Monday, May 18, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਬੱਡੀ ਪ੍ਰੋਗਰਾਮ ਨੂੰ ਘਰ ਘਰ ਤੱਕ ਪਹੁੰਚਣ ਲਈ ਤਕਨੀਕੀ ਸਿੱਖਿਆ ਵਿਭਾਗ ਹੋਇਆ ਸਰਗਰਮ

admin by admin
July 28, 2021
in PUNJAB
A A
0
ਬੱਡੀ ਪ੍ਰੋਗਰਾਮ ਨੂੰ ਘਰ ਘਰ ਤੱਕ ਪਹੁੰਚਣ ਲਈ ਤਕਨੀਕੀ ਸਿੱਖਿਆ ਵਿਭਾਗ ਹੋਇਆ ਸਰਗਰਮ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਪਟਿਆਲਾ, 27 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ):
ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਫਲੈਗਸ਼ਿਪ ਪ੍ਰੋਗਰਾਮ ’ਚ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਸ੍ਰੀ ਕੁਮਾਰ ਸੌਰਭ ਦੇ ਨਿਰਦੇਸ਼ਾਂ ਤਹਿਤ ਵੱਡੇ ਪੱਧਰ ਉੱਪਰ ਸਰਗਰਮੀਆਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਇਸ ਮੁਹਿੰਮ ਤਹਿਤ ਹਰ ਘਰ ਦਸਤਕ ਦੇ ਕੇ ਜਾਗਰੂਕਤਾ ਫੈਲਾਈ ਜਾ ਸਕੇ। ਇਸ ਤਹਿਤ ਜ਼ਿਲ੍ਹਾ ਪਟਿਆਲਾ ਦੀਆਂ ਤਕਨੀਕੀ ਸੰਸਥਾਵਾਂ ਦੇ ਨੋਡਲ ਅਫ਼ਸਰ ਪ੍ਰਿੰਸੀਪਲ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਰਵਿੰਦਰ ਸਿੰਘ ਹੁੰਦਲ ਵੱਲੋਂ ਜ਼ਿਲ੍ਹੇ ਦੀਆਂ ਸਮੂਹ 42 ਤਕਨੀਕੀ ਸੰਸਥਾਵਾਂ (ਇੰਜੀਨੀਅਰਿੰਗ ਕਾਲਜ, ਆਈ ਟੀ ਆਈ ਆਈ ਅਤੇ ਪੌਲੀਟੈਕਨਿਕ ਕਾਲਜਾਂ) ਦੇ ਮੁਖੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ ਅਤੇ ਜ਼ਿਲ੍ਹੇ ਦੇ ਲਗਭਗ 25 ਹਜ਼ਾਰ ਬੱਡੀਜ ਅਤੇ 518 ਸੀਨੀਅਰ ਬੱਡੀਜ ਦੀ ਪਿਛਲੇ ਸਮੇਂ ਦੀ ਕਾਰਗੁਜ਼ਾਰੀ ਅਤੇ ਨਵੇਂ ਉਪਰਾਲੇ ਸਾਂਝੇ ਕੀਤੇ ਗਏ ਤਾਂ ਜੋ ਇਸ ਪ੍ਰੋਗਰਾਮ ਦੀ ਸਫਲਤਾ ਲਈ ਘਰ ਘਰ ਪਹੁੰਚ ਕੀਤੀ ਜਾ ਸਕੇ।
ਤਕਨੀਕੀ ਸਿੱਖਿਆ ਵਿਭਾਗ ਦੇ ਸਹਾਇਕ ਕੋਆਰਡੀਨੇਟਰ ਬੱਡੀ ਪ੍ਰੋਗਰਾਮ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਤਹਿਤ ਨੌਜਵਾਨ ਜੋ ਕਿ ਕਿਸੇ ਵੀ ਕੌਮ ਦਾ ਧੁਰਾ ਹੁੰਦੇ ਹਨ, ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰ ਉਨ੍ਹਾਂ ਦੇ ਭਵਿੱਖ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਖੇਡਾਂ, ਵਿੱਦਿਅਕ ਅਤੇ ਆਪਣੇ ਸਭਿਆਚਾਰ ਨਾਲ ਲਾਮਬੰਦ ਕਰ ਨਸ਼ਾ ਰਹਿਤ ਨਰੋਏ ਪੰਜਾਬ ਦੀ ਸਿਰਜਣਾ ਲਈ ਯਤਨ ਕਰਨ ਲਈ ਪ੍ਰੇਰਣਾ ਹੈ।
ਇਸ ਮੰਤਵ ਦੀ ਪੂਰਤੀ ਲਈ ਕਾਲਜ ਬੱਡੀ ਪ੍ਰੋਜੈਕਟ ਦੇ ਨੋਡਲ ਅਫਸਰ ਨਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿਚ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ਼ (423) ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਫਾਰਮੇਸੀ ਵਿਭਾਗ ਦੀ ਲੈਕਚਰਾਰ ਅਮਨਦੀਪ ਅਤੇ ਅਰਚਨਾ ਬੈਂਸ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਅਤੇ ਇਨ੍ਹਾਂ ਤੋਂ ਬਚਨ ਤਹਿਤ ਜਾਣੂ ਕਰਵਾਇਆ ਗਿਆ। ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਨੇ ਦੱਸਿਆ ਕਿ ਸਰਕਾਰੀ ਆਈ ਟੀ ਆਈ ਦੇ ਪ੍ਰਿੰਸੀਪਲ ਡਾ ਵਰਿੰਦਰ ਬਾਂਸਲ. ਪ੍ਰੋ ਨਰਿੰਦਰ ਸਿੰਘ ਢੀਂਡਸਾ ਅਤੇ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੂੰ ਜ਼ਿਲ੍ਹਾ ਪੱਧਰ ਉੱਪਰ ਗਤੀਵਿਧੀਆਂ ਉਲੀਕਣ ਅਤੇ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ।

Post Views: 85
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਰਜ਼ੀਆ ਸੁਲਤਾਨਾ ਵੱਲੋਂ ਪਾਣੀ ਦੇ ਸੋਮਿਆਂ ਨੂੰ ਸ਼ੁੱਧ ਰੱਖਣ ਅਤੇ ਕੂੜੇ ਦੀ ਸਾਂਭ-ਸੰਭਾਲ ਦੇ ਸੁਚੱਜੇ ਪ੍ਰਬੰਧਨ ਦਾ ਸੁਨੇਹਾ

Next Post

3.5 year old Kunwarpartap bags records for extraordinary memory

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
3.5 year old Kunwarpartap bags records for extraordinary memory

3.5 year old Kunwarpartap bags records for extraordinary memory

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist