Wednesday, June 3, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home HARYANA

ਭਾਰਤ ਚੋਣ ਕਮਿਸ਼ਨ ਵੱਲੋਂ 25 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਇਲੈਕਟਰੋਨਿਕ ਵੋਟਰ ਫ਼ੋਟੋ ਸ਼ਨਾਖਤੀ ਕਾਰਡ ਡਾਊਨਲੋਡ ਕਰਨ ਦੀ ਸਹੂਲਤ

admin by admin
January 22, 2021
in HARYANA, INDIA, PUNJAB
Reading Time: 1 min read
A A
0
ਭਾਰਤ ਚੋਣ ਕਮਿਸ਼ਨ ਵੱਲੋਂ 25 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਇਲੈਕਟਰੋਨਿਕ ਵੋਟਰ ਫ਼ੋਟੋ ਸ਼ਨਾਖਤੀ ਕਾਰਡ ਡਾਊਨਲੋਡ ਕਰਨ ਦੀ ਸਹੂਲਤ
0
SHARES
0
VIEWS
Share on FacebookShare on Twitter
ADVERTISEMENT

RelatedPosts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਪਟਿਆਲਾ (ਪ੍ਰੈਸ ਕਿ ਤਾਕਤ ਬਯੂਰੋ) ਭਾਰਤ ਚੋਣ ਕਮਿਸ਼ਨ ਵੱਲੋਂ 25 ਜਨਵਰੀ ਨੂੰ 11ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਈ-ਈਪਿੰਕ (ਇਲੈਕਟਰੋਨਿਕ ਵੋਟਰ ਫ਼ੋਟੋ ਸ਼ਨਾਖਤੀ ਕਾਰਡ) ਡਾਊਨਲੋਡ ਕਰਨ ਦੀ ਸੁਵਿਧਾ ਲਾਂਚ ਕੀਤੀ ਜਾ ਰਹੀ ਹੈ। ਇਸ ਸੁਵਿਧਾ ਨਾਲ ਵੋਟਰ ਆਪਣਾ ਫੋਟੋ ਸ਼ਨਾਖਤੀ ਕਾਰਡ ਮੋਬਾਇਲ ਜਾਂ ਕੰਪਿਊਟਰ ‘ਤੇ ਡਾਊਨਲੋਡ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਈ-ਈਪਿੰਕ ਭਾਰਤ ਚੋਣ ਕਮਿਸ਼ਨ ਦੀਆਂ ਵੈਬਸਾਇਟਾਂ ਵੋਟਰ ਪੋਰਟਲ http://voterportal.eci.gov.in, ਐਨ.ਵੀ.ਐਸ.ਪੀ https://nvsp.in/ ਅਤੇ ਵੋਟਰ ਹੈਲਪਲਾਇਨ ਮੋਬਾਇਲ ਐਪ https://play.google.com/store/apps/details?id=com.eci.citizen ਅਤੇ ਆਈ.ਐਸ.ਓ. https://apps.apple.com/in/app/voter-helpline/id1456535004 ਤੋਂ ਰਜਿਸਟਰਡ ਮੋਬਾਇਲ ਨੰਬਰ ਰਾਹੀ ਡਾਊਨਲੋਡ ਕੀਤੀ ਜਾ ਸਕਦੀ ਹੈ।
ਭਾਰਤ ਚੋਣ ਕਮਿਸ਼ਨ ਵੱਲੋਂ ਇਸ ਸੁਵਿਧਾ ਨੂੰ ਦੋ ਪੜਾਵਾਂ ‘ਚ ਵੰਡਿਆ ਗਿਆ ਹੈ। ਪਹਿਲਾਂ ਪੜਾਅ ਮਿਤੀ 25 ਜਨਵਰੀ ਤੋਂ 31 ਜਨਵਰੀ 2021 ਤੱਕ ਹੈ, ਜੋ ਕਿ ਕੇਵਲ ਵੋਟਰ ਸੂਚੀ ਦੀ ਸਰਸਰੀ ਸੁਧਾਈ 2021 ਦੌਰਾਨ ਨਵੇਂ ਰਜਿਸਟਰਡ ਹੋਏ ਵੋਟਰਾਂ ਲਈ ਹੀ ਉਪਲਬਧ ਹੈ। ਜਿੰਨਾਂ ਵੋਟਰਾਂ ਨੇ ਸਪੈਸ਼ਲ ਸੁਧਾਈ 2021 (ਨਵੰਬਰ-ਦਸੰਬਰ 2020) ਦੌਰਾਨ ਆਪਣੀ ਵੋਟ ਰਜਿਸਟਰਡ ਕਰਦੇ ਹੋਏ ਆਪਣਾ ਯੂਨੀਕ ਮੋਬਾਇਲ ਨੰਬਰ ਵੀ ਦਰਜ਼ ਕਰਵਾਇਆ ਹੈ ਅਤੇ ਵੋਟ ਰਜਿਸਟ੍ਰੇਸ਼ਨ ਹੋਣ ਦਾ ਰੈਂਫਰੈਂਸ ਨੰਬਰ ਸਬੰਧੀ ਐਸ.ਐਮ.ਐਸ ਪ੍ਰਾਪਤ ਹੋਇਆ ਹੈ, ਉਹ ਵੋਟਰ ਆਪਣਾ ਰੈਂਫਰੈਂਸ ਨੰਬਰ ਉਪਰੋਕਤ ਦਿੱਤੀ ਵੈਬਸਾਇਟ ‘ਤੇ ਐਂਟਰ ਕਰਨ ਅਤੇ ਦਰਜ਼ ਮੋਬਾਇਲ ਨੰਬਰ ‘ਤੇ ਓ.ਟੀ.ਪੀ. ਆਉਣ ਉਪਰੰਤ ਆਪਣਾ ਈ-ਈਪਿੰਕ ਡਾਊਨਲੋਡ ਕਰ ਸਕਦੇ ਹਨ।
ਦੂਸਰਾ ਪੜਾਅ 1 ਫ਼ਰਵਰੀ 2021 ਤੋਂ ਸ਼ੁਰੂ ਹੋਵੇਗਾ ਜਿਸ ਅਧੀਨ ਸਾਰੇ ਰਜਿਸਟਰਡ ਵੋਟਰ ਜਿਨ੍ਹਾਂ ਦਾ ਮੋਬਾਇਲ ਨੰਬਰ ਵੋਟਰ ਸੂਚੀ ‘ਚ ਦਰਜ਼ ਹੈ, ਉਹ ਆਪਣਾ ਈਪਿੰਕ ਨੰਬਰ ਐਂਟਰ ਕਰਕੇ ਉਪਰੋਕਤ ਵੈਬਸਾਇਟਾਂ ਤੋਂ ਵੋਟਰ ਕਾਰਡ ਡਾਊਨਲੋਡ ਕਰ ਸਕਦੇ ਹਨ।
ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵੱਲੋਂ ਅਜਿਹੇ ਵੋਟਰਾਂ ਨੂੰ ਵੀ ਈ-ਈਪਿੰਕ ਡਾਊਨਲੋਡ ਕਰਨ ਦੀ ਸਹੂਲਤ ਦਿੱਤੀ ਗਈ ਹੈ ਜਿੰਨ੍ਹਾਂ ਦਾ ਮੋਬਾਇਲ ਨੰਬਰ ਰਜਿਸਟਰਡ ਨਹੀ ਹੈ। ਅਜਿਹੇ ਵੋਟਰ ਉਪਰੋਕਤ ਦਿੱਤੀ ਵੈਬਸਾਇਟ ‘ਤੇ ਈ-ਕੇ.ਵਾਈ.ਸੀ. ਆਪਸ਼ਨ ਰਾਹੀ ਕੇ.ਵਾਈ.ਸੀ. ਕਰਵਾਕੇ ਆਪਣਾ ਮੋਬਾਇਲ ਨੰਬਰ ਦਰਜ਼ ਕਰਵਾ ਸਕਦੇ ਹਨ, ਅਤੇ ਈ-ਈਪਿੰਕ ਡਾਊਨਲੋਡ ਕਰ ਸਕਦੇ ਹਨ।

Post Views: 99
  • Twitter
  • WhatsApp
  • Telegram
  • Facebook Messenger
  • Copy Link
  • Facebook
Tags: 25 janurary newselectronic voter photo voter cardindian electrol commission newsnational voters day newsnews updatepatiala latest newspatiala newspress ki taqat news
ShareTweetPin
Previous Post

INDUSTRY MINISTER LAYS FOUNDATION STONE OF CONSTRUCTION, WIDENING AND STRENGTHENING PROJECT OF LINK ROADS IN DHOGRI AT COST OF RS 2.62 CRORE

Next Post

ਧੀਆਂ ਦੀ ਲੋਹੜੀ ਮਨਾਈ, 51 ਨਵ-ਜੰਮੀਆਂ ਬੱਚੀਆਂ ਨੂੰ ਤੋਹਫੇ ਦਿੱਤੇ

Related Posts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*
BUSINESS

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !
CRIME

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
Next Post
ਧੀਆਂ ਦੀ ਲੋਹੜੀ ਮਨਾਈ, 51 ਨਵ-ਜੰਮੀਆਂ ਬੱਚੀਆਂ ਨੂੰ ਤੋਹਫੇ ਦਿੱਤੇ

ਧੀਆਂ ਦੀ ਲੋਹੜੀ ਮਨਾਈ, 51 ਨਵ-ਜੰਮੀਆਂ ਬੱਚੀਆਂ ਨੂੰ ਤੋਹਫੇ ਦਿੱਤੇ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist