Monday, June 1, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਮਾਡਰਨ ਸਕੂਲ ਦੇ ਨਵ ਨਿਯੁੱਕਤ ਪ੍ਰਿੰਸੀਪਲ ਨੂੰ ਵਧਾਈਆਂ ਦਿੱਤੀਆਂ

admin by admin
April 13, 2021
in PUNJAB
A A
0
ਮਾਡਰਨ ਸਕੂਲ ਦੇ ਨਵ ਨਿਯੁੱਕਤ ਪ੍ਰਿੰਸੀਪਲ ਨੂੰ ਵਧਾਈਆਂ ਦਿੱਤੀਆਂ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ)ਪਟਿਆਲਾ ਜਿਲੇ ਵਿੱਚ ਉੱਚ ਪ੍ਰਾਪਤੀਆਂ ਕਰਨ ਵਾਲੇ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਨਵ ਨਿਯੁਕਤ ਪ੍ਰਿੰਸੀਪਲ ਸ੍ਰੀਮਤੀ ਮਨਪ੍ਰੀਤ ਸ਼ਰਮਾ ਮੋਨਾ ਨੂੰ ਵਧਾਈਆਂ ਸੁੱਭ ਕਾਮਨਾਵਾਂ ਅਤੇ ਅਸ਼ੀਰਵਾਦ ਦੇਣ ਲਈ ਸ੍ਰੀ ਕਾਕਾ ਰਾਮ ਵਰਮਾ ਸਾਬਕਾ ਜਿਲ੍ਹਾ ਟਰੇਨਿੰਗ ਸੁਪਰਵਾਈਜ਼ਰ ਰੈਡ ਕਰਾਸ, ਡਾ ਨੀਰਜ ਭਾਰਦਵਾਜ ਪ੍ਰਿੰਸੀਪਲ ਭਾਈ ਘਨੱਈਆ ਮੈਡੀਕਲ ਇੰਸਟੀਚਿਊਟ, ਸ੍ਰੀਮਤੀ ਮਨਜੀਤ ਕੌਰ ਆਜਾਦ, ਸਾਬਕਾ ਪ੍ਰਿੰਸੀਪਲ, ਸ਼੍ਰ ਉਪਕਾਰ ਸਿੰਘ, ਪ੍ਰਧਾਨ ਗਿਆਨ ਜਯੋਤੀ ਅੈਜੂਕੇਸਨ ਸੁਸਾਇਟੀ ਅਤੇ ਸ੍ਰੀ ਸਿਆਮ ਲਾਲ ਵਰਮਾ ਸਾਬਕਾ ਏਅਰ ਫੋਰਸ ਅਫਸਰ ਅਤੇ ਥਾਪਰ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਨੇ ਸਕੂਲ ਪਹੁੰਚਕੇ ਫੁੱਲਾਂ ਦੇ ਬੂੱਕੇ ਅਤੇ ਹਾਰ ਪਾਕੇ ਸਨਮਾਨਿਤ ਕੀਤਾ। ਸ੍ਰੀ ਕਾਕਾ ਰਾਮ ਵਰਮਾ ਨੇ ਦੱਸਿਆ ਕਿ ਮਨਪ੍ਰੀਤ ਸ਼ਰਮਾ ਵਿਦਿਆਰਥੀ ਜੀਵਨ ਵਿੱਚ ਸਕੂਲ ਅਤੇ ਕਾਲਜ ਪੱਧਰ ਤੇ ਫਸਟ ਏਡ ਹੋਮ ਨਰਸਿੰਗ ਟਰੇਨਿੰਗ ਰੈਡ ਕਰਾਸ ਅਤੇ ਗਤੀਵਿਧੀਆਂ ਵਿੱਚ ਸਰਵੋਤਮ ਪ੍ਰਦਰਸ਼ਨ ਕਰਕੇ ਬਹੁਤ ਇਨਾਮ ਜਿੱਤੇ ਸਨ। ਪ੍ਰਿੰਸੀਪਲ ਮਨਪ੍ਰੀਤ ਸ਼ਰਮਾ ਨੇ ਖੁਸ਼ੀ ਪ੍ਰਗਟਾਉਂਦੇ ਹੋਏ ਆਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਫਸਟ ਏਡ ਸਿਹਤ ਸੇਫਟੀ ਫਾਇਰ ਸੇਫਟੀ ਰੋਡ ਸੇਫਟੀ ਪੀੜਤਾਂ ਦੀ ਸੇਵਾ ਸੰਭਾਲ ਅਤੇ ਮਾਨਵਤਾਵਾਦੀ ਕਾਰਜਾਂ ਦੀ ਅੱਜ ਦੇ ਸਮੇਂ ਵਿੱਚ ਬਹੁਤ ਜਰੂਰਤ ਹੈ ਅਤੇ ਉਹ ਕੋਸਿਸ ਕਰਨਗੇ ਕਿ ਉਨਾ ਦੇ ਸਕੂਲ ਦਾ ਹਰੇਕ ਵਿਦਿਆਰਥੀ ਅਤੇ ਅਧਿਆਪਕ ਇਨਾ ਮਾਨਵਤਾਵਾਦੀ ਗਤੀਵਿਧੀਆ ਅਤੇ ਆਫਤ ਪ੍ਰਬੰਧਨ ਸਿਵਲ ਡਿਫੈਂਸ ਵਿੱਚ ਪੂਰੀ ਤਰਾਂ ਸਿੱਖਿਅਕ ਹੋਣ ਕਿਉਂਕਿ ਅੱਜ ਨੌਕਰੀ ਤੱਰਕੀ ਅਤੇ ਸਨਮਾਨ ਹਿਤ ਡਿਗਰੀਆਂ ਦੇ ਨਾਲ ਨਾਲ ਅਜਿਹੀ ਗਤੀਵਿਧੀਆਂ ਦੀ ਵੱਧ ਮਹੱਤਤਾ ਹੈ। ਡਾ ਨੀਰਜ ਭਾਰਦਵਾਜ ਨੇ ਪ੍ਰਿੰਸੀਪਲ ਨੂੰ ਵਿਸ਼ਵਾਸ ਦਿਲਵਾਇਆ ਕਿ ਬੱਚਿਆ ਅਤੇ ਸਟਾਫ ਦੀ ਹਰ ਪ੍ਰਕਾਰ ਦੀ ਮੈਡੀਕਲ ਚੈਕਅੱਪ ਕੈਂਪ ਵਿੱਚ ਉਹ ਮਦਦ ਕਰਨਗੇ। ਆਏ ਮਹਿਮਾਨਾ ਨੇ ਸਕੂਲ ਮੈਨੇਜਮੈਂਟ ਦਾ ਵੀ ਧੰਨਵਾਦ ਕੀਤਾ। ਜਿਨਾਂ ਨੇ ਇੱਕ ਸੁਲਝੀ ਹੋਈ ਪੁਰਾਣੇ ਅਧਿਆਪਕ ਨੂੰ ਪ੍ਰਿੰਸੀਪਲ ਬਣਾ ਕੇ ਸਨਮਾਨ ਦਿੱਤਾ ਹੈ।

Post Views: 55
  • Twitter
  • WhatsApp
  • Telegram
  • Facebook Messenger
  • Copy Link
  • Facebook
Tags: educational newsmodern school newsnewspatiala newspress ki taquat newspunjab latest news
ShareTweetPin
Previous Post

Choose Asian One Women — Tips on How to Examine Hookup Hard anodized cookware Girls

Next Post

ਹਰਸਿਮਰਤ ਮੁਫ਼ਤ ਦੇ ਪ੍ਰਚਾਰ ਲਈ ਮੈਡੀਕਲ ਭਾਈਚਾਰੇ ਦੇ ਮਨੋਬਲ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ: ਬਲਬੀਰ ਸਿੱਧੂ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
File Photo

ਹਰਸਿਮਰਤ ਮੁਫ਼ਤ ਦੇ ਪ੍ਰਚਾਰ ਲਈ ਮੈਡੀਕਲ ਭਾਈਚਾਰੇ ਦੇ ਮਨੋਬਲ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ: ਬਲਬੀਰ ਸਿੱਧੂ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist