Monday, April 20, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਕਰੋਨਾ ਸੰਕਟ ਦੌਰਾਨ ਦਿਨ-ਰਾਤ ਡਟੀ ਹੋਈ ਹੈ ਜ਼ਿਲ੍ਹਾ ਪੁਲੀਸ: ਐਸਐਸਪੀ

admin by admin
June 1, 2020
in PUNJAB
Reading Time: 1 min read
A A
0
ਕਰੋਨਾ ਸੰਕਟ ਦੌਰਾਨ ਦਿਨ-ਰਾਤ ਡਟੀ ਹੋਈ ਹੈ ਜ਼ਿਲ੍ਹਾ ਪੁਲੀਸ: ਐਸਐਸਪੀ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਬਰਨਾਲਾ, 1 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਕਰੋਨਾ ਸੰਕਟ ਦੌਰਾਨ ਜ਼ਿਲ੍ਹਾ ਪੁਲੀਸ ਦਿਨ-ਰਾਤ ਸੇਵਾਵਾਂ ਨਿਭਾਅ ਰਹੀ ਹੈ। ਕਰੋਨਾ ਵਿਰੁੱਧ ਮੁਹਿੰਮ ਤਹਿਤ ਜਨਤਕ ਥਾਵਾਂ ’ਤੇ ਲੋਕਾਂ ਦਾ ਮਾਸਕ ਪਾਉਣਾ, ਜਨਤਕ ਥਾਵਾਂ ’ਤੇ ਨਾ ਥੁੱਕਣਾ ਅਤੇ ਸਮਾਜਿਕ ਵਿੱਥ ਯਕੀਨੀ ਬਣਾਈ ਜਾ ਰਹੀ ਹੈ। ਅਜਿਹਾ ਨਾ ਕਰਨ ਵਾਲਿਆਂ ਖਿਲਾਫ ਨੇਮਾਂ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਸੰਦੀਪ ਗੋਇਲ ਨੇ ਦੱਸਿਆ ਕਿ ਕਰੋਨਾ ਖਿਲਾਫ ਮੁਹਿੰਮ ਤਹਿਤ ਜ਼ਿਲ੍ਹਾ ਪੁਲੀਸ ਵੱਲੋਂ 21 ਮਈ ਤੋਂ 31 ਮਈ ਤੱਕ ਬਿਨਾਂ ਮਾਸਕ ਤੋਂ ਘੁੰਮਣ ਵਾਲੇ 1544 ਵਿਅਕਤੀਆਂ ਨੂੰ ਜੁਰਮਾਨਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱੱਲੋਂ ਜਿੱਥੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ, ਉਥੇ ਜਨਤਕ ਥਾਵਾਂ ’ਤੇ ਥੁੱਕਣ ਦੀ ਵੀ ਮਨਾਹੀ ਹੈ। ਇਸ ਮੁਹਿੰਮ ਤਹਿਤ ਜਨਤਕ ਥਾਵਾਂ ’ਤੇ ਥੁੱਕਣ ’ਤੇ 29 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ। ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਨੂੰ ਕੁੱਲ 4,47,000 ਰੁਪਏ ਜੁਰਮਾਨਾ 31 ਮਈ ਤੱਕ ਕੀਤਾ ਜਾ ਚੁੱਕਾ ਹੈ।
ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਗੋਇਲ ਨੇ ਆਖਿਆ ਕਿ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਖਿਲਾਫ ਐਪੀਡੈਮਿਕ ਡੀਸਿਜ਼ ਐਕਟ 1897 ਤਹਿਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਇਸ ਬਿਮਾਰੀ ਤੋਂ ਬਚਾਅ ਰੱਖਣ ਸਬੰਧੀ ਸਾਵਧਾਨੀਆਂ ਦੀ ਲੋਕ ਪੂਰੀ ਪਾਲਣਾ ਕਰਨ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ

Post Views: 56
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਟਿੱਡੀ ਦਲ ਦੇ ਸੰਭਾਵੀ ਖਤਰੇ ਤੋਂ ਘਬਰਾਉਣ ਦੀ ਬਜਾਇ ਸੁਚੇਤ ਰਹਿਣ ਕਿਸਾਨ: ਡਿਪਟੀ ਕਮਿਸ਼ਨਰ

Next Post

ਐਸਸੀ ਕਮਿਸ਼ਨ ਮਂੈਬਰ ਪੂਨਮ ਕਾਂਗੜਾ ਨੇ ਸੁਣੀ ਪੀੜਤ ਦੀ ਫਰਿਆਦ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਐਸਸੀ ਕਮਿਸ਼ਨ ਮਂੈਬਰ ਪੂਨਮ ਕਾਂਗੜਾ ਨੇ ਸੁਣੀ ਪੀੜਤ ਦੀ ਫਰਿਆਦ

ਐਸਸੀ ਕਮਿਸ਼ਨ ਮਂੈਬਰ ਪੂਨਮ ਕਾਂਗੜਾ ਨੇ ਸੁਣੀ ਪੀੜਤ ਦੀ ਫਰਿਆਦ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist