Monday, June 8, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

admin by admin
October 27, 2020
in PUNJAB
Reading Time: 1 min read
A A
0
ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ , 27 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) : ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸੂਬੇ ਦੀਆਂ 12 ਕੇਂਦਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤੀ ਪ੍ਰਦਾਨ ਕਰਦਿਆਂ ਸਟਾਫ ਦੀ ਸਮਰੱਥਾ ਵਿੱਚ ਵਾਧੇ ਲਈ 110 ਫੀਲਡ ਐਗਜ਼ੀਕਿਊਟਵਜ਼ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਵੰਡਣ ਦੀ ਰਸਮ ਇਥੇ ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ। ਇਹ ਫੀਲਡ ਐਗਜ਼ੀਕਿਊਟਿਵ ਪੈਸਕੋ ਵੱਲੋਂ ਆਊਟਸੋਰਿਸ ‘ਤੇ ਸਹਿਕਾਰੀ ਬੈਂਕਾਂ ਵਿੱਚ ਲਗਾਏ ਗਏ ਹਨ।
ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਮੌਜੂਦਾ ਸਮੇਂ ਸਟਾਫ ਦੀ ਬਹੁਤ ਘਾਟ ਹੈ ਜਿਸ ਕਾਰਨ ਰੋਜ਼ਮਰਾ ਦੇ ਕੰਮਕਾਜ ਵਿੱਚ ਬੈਂਕ ਸਟਾਫ ਨੂੰ ਦਿੱਕਤ ਆ ਰਹੀ ਹੈ ਅਤੇ ਕਈ ਵਾਰ ਗ੍ਰਾਹਕਾਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਨ੍ਹਾਂ ਫੀਲਡ ਐਗਜ਼ੀਕਿਊਟਵਾਂ ਵੱਲੋਂ ਬੈਂਕ ਲਈ ਨਵੇਂ ਵਿਅਕਤੀਆਂ ਨੂੰ ਖਾਤਾ ਧਾਰਕ ਬਣਾਉਣਾ, ਬੈਂਕਾਂ ਵਿੱਚ ਨਵੇਂ ਬੱਚਤ ਬੈਂਕ ਖਾਤਿਆਂ ਅਤੇ ਕਰੰਟ ਅਕਾਊਂਟ ਖੋਲ੍ਹਣੇ, ਅਮਾਨਤਾਂ ਸਬੰਧੀ ਜਾਣਕਾਰੀ ਦੇਣ ਅਤੇ ਅਮਾਨਤਾਂ ਨੂੰ ਇਕੱਤਰ ਕਰਨਾ ਸ਼ਾਮਲ ਹੈ। ਸਹਿਕਾਰੀ ਬੈਂਕਾਂ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਨਵੀਆਂ ਕਰਜ਼ਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਅਤੇ ਕਰਜ਼ੇ (ਐਨ.ਪੀ.ਏ.) ਦੀ ਰਿਕਵਰੀ ਕਰਨਾ, ਡਿਫਾਲਟਰਾਂ ਤੋਂ ਕਰਜ਼ਿਆਂ ਦੀ ਵਸੂਲੀ ਲਈ ਕਾਨੂੰਨੀ ਕਾਰਵਾਈ ਨੂੰ ਮੁਕੰਮਲ ਕਰਨਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਬੈਂਕਾਂ ਵਿੱਚ ਆਉਣ ਵਾਲੇ ਗ੍ਰਾਹਕਾਂ ਨੂੰ ਦਰਪੇਸ਼ ਦਿੱਕਤਾਂ ਜਿਵੇਂ ਕਿ ਫਾਰਮ ਭਰਨ ਵਿੱਚ ਮੱਦਦ ਕਰਨਾ ਅਤੇ ਉਨ੍ਹਾਂ ਨੂੰ ਬੈਂਕ ਦੇ ਕਾਰੋਬਾਰ ਪ੍ਰਤੀ ਸੇਧ ਦੇਣ ਦਾ ਕੰਮ ਸੌਂਪਿਆ ਜਾਵੇਗਾ।
ਇਸ ਮੌਕੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਸ੍ਰੀਮਤੀ ਹਰਗੁਣਜੀਤ ਕੌਰ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੂਣ ਰੂਜ਼ਮ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਏ.ਐਮ.ਡੀ. (ਪ੍ਰਬੰਧ) ਸ੍ਰੀ ਅਮਰਜੀਤ ਸਿੰਘ ਵੀ ਹਾਜ਼ਰ ਸਨ।

Post Views: 33
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Cooperation Minister punjab Sukhjinder Singh Randhawa
ShareTweetPin
Previous Post

ਮਿੱਲਾਂ ਵਿੱਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚਾਵਲ ਬਰਾਮਦ

Next Post

ਸੇਵਾਮੁਕਤ ਆਈ.ਏ.ਐਸ ਆਫੀਸਰਜ ਐਸੋਸੀਏਸ਼ਨ ਵਲੋਂ ਸੀ.ਐਲ. ਬੈਂਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਮੁੱਖ ਮੰਤਰੀ ਵੱਲੋਂ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਸੇਵਾਮੁਕਤ ਆਈ.ਏ.ਐਸ ਆਫੀਸਰਜ ਐਸੋਸੀਏਸ਼ਨ ਵਲੋਂ ਸੀ.ਐਲ. ਬੈਂਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist