Saturday, July 4, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਪਸ਼ੂ ਪਾਲਣ ਕਾਮਿਆਂ ਘੇਰਿਆ ਡਿਪਟੀ ਡਾਇਰੈਕਟਰ ਦਫਤਰ

admin by admin
January 12, 2021
in PUNJAB
A A
0
ਪਸ਼ੂ ਪਾਲਣ ਕਾਮਿਆਂ ਘੇਰਿਆ ਡਿਪਟੀ ਡਾਇਰੈਕਟਰ ਦਫਤਰ
0
SHARES
0
VIEWS
Share on FacebookShare on Twitter
ADVERTISEMENT

RelatedPosts

सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਪਟਿਆਲਾ(ਪ੍ਰੈਸ ਕੀ ਤਾਕਤ ਬਿਊਰੋ):ਪਸ਼ੂ ਪਾਲਣ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਰਹਿੰਦੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਕੜਾਕੇ ਦੀ ਠੰਡ ਵਿੱਚ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਦਰਸ਼ਨ ਸਿੰਘ ਬੇਲੂਮਾਜਰਾ, ਚਮਕੌਰ ਸਿੰਘ ਧਾਰੋਕੀ, ਗੁਰਮੀਤ ਸਿੰਘ ਪੇਦਨ, ਦਿਆਲ ਸਿੰਘ ਸਿੱਧੂ, ਨੇ ਕੀਤੀ ਮੁੁਲਾਜਮ ਆਗੂਆਂ ਨੇ ਕਿਹਾ ਕਿ ਗੂਗਲ ਗ੍ਰਾਂਮ ,ਰੋਣੀ ਫਾਰਮ ਤੇ ਨਾਭਾ ਦੇ ਕੱਚੇ ਕਾਮਿਆਂ, ਦੋ ਮਹੀਨਿਆ ਤੋ ਤਨਖਾਹ ਨਹੀਂ ਦਿੱਤੀ। ਇਸ ਕਰਕੇ ਪਸ਼ੂ ਪਾਲਣ ਵਰਕਰ ਭਾਰੀ ਰੋਸ ਅਤੇ ਬੇਚੈਨੀ ਦੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਮਹਿੰਗਾਈ ਯੁੱਗ ਵਿੱਚ ਆਪਣੀ ਜਿੰਦਗੀ ਬਸਰ ਕਰਨੀ ਬਹੁਤ ਔਖੀ ਹੈ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਸੌਜਾ, ਮੇਜਰ ਉਰਫ ਰਾਮਗੜ੍ਹ, ਰਾਜਿੰਦਰ ਸਿੰਘ ਧਾਰੀਵਾਲ, ਵਿਪਨ ਕੁਮਾਰ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਦਾ ਫੈਸਲਾ ਲਾਗੂ ਕਰਕੇ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ ਤੇ ਕੱਚੇ ਕਾਮਿਆਂ ਦੀਆਂ ਲਿਸਟਾਂ ਸਰਕਾਰ ਨੂੰ ਭੇਜੀਆਂ ਜਾਣ ਤੇ ਪੱਕੇ ਕਾਮਿਆਂ ਦੀ ਰਹਿੰਦੀਆਂ ਮੰਗਾਂ ਪੂਰੀਆਂ ਕੀਤੀਆ ਜਾਣ ! ਭੜਕੇ ਵਿਭਾਗ ਦੇ ਕੱਚੇ ਕਾਮਿਆਂ ਨੇ ਦੁਖੀ ਹੋ ਕੇ ਡਿਪਟੀ ਡਾਇਰੈਕਟਰ ਦਫਤਰ ਨੁੰ ਘੇਰਿਆ ਤਾਂ ਪਰਸਾਸਨ ਤੇ ਪੁਲਿਸ ਨੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਇੱਕ ਮਹੀਨੇ ਦੀ ਫੌਰੀ ਤਨਖਾਹ ਜਾਰੀ ਕਰਵਾਈ ਅਤੇ ਰਹਿੰਦੀ ਤਨਖਾਹ ਤੇ ਬਾਕੀ ਮੰਗਾਂ ਦਾ ਛੇਤੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਤਾਂ ਕਿਤੇ ਜਾ ਕੇ ਪਸ਼ੂ ਪਾਲਣ ਕਾਮੇ ਸ਼ਾਂਤ ਹੋਏ। ਇਸ ਇਕੱਤਰਤਾ ਵਿੱਚ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ, ਮੋਤੀ ਰਾਮ, ਰਾਜਬੀਰ ਗੂਗਲ ਗ੍ਰਾਮ, ਇਕਬਾਲ ਰੋਹਟੀ ਤੇ ਭਜਨ ਸਿੰਘ ਲੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਡਿਪਟੀ ਡਰਾਇਕਟਰ ਵੱਲੋਂ ਵਾਅਦਾ ਖਿਲਾਫੀ ਕੀਤੀ ਜਾਂਦੀ ਹੈ ਤਾਂ ਵੱਡਾ ਇਕੱਠ ਕਰਕੇ ਰਸਤਾ ਜਾਮ ਕਰਨ ਲਈ ਮਜਬੂਰ ਹੋਣਾ ਪਵੇਗਾ ਜਿਸ ਦੇ ਸਿੱਟੇ ਦੇ ਜਿੰਮੇਵਾਰ ਡਿਪਟੀ ਡਾਇਰੈਕਟਰ ਹੋਣਗੇ।

Post Views: 28
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

7 ਤੋਂ 26 ਫਰਵਰੀ ਤੱਕ ਪਟਿਆਲਾ ‘ਚ ਚੱਲੇਗੀ ਫ਼ੌਜ ਦੀ ਭਰਤੀ

Next Post

ਜਾਦ ਸਰਕਾਰ ਨੇ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਤਹਿਤ ਦਿੱਤਾ ਵੱਡਾ ਲਾਭ

Related Posts

सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
Next Post
ਜਾਦ ਸਰਕਾਰ ਨੇ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਤਹਿਤ ਦਿੱਤਾ ਵੱਡਾ ਲਾਭ

ਜਾਦ ਸਰਕਾਰ ਨੇ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਤਹਿਤ ਦਿੱਤਾ ਵੱਡਾ ਲਾਭ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist