Tuesday, April 21, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਸੁਨਾਮ ਪ੍ਰਸ਼ਾਸ਼ਨ ਨੇ ਇਲਾਕੇ ਵਿੱਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਜਾਗਰੂਕ ਕਰਨ ਲਈ ਕੱਢਿਆ ਫਲੈਗ ਮਾਰਚ

admin by admin
June 27, 2020
in PUNJAB
Reading Time: 1 min read
A A
0
ਸੁਨਾਮ ਪ੍ਰਸ਼ਾਸ਼ਨ ਨੇ ਇਲਾਕੇ ਵਿੱਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਜਾਗਰੂਕ ਕਰਨ ਲਈ ਕੱਢਿਆ ਫਲੈਗ ਮਾਰਚ

ਕੈਪਸ਼ਨ: ਫਲੈਗ ਮਾਰਚ ਦੌਰਾਨ ਬਾਜ਼ਾਰਾਂ ਵਿੱਚ ਉਤਰ ਕੇ ਜਾਇਜਾ ਲੈਂਦੇ ਹੋਏ ਐਸਡੀਐਮ ਮਨਜੀਤ ਕੌਰ ਅਤੇ ਏਐਸਪੀ ਡਾ.  ਮਹਿਤਾਬ ਸਿੰਘ ਪੁਲਿਸ ਪਾਰਟੀ ਨਾਲ।

0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook
* ਐਸ.ਡੀ.ਐਮ. ਅਤੇ ਏ.ਐਸ.ਪੀ. ਨੇ ਬਜ਼ਾਰਾਂ ਵਿੱਚ ਖੁਦ ਉਤਰ ਕੇ ਸੰਭਾਲੀ ਕਮਾਨ
ਸੁਨਾਮ ਊਧਮ ਸਿੰਘ ਵਾਲਾ, 26 ਜੂਨ (ਸੁਭਾਸ਼ ਭਾਰਤੀ): 
ਨਿੱਤ ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਥਾਨਕ ਐਸਡੀਐਮ ਮਨਜੀਤ ਕੌਰ, ਏਐਸਪੀ ਡਾ.  ਮਹਿਤਾਬ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਪ੍ਰਬੰਧਕੀ ਆਹੁਦੇਦਾਰਾਂ ਨੇ ਦਸਤਕ ਦੇ ਕੇ ਲੋਕਾਂ ਨੂੰ ਜਿੱਥੇ ਇਸ ਮਹਾਮਾਰੀ ਤੋਂ ਬਚਾਅ ਲਈ ਮਾਸਕ ਪਾ ਕੇ ਰੱਖਣ ਅਤੇ ਸੋਸ਼ਲ ਡਿਸਟੈਂਸਿੰਗ ਬਣਾਏ ਰੱਖਣ ਲਈ ਜਾਗਰੂਕ ਕੀਤਾ ਗਿਆ ਉਥੇ ਹੀ ਸਰਕਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਅਤੇ ਦੁਕਾਨਦਾਰਾਂ ਦੇ ਚਲਾਨ ਵੀ ਕੀਤੇ ਗਏ।
ਇਸ ਦੌਰਾਨ ਐਸਡੀਐਮ ਮਨਜੀਤ ਕੌਰ ਅਤੇ ਏਐਸਪੀ ਡਾ. ਮਹਿਤਾਬ ਸਿੰਘ ਨੇ ਖੁਦ ਬਾਜ਼ਾਰਾਂ ਵਿੱਚ ਉਤਰ ਕੇ ਮੌਜੂਦਾ ਹਾਲਾਤਾਂ ਦਾ ਜਾਇਜਾ ਵੀ ਲਿਆ। ਇਸ ਸਮੇਂ ਐਸਡੀਐਮ ਮਨਜੀਤ ਕੌਰ ਨੇ ਕਿਹਾ ਕਿ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਮਿਲ ਕੇ ਬਾਜ਼ਾਰਾਂ ਦਾ ਦੌਰਾ ਕਰਕੇ ਜਾਇਜਾ ਲਿਆ ਗਿਆ ਹੈ ਅਤੇ ਲੋਕਾਂ ਨੂੰ ਜਨਤਕ ਸਥਾਨਾਂ ਉੱਤੇ ਆਉਣ ਸਮੇਂ ਮਾਸਕ ਪਾ ਕੇ ਰੱਖਣ ਅਤੇ ਸੋਸ਼ਲ ਡਿਸਟੈਂਸਿੰਗ ਬਣਾਏ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਦੌਰੇ ਦੌਰਾਨ ਕੁੱਝ ਥਾਵਾਂ ਉੱਤੇ ਜਿੱਥੇ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ ਉੱਥੇ ਦੇ ਦੁਕਾਨਦਾਰਾਂ ਅਤੇ ਵਾਹਨ ਚਾਲਕਾਂ ਦੇ ਚਲਾਨ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਾਸ ਤੌਰ `ਤੇ ਪੰਜਾਬ ਰਾਜ ਵਿੱਚ ਨਿੱਤ ਫੈਲ ਰਹੇ ਕੋਵਿਡ-19 ਨੂੰ ਹਲਕੇ ਵਿੱਚ ਨਾ ਲੈਣ ਅਤੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਤੇ ਜਾਰੀ ਹੋਣ ਵਾਲੀ ਹਦਾਇਤਾਂ ਦਾ ਪਾਲਣ ਕੀਤਾ ਜਾਵੇ ਅਤੇ ਇਹਨਾਂ ਹਦਾਇਤਾਂ ਦੇ ਪਾਲਣ ਅਤੇ ਅਮਲ ਨਾਲ ਹੀ ਇਸ ਮਹਾਮਾਰੀ ਤੋਂ ਬਚਾਅ ਸੰਭਵ ਹੈ। ਉਨ੍ਹਾਂ ਸਰਕਾਰੀ ਨਿਰਦੇਸ਼ਾਂ ਨੂੰ ਨਜ਼ਰਅੰਦਾਜ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਵੀ ਆਖੀ। ਇਸ ਮੌਕੇ ਐਸਐਚਓ ਜਤਿੰਦਰਪਾਲ ਸਿੰਘ, ਤਹਿਸੀਲਦਾਰ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ (ਚੀਮਾ) ਅਮਿਤ ਕੁਮਾਰ, ਟ੍ਰੈਫਿਕ ਇੰਚਾਰਜ਼ ਨਰਿੰਦਰਪਾਲ ਸਿੰਘ ਵੀ ਆਪਣੀ ਟੀਮ ਸਮੇਤ ਮੌਜੂਦ ਸਨ।
Post Views: 50
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਧਨੌਲਾ ਵਿਚ ਕਰੋਨਾ ਵਿਰੁੱਧ 5 ਰੈਪਿਡ ਰਿਸਪਾਂਸ ਟੀਮਾਂ ਲਗਾਤਾਰ ਡਟੀਆਂ: ਡਾ. ਔਜਲਾ

Next Post

करोना में रेलवे का फैसला: 12 अगस्त तक कोई भी ट्रेन नहीं चलेगी ?

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਨੂੰ ਘਰ ਵਾਪਸ ਭੇਜਣ ਲਈ 5 ਮਈ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਵਾਸਤੇ ਅਮਿਤ ਸ਼ਾਹ ਦਾ ਦਖ਼ਲ ਮੰਗਿਆ

करोना में रेलवे का फैसला: 12 अगस्त तक कोई भी ट्रेन नहीं चलेगी ?

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist