Sunday, June 7, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home INDIA

ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੇ ਹੱਕ ਵਿੱਚ ਬਿਆਨ ਦੇਣ ਪਿੱਛੇ ਪ੍ਰਕਾਸ਼ ਸਿੰਘ ਬਾਦਲ ਆਪਣੀ ਮਜਬੂਰੀ ਦੱਸੇ: ਕਾਂਗਰਸੀ ਆਗੂ

admin by admin
September 4, 2020
in INDIA, PUNJAB
A A
0
ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੇ ਹੱਕ ਵਿੱਚ ਬਿਆਨ ਦੇਣ ਪਿੱਛੇ ਪ੍ਰਕਾਸ਼ ਸਿੰਘ ਬਾਦਲ ਆਪਣੀ ਮਜਬੂਰੀ ਦੱਸੇ: ਕਾਂਗਰਸੀ ਆਗੂ
0
SHARES
0
VIEWS
Share on FacebookShare on Twitter
ADVERTISEMENT

RelatedPosts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

* ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੇ ਕਿਸਾਨ ਵਿਰੋਧੀ ਪਾਲੇ ਵਿੱਚ ਖੜਨ ਲਈ ਅਕਾਲੀ ਦਲ ਦੇ ਸਰਪ੍ਰਸਤ ਨੂੰ ਘੇਰਿਆ
* ਕੁਰਬਾਨੀਆਂ ਦਾ ਰਾਗ ਅਲਾਪਣ ਵਾਲੇ ਵੱਡੇ ਬਾਦਲ ਦੇ ਰਾਜ ਵਿੱਚ ਹੀ ਹੋਈ ਧਾਰਮਿਕ ਗ੍ਰੰਥਾਂ ਦੀ ਬੇਅਦਬੀ

ਚੰਡੀਗੜ, 4 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਸੂਬੇ ਦੇ ਸਿਆਸੀ ਨਕਸ਼ੇ ਤੋਂ ਅਲੋਪ ਹੋਈ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਹੱਥ ਪੈਰ ਮਾਰ ਰਹੇ ਬਾਦਲ ਪਰਿਵਾਰ ਦੇ ਮੁਖੀ ਵੱਲੋਂ ਖੇਤੀ ਆਰਡੀਨੈਸਾਂ ਦੇ ਹੱਕ ਵਿੱਚ ਦਿੱਤੇ ਬਿਆਨ ਨੇ ਪੰਥ ਤੇ ਕਿਸਾਨੀ ਹਿਤੈਸ਼ੀ ਪਾਰਟੀ ਦਾ ਚਿਹਰਾ ਨੰਗਾ ਕਰ ਦਿੱਤਾ। ਕਾਂਗਰਸੀ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਿਆਨ ਉਤੇ ਪ੍ਰਤੀਕਿਰਿਆਂ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਇਹ ਦੱਸਣ ਕਿ ਕਿਸ ਮਜਬੂਰੀ ਹੇਠ ਉਨਾਂ ਨੇ ਕਿਸਾਨੀ ਦਾ ਗਲਾ ਘੋਟਣ ਵਾਲੇ ਆਰਡੀਨੈਂਸਾਂ ਦੀ ਹਮਾਇਤ ਕੀਤੀ ਹੈ।
ਅੱਜ ਇਥੇ ਪਾਰਟੀ ਹੈਡਕੁਆਟਰ ਤੋਂ ਜਾਰੀ ਸਾਂਝੇ ਪ੍ਰੈਸ ਬਿਆਨ ਵਿੱਚ ਪੰਜ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਅਰੁਨਾ ਚੌਧਰੀ ਤੇ ਭਾਰਤ ਭੂਸ਼ਣ ਆਸ਼ੂ ਅਤੇ ਛੇ ਵਿਧਾਇਕਾਂ ਦਰਸ਼ਨ ਸਿੰਘ ਬਰਾੜ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਪ੍ਰੀਤਮ ਸਿੰਘ ਕੋਟਭਾਈ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ ਤੇ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ 60 ਸਾਲ ਦੀ ਰਾਜਨੀਤੀ ਵਿੱਚ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਆਪਣੀ ਨੰੂਹ ਦੀ ਕੇਂਦਰੀ ਮੰਤਰੀ ਦੀ ਕੁਰਸੀ ਖਾਤਰ ਕਿਸਾਨਾਂ ਦਾ ਗਲਾ ਘੋਟਣ ਵਾਲੇ ਖੇਤੀ ਆਰਡੀਨੈਂਸਾਂ ਦੀ ਹਮਾਇਤ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨਾਂ ਕਿਹਾ ਕਿ ਆਰਡੀਨੈਂਸਾਂ ਦੀ ਹਮਾਇਤ ਕਰਨ ਵੇਲੇ ਬਜ਼ੁਰਗ ਅਕਾਲੀ ਆਗੂ ਨੂੰ ਆਪਣੀ ਮਜਬੂਰੀ ਵੀ ਦੱਸ ਦੇਣੀ ਚਾਹੀਦੀ ਸੀ। ਉਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਸਾਡੀ ਸਰਕਾਰ ਉਤੇ ਕਿਸਾਨਾਂ ਨੂੰ ਗੰੁਮਰਾਹ ਕਰਨ ਦਾ ਦੋਸ਼ ਲਾ ਰਹੇ ਹਨ ਪਰ ਅਸਲੀਅਤ ਇਹ ਹੈ ਕਿ ਬਾਦਲ ਪਰਿਵਾਰ ਆਪਣੀ ਕੁਰਸੀ ਖਾਤਰ ਕਿਸਾਨਾਂ ਨਾਲ ਧਰੋਹ ਕਮਾ ਰਿਹਾ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਅਤੇ ਕਾਂਗਰਸ ਪਾਰਟੀ ਤੇ ਨਿਸ਼ਾਨਾ ਸੇਧਣ ਤੋਂ ਪਹਿਲਾਂ ਅਕਾਲੀ ਦਲ ਦੇ ਸਰਪ੍ਰਸਤ ਨੂੰ ਆਪਣੀ ਪੀੜੀ ਹੇਠਾ ਸੋਟਾ ਫੇਰ ਲੈਣਾ ਚਾਹੀਦਾ ਸੀ। ਉਨਾਂ ਕਿਹਾ ਕਿ ਕੁਰਬਾਨੀਆਂ ਦਾ ਰਾਗ ਅਲਾਪਣ ਵਾਲੇ ਵੱਡੇ ਬਾਦਲ ਦੇ ਮੁੱਖ ਮੰਤਰੀ ਹੰੁਦਿਆਂ ਹੀ ਧਾਰਮਿਕ ਗੰ੍ਰਥਾਂ ਦੀ ਬੇਅਦਬੀ ਹੋਈ। ਹੋਰ ਤਾਂ ਹੋਰ ਬੇਅਦਬੀ ਕਾਰਨ ਵਲੂੰਧਰੇ ਹੋਏ ਹਿਰਦੇ ਨਾਲ ਸ਼ਾਂਤਮਈ ਗੁਰੂ ਦਾ ਜਾਪ ਕਰ ਰਹੀ ਸਿੱਖ ਕੌਮ ਉਤੇ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ। ਧਰਮ ਦੀ ਅਲੰਬਰਦਾਰ ਬਣੀ ਪਾਰਟੀ ਦੇ ਰਾਜ ਵਿੱਚ ਨਸ਼ਿਆਂ ਦਾ ਕਾਰੋਬਾਰ ਵਧਿਆ ਫੁਲਿਆ ਜਿਸ ਦੇ ਕੰਢੇ ਸਾਡੀ ਸਰਕਾਰ ਨੂੰ ਚੁਗਣੇ ਪਏ।
ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਕਿ ਸਾਬਕਾ ਅਕਾਲੀ ਮੁੱਖ ਮੰਤਰੀ ਵੱਲੋਂ ਆਪਣੀ ਪਾਰਟੀ ਨੂੰ ਸਿਆਸੀ ਨਕਸ਼ੇ ’ਤੇ ਉਭਾਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਮੱਗਰਮੱਛ ਦੇ ਹੰਝੂਆਂ ਸਮਾਨ ਹਨ ਜਿਨਾਂ ’ਤੇ ਸੂਬੇ ਦੇ ਲੋਕ ਹੁਣ ਭੋਰਾ ਵੀ ਝਕੀਨ ਨਹੀਂ ਕਰਨਗੇ। ਅਕਾਲੀ ਦਲ ਹਰ ਫਰੰਟ ’ਤੇ ਫੇਲ ਹੋ ਚੁੱਕੀ ਹੈ। ਇਸੇ ਪਾਰਟੀ ਦੇ ਕਬਜ਼ੇ ਵਾਲੀ ਸ਼ੋ੍ਰਮਣੀ ਕਮੇਟੀ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਦਾ ਗਾਇਬ ਹੋਣਾ ਵੀ ਇਸ ਪਾਰਟੀ ਦੇ ਮੱਥੇ ਉਤੇ ਇਕ ਹੋਰ ਕਲੰਕ ਹੈ।

Post Views: 48
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਨਗਰ ਨਿਗਮ ਪਟਿਆਲਾ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਨ ਲਾਉਣ ਲਈ ਪੱਬਾਂ ਭਾਰ

Next Post

ਆਂਗਨਵਾੜੀ ਬੱਚਿਆਂ ਅਤੇ ਤਣਾਅਪੂਰਣ ਮਾਪਿਆਂ ਨੂੰ ਮਸਰੂਫ਼ ਰੱਖਣ ਲਈ ਸ਼ੁਰੂ ਹੋਵੇਗਾ ‘ਡਿਜੀਟਲ ਪੇਰੈਂਟ ਮਾਰਗਦਰਸ਼ਕ ਪ੍ਰੋਗਰਾਮ’: ਅਰੁਨਾ ਚੌਧਰੀ

Related Posts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*
BUSINESS

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !
CRIME

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
Next Post
ਆਂਗਨਵਾੜੀ ਬੱਚਿਆਂ ਅਤੇ ਤਣਾਅਪੂਰਣ ਮਾਪਿਆਂ ਨੂੰ ਮਸਰੂਫ਼ ਰੱਖਣ ਲਈ ਸ਼ੁਰੂ ਹੋਵੇਗਾ ‘ਡਿਜੀਟਲ ਪੇਰੈਂਟ ਮਾਰਗਦਰਸ਼ਕ ਪ੍ਰੋਗਰਾਮ’: ਅਰੁਨਾ ਚੌਧਰੀ

ਆਂਗਨਵਾੜੀ ਬੱਚਿਆਂ ਅਤੇ ਤਣਾਅਪੂਰਣ ਮਾਪਿਆਂ ਨੂੰ ਮਸਰੂਫ਼ ਰੱਖਣ ਲਈ ਸ਼ੁਰੂ ਹੋਵੇਗਾ ‘ਡਿਜੀਟਲ ਪੇਰੈਂਟ ਮਾਰਗਦਰਸ਼ਕ ਪ੍ਰੋਗਰਾਮ’: ਅਰੁਨਾ ਚੌਧਰੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist