Wednesday, July 30, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ

admin by admin
July 22, 2020
in PUNJAB
Reading Time: 1 min read
A A
0
ਇੰਟਰਮੀਡੀਏਟ ਕਲਾਸਾਂ ਦੇ ਸਾਰੇ ਵਿਦਿਆਰਥੀਆਂਨੂੰ ਅਗਲੇ ਸਮੈਸਟਰ/ਕਲਾਸ ਵਿੱਚ ਪ੍ਰਮੋਟ ਕਰਨ ਦੀ ਘੋਸ਼ਣਾ
0
SHARES
0
VIEWS
Share on FacebookShare on Twitter
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ•, 22 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।ਅੱਜ ਇਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਭਵਨ ਚੰਡੀਗੜ• ਵਿਖੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪੰਜਾਬੀ ਯੂਨੀਵਰਸਿਟੀ ਦੇ ਮੌਜੂਦਾ ਵਿੱਤੀ ਸੰਕਟ ਵਿੱਚੋ ਕਢਣ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ।ਮੀਟੰਗ ਦੌਰਾਨ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬੀ.ਐਸ ਘੁੰਮਣ ਵਲੋਂ ਪੇਸ਼ ਕੀਤੀ ਗਈ ਰਿਪੋਰਟ ਦੇ ਆਧਾਰ ਤੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਨੇ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਤੋਂ ਉਭਰਣ ਲਈ ਵਿੱਤ ਵਿਭਾਗ ਨੂੰ ਤੁਰੰਤ 20 ਕਰੋੜ ਰੁਪਏ ਦੀ ਰਾਸ਼ੀ ਬਤੌਰ ਸਪੈਸ਼ਲ ਗ੍ਰਾਂਟ ਜਾਰੀ ਕਰਨ ਦੀ ਹਦਾਇਤ ਕੀਤੀ।

RelatedPosts

केंद्रीय शिक्षा मंत्री ने पंजाब केंद्रीय विश्वविद्यालय में ₹201 करोड़ की बुनियादी ढांचा परियोजनाओं का वर्चुअल माध्यम से शिलान्यास किया

केंद्रीय शिक्षा मंत्री ने पंजाब केंद्रीय विश्वविद्यालय में ₹201 करोड़ की बुनियादी ढांचा परियोजनाओं का वर्चुअल माध्यम से शिलान्यास किया

July 29, 2025
0
गन्नौर अंतरराष्ट्रीय बागवानी मंडी के संचालन की प्रक्रिया को मिलेगी गति- मुख्यमंत्री नायब सिंह सैनी

गन्नौर अंतरराष्ट्रीय बागवानी मंडी के संचालन की प्रक्रिया को मिलेगी गति- मुख्यमंत्री नायब सिंह सैनी

July 26, 2025
0
चेयरमैन ने स्कूलों में निरीक्षण के दौरान की सभी व्यवस्थाओं की जांच

चेयरमैन ने स्कूलों में निरीक्षण के दौरान की सभी व्यवस्थाओं की जांच

July 26, 2025
0
आशीर्वाद योजना के तहत 4503 लाभार्थियों को 22.97 करोड़ रुपये जारी: डॉ. बलजीत कौर

आशीर्वाद योजना के तहत 4503 लाभार्थियों को 22.97 करोड़ रुपये जारी: डॉ. बलजीत कौर

July 23, 2025
0
पंजाब सरकार ने टेक्स्टाईल सैक्टर में सुधार के लिए व्यापक रूप-रेखा सुझाने के लिए तीन सैक्टर-विशेष कमेटियों को किया नोटीफायी: कैबिनेट मंत्री संजीव अरोड़ा

पंजाब सरकार ने टेक्स्टाईल सैक्टर में सुधार के लिए व्यापक रूप-रेखा सुझाने के लिए तीन सैक्टर-विशेष कमेटियों को किया नोटीफायी: कैबिनेट मंत्री संजीव अरोड़ा

July 23, 2025
0
HOME

समाना शहर को जोड़ने वाली मुख्य सड़कों पर स्कूल समय के दौरान भारी वाहनों की आवाजाही पर रोक, आदेश जारी

July 23, 2025
0

ਬੁਲਾਰੇ ਨੇ ਅੱਗੇ ਦੱਸਿਆ ਕਿ ਮੀਟਿੰਗ ਦੌਰਾਨ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਵਲੋਂ ਸ੍ਰੀ ਐਮ.ਐਸ ਨਾਰੰਗ (ਆਈ.ਏ.ਐਸ ਰਿਟਾਇਰਡ) ਜਿੰਨਾਂ ਨੂੰ ਬਤੌਰ ਵਿਸ਼ੇਸ਼ ਅਧਿਕਾਰੀ ਯੂਨੀਵਰਸਿਟੀ ਵਿਖੇ ਵਿਸ਼ੇਸ਼ ਤੌਰ ਤੇ ਯੂਨੀਵਰਸਿਟੀ ਦੀ ਵਿੱਤੀ ਸਥਿਤੀ ਸੁਧਾਰਨ ਹਿੱਤ ਵਾਇਸ ਚਾਂਸਲਰ ਦੀ ਮਦਦ ਲਈ ਤਾਇਨਾਤ ਕੀਤਾ ਗਿਆ ਹੈ ਦੀ ਸਹਾਇਤਾ ਨਾਲ ਯੂਨੀਵਰਸਿਟੀ ਵਲੋਂ ਅਗਲੀ ਮੀਟਿੰਗ ਜੋ ਕਿ ਅਗਸਤ ਮਹੀਨੇ ਦੇ ਪਹਿਲੇ ਹਫਤੇ ਰੱਖੀ ਜਾਵੇਗੀ ਦੌਰਾਨ ਆਪਣੇ ਖਰਚਿਆਂ ਨੂੰ ਘਟਾਉਣ ਲਈ ਠੋਸ ਉਪਾਅ/ਸੁਝਾਅ ਦਿੱਤੇ ਜਾਣ।ਇਹ ਵੀ ਹਦਾਇਤ ਕੀਤੀ ਕੀ ਗਈ ਕਿ ਉਸ ਵਿੱਚ ਯੂਨੀਵਰਸਿਟੀ ਵਲੋਂ ਇਕ ਮੁਕਮੰਲ ਅਤੇ ਸਵੈ-ਸਪੱਸ਼ਟ ਰੋਡ ਮੈਪ ਯੂਨੀਵਰਸਿਟੀ ਦੀ ਵਿੱਤੀ ਹਾਲਤ ਨੂੰ ਮੁੜ ਲੀਹ ਤੇ ਲੈ ਕੇ ਆਉਣ ਲਈ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਵਲੋਂ ਪੇਸ਼ ਕੀਤਾ ਜਾਵੇ। ਅਗਲੀ ਮੀਟਿੰਗ ਤੋਂ ਦੌਰਾਨ ਯੂਨੀਵਰਸਿਟੀ ਵਲੋਂ ਕਿੰਨੇ ਵਿੱਤੀ ਸਾਧਨ ਜੁਟਾਏ ਗਏ ਹਨ ਬਾਰੇ ਵੀ ਰਿਪੋਰਟ ਪੇਸ਼ ਕੀਤੀ ਜਾਵੇ।

ਮੀਟਿੰਗ ਦੌਰਾਨ ਆਡੀਟਰ ਜਨਰਲ ਪੰਜਾਬ ਦੀ ਰਿਪੋਰਟ ‘ਤੇ ਵੀ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਨੂੰ ਠੋਸ ਅਤੇ ਨਿਰਣਾਇਕ ਕਾਰਵਾਈ ਕਰਨ ਲਈ ਕਿਹਾ ਗਿਆ।ਇਹ ਵੀ ਫੈਸਲਾ ਲਿਆ ਗਿਆ ਕਿ ਭਵਿੱਖ ਵਿੱਚ ਵਿੱਤੀ, ਅਕਾਦਮਿਕ ਅਤੇ ਇਮਤਿਹਾਨਾਂ ਸਬੰਧੀ ਜਿਸ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਅਮਲੇ ਦੀ ਰੈਸ਼ਨਲਾਇਜਸ਼ਨ ਵੀ ਸ਼ਾਮਿਲ ਹੈ ਸਬੰਧੀ ਸੁਧਾਰ ਲਿਆਉਣ ਦੀ ਸਥਿਤੀ ਵਿੱਚ ਹੀ ਯੂਨੀਵਰਸਿਟੀ ਨੂੰ ਹੋਰ ਵਿੱਤੀ ਸਹਾਇਤ ਦੇਣ ਤੇ ਵਿਚਾਰ ਕੀਤਾ ਜਾਵੇਗਾ।ਇਨ•ਾਂ ਸਾਰੀਆਂ ਮੁੱਦਿਆ ਤੇ ਫੈਸਲਾ ਲੈਣ ਲਈ ਸਿੰਡੀਕੇਟ ਦੀ ਮੀਟਿੰਗ ਵੀ ਜਲਦ ਤੋਂ ਜਲਦ ਬੁਲਾਉਣ ਲਈ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਗਈ।

ADVERTISEMENT

ਇਸ ਮੌਕੇ ਇਹ ਵੀ ਫੈਸਲਾ ਲਿਆ ਗਿਆ ਕਿ ਯੂਨੀਵਰਸਿਟੀ ਆਪਣੇ ਕੈਂਪਸ ਅਤੇ ਆਪਣੇ ਨਾਲ ਸਬੰਧਤ ਕਾਲਜਾਂ ਵਿੱਚ ਤੁਰੰਤ ਦਾਖਲੇ ਸ਼ੁਰੂ ਕਰੇਗੀ।

ਇਸ ਤੋਂ ਪਹਿਲਾਂ ਮੀਟਿੰਂਗ ਦੌਰਾਨ ਡਾ. ਘੁੰਮਣ ਵਲੋਂ ਯੂਨੀਵਰਸਿਟੀ ਦੀ ਮਾੜੀ ਵਿੱਤੀ ਹਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਾਲਵੇ ਦੀ ਸਿਰਮੌਰ ਯੂਨੀਵਰਸਿਟੀ ਦੀ ਇਸ ਸੰਕਟ ਦੀ ਘੜੀ ਵਿੱਚ ਮਦਦ ਕਰੇ ਤਾਂ ਜੋ ਕਿ ਯੂਨੀਵਰਸਿਟੀ ਦੇ ਮੁਲਾਜਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨ ਆਦਿ ਦੇ ਬਕਾਏ ਅਦਾ ਕੀਤੇ ਜਾ ਸਕਣ।

ਮੀਟਿੰਗ ਦੌਰਾਨ ਸਕੱਤਰ ਉੱਚੇਰੀ ਸਿੱਖਿਆ ਸ੍ਰੀ ਰਾਹੁਲ ਭੰਡਾਰੀ ਅਤੇ ਸਕੱਤਰ ਵਿੱਤ ਸ਼੍ਰੀ ਕੇ.ਏ.ਪੀ ਸਿਨਹਾ, ਡੀ.ਪੀ.ਆਈ ਕਾਲਜਾਂ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਡਾ.ਘੁੰਮਣ ਹਾਜਰ ਸਨ।

Post Views: 74
  • Twitter
  • WhatsApp
  • Telegram
  • Facebook Messenger
  • Copy Link
  • Facebook
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storydispute-punjabi-university-patiala Hindi NewsHow To Prevent Coronavirus In punjabinternational latest news channeljust now india newsLatest News and Updates on PunjabLatest News and Updates on Punjabi universitylive #Ask Captain Facebook interaction Punjab coronavirus symptomslive updateslive viral newslive viral videoLock Down PunjabMaulana Abul Kalam Azad (MAKA) Trophypb govt. newsPbi uni politicspress ki takatpress ki taquatProf. (Dr.) B.S. GHUMAN Vice ChancellorPunjab Assembly established Punjabi University Patialapunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPUNJAB GOVERNMENT TO PROVIDE EVERY POSSIBLE SUPPORT TO PUNJABI UNIVERSITY TO BRING IT OUT OF THE FINANCIAL CRISISPunjab Live latest newspunjab politicsPunjabi khabranpunjabi latest newspunjabi university patiala latest newsPunjabi University Patiala Syllabuspunjabiuniversity.ac.instate university located in PatialaSuspected Of Corona Virus Found In Punjabtop 10 newspaperstop ten patiala daily punjabi newspapers listtop ten world daily punjabi newspapers listVice-Chancellor: Dr. B.S.GhumanWomen's Studies Centreworld top 10 newspapersपंजाबी यूनिवर्सिटीਕੋਰੋਨਾ ਵਾਇਰਸਕੋਰੋਨਾਵਾਇਰਸਪੰਜਾਬੀ ਯੂਨੀਵਰਸਿਟੀ
ShareTweetPin
Previous Post

ਪਟਿਆਲਾ ਦੇ ਪਲਾਜਮਾ ਬੈਂਕ ਵਿਚ ਠੀਕ ਹੋਏ ਮਰੀਜਾਂ ਵਲੋਂ ਪਲਾਜਮਾ ਦੇਣਾ ਸ਼ੁਰੂ

Next Post

ਜੰਗਲਾਤ ਮੰਤਰੀ ਵੱਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਬੂਟੇ ਲਾਉਣ ’ਚ ਸਹਿਯੋਗ ਕਰਨ ਦਾ ਸੱਦਾ

Related Posts

केंद्रीय शिक्षा मंत्री ने पंजाब केंद्रीय विश्वविद्यालय में ₹201 करोड़ की बुनियादी ढांचा परियोजनाओं का वर्चुअल माध्यम से शिलान्यास किया
BREAKING

केंद्रीय शिक्षा मंत्री ने पंजाब केंद्रीय विश्वविद्यालय में ₹201 करोड़ की बुनियादी ढांचा परियोजनाओं का वर्चुअल माध्यम से शिलान्यास किया

July 29, 2025
0
गन्नौर अंतरराष्ट्रीय बागवानी मंडी के संचालन की प्रक्रिया को मिलेगी गति- मुख्यमंत्री नायब सिंह सैनी
BREAKING

गन्नौर अंतरराष्ट्रीय बागवानी मंडी के संचालन की प्रक्रिया को मिलेगी गति- मुख्यमंत्री नायब सिंह सैनी

July 26, 2025
0
चेयरमैन ने स्कूलों में निरीक्षण के दौरान की सभी व्यवस्थाओं की जांच
BREAKING

चेयरमैन ने स्कूलों में निरीक्षण के दौरान की सभी व्यवस्थाओं की जांच

July 26, 2025
0
आशीर्वाद योजना के तहत 4503 लाभार्थियों को 22.97 करोड़ रुपये जारी: डॉ. बलजीत कौर
BREAKING

आशीर्वाद योजना के तहत 4503 लाभार्थियों को 22.97 करोड़ रुपये जारी: डॉ. बलजीत कौर

July 23, 2025
0
पंजाब सरकार ने टेक्स्टाईल सैक्टर में सुधार के लिए व्यापक रूप-रेखा सुझाने के लिए तीन सैक्टर-विशेष कमेटियों को किया नोटीफायी: कैबिनेट मंत्री संजीव अरोड़ा
BREAKING

पंजाब सरकार ने टेक्स्टाईल सैक्टर में सुधार के लिए व्यापक रूप-रेखा सुझाने के लिए तीन सैक्टर-विशेष कमेटियों को किया नोटीफायी: कैबिनेट मंत्री संजीव अरोड़ा

July 23, 2025
0
HOME
BREAKING

समाना शहर को जोड़ने वाली मुख्य सड़कों पर स्कूल समय के दौरान भारी वाहनों की आवाजाही पर रोक, आदेश जारी

July 23, 2025
0
Next Post
ਜੰਗਲਾਤ ਮੰਤਰੀ ਵੱਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਬੂਟੇ ਲਾਉਣ ’ਚ ਸਹਿਯੋਗ ਕਰਨ ਦਾ ਸੱਦਾ

ਜੰਗਲਾਤ ਮੰਤਰੀ ਵੱਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਬੂਟੇ ਲਾਉਣ ’ਚ ਸਹਿਯੋਗ ਕਰਨ ਦਾ ਸੱਦਾ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

© 2024 ozinews.in - Powered by Ozi Broadcasters Private Limited+919317088800

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist