Wednesday, April 15, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

‘ਜਿਨ੍ਹਾਂ ਪੁੱਠੀਆਂ ਖੱਲਾਂ ਲੁਹਾਈਆਂ’ ਕਿਤਾਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੋਕ ਅਰਪਣ

admin by admin
February 5, 2021
in PUNJAB
Reading Time: 1 min read
A A
0
‘ਜਿਨ੍ਹਾਂ ਪੁੱਠੀਆਂ ਖੱਲਾਂ ਲੁਹਾਈਆਂ’ ਕਿਤਾਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੋਕ ਅਰਪਣ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਪਟਿਆਲਾ(ਪ੍ਰੈਸ ਕੀ ਤਾਕਤ ਬਿਊਰੋ) ਸ਼ਹੀਦ ਬਾਬਾ ਜੈ ਬਾਬਾ ਜੈ ਸਿੰਘ ਖਲਕਟ ਤੇ ਉਨ੍ਹਾਂ ਦੀ ਸ਼ਹੀਦੀ ਤੇ ਅਧਾਰਿਤ ਇਤਿਹਾਸਕ ਨਾਵਲ ‘ਜਿਨ੍ਹਾਂ ਪੁੱਠੀਆਂ ਖੱਲਾਂ ਲੁਹਾਈਆਂ’ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਨੇ ਲੋਕ ਅਰਪਣ ਕੀਤਾ। ਜਥੇਦਾਰ ਭਾਈ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਣਗੌਲੇ ਸ਼ਹੀਦ ਸਿੰਘਾਂ ਸਬੰਧੀ ਖੋਜਾਂ ਹੋਣੀਆਂ ਲਾਜ਼ਮੀ ਹਨ, ਇਹ ਕੰਮ ਗੁਰਨਾਮ ਸਿੰਘ ਅਕੀਦਾ ਵੱਲੋਂ ਸ਼ਹੀਦ ਬਾਬਾ ਜੈ ਸਿੰਘ ਖਲਕਟ ਦਾ ਇਤਿਹਾਸਕ ਨਾਵਲ ਲਿਖ ਕੇ ਬਾਖ਼ੂਬੀ ਕਰ ਦਿੱਤਾ ਹੈ, ਅਜੇ ਹੋਰ ਖੋਜਾਂ ਦੀ ਲੋੜ ਰਹੇਗੀ। ਉਨ੍ਹਾਂ ਕਿਹਾ ਸ਼ਹੀਦ ਬਾਬਾ ਜੈ ਸਿੰਘ ਖਲਕਟ ਦੀ ਸ਼ਹੀਦੀ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ‌ਅੰਮ੍ਰਿਤਸਰ ਦੇ ਅਜਾਇਬ ਘਰ ਵਿਚ ਸੁਸ਼ੋਭਿਤ ਹੈ, ਇਨ੍ਹਾਂ ਦੇ ਇਤਿਹਾਸ ਬਾਰੇ ਹੁਣ ਕਾਫ਼ੀ ਖੋਜ ਹੋਣ ਲੱਗ ਪਈ ਹੈ, ਗੁਰਨਾਮ ਸਿੰਘ ਅਕੀਦਾ ਨੇ ਇਤਿਹਾਸਕ ਨਾਵਲ ਲਿਖ ਕੇ ਵੱਡਾ ਕੰਮ ਕੀਤਾ ਹੈ।
ਇੱਥੇ ਬੋਲਦਿਆਂ ਪੰਜਾਬ ਯੂਨੀਵਰਸਿਟੀ ਪਟਿਆਲਾ ਸਿੱਖ ਧਰਮ ਵਿਸ਼ਵ-ਕੋਸ਼ ਦੇ ਮੁਖੀ ਅਤੇ ਇਸ ਨਾਵਲ ਦੀ ਭੂਮਿਕਾ ਲਿਖਣ ਵਾਲੇ ਡਾ. ਪਰਮਵੀਰ ਸਿੰਘ ਨੇ ਕਿਹਾ ਕਿ ਸੀਨੀਅਰ ਪੱਤਰਕਾਰ ਅਤੇ ਲੇਖਕ ਗੁਰਨਾਮ ਸਿੰਘ ਅਕੀਦਾ ਵੱਲੋਂ ਲਿਖਿਆ ਇਹ ਇਤਿਹਾਸਕ ਨਾਵਲ ਸ਼ਹੀਦ ਬਾਬਾ ਜੈ ਸਿੰਘ ਖਲਕਟ ਅਤੇ ਉਨ੍ਹਾਂ ਦੇ ਸਮਕਾਲੀ ਸ਼ਹੀਦ ਸਿੰਘਾਂ ਉੱਤੇ ਅਧਾਰਿਤ ਹੈ। ਜਿਸ ਵਿਚ ਅਣਗੌਲੇ ਸਿੰਘਾਂ ਦੇ ਨਿਰੋਲ ਸਿੱਖ ਇਤਿਹਾਸ ਨੂੰ ਉਜਾਗਰ ਕੀਤਾ ਗਿਆ ਹੈ, ਮੈਨੂੰ ਇਹ ਨਾਵਲ ਪੜ੍ਹ ਕੇ ਜਿੱਥੇ ਖ਼ੁਸ਼ੀ ਹੋਈ ਉੱਥੇ ਹੀ ਬਾਬਾ ਜੀ ਦਾ ਇਤਿਹਾਸ ਜਾਣ ਕੇ ਸਿੱਖੀ ਉੱਤੇ ਮਾਣ ਵੀ ਹੋਇਆ। ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਇਹ ਇਤਿਹਾਸਕ ਨਾਵਲ ਪੜ੍ਹ ਕੇ ਸਾਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਲ ਕਰਨੀ ਜ਼ਰੂਰੀ ਹੈ। ਬਰਾਡਕਾਸਟਰ ਪਰਮਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਸਿੰਘ ਟੈਰੇਨ ਪਬਲੀਕੇਸ਼ਨ ਵੱਲੋਂ ਪ੍ਰਕਾਸ਼ਿਤ ਕੀਤੇ ਇਸ ਨਾਵਲ ਦੇ 184 ਸਫ਼ੇ ਹਨ, ਜਿਸ ਨੂੰ ਪੜ੍ਹਦਿਆਂ ਰੁਚੀ ਬਣਦੀ ਹੈ, ਸ਼ਬਦਾਂ, ਬਾਗ਼ਾਂ ਤੇ ਸ਼ਹਿਰ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰਿਲੀਜ਼ ਕੀਤੇ ਇਸ ਇਤਿਹਾਸਕ ਨਾਵਲ ਨੂੰ ਪੜ੍ਹ ਕੇ ਹੀ ਪਤਾ ਲੱਗੇਗਾ ਕਿ ਸ਼ਹੀਦ ਬਾਬਾ ਜੈ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹੀਦੀ ਕਿਵੇਂ ਹੋਈ ਸੀ। ਫਰੈਂਚ ਪ੍ਰੋ. ਜਸਵੰਤ ਸਿੰਘ ਪੂਨੀਆ ਨੇ ਕਿਹਾ ਕਿ ਗੁਰਨਾਮ ਸਿੰਘ ਅਕੀਦਾ ਵੱਲੋਂ ਪਹਿਲਾਂ ਲਿਖੀਆਂ ਕਿਤਾਬਾਂ ਵੀ ਮੈਂ ਪੜ੍ਹ ਚੁੱਕਿਆ ਹਾਂ ਜੋ ਤੱਥਾਂ ਤੇ ਅਧਾਰਿਤ ਹਨ, ਹੁਣ ਇਹ ਨਾਵਲ ਵਿਚ ਸਿੱਖ ਇਤਿਹਾਸ ਉਜਾਗਰ ਕਰਕੇ ਸ. ਅਕੀਦਾ ਨੇ ਚੰਗਾ ਕੰਮ ਕੀਤਾ ਹੈ। ਇਸ ਸਮੇਂ ਗੁਰਨਾਮ ਸਿੰਘ ਅਕੀਦਾ ਨੇ ਕਿਹਾ ਕਿ ਸਮੇਂ, ਸਥਾਨ, ਤੇ ਵਿਸ਼ਾ ਵਸਤੂ ਅਨੁਸਾਰ ਇਸ ਨਾਵਲ ਨੂੰ ਲਿਖਣ ਦੀ ਕੋਸ਼ਿਸ਼ ਕੀਤੀ ਹੈ, ਇਸ ਸਮੇਂ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਨੂੰ ਸ਼ਹੀਦ ਬਾਬਾ ਜੈ ਸਿੰਘ ਖਲਕਟ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸਿਰੋਪਾਉ ਪਾਕੇ ਸਨਮਾਨਿਤ ਕੀਤਾ। ਇਸ ਵੇਲੇ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਰੋਸ਼ਨ ਸਿੰਘ, ਖ਼ਜ਼ਾਨਚੀ ਕਰਮ ਸਿੰਘ ਤੇ ਹੋਰ ਕਮੇਟੀ ਮੈਂਬਰ ਵੀ ਮੌਜੂਦ ਸਨ। ਪਬਲਿਸ਼ਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਇਹ ਨਾਵਲ ਪ੍ਰਕਾਸ਼ਿਤ ਕਰਕੇ ਖ਼ੁਸ਼ੀ ਮਹਿਸੂਸ ਕਰ ਰਿਹਾ ਹਾਂ।

Post Views: 103
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Akal takhat newsAmritasr newsDarbar Sahibgurudwara newsHistory novelJathedar of akal thakatlatest newsnewsNews of punjabpatiala newsPunjab news todaySikhism news
ShareTweetPin
Previous Post

ਪੰਜਾਬ ਸਰਕਾਰ ਵਲੋਂ 14 ਫਰਵਰੀ ਨੂੰ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ

Next Post

ਭ੍ਰਿਸ਼ਟਾਚਾਰ ਨੂੰ ਪੰਜਾਬ ਚੋਂ ਜੜੋ ਖਤਮ ਕਰਵਾਉਣ ਲਈ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਲਗਾਤਾਰ ਉਠਾਈ ਜਾ ਰਹੀ ਆਵਾਜ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਭ੍ਰਿਸ਼ਟਾਚਾਰ ਨੂੰ ਪੰਜਾਬ ਚੋਂ ਜੜੋ ਖਤਮ ਕਰਵਾਉਣ ਲਈ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਲਗਾਤਾਰ ਉਠਾਈ ਜਾ ਰਹੀ ਆਵਾਜ

ਭ੍ਰਿਸ਼ਟਾਚਾਰ ਨੂੰ ਪੰਜਾਬ ਚੋਂ ਜੜੋ ਖਤਮ ਕਰਵਾਉਣ ਲਈ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਲਗਾਤਾਰ ਉਠਾਈ ਜਾ ਰਹੀ ਆਵਾਜ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist