾਲਿਆਂ ਵਿਰੁੱਧ ਕਾਨੂੰਨਾਂ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

Post Views: 33
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਪੰਜਾਬ ਦੇ ਮੁੱਖ ਮੰਤਰੀ ਨੇ ਸਾਲ 2020-21 ਲਈ ਸ਼ਰਾਬ ‘ਤੇ ਕੋਵਿਡ ਸੈਸ ਲਾਉਣ ਦੀ ਪ੍ਰਵਾਨਗੀ ਦਿੱਤੀ, 145 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ

Next Post

ਕੈਪਟਨ ਅਮਰਿੰਦਰ ਸਿੰਘ ਨੇ ਮਾਲੀਆ ਘਟਣ ਦੇ ਬਾਵਜੂਦ ਘਰੇਲੂ ਬਿਜਲੀ ਦਰਾਂ ਘਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ

Related Posts

“पंजाब सरकार की महिलाओं को एक और तोहफा देने की तैयारी…”
BREAKING

“पंजाब सरकार की महिलाओं को एक और तोहफा देने की तैयारी…”

July 8, 2026
0
“एस.आई.आर.-2026 (SIR-2026) के तहत घर-घर जाकर गणना प्रपत्रों के वितरण और संग्रह (प्राप्ति) की प्रक्रिया की समीक्षा के लिए एक बैठक आयोजित की गई थी।”
BREAKING

“एस.आई.आर.-2026 (SIR-2026) के तहत घर-घर जाकर गणना प्रपत्रों के वितरण और संग्रह (प्राप्ति) की प्रक्रिया की समीक्षा के लिए एक बैठक आयोजित की गई थी।”

July 7, 2026
0
एस आई आर-2026 के तहत घर-घर जाकर गणना प्रपत्रों के वितरण एवं प्राप्ति की प्रक्रिया की समीक्षा के लिए बैठक आयोजि
BREAKING

एस आई आर-2026 के तहत घर-घर जाकर गणना प्रपत्रों के वितरण एवं प्राप्ति की प्रक्रिया की समीक्षा के लिए बैठक आयोजि

July 7, 2026
0
हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा
BREAKING

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*
BREAKING

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
Next Post

ਕੈਪਟਨ ਅਮਰਿੰਦਰ ਸਿੰਘ ਨੇ ਮਾਲੀਆ ਘਟਣ ਦੇ ਬਾਵਜੂਦ ਘਰੇਲੂ ਬਿਜਲੀ ਦਰਾਂ ਘਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist