Tuesday, October 27, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home INDIA

ਕੀ ਢੀਂਡਸਾ ਵੱਲੋਂ ਨਵੇਂ ਬਣਾਏ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਫਤਵਾ ਮਿਲੇਗਾ?

admin by admin
2020-07-08
in INDIA, PUNJAB
Reading Time: 1 min read
A A
0
ਕੀ ਢੀਂਡਸਾ ਵੱਲੋਂ ਨਵੇਂ ਬਣਾਏ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਫਤਵਾ ਮਿਲੇਗਾ?
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • श्री करतारपुर साहिब कॉरिडोर फिर से खोला जाना चाहिए; धार्मिक भावना के मामले राजनीति से ऊपर होने चाहिए: मुख्यमंत्री भगवंत सिंह मान
  • पंजाब राज्य सूचना आयोग ने राज्यपाल को भेंट की ‘आरटीआई एंड गुड गवर्नेंस’ पुस्तक
  • पंजाब यूनिवर्सिटी, चंडीगढ़ और पंजाब का पानी हड़पने के लिए वोट मांग रही है भाजपा-मुख्यमंत्री भगवंत सिंह मान
  • अवैध हथियार आपूर्ति नेटवर्क से जुड़े दो नाबालिगों सहित चार गिरफ्तार, 16 पिस्तौल बरामद*
  • गैंगस्टरां ते वार’ का 277वां दिन: पंजाब पुलिस द्वारा 527 स्थानों पर छापेमारी; 223 काबू
  • हरियाणा के मुख्यमंत्री श्री नायब सिंह सैनी ने कांग्रेस पर तीखा हमला बोलते हुए कहा कि कांग्रेस के पास SIR के विरोध में रैली करने के लिए साल के 365

RelatedPosts

किसानों को 24 घंटे में फसल का भुगतान किया जा रहा है: मुख्यमंत्री भगवंत सिंह मान

श्री करतारपुर साहिब कॉरिडोर फिर से खोला जाना चाहिए; धार्मिक भावना के मामले राजनीति से ऊपर होने चाहिए: मुख्यमंत्री भगवंत सिंह मान

2026-10-27
0
पंजाब राज्य सूचना आयोग ने राज्यपाल को भेंट की ‘आरटीआई एंड गुड गवर्नेंस’ पुस्तक

पंजाब राज्य सूचना आयोग ने राज्यपाल को भेंट की ‘आरटीआई एंड गुड गवर्नेंस’ पुस्तक

2026-10-27
0
विजिलेंस ब्यूरो द्वारा 30,000 रुपये रिश्वत लेता पटवारी रंगे हाथों काबू

पंजाब यूनिवर्सिटी, चंडीगढ़ और पंजाब का पानी हड़पने के लिए वोट मांग रही है भाजपा-मुख्यमंत्री भगवंत सिंह मान

2026-10-26
0
अवैध हथियार आपूर्ति नेटवर्क से जुड़े दो नाबालिगों सहित चार गिरफ्तार, 16 पिस्तौल बरामद*

अवैध हथियार आपूर्ति नेटवर्क से जुड़े दो नाबालिगों सहित चार गिरफ्तार, 16 पिस्तौल बरामद*

2026-10-26
0
विजिलेंस ब्यूरो द्वारा 30,000 रुपये रिश्वत लेता पटवारी रंगे हाथों काबू

गैंगस्टरां ते वार’ का 277वां दिन: पंजाब पुलिस द्वारा 527 स्थानों पर छापेमारी; 223 काबू

2026-10-24
0
“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

हरियाणा के मुख्यमंत्री श्री नायब सिंह सैनी ने कांग्रेस पर तीखा हमला बोलते हुए कहा कि कांग्रेस के पास SIR के विरोध में रैली करने के लिए साल के 365

2026-10-24
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook
ਸੁਭਾਸ਼ ਭਾਰਤੀ (ਅਡੀਟਰ ਇਨ ਚੀਫ, ਪ੍ਰੈਸ ਕੀ ਤਾਕਤ)

ਸ਼੍ਰੋਮਣੀ ਅਕਾਲੀ ਦਲ ਤੋਂ ਬਾਗ਼ੀ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਅਕਾਲੀ ਟਕਸਾਲੀ ਆਗੂਆਂ ਨੇ ਮਿਲ ਕੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਰੱਖਿਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਇਹੀ ਅਸਲੀ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਅਹੁਦੇ ਤੋਂ ਹਟਾ ਦਿੱਤਾ ਹੈ। ਪਾਰਟੀ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ `ਚ ਸਾਰੇ ਅਕਾਲੀਆਂ ਨੂੰ ਇਕੱਠਾ ਕਰਕੇ ਨਵਾਂ ਏਜੰਡਾ ਤੈਅ ਕਰੇਗੀ। ਢੀਂਡਸਾ ਨੂੰ ਸੁਖਬੀਰ ਵਿਰੋਧੀ ਖੇਮੇ ਦਾ ਅੰਦਰਖਾਤੇ ਸਾਥ ਮਿਲ ਰਿਹਾ ਹੈ। ਦਰਅਸਲ, ਪਿਛਲੀਆਂ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਵਿਚ ਸਾਫ਼ ਹੋ ਗਿਆ ਸੀ ਕਿ ਪੰਜਾਬ ਵਿਚ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਕਾਂਗਰਸ ਅਤੇ ਅਕਾਲੀ ਦਲ ਦੀ ਅਦਲ-ਬਦਲ ਦੀ ਰਾਜਨੀਤੀ ਕਾਰਨ ਨਵੀਂ ਪਾਰਟੀ ਲਈ ਥਾਂ ਬਣ ਗਈ ਹੈ। ਇਸੇ ਕਰਕੇ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿਚ ਚੰਗਾ ਹੁੰਗਾਰਾ ਮਿਲਿਆ ਪਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਸਦੀ ਫੁੱਟ ਕਾਰਨ ਕਾਂਗਰਸ ਨੇ ਸਰਕਾਰ ਬਣਾ ਲਈ ਸੀ। ਜੇਕਰ ਅਕਾਲੀ ਦਲ ਦੇ ਇਤਿਹਾਸ ਦੀ ਗੱਲ ਕਰੀਏ ਤਾਂ ਠੀਕ 100 ਸਾਲ ਪਹਿਲਾਂ 1920 ਵਿਚ ਜਥੇਦਾਰ ਕਰਤਾਰ ਸਿੰਘ ਝੱਬਰ ਵੱਲੋਂ ਬੁਲਾਏ ਸਰਬੱਤ ਖ਼ਾਲਸੇ ਦੌਰਾਨ ਗੁਰਦੁਆਰਾ ਸੁਧਾਰ ਲਹਿਰ ਸ਼ੁਰੂ ਕਰਨ ਦਾ ਐਲਾਨ ਹੋਇਆ ਅਤੇ 13 ਦਸੰਬਰ 1920 ਨੂੰ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਹੋਇਆ ਸੀ। ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਅਤੇ ਕੌਮ ਲਈ ਵੱਡਾ ਯੋਗਦਾਨ ਪਾਇਆ ਹੈ। ਉਸਨੇ ਤੋਸ਼ੇਖਾਨੇ ਦੀਆਂ ਚਾਬੀਆਂ ਦਾ ਮੋਰਚਾ,­ ਗੁਰੂ ਕੇ ਬਾਗ਼ ਦਾ ਮੋਰਚਾ,­ ਜੈਤੋ ਦਾ ਮੋਰਚਾ ਅਤੇ­ ਭਾਈ ਫੇਰੂ ਦੇ ਮੋਰਚੇ ਸਣੇ ਕਈ ਸੰਘਰਸ਼ ਵਿੱਢੇ ਸਨ। ਗੁਰਦੁਆਰਿਆਂ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਤੋਂ ਇਲਾਵਾ ਅਕਾਲੀ ਦਲ ਨੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਵੀ ਵੱਡਾ ਯੋਗਦਾਨ ਪਾਇਆ ਸੀ। ਅਕਾਲੀ ਦਲ ਵਿਚ ਸ਼ੁਰੂ ਤੋਂ ਧਰਮ ਅਤੇ ਸਿਆਸਤ ਨਾਲ-ਨਾਲ ਤੁਰੇ ਹਨ। ਅਕਾਲੀ ਦਲ ਨੇ ਕਈ ਚੰਗੇ-ਮਾੜੇ ਦੌਰ ਵੇਖੇ ਹਨ। ਕਈ ਬਗ਼ਾਵਤਾਂ ਅਤੇ ਕਈ ਰਲੇਵੇਂ ਵੀ ਹੋਏ। ਹੁਣ ਤਾਜ਼ਾ ਬਗ਼ਾਵਤ ਢੀਂਡਸਾ ਪਿਤਾ-ਪੁੱਤਰ ਦੀ ਹੈ। ਪੰਜਾਬ ਵਿਚ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸਭ ਤੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਹੀ ਸਨ ਜੋ ਪਾਰਟੀ ਦੇ ਜਨਰਲ ਸਕੱਤਰ ਰਹੇ। ਸ਼੍ਰੋਮਣੀ ਅਕਾਲੀ ਦਲ `ਚੋਂ ਕੱਢੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਨਾਲ-ਨਾਲ ਕਾਂਗਰਸ ਦੇ ਨਾਰਾਜ਼ ਆਗੂ ਵੀ ਢੀਂਡਸਾ ਦੀ ਬਾਂਹ ਫੜ ਰਹੇ ਹਨ। ਬਦਲਦੇ ਸਿਆਸੀ ਸਮੀਕਰਨਾਂ ਦੇ ਮੱਦੇਨਜ਼ਰ ਪੰਜਾਬ ਵਿਚ 2022 ਵਿਚ ਬਹੁਕੋਣੀ ਮੁਕਾਬਲਾ ਹੋਣ ਦੀ ਸੰਭਾਵਨਾ ਹੈ। ਸੂਬੇ ਵਿਚ ਇਸ ਸਮੇਂ ਬੇਰੁਜ਼ਗਾਰੀ­ ਕਿਰਸਾਨੀ ਸੰਕਟ,­ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਅਤੇ ਨਸ਼ੇ ਵਰਗੀਆਂ ਸਮੱਸਿਆਵਾਂ ਵੱਡੇ ਮੁੱਦੇ ਹਨ। ਢੀਂਡਸਾ ਅਤੇ ਉਨ੍ਹਾਂ ਦੀ ਪਾਰਟੀ ਵੀ ਇਨ੍ਹਾਂ ਮੁੱਦਿਆਂ ਦੀ ਹੀ ਗੱਲ ਕਰ ਰਹੀ ਹੈ। ਸੌ ਸਾਲ ਦੇ ਇਤਿਹਾਸ ਵਿਚ ਅਕਾਲੀ ਦਲ ਤੋਂ ਅਲੱਗ ਹੋ ਕੇ ਕੋਈ ਵੀ ਪਾਰਟੀ ਇਕੱਲੀ ਸਿੱਖ ਰਾਜਨੀਤੀ ਦੇ ਜ਼ੋਰ `ਤੇ ਸੱਤਾ ਤਕ ਨਹੀਂ ਪਹੁੰਚ ਸਕੀ ਹੈ। ਆਉਣ ਵਾਲੇ ਦਿਨਾਂ ਵਿਚ ਅਕਾਲੀ ਦਲ ਬਨਾਮ ਅਕਾਲੀ ਦਲ ਦੀ ਲੜਾਈ ਕੌਣ ਜਿੱਤੇਗਾ ਇਹ ਤਾਂ ਵਕਤ ਹੀ ਦੱਸੇਗਾ। ਉਂਜ ਜਿਸ ਪਾਰਟੀ ਨੇ ਦੇਸ਼ ਅਤੇ ਕੌਮ ਦੀ ਵੱਡੀ ਸੇਵਾ ਕੀਤੀ ਹੋਵੇ, ਉਸ ਦਾ ਸੌਵੇਂ ਸਾਲ ਵਿਚ ਖੱਖੜੀ-ਖੱਖੜੀ ਹੋਣਾ ਮੰਦਭਾਗਾ ਹੈ। ਇਨ੍ਹਾਂ ਦੋਵਾਂ `ਚੋਂ ਕਿਹੜਾ ਅਕਾਲੀ ਦਲ ਆਪਣੀ ਅਮੀਰ ਵਿਰਾਸਤ ਦਾ ਵਾਰਿਸ ਬਣੇਗਾ, ਇਸ ਬਾਰੇ ਵੀ ਸਮਾਂ ਹੀ ਦੱਸੇਗਾ ਪਰ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਪੰਜਾਬ ਦੀ ਸਿਆਸਤ ਦੀ ਦਿਸ਼ਾ ਅਤੇ ਦਸ਼ਾ ਪੂਰੀ ਤਰ੍ਹਾਂ ਬਦਲ ਜਾਵੇਗੀ।

Post Views: 133
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਫਲ-ਸਬਜ਼ੀਆਂ ਨੂੰ ਜਲਦੀ ਪਕਾਉਣ ਲਈ ਕੀਟਨਾਸ਼ਕ ਵਰਤਣ ਵਾਲੇ ਵੱਡੇ ਫਲ ਵਪਾਰੀਆਂ ਖਿਲਾਫ ਹੋਵੇ ਸਖਤ ਕਾਰਵਾਈ

Next Post

ਕੋਰੋਨਾ ਪੀੜਤ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਮਾਨਵਤਾ ਖਤਰੇ ਵਿੱਚ

Related Posts

किसानों को 24 घंटे में फसल का भुगतान किया जा रहा है: मुख्यमंत्री भगवंत सिंह मान
BREAKING

श्री करतारपुर साहिब कॉरिडोर फिर से खोला जाना चाहिए; धार्मिक भावना के मामले राजनीति से ऊपर होने चाहिए: मुख्यमंत्री भगवंत सिंह मान

2026-10-27
0
पंजाब राज्य सूचना आयोग ने राज्यपाल को भेंट की ‘आरटीआई एंड गुड गवर्नेंस’ पुस्तक
BREAKING

पंजाब राज्य सूचना आयोग ने राज्यपाल को भेंट की ‘आरटीआई एंड गुड गवर्नेंस’ पुस्तक

2026-10-27
0
विजिलेंस ब्यूरो द्वारा 30,000 रुपये रिश्वत लेता पटवारी रंगे हाथों काबू
BREAKING

पंजाब यूनिवर्सिटी, चंडीगढ़ और पंजाब का पानी हड़पने के लिए वोट मांग रही है भाजपा-मुख्यमंत्री भगवंत सिंह मान

2026-10-26
0
अवैध हथियार आपूर्ति नेटवर्क से जुड़े दो नाबालिगों सहित चार गिरफ्तार, 16 पिस्तौल बरामद*
BREAKING

अवैध हथियार आपूर्ति नेटवर्क से जुड़े दो नाबालिगों सहित चार गिरफ्तार, 16 पिस्तौल बरामद*

2026-10-26
0
विजिलेंस ब्यूरो द्वारा 30,000 रुपये रिश्वत लेता पटवारी रंगे हाथों काबू
BREAKING

गैंगस्टरां ते वार’ का 277वां दिन: पंजाब पुलिस द्वारा 527 स्थानों पर छापेमारी; 223 काबू

2026-10-24
0
“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
BREAKING

हरियाणा के मुख्यमंत्री श्री नायब सिंह सैनी ने कांग्रेस पर तीखा हमला बोलते हुए कहा कि कांग्रेस के पास SIR के विरोध में रैली करने के लिए साल के 365

2026-10-24
0
Next Post
ਕੋਰੋਨਾ ਪੀੜਤ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਮਾਨਵਤਾ ਖਤਰੇ ਵਿੱਚ

ਕੋਰੋਨਾ ਪੀੜਤ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਮਾਨਵਤਾ ਖਤਰੇ ਵਿੱਚ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist