Saturday, May 16, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home ENGLISH NEWS

ਭਾਰਤ ਸਰਕਾਰ ਵਲੋਂ ਰਾਬੀ ਸੀਜ਼ਨ 2020-21 ਦੌਰਾਨ ਕਣਕ ਦੀ ਸਰਕਾਰੀ ਖਰੀਦ ਮਿਤੀ 31ਮਈ ਕਰਨ ਦਾ ਫੈਸਲਾ

admin by admin
May 21, 2020
in ENGLISH NEWS, INDIA
Reading Time: 1 min read
A A
0
ਛੇ ਆਈ.ਏ.ਐਸ. ਅਧਿਕਾਰੀਆਂ ਵੱਲੋਂ ਸੂਬਾ ਭਰ ’ਚ ਵੱਖ-ਵੱਖ ਮੰਡੀਆਂ ਦਾ ਦੌਰਾ, 30 ਅਪ੍ਰੈਲ ਨੂੰ ਸੌਂਪਣਗੇ ਰਿਪੋਰਟ
0
SHARES
0
VIEWS
Share on FacebookShare on Twitter
ADVERTISEMENT

RelatedPosts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ•, 21 ਮਈ (ਸ਼ਿਵ ਨਾਰਾਇਣ ਜਾਂਗੜਾ) : ਭਾਰਤ ਸਰਕਾਰ ਨੇ ਅੱਜ ਇਕ ਪੱਤਰ ਰਾਹੀਂ ਪੰਜਾਬ ਵਿੱਚ ਰਾਬੀ ਸੀਜ਼ਨ 2020-21 ਦੌਰਾਨ ਕਣਕ ਦੀ ਸਰਕਾਰੀ ਖਰੀਦ ਮਿਤੀ 31ਮਈ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ , ਖੁਰਾਕ ਮੰਤਰਾਲਾ ਨਵੀਂ ਦਿੱਲੀ ਵੱਲੋਂ ਰਾਬੀ ਸੀਜ਼ਨ 2020-21 ਦੌਰਾਨ ਪੰਜਾਬ ਰਾਜ ਵਿਚ ਕਣਕ ਦੀ ਸਰਕਾਰੀ ਖਰੀਦ ਦੇ ਸੀਜ਼ਨ ਦਾ ਸਮਾਂ ਮਿਤੀ 15.04.2020 ਤੋਂ 31.05.2020 ਤੱਕ ਦਾ ਨਿਰਧਾਰਤ ਕੀਤਾ ਗਿਆ ਹੈ ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਪੋਰਟਲ ਰਾਹੀਂ ਆੜ•ਤੀਆਂ ਅਤੇ ਕਿਸਾਨਾਂ ਦੇ ਰਜਿਸ਼ਟਰਡ ਮੋਬਾਇਲ ਨੰਬਰਾਂ ਅਤੇ ਫੀਲਡ ਅਮਲੇ ਰਾਹੀਂ ਸਮੂਹ ਆੜ•ਤੀਆਂ ਅਤੇ ਕਿਸਾਨਾਂ ਦੇ ਬਣਾਏ ਗਏ ਵੱਟਸਐਪ ਗਰੁੱਪਾਂ ਰਾਹੀਂ ਕਣਕ ਦੀ ਖਰੀਦ ਦੇ ਸਮੇਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਵੱਲੋਂ ਮਿਤੀ 31.05.2020 ਤੋਂ ਪਹਿਲਾਂ – ਪਹਿਲਾਂ ਸਾਰੀ ਕਣਕ ਮੰਡੀਆਂ ਵਿਚ ਲਿਆਂਦੀ ਜਾ ਸਕੇ ਅਤੇ ਕੋਈ ਵੀ ਕਿਸਾਨ ਆਪਣੀ ਫਸਲ ਮੰਡੀ ਵਿਚ ਵੇਚਣ ਤੋਂ ਵਾਝਾਂ ਨਾ ਰਹਿ ਜਾਵੇ।
ਬੁਲਾਰੇ ਨੇ ਦੱਸਿਆ ਕਿ ਰਾਬੀ ਸੀਜ਼ਨ 2020-21 ਦੌਰਾਨ ਰਾਜ ਦੀਆਂ ਜਿਨ•ਾਂ ਮੰਡੀਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਕਣਕ ਦੀ ਕੋਈ ਆਮਦ ਨਹੀਂ ਹੋਈ ਹੈ , ਅਜਿਹੀਆਂ ਮੰਡੀਆਂ ਨੂੰ ਵੀ ਖਰੀਦ ਲਈ ਹੋਲੀ ਹੋਲੀ ਬੰਦ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਸ਼ੂਰੁ ਕਰ ਦਿੱਤੀ ਗਈ ਹੈ।
ਇਥੇ ਇਹ ਵਰਨਣਯੋਗ ਹੈ ਕਿ ਪੰਜਾਬ ਰਾਜ ਵਿੱਚ ਹੁਣ ਤੱਕ 125 ਲੱਖ ਮੀਟ੍ਰਿਕ ਟਨ ਤੋਂ ਜ਼ਿਆਦਾ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Post Views: 45
  • Twitter
  • WhatsApp
  • Telegram
  • Facebook Messenger
  • Copy Link
  • Facebook
Tags: a spokesperson of the Punjab Food and Civil Supplies Department said that the Government of IndiaGovernment of India fixes May 31as the last date for procurement of wheat during Rabi Season 2020-21 ChandigarhMay 21: The Government of India in a letter today decided to fix May 31 as the last date for procurement of wheat during Rabi season 2020-21 in Punjab. Disclosing this here todayMinistry of Food
ShareTweetPin
Previous Post

ਸਕੂਲਾਂ ਦੇ ਅਧਿਆਪਕਾਂ ਦੀਆਂ ਡਿਊਟੀਆਂ ਵਿਜੈ ਇੰਦਰ ਸਿੰਗਲਾ ਦੇ ਦਖ਼ਲ ਤੋਂ ਬਾਅਦ ਰੱਦ

Next Post

ਲੁਧਿਆਣਾ ‘ਚ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਦੀ ਬਰਾਮਦੀ ਸਮੇਤ ਇੱਕ ਭਰੂਣ ਲਿੰਗ ਨਿਰਧਾਰਣ ਸਕੈਨ ਸੈਂਟਰ ਦਾ ਪਰਦਾਫਾਸ਼

Related Posts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*
BUSINESS

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !
CRIME

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
Next Post
ਲੁਧਿਆਣਾ ‘ਚ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਦੀ ਬਰਾਮਦੀ ਸਮੇਤ ਇੱਕ ਭਰੂਣ ਲਿੰਗ ਨਿਰਧਾਰਣ ਸਕੈਨ ਸੈਂਟਰ ਦਾ ਪਰਦਾਫਾਸ਼

ਲੁਧਿਆਣਾ 'ਚ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਦੀ ਬਰਾਮਦੀ ਸਮੇਤ ਇੱਕ ਭਰੂਣ ਲਿੰਗ ਨਿਰਧਾਰਣ ਸਕੈਨ ਸੈਂਟਰ ਦਾ ਪਰਦਾਫਾਸ਼

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist