Thursday, October 22, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਪੰਜਾਬ ਸਰਕਾਰ ਵਿੱਤੀ ਵਰੇ 2021-22 ਵਿਚ 1 ਲੱਖ ਸਰਕਾਰੀ ਨੌਕਰੀਆਂ ਦੇਣ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੇ ਵਾਅਦੇ ਨੂੰ ਕਰੇਗੀ ਪੂਰਾ

admin by admin
2020-10-14
in PUNJAB
Reading Time: 1 min read
A A
0
‘ਕੀ ਹਰਿਆਣਾ ਵਿੱਚ ਜੰਗਲ ਰਾਜ ਹੈ?’ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਵੱਲੋਂ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣ ਦੀ ਧਮਕੀ ਬਾਰੇ ਕੀਤਾ ਸਵਾਲ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भगवंत मान सरकार पनबस/पी.आर.टी.सी. के ठेका कर्मचारियों की मांगों के समाधान के लिए प्रतिबद्ध, 29 अक्टूबर को होगी समीक्षा बैठक: हरपाल सिंह चीमा
  • पंजाब के बुजुर्ग नागरिकों को सामाजिक सुरक्षा का मजबूत सहारा; वृद्धावस्था पेंशन योजना के तहत सितंबर तक 2507.98 करोड़ रुपये जारी: डॉ. बलजीत कौर
  • ‘गैंगस्टरां ते वार’: नौ महीनों में 79,642 व्यक्ति गिरफ्तार
  • पीपीसीबी की चेयरपर्सन रीना गुप्ता ने शेरों गांव में किसानों से किया संवाद, धान की पराली जलाने से रोकने के लिए सामूहिक प्रयासों की अपील
  • गैंगस्टरां ते वार’ अभियान का 271वां दिन: पंजाब पुलिस द्वारा 539 स्थानों पर छापेमारी; 215 व्यक्ति गिरफ्तार
  • वित्त मंत्री हरपाल सिंह चीमा द्वारा कर्मचारी यूनियनों के साथ उच्च-स्तरीय बैठक की अध्यक्षता

RelatedPosts

भगवंत मान सरकार पनबस/पी.आर.टी.सी. के ठेका कर्मचारियों की मांगों के समाधान के लिए प्रतिबद्ध, 29 अक्टूबर को होगी समीक्षा बैठक: हरपाल सिंह चीमा

भगवंत मान सरकार पनबस/पी.आर.टी.सी. के ठेका कर्मचारियों की मांगों के समाधान के लिए प्रतिबद्ध, 29 अक्टूबर को होगी समीक्षा बैठक: हरपाल सिंह चीमा

2026-10-21
0
पंजाब सरकार ने 9.75 करोड़ रुपये की मुफ्त सैनिटरी पैड योजना से महिलाओं के मासिक धर्म स्वास्थ्य और सम्मान को दिया मजबूत सहारा: डॉ. बलजीत कौर

पंजाब के बुजुर्ग नागरिकों को सामाजिक सुरक्षा का मजबूत सहारा; वृद्धावस्था पेंशन योजना के तहत सितंबर तक 2507.98 करोड़ रुपये जारी: डॉ. बलजीत कौर

2026-10-21
0
विजिलेंस ब्यूरो द्वारा 30,000 रुपये रिश्वत लेता पटवारी रंगे हाथों काबू

‘गैंगस्टरां ते वार’: नौ महीनों में 79,642 व्यक्ति गिरफ्तार

2026-10-20
0
पीपीसीबी की चेयरपर्सन रीना गुप्ता ने शेरों गांव में किसानों से किया संवाद, धान की पराली जलाने से रोकने के लिए सामूहिक प्रयासों की अपील

पीपीसीबी की चेयरपर्सन रीना गुप्ता ने शेरों गांव में किसानों से किया संवाद, धान की पराली जलाने से रोकने के लिए सामूहिक प्रयासों की अपील

2026-10-20
0
गैंगस्टरां ते वार का 267वां दिन: पंजाब पुलिस ने 522 स्थानों पर की छापेमारी; 232 काबू

गैंगस्टरां ते वार’ अभियान का 271वां दिन: पंजाब पुलिस द्वारा 539 स्थानों पर छापेमारी; 215 व्यक्ति गिरफ्तार

2026-10-19
0

वित्त मंत्री हरपाल सिंह चीमा द्वारा कर्मचारी यूनियनों के साथ उच्च-स्तरीय बैठक की अध्यक्षता

2026-10-19
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook
ਚੰਡੀਗੜ੍ਹ, 14 ਅਕਤੂਬਰ – ਅਸ਼ੋਕ ਵਰਮਾ –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਸਰਕਾਰ ਦੇ ਬਾਕੀ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਏਜੰਸੀਆਂ ਵਿਚਲੀਆਂ ਖਾਲੀ ਅਸਾਮੀਆਂ ਨੂੰ ਪੜਾਅਵਾਰ ਅਤੇ ਸਮਾਂਬੱਧ ਢੰਗ ਨਾਲ ਭਰਨ ਲਈ ਸੂਬਾ ਰੋਜਗਾਰ ਯੋਜਨਾ 2020-22 ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਵਲੋਂ ਪਹਿਲਾਂ ਲਏ ਫੈਸਲੇ ਮੁਤਾਬਕ ਇਹ ਭਰਤੀ ਕੇਂਦਰ ਸਰਕਾਰ ਦੇ ਤਨਖਾਹ ਸਕੇਲ ਅਨੁਸਾਰ ਕੀਤੀ ਜਾਵੇਗੀ।
ਸਾਲ 2020-21 ਦੌਰਾਨ ਸਰਕਾਰੀ ਅਹੁਦਿਆਂ ’ਤੇ ਚੁਣੇ ਗਏ ਉਮੀਦਵਾਰਾਂ ਦੀ ਰਸਮੀ ਤੌਰ ’ਤੇ ਜੁਆਇਨਿੰਗ ਲਈ ਸੁਤੰਤਰਤਾ ਦਿਵਸ, 2021 ਮੌਕੇ ਇਕ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਕਰਨਗੇ।
ਮੰਤਰੀ ਮੰਡਲ ਵਲੋਂ ਮਨਜ਼ੂਰ ਕੀਤੀ ਯੋਜਨਾ ਅਨੁਸਾਰ, ਸਾਰੇ ਵਿਭਾਗ ਭਰਤੀ ਦੀ ਅਗਲੇਰੀ ਪ੍ਰਕਿਰਿਆ ਲਈ 31 ਅਕਤੂਬਰ, 2020 ਤੱਕ ਆਪਣੇ ਵਿਭਾਗ ਵਿਚਲੀਆਂ ਖਾਲੀ ਅਸਾਮੀਆਂ ਸਬੰਧੀ ਇਸ਼ਤਿਹਾਰ ਦੇ ਸਕਦੇ ਹਨ। ਪ੍ਰਬੰਧਕੀ ਵਿਭਾਗ ਨਿਰਧਾਰਤ ਸਮੇਂ ਅਨੁਸਾਰ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰਾਂ ਜਵਾਬਦੇਹ ਹੋਣਗੇ।
ਸਰਕਾਰੀ ਬੁਲਾਰੇ ਅਨੁਸਾਰ ਮੰਤਰੀ ਮੰਡਲ ਵਲੋਂ ਪ੍ਰਸੋਨਲ ਅਤੇ ਵਿੱਤ ਵਿਭਾਗਾਂ ਦੀ ਸਲਾਹ ਉਪਰੰਤ ਮੁੱਖ ਮੰਤਰੀ ਨੂੰ ਸਥਿਤੀ ਮੁਤਾਬਕ ਵੱਖ-ਵੱਖ ਮੁੱਦਿਆਂ/ਪ੍ਰਸਤਾਵਾਂ ਸੰਬੰਧੀ ਅਜਿਹੀਆਂ ਸੋਧਾਂ/ਵਾਧੇ/ਹਟਾਉਣ ਦਾ ਅਧਿਕਾਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਮਾਰਚ ਵਿੱਚ ਕੀਤੇ ਆਪਣੇ ਐਲਾਨ ਵਿੱਚ ਕਿਹਾ ਸੀ ਕਿ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੋਜ਼ਗਾਰ’ ਦੇ ਹਿੱਸੇ ਵਜੋਂ ਵਿੱਤੀ ਵਰੇ 2020-21 ਵਿੱਚ ਕੋਟੇ ਮੁਤਾਬਕ ਸਿੱਧੀਆਂ 50,000 ਖਾਲੀ ਸਰਕਾਰੀ ਅਸਾਮੀਆਂ ਅਤੇ ਵਿੱਤੀ 2021-22 ਵਿੱਚ ਹੋਰ 50,000 ਅਸਾਮੀਆਂ ਭਰੀਆਂ ਜਾਣਗੀਆਂ।
ਯੋਜਨਾ ਸਬੰਧੀ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਤੋਂ ਸਿੱਧੀ ਭਰਤੀ ਲਈ ਯੋਗ ਖਾਲੀ ਅਸਾਮੀਆਂ ਸ਼੍ਰੇਣੀ-ਅਧਾਰਤ ਇਕੱਤਰ ਕੀਤੀਆਂ ਹਨ। ਇਨਾਂ ਵਿੱਚ ਗਰੁੱਪ ਏ (3959), ਸਮੂਹ ਬੀ (8717) ਅਤੇ ਸਮੂਹ ਸੀ (36313) ਅਸਾਮੀਆਂ ਸ਼ਾਮਲ ਹਨ, ਜਿਸ ਨਾਲ ਅਸਾਮੀਆਂ ਦੀ ਕੁੱਲ ਗਿਣਤੀ 48,989 ਬਣਦੀ ਹੈ।
ਮੰਤਰੀ ਮੰਡਲ ਵਿਚ ਫੈਸਲਾ ਲਿਆ ਗਿਆ ਹੈ ਕਿ ਗਰੁੱਪ-ਸੀ ਦੀਆਂ ਅਸਾਮੀਆਂ ’ਤੇ ਭਰਤੀ ਲਈ ਇੰਟਰਵਿਊ ਦੀ ਲੋੜ ਨਹੀਂ ਪਵੇਗੀ। ਹਾਲਾਂਕਿ, ਟੈਸਟ ਦੇ ਅਧਾਰ ’ਤੇ ਚੁਣੇ ਗਏ ਉਮੀਦਵਾਰ ਫਿਜੀਕਲ ਅਤੇ ਆਪਣੇ ਦਸਤਾਵੇਜ਼ਾਂ ਦੀ ਤਸਦੀਕ ਲਈ ਸਬੰਧਤ ਵਿਭਾਗ ਵਲੋਂ ਕਰਵਾਈ ਜਾਣ ਵਾਲੀ ਕਾਉਂਸਲਿੰਗ ਵਿਚ ਹਾਜ਼ਰ ਹੋਣਗੇ।
ਸਾਰੇ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ/ਅਥਾਰਟੀਆਂ ਆਦਿ ਵਿਚ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਇਸ ਤੋਂ ਉਪਰਲੇ ਪੱਧਰ ਦੀਆਂ ਸਾਰੀਆਂ ਇੰਜੀਨੀਅਰਿੰਗ ਅਸਾਮੀਆਂ ਇਕ ਸਾਂਝੇ ਇਮਤਿਹਾਨ ਰਾਹੀਂ ਪੰਜਾਬ ਲੋਕ ਸੇਵਾ ਕਮਿਸਨ (ਪੀ.ਪੀ.ਐਸ.ਸੀ.) ਵੱਲੋਂ ਭਰੀਆਂ ਜਾਣਗੀਆਂ। ਵਿਭਾਗਾਂ ਵਲੋਂ ਭਰਤੀ ਪ੍ਰਕਿਰਿਆਂ ਨੂੰ ਪੂਰਾ ਕਰਨ ਵਾਲੀ ਏਜੰਸੀ ਸਬੰਧੀ ਅੰਤਿਮ ਫੈਸਲਾ ਨਾ ਲੈਣ ਦੀ ਸੂਰਤ ਵਿਚ ਉਹ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜਨ ਲਈ ਯੋਗ ਪੱਧਰ ’ਤੇ ਇਸ ਸਬੰਧੀ ਕਾਰਵਾਈ ਕਰਨਗੇ। ਹਾਲਾਂਕਿ, ਜੇਕਰ ਕੁਝ ਅਸਾਮੀਆਂ ਨੂੰ ਕਰਮਚਾਰੀ ਚੋਣ ਬੋਰਡ ਜਾਂ ਪੀ.ਪੀ.ਐਸ.ਸੀ. ਦੇ ਦਾਇਰੇ ਤੋਂ ਬਾਹਰ ਰੱਖਿਆ ਜਾਣਾ ਹੈ ਤਾਂ ਇਹ ਸਿਰਫ ਵਿਸ਼ੇਸ਼ ਪ੍ਰਸਥਿਤੀਆਂ ਵਿੱਚ ਪ੍ਰਮਾਣਿਤ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਹੀ ਕੀਤਾ ਜਾਵੇਗਾ।
ਗਰੁੱਪ-ਏ ਅਤੇ ਸਮੂਹ-ਬੀ ਦੀਆਂ ਸਿੱਧੀਆਂ ਕੋਟੇ ਵਾਲੀਆਂ ਖਾਲੀ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਭਰਨ ਸਬੰਧੀ ਬੁਲਾਰੇ ਨੇ ਦੱਸਿਆ ਕਿ ਵਿਭਾਗਾਂ ਨੂੰ ਗਰੁੱਪ-ਏ ਅਤੇ ਗਰੁੱਪ-ਬੀ ਦੀਆਂ ਭਰਨਯੋਗ ਖਾਲੀ ਅਸਾਮੀਆਂ ਨੂੰ ਭਰਤੀ ਲਈ 31 ਅਕਤੂਬਰ, 2020 ਤੱਕ ਪੀ.ਪੀ.ਐਸ.ਸੀ. ਕੋਲ ਭੇਜਣ ਲਈ ਕਿਹਾ ਗਿਆ ਹੈ ਅਤੇ ਇਨਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ 30 ਜੂਨ, 2021 ਤੱਕ ਮੁਕੰਮਲ ਕੀਤੀ ਜਾਵੇਗੀ। ਪ੍ਰਸੋਨਲ ਵਿਭਾਗ ਨੂੰ ਇਸ ਸਬੰਧੀ ਲਾਗੂ ਕਰਨ ਅਤੇ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸੇ ਦੌਰਾਨ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਵਿੱਤੀ ਵਰੇ 2021-22 ਲਈ ਸਿੱਧੀਆਂ ਕੋਟੇ ਵਾਲੀਆਂ ਅਸਾਮੀਆਂ ਸਾਰੇ ਵਿਭਾਗਾਂ ਤੋਂ ਵਰਗਾਂ ਅਨੁਸਾਰ 30 ਜੂਨ, 2021 ਤੱਕ ਇਕੱਤਰ ਕੀਤੀਆਂ ਜਾਣਗੀਆਂ। ਬੁਲਾਰੇ ਨੇ ਅੱਗੇ ਕਿਹਾ ਕਿ ਸਾਰੇ ਸਬੰਧਤ ਵਿਭਾਗ, ਜਿਨਾਂ ਵਿਚ ਵਿੱਤੀ ਸਾਲ 2021-22 ਲਈ ਅਸਾਮੀਆਂ ਭਰੀਆਂ ਜਾਣੀਆਂ ਹਨ, 31 ਅਕਤੂਬਰ, 2021 ਤੱਕ ਭਰਤੀ ਸੰਬੰਧੀ ਇਸ਼ਤਿਹਾਰ ਦੇਣ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨਗੇ ਅਤੇ ਇਸ ਸਬੰਧੀ ਇਕ ਪ੍ਰਮਾਣ ਪੱਤਰ 31 ਅਕਤੂਬਰ 2021 ਨੂੰ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੂੰ ਸੌਂਪਣਗੇ।
Post Views: 54
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਸੂਬੇ ਦੀਆਂ ਸਿਵਲ ਸੇਵਾਵਾਂ ’ਚ ਸਿੱਧੀ ਭਰਤੀ ਲਈ ਮਹਿਲਾਵਾਂ ਨੂੰ 33% ਰਾਖਵਾਂਕਰਨ ਦੇਣ ਦਾ ਫੈਸਲਾ

Next Post

ਪੰਜਾਬ ਦੇ ਮੰਤਰੀਆਂ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਦੀ ਗੈਰਹਾਜ਼ਰੀ ਸੁਮੱਚੇ ਪੰਜਾਬ ਦਾ ਅਪਮਾਨ ਕਰਾਰ

Related Posts

भगवंत मान सरकार पनबस/पी.आर.टी.सी. के ठेका कर्मचारियों की मांगों के समाधान के लिए प्रतिबद्ध, 29 अक्टूबर को होगी समीक्षा बैठक: हरपाल सिंह चीमा
BREAKING

भगवंत मान सरकार पनबस/पी.आर.टी.सी. के ठेका कर्मचारियों की मांगों के समाधान के लिए प्रतिबद्ध, 29 अक्टूबर को होगी समीक्षा बैठक: हरपाल सिंह चीमा

2026-10-21
0
पंजाब सरकार ने 9.75 करोड़ रुपये की मुफ्त सैनिटरी पैड योजना से महिलाओं के मासिक धर्म स्वास्थ्य और सम्मान को दिया मजबूत सहारा: डॉ. बलजीत कौर
BREAKING

पंजाब के बुजुर्ग नागरिकों को सामाजिक सुरक्षा का मजबूत सहारा; वृद्धावस्था पेंशन योजना के तहत सितंबर तक 2507.98 करोड़ रुपये जारी: डॉ. बलजीत कौर

2026-10-21
0
विजिलेंस ब्यूरो द्वारा 30,000 रुपये रिश्वत लेता पटवारी रंगे हाथों काबू
BREAKING

‘गैंगस्टरां ते वार’: नौ महीनों में 79,642 व्यक्ति गिरफ्तार

2026-10-20
0
पीपीसीबी की चेयरपर्सन रीना गुप्ता ने शेरों गांव में किसानों से किया संवाद, धान की पराली जलाने से रोकने के लिए सामूहिक प्रयासों की अपील
BREAKING

पीपीसीबी की चेयरपर्सन रीना गुप्ता ने शेरों गांव में किसानों से किया संवाद, धान की पराली जलाने से रोकने के लिए सामूहिक प्रयासों की अपील

2026-10-20
0
गैंगस्टरां ते वार का 267वां दिन: पंजाब पुलिस ने 522 स्थानों पर की छापेमारी; 232 काबू
BREAKING

गैंगस्टरां ते वार’ अभियान का 271वां दिन: पंजाब पुलिस द्वारा 539 स्थानों पर छापेमारी; 215 व्यक्ति गिरफ्तार

2026-10-19
0
BREAKING

वित्त मंत्री हरपाल सिंह चीमा द्वारा कर्मचारी यूनियनों के साथ उच्च-स्तरीय बैठक की अध्यक्षता

2026-10-19
0
Next Post
ਅਕਾਲੀ ਦਲ ਦੇ ਇਸ਼ਾਰੇ ‘ਤੇ ਸੀ.ਬੀ.ਆਈ. ਜਾਣਬੁੱਝ ਕੇ ਬਰਗਾੜੀ ਕੇਸ ਵਿੱਚ ਬਣ ਰਹੀ ਹੈ ਅੜਿੱਕਾ

ਪੰਜਾਬ ਦੇ ਮੰਤਰੀਆਂ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਦੀ ਗੈਰਹਾਜ਼ਰੀ ਸੁਮੱਚੇ ਪੰਜਾਬ ਦਾ ਅਪਮਾਨ ਕਰਾਰ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist