Saturday, June 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਨੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਆਸਾਮੀਆਂ

admin by admin
August 7, 2020
in PUNJAB
A A
0
ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਵਿੱਚ 4245 ਅਸਾਮੀਆਂ ਭਰਨ ਲਈ ਹਰੀ ਝੰਡੀ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ, 7 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਸਰਹੱਦੀ ਇਲਾਕਿਆਂ ਵਿੱਚ ਬੱਚਿਆਂ ਤੇ ਔਰਤਾਂ ਦੀ ਭਲਾਈ ਲਈ ਚਲਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਨਲਾਈਨ ਰੱਖੀ ਮੀਟਿੰਗ ਦੌਰਾਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਸਾਰੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ (ਸੀ.ਡੀ.ਪੀ.ਓਜ਼) ਨੂੰ ਬਲਾਕਾਂ ਦੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਲਈ ਕਿਹਾ ਹੈ ਤਾਂ ਜੋ ਸਾਰੇ ਬਲਾਕਾਂ ਵਿੱਚ ਭਲਾਈ ਸਕੀਮਾਂ ਬਿਹਤਰ ਢੰਗ ਨਾਲ ਲਾਗੂ ਹੋਣ।

ਚੇਅਰਪਰਸਨ ਨੇ ਬੋਰਡ ਅਧੀਨ ਆਉਂਦੇ ਰਾਜ ਦੇ ਸਰਹੱਦੀ ਜ਼ਿਲਿਆਂ ਅੰਮਿ੍ਰਤਸਰ (ਹਰਸ਼ਾ ਛੀਨਾ), ਗੁਰਦਾਸਪੁਰ (ਡੇਰਾ ਬਾਬਾ ਨਾਨਕ), ਫਾਜ਼ਿਲਕਾ (ਖੂਈਆਂ ਸਰਵਰ) , ਫਿਰੋਜ਼ਪੁਰ (ਮਖੂ) ਅਤੇ ਤਰਨ ਤਾਰਨ (ਭਿੱਖੀਵਿੰਡ) ਵਿਖੇ ਚੱਲ ਰਹੇ ਆਈ.ਸੀ.ਡੀ.ਐਸ. ਬਲਾਕਾਂ ਦੇ ਬਾਲ ਵਿਕਾਸ ਪ੍ਰਾਜੈਕਟ ਅਫਸਰ ਕ੍ਰਮਵਾਰ ਸ੍ਰੀਮਤੀ ਮੀਨਾ, ਸ੍ਰੀਮਤੀ ਕੁਸਮ ਸ਼ਰਮਾ, ਸ੍ਰੀਮਤੀ ਸੰਜੂ, ਸ੍ਰੀਮਤੀ ਸੁਦੇਸ਼, ਸ੍ਰੀਮਤੀ ਜੋਤੀ ਕਾਲੜਾ ਅਤੇ ਆਈ.ਸੀ.ਡੀ.ਐਸ. ਬਲਾਕਾਂ ਦੇ ਸੀਨੀਅਰ ਸਹਾਇਕਾਂ ਨਾਲ ਬੋਰਡ ਦੇ ਸਕੱਤਰ ਸ੍ਰੀ ਅਭਿਸ਼ੇਕ ਕੁਮਾਰ ਅਤੇ ਬੋਰਡ ਦੇ ਹੋਰ ਕਰਮਚਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਚੇਅਰਪਰਸਨ ਨੇ ਕੋਰੋਨਾ ਤੋਂ ਬਚਣ ਲਈ ਮਾਸਕ ਤੇ ਸੈਨੇਟਾਈਜ਼ਰ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਅਪਣਾਉਣ ਤੇ ਦੂਜਿਆਂ ਨੂੰ ਵੀ ਜਾਗਰੂਕ ਕਰਨ ਲਈ ਕਿਹਾ।

ਬਲਾਕਾਂ ਵਿੱਚ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਮਗਰੋਂ ਬੱਚਿਆਂ ਤੇ ਔਰਤਾਂ ਲਈ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਨੂੰ ਬਲਾਕ ਪੱਧਰ ਉਤੇ ਬਿਹਤਰ ਢੰਗ ਨਾਲ ਲਾਗੂ ਕਰਨ ਬਾਰੇ ਵਿਸਤਾਰ ਨਾਲ ਚਰਚਾ ਹੋਈ। ਚੇਅਰਪਰਸਨ ਨੇ ਕਿਹਾ ਕਿ ਬਲਾਕਾਂ ਦੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਭਰੀਆਂ ਜਾਣ ਤਾਂ ਜੋ ਸਾਰੇ ਬਲਾਕਾਂ ਦਾ ਕੰਮਕਾਜ ਵਧੇਰੇ ਸੁਚਾਰੂ ਢੰਗ ਨਾਲ ਚੱਲ ਸਕੇ। ਇਸ ਤੋਂ ਇਲਾਵਾ ਪੰਜ ਬਲਾਕਾਂ ਦੇ ਪ੍ਰਸ਼ਾਸਨਿਕ ਮਸਲਿਆਂ ਬਾਰੇ ਵੀ ਗੱਲਬਾਤ ਹੋਈ ਅਤੇ ਕਈ ਮਾਮਲਿਆਂ ਦਾ ਚੇਅਰਪਰਸਨ ਨੇ ਮੌਕੇ ’ਤੇ ਹੀ ਨਿਬੇੜਾ ਕੀਤਾ। ਚੇਅਰਪਰਸਨ ਸ੍ਰੀਮਤੀ ਰੰਧਾਵਾ ਨੇ ਸਾਰੇ ਸੀ.ਡੀ.ਪੀ.ਓਜ਼. ਅਤੇ ਬਲਾਕਾਂ ਦੇ ਸੀਨੀਅਰ ਸਹਾਇਕਾਂ ਨੂੰ ਬਲਾਕਾਂ ਦੇ ਕੰਮ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ।

Post Views: 59
  • Twitter
  • WhatsApp
  • Telegram
  • Facebook Messenger
  • Copy Link
  • Facebook
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjablive #Ask Captain Facebook interaction Punjab coronavirus symptomslive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

General Ledger Accounting Meaning

Next Post

ਜ਼ਹਿਰੀਲੀ ਸ਼ਰਾਬ : ਪੁਲਿਸ ਵਲੋਂ ਸਾਰੇ ਸਰਗਨਾ ‘ਤੇ ਕਤਲ ਦਾ ਮਾਮਲਾ ਦਰਜ, ਦੋਸ਼ੀਆਂ ਨੂੰ ਪਨਾਹ ਦੇਣ ਵਾਲੇ 21 ਵਿਅਕਤੀਆਂ ਵਿਰੁੱਧ FIR

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਜ਼ਹਿਰੀਲੀ ਸ਼ਰਾਬ : ਪੁਲਿਸ ਵਲੋਂ ਸਾਰੇ ਸਰਗਨਾ ‘ਤੇ ਕਤਲ ਦਾ ਮਾਮਲਾ ਦਰਜ, ਦੋਸ਼ੀਆਂ ਨੂੰ ਪਨਾਹ ਦੇਣ ਵਾਲੇ 21 ਵਿਅਕਤੀਆਂ ਵਿਰੁੱਧ FIR

ਜ਼ਹਿਰੀਲੀ ਸ਼ਰਾਬ : ਪੁਲਿਸ ਵਲੋਂ ਸਾਰੇ ਸਰਗਨਾ ‘ਤੇ ਕਤਲ ਦਾ ਮਾਮਲਾ ਦਰਜ, ਦੋਸ਼ੀਆਂ ਨੂੰ ਪਨਾਹ ਦੇਣ ਵਾਲੇ 21 ਵਿਅਕਤੀਆਂ ਵਿਰੁੱਧ FIR

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist