Tuesday, September 29, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

admin by admin
July 20, 2020
in PUNJAB
Reading Time: 1 min read
A A
0
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Punjab Chief Minister Captain Amarinder Singh

0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • “राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
  • लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।
  • विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
  • सेवा संकल्प सेवा यात्रा का मुख्यमंत्री नायब सिंह सैनी ने किया स्वागत।
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

RelatedPosts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਫੇਸਬੁੱਕ ਲਾਈਵ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਬਰਨਾਲਾ ਵਾਸੀ ਦੇ ਸਵਾਲ ਦਾ ਦਿੱਤਾ ਜਵਾਬ
*ਬਰਨਾਲਾ ਸਭ ਤੋਂ ਘੱਟ ਕਰੋਨਾ ਕੇਸਾਂ ਵਾਲੇ ਜ਼ਿਲਿ੍ਹਆਂ ਵਿਚ ਸ਼ੁਮਾਰ

ਬਰਨਾਲਾ, 20 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁਕ ਲਾਈਵ ਸੈਸ਼ਨ ‘‘ਕੈਪਟਨ ਨੂੰ ਸਵਾਲ’’ ਦੌਰਾਨ ਮਨਦੀਪ ਸਿੰਘ ਬਰਨਾਲਾ ਵੱਲੋਂ ਕੀਤੇ ਸਵਾਲ ਦਾ ਜਵਾਬ ਦਿੱਤਾ। ਮਨਦੀਪ ਸਿੰਘ ਬਰਨਾਲਾ ਨੇ ਆਖਿਆ ਕਿ ਖਨੌਰੀ ਬਾਰਡਰ ਪਾਰ ਕਰਨ ਵਾਲਿਆਂ ਤੋਂ ਪੁਲੀਸ ਵੱਲੋਂ ਕਥਿਤ ਤੌਰ ’ਤੇ ਪੈਸੇ ਵਸੂਲੇ ਜਾਂਦੇ ਹਨ। ਇਸ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਹ ਮਾਮਲਾ ਡੀਜੀਪੀ ਪੰਜਾਬ ਕੋਲ ਭੇਜ ਰਹੇ ਹਨ ਤੇ ਇਸ ਮਾਮਲੇ ’ਚ ਸਖਤੀ ਨਾਲ ਨਜਿੱਠਿਆ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ, ਪੰਜਾਬ ਨੇ ਦੱਸਿਆ ਕਿ ਪੰਜਾਬ ਵਿਚ ਕਰੋਨਾ ਵਾਇਰਸ ਦੇ ਕੁੱਲ 9442 ਕੇਸ ਹਨ, ਜਿਨ੍ਹਾਂ ਵਿਚੋਂ 239 ਮੌਤਾਂ ਹੋਈਆਂ ਹਨ। ਐਕਟਿਵ ਕੇਸ 2830 ਹਨ ਅਤੇ 6373 ਮਰੀਜ਼ ਠੀਕ ਹੋ ਚੁੱਕੇ ਹਨ। ਉਨ੍ਹਾਂ ਆਖਿਆ ਕਿ ਜ਼ਿਲ੍ਹਾ ਬਰਨਾਲਾ ਪਿਛਲੇ ਹਫਤੇ ਸਭ ਤੋਂ ਘੱਟ ਕਰੋਨਾ ਦੇ ਕੇਸ ਆਉਣ ਵਾਲੇ ਪੰਜਾਬ ਦੇ ਜ਼ਿਲਿ੍ਹਆਂ ਵਿਚ ਸ਼ੁਮਾਰ ਹੈ। ਉਨ੍ਹਾਂ ਆਖਿਆ ਕਿ ਪਿਛਲੇ ਹਫਤੇ ਤਰਨ ਤਾਰਨ, ਬਰਨਾਲਾ ਤੇ ਮਾਨਸਾ ਵਿਚ ਸਭ ਤੋਂ ਘੱਟ ਕੇਸ ਆਏ ਹਨ।
ਮੁੱਖ ਮੰਤਰੀ ਨੇ ਆਖਿਆ ਕਿ ਡਿਪਟੀ ਕਮਿਸ਼ਨਰਾਂ ਰਾਹੀਂ ਸੂਬਾ ਸਰਕਾਰ ਵੱਲੋਂ 10 ਲੱਖ ਕੱਪੜੇ ਦੇ ਮਾਸਕਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਜ਼ਰੂਰਤਮੰਦਾਂ ਨੂੰ ਮੁਫਤ ਵੰਡੇ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਵੱਡਾ ਇਕੱਠ ਨਾ ਕੀਤਾ ਜਾਵੇ ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਘੱਟੋ ਘੱਟ 6 ਫੁੱਟ ਦੀ ਸਮਾਜਿਕ ਦੂਰੀ ਤੇ ਸਮੇਂ ਸਮੇਂ ’ਤੇ ਹੱਥ ਧੋਣਾ ਯਕੀਨੀ ਬਣਾਇਆ ਜਾਵੇ।

Post Views: 61
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ 2021 ਲਈ ਬਿਨੈ 31 ਅਗਸਤ ਤਕ

Next Post

ਕਿਸਾਨਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਅਤੇ ਮਿਸ਼ਨ ਫਤਹਿ ਜੁਆਇਨ ਕਰਨ ਦਾ ਸੱਦਾ

Related Posts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
BREAKING

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
BREAKING

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।
BREAKING

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
Next Post
ਕਿਸਾਨਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਅਤੇ ਮਿਸ਼ਨ ਫਤਹਿ ਜੁਆਇਨ ਕਰਨ ਦਾ ਸੱਦਾ

ਕਿਸਾਨਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਅਤੇ ਮਿਸ਼ਨ ਫਤਹਿ ਜੁਆਇਨ ਕਰਨ ਦਾ ਸੱਦਾ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist