Monday, September 28, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਸੀਨੀਅਰ ਸਿਟੀਜ਼ਨ ਡੇਅ

admin by admin
August 23, 2021
in PUNJAB
Reading Time: 1 min read
A A
0
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਸੀਨੀਅਰ ਸਿਟੀਜ਼ਨ ਡੇਅ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਪਟਿਆਲਾ, 23 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਸ੍ਰੀ ਅਜੈ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਵਰਲਡ ਸੀਨੀਅਰ ਸਿਟੀਜ਼ਨ ਡੇਅ ਮਨਾਇਆ ਗਿਆ ।
ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੱਲੋਂ ਬਿਰਧ ਆਸ਼ਰਮ, ਪਿੰਡ ਰੋਂਗਲਾ ਵਿੱਚ ਰਹਿ ਰਹੇ ਬਜ਼ੁਰਗਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲ ਕੀਤੀ ਗਈ । ਇਸ ਸੈਸ਼ਨ ਦੌਰਾਨ ਉਹਨਾਂ ਤੋਂ ਉਨ੍ਹਾਂ ਦੀ ਸਿਹਤ, ਮੈਡੀਕਲ ਸਹੂਲਤਾਂ ਅਤੇ ਉਨ੍ਹਾਂ ਨੂੰ ਦਿੱਤੇ ਜਾਂਦੇ ਖਾਣੇ ਬਾਰੇ ਪੁੱਛਿਆ ਅਤੇ ਉਨ੍ਹਾਂ ਨੂੰ ਸੀਨੀਅਰ ਸਿਟੀਜ਼ਨ ਐਕਟ ਬਾਰੇ ਅਤੇ ਨਾਲਸ਼ (ਸੀਨੀਅਰ ਨਾਗਰਿਕਾਂ ਲਈ ਕਾਨੂੰਨੀ ਸੇਵਾਵਾਂ) ਸਕੀਮ, 2016 ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ ਗਿਆ। ਵੀਡੀਓ ਕਾਨਫ਼ਰੰਸ ਦੌਰਾਨ ਪੀ.ਐਲ.ਵੀ. ਅਤੇ ਇੰਚਾਰਜ ਓਲਡ ਏਜ਼ਡ ਹੋਮ ਸ੍ਰੀ ਲਖਵਿੰਦਰ ਸਰੀਨ ਨੂੰ ਆਸ਼ਰਮ ਦੇ ਬਜ਼ੁਰਗਾਂ ਦੀ ਸਿਹਤ ਦਾ ਚੈੱਕ ਅੱਪ ਵੀ ਕਰਵਾਉਣ ਲਈ ਕਿਹਾ ਗਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਉਹਨਾਂ ਬਜ਼ੁਰਗਾਂ ਦੇ ਨਾਮ ਆਦਿ ਬਾਰੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ  ਨੂੰ ਭੇਜਣ, ਜਿਨ੍ਹਾਂ ਦੀ ਪੈਨਸ਼ਨ ਅਤੇ ਆਧਾਰ ਕਾਰਡ ਨਹੀਂ ਬਣੇ ਹਨ।
ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਸਾਈ ਬਿਰਧ ਆਸ਼ਰਮ ਪਿੰਡ ਚੌਰਾ, ਪਟਿਆਲਾ ਵਿੱਚ ਵੀ ਵਰਲਡ ਸੀਨੀਅਰ ਸਿਟੀਜ਼ਨ ਡੇਅ ਮਨਾਇਆ ਗਿਆ । ਇਸ ਦੌਰਾਨ ਸ੍ਰੀ ਪ੍ਰਿਤਪਾਲ ਸਿੰਘ ਐਡਵੋਕੇਟ ਵੱਲੋਂ ਆਸ਼ਰਮ ਵਿੱਚ ਉੱਥੇ ਰਹਿੰਦੇ ਲੋਕਾਂ ਨਾਲ ਇੱਕ ਸੈਮੀਨਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਨਾਲਸ਼ (ਸੀਨੀਅਰ ਨਾਗਰਿਕਾਂ ਲਈ ਕਾਨੂੰਨੀ ਸੇਵਾਵਾਂ) ਯੋਜਨਾ, 2016 ਮੁਫ਼ਤ ਕਾਨੂੰਨੀ ਸਹਾਇਤਾ, ਟੋਲ ਫ਼ਰੀ ਨੰਬਰ 1968, ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸੈਂਟਰ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਮਿਤੀ 11 ਸਤੰਬਰ 2021 ਨੂੰ ਲੱਗਣ ਵਾਲੀ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਗਈ।

Post Views: 113
  • Twitter
  • WhatsApp
  • Telegram
  • Facebook Messenger
  • Copy Link
  • Facebook
Tags: • Latest News• Latest Updates• Latest Updates On Punjab• Pb Govt. News• Punjab Government• Punjab Government Latest News• Punjab News• Punjab Politics• Top 10 NewsAbout the Senior Citizens Act and the Nalash (Legal Services for Senior Citizens) SchemeActing Chairman Justice Ajay TewariDistrict Legal Services AuthorityDistrict Legal Services Authority Miss Parminder Kaurlatest newslatest updates on punjabMedical FacilitiesOld Age AshramPatialapress ki taquat newspunjab newsPunjab State Legal Services AuthoritySenior Citizen Daytop 10 newsVideo ConferenceVillage RonglaWorld Senior Citizen Day
ShareTweetPin
Previous Post

3 ਨੌਜਵਾਨ ਦਿਨ-ਦਿਹਾੜੇ ਪਿਸਤੌਲ ਦੀ ਨੋਕ ’ਤੇ ਮੋਟਰਸਾਈਕਲ ਲੈ ਕੇ ਫਰਾਰ

Next Post

ਕੋਰੋਨਾ ਫਿਰ ਹੋਵੇਗਾ ਤੇਜ਼, ਲੋਕਾਂ ‘ਚ ਲਾਪਰਵਾਹੀ ਵਧੀ

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
ਕੋਰੋਨਾ ਪੀੜਤ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਮਾਨਵਤਾ ਖਤਰੇ ਵਿੱਚ

ਕੋਰੋਨਾ ਫਿਰ ਹੋਵੇਗਾ ਤੇਜ਼, ਲੋਕਾਂ 'ਚ ਲਾਪਰਵਾਹੀ ਵਧੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist