Monday, September 28, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਾਰਜਕਾਰੀ ਵਾਈਸ-ਚਾਂਸਲਰ ਦਫ਼ਤਰ ਅੱਗੇ ਮੁਲਾਜ਼ਮਾਂ ਦਾ ਧਰਨਾ ਜਾਰੀ ਹੈ

admin by admin
February 5, 2021
in PUNJAB
Reading Time: 1 min read
A A
0
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਾਰਜਕਾਰੀ ਵਾਈਸ-ਚਾਂਸਲਰ ਦਫ਼ਤਰ ਅੱਗੇ ਮੁਲਾਜ਼ਮਾਂ ਦਾ ਧਰਨਾ ਜਾਰੀ ਹੈ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ) ਪੰਜਾਬੀ ਯੂਨੀਵਰਸਿਟੀ,ਪਟਿਆਲਾ ਵਿਖੇ ਕਾਰਜਕਾਰੀ ਵਾਈਸ-ਚਾਂਸਲਰ ਦਫ਼ਤਰ ਅੱਗੇ ਚਲ ਰਿਹਾ ਧਰਨਾ ਅੱਜ 136ਵੇਂ ਦਿਨ ਵਿਚ ਪਹੁੰਚ ਗਿਆ। ਇਸ ਧਰਨੇ ਵਿਚ ਅੱਜ ਜੁਆਇੰਟ ਐਕਸ਼ਨ ਕਮੇਟੀ ਦੇ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਅੱਜ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਆਪਣੀਆਂ ਤਨਖਾਹਾਂ ਅਤੇ ਪੈਨਸ਼ਨਾਂ ਲਈ ਧਰਨਿਆਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਉਨ੍ਹਾਂ ਇਸ ਗੱਲ ਤੇ ਵੀ ਨਰਾਜ਼ਗੀ ਜਾਹਿਰ ਕੀਤੀ ਕਿ ਕਾਰਜਕਾਰੀ ਵਾਈਸ-ਚਾਂਸਲਰ ਪਿਛਲੇ ਡੇਢ ਮਹੀਨੇ ਤੋਂ ਆਪਣੇ ਦਫ਼ਤਰ ਵਿਖੇ ਨਹੀਂ ਆਏ ਅਤੇ ਨਾ ਹੀ ਉਨ੍ਹਾਂ ਵਲੋਂ ਤਨਖਾਹਾਂ ਅਤੇ ਪੈਨਸ਼ਨਾਂ ਮੁਲਾਜ਼ਮਾਂ ਦੇ ਖਾਤੇ ਵਿਚ ਪੁਆਉਣ ਲਈ ਕੋਈ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਇਸ ਸਥਿਤੀ ਲਈ ਸਰਕਾਰ ਜ਼ਿੰਮੇਵਾਰ ਹੈ ਕਿਉਂ ਕਿ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਕੋਈ ਵੀ ਵਿੱਤੀ ਗਰਾਂਟ ਨਾ ਦੇ ਕੇ ਬਿਲਕੁਲ ਵਿਸਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਆਰਥਿਕ ਹਲਾਤ ਤੋਂ ਦੁਖੀ ਹੋ ਕੇ ਯੂਨੀਵਰਸਿਟੀ ਅਧਿਆਪਕ ਅਤੇ ਕਰਮਚਾਰੀ ਇਕ ਵੱਡਾ ਸੰਘਰਸ਼ ਉਲੀਕਣ ਦੀ ਤਿਆਰੀ ਵਿਚ ਹਨ। ਜੁਆਇੰਟ ਐਕਸ਼ਨ ਕਮੇਟੀ ਦੇ ਬੁਲਾਰਿਆਂ ਨੇ ਇਸ ਗੱਲ ਤੇ ਆਪਣੀ ਨਰਾਜ਼ਗੀ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਵਲੋਂ ਦੋ ਨਵੀਆਂ ਯੂਨੀਵਰਸਿਟੀਆਂ ਉਸਾਰ ਕੇ ਉਨ੍ਹਾਂ ਨੂੰ ਗਰਾਟਾਂ ਦੇ ਗੱਫੇ ਦਿੱਤੇ ਗਏ ਹਨ ਪਰ ਮਾਲਵੇ ਦੀ ਇਸ ਸਿਰਮੋਰ ਯੂਨੀਵਰਸਿਟੀ ਜਿਸ ਵਿਚ ਗਰੀਬ ਪਰਿਵਾਰਾਂ ਖਾਸ ਕਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਬੱਚੇ ਵਿੱਦਿਆ ਪ੍ਰਾਪਤ ਕਰਦੇ ਹਨ ਨੂੰ ਕੋਈ ਵੀ ਵਿੱਤੀ ਮਦਦ ਨਹੀਂ ਦਿੱਤੀ। ਅੱਜ ਇਸ ਧਰਨੇ ਵਿਚ ਪੂਟਾ ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ, ਸਕੱਤਰ ਡਾ. ਅਵਨੀਤ ਪਾਲ ਸਿੰਘ ਨੇ ਆਖਿਆ ਕਿ ਯੂਨੀਵਰਸਿਟੀ ਦੀ ਇਸ ਮਾੜੀ ਹਾਲਤ ਲਈ ਯੂਨੀਵਰਸਿਟੀ ਅਥਾਰਟੀ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਅਥਾਰਟੀ ਉਪਰੋਕਤ ਮੁਸ਼ਕਲਾਂ ਤੋਂ ਮੁਲਾਜ਼ਮਾਂ ਨੂੰ ਨਿਜਾਤ ਨਹੀਂ ਦਿਵਾ ਸਕਦੇ ਤਾਂ ਉਨ੍ਹਾਂ ਨੂੰ ਆਪਣੀਆਂ ਸੀਟਾਂ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ। ਇਸ ਧਰਨੇ ਵਿਚ ਪੈਨਸ਼ਨਰ ਐਸੋਸ਼ੀਏਸ਼ਨ ਦੇ ਪ੍ਰਧਾਨ ਸ. ਅਜਾਦ ਸਿੰਘ ਨੇ ਆਖਿਆ ਕਿ ਸਰਕਾਰ ਨੂੰ ਜਲਦ ਤੋਂ ਜਲਦ ਵਿੱਤੀ ਗਰਾਂਟ ਮੁਹੱਈਆ ਕਰਵਾਉਣੀ ਚਾਹੀਦੀ ਹੈ ਜਿਸ ਨਾਲ ਯੂਨੀਵਰਸਿਟੀ ਦੀਆਂ ਸਮੱਸਿਆਵਾਂ ਦਾ ਹਲ ਕੀਤਾ ਜਾ ਸਕੇ। ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਡਾ. ਬਲਵਿੰਦਰ ਸਿੰਘ ਟਿਵਾਣਾ ਨੇ ਆਖਿਆ ਕਿ ਉਹ ਕਿਸਾਨਾਂ ਦੇ ਬੰਦ ਦੇ ਸੱਦੇ ਦਾ ਸਮਰਥਨ ਕਰਦੇ ਹਨ ਅਤੇ ਕਲ ਯੂਨੀਵਰਸਿਟੀ ਦੇ ਗੇਟ ਦੇ ਸਾਹਮਣੇ ਵਾਲਾ ਨੈਸ਼ਨਲ ਹਾਈਵੇ ਦੁਪਹਿਰ 1 ਤੋਂ 3 ਵਜੇ ਤੱਕ ਬੰਦ ਕਰਨਗੇ।

Post Views: 108
  • Twitter
  • WhatsApp
  • Telegram
  • Facebook Messenger
  • Copy Link
  • Facebook
Tags: latest newsnewsPatiala University latest newspunjab government newsPunjab sarkar newspunjabi university newsPunjabi University VC newsTeachers newsuniversity newsWorkers protest news
ShareTweetPin
Previous Post

ਭ੍ਰਿਸ਼ਟਾਚਾਰ ਨੂੰ ਪੰਜਾਬ ਚੋਂ ਜੜੋ ਖਤਮ ਕਰਵਾਉਣ ਲਈ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਲਗਾਤਾਰ ਉਠਾਈ ਜਾ ਰਹੀ ਆਵਾਜ

Next Post

PUNJAB FORMS STATE & DISTRICT LEVEL STEERING AND MONITORING COMMITTEES

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
PUNJAB FORMS STATE & DISTRICT LEVEL STEERING AND MONITORING COMMITTEES

PUNJAB FORMS STATE & DISTRICT LEVEL STEERING AND MONITORING COMMITTEES

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist