Tuesday, May 5, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home HARYANA

ਹਰਿਆਣਾ ਪੁਲਿਸ ਨੇ ਇਕ ਟਰੱਕ ਤੋਂ 527 ਕਿਲੋ 800 ਗ੍ਰਾਮ ਡੋਡਾ ਪੋਸਤ ਜਬਤ ਕੀਤਾ

admin by admin
February 9, 2021
in HARYANA, PUNJAB
Reading Time: 1 min read
A A
0
ਹਰਿਆਣਾ ਪੁਲਿਸ ਨੇ ਇਕ ਟਰੱਕ ਤੋਂ 527 ਕਿਲੋ 800 ਗ੍ਰਾਮ ਡੋਡਾ ਪੋਸਤ ਜਬਤ ਕੀਤਾ
0
SHARES
0
VIEWS
Share on FacebookShare on Twitter
ADVERTISEMENT

RelatedPosts

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 9 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) ਹਰਿਆਣਾ ਪੁਲਿਸ ਨੇ ਇਕ ਵਾਰ ਫਿਰ ਸੂਬੇ ਵਿਚ ਡਰੱਗ ਦੀ ਵੱਡੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਹਿਸਾਰ ਜਿਲ੍ਹੇ ਵਿਚ ਇਕ ਟਰੱਕ ਤੋਂ 527 ਕਿਲੋ 800 ਗ੍ਰਾਮ ਡੋਡਾ ਪੋਸਤ ਜਬਤ ਕੀਤਾ ਹੈ। ਇਸ ਸਿਲਸਿਲੇ ਵਿਚ ਇਕ ਦੋਸ਼ੀ ਨੂੰ ਗਿਰਫਤਾਰ ਵੀ ਕੀਤਾ ਗਿਆ ਹੈ।

ਹਰਿਆਣਾ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰਾਤ ਵਿਚ ਗਸ਼ਤ ਦੌਰਾਨ ਪੁਲਿਸ ਟੀਮ ਨੂੰ ਇਕ ਟਰੱਕ ਵਿਚ ਡਰੱਗ ਦੀ ਤਸਕਰੀ ਦੇ ਬਾਰੇ ਵਿਚ ਇਕ ਗੁਪਤ ਸੂਚਨਾ ਮਿਲੀ ਸੀ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮੰਗਾਲੀ-ਕੈਮਰੀ ਰੋਡ ‘ਤੇ ਬੈਰੀਕੇਟਸ ਲਗਾ ਕੇ ਇਕ ਟਰੱਕ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ, ਤਾਂ ਟੀਮ ਨੂੰ ਬਾਦਾਮ ਦੇ ਕੱਟਿਆਂ ਦੇ ਪਿੱਛੇ ਲੁਕਾਏ ਗਏ 29 ਕੱਟਿਆਂ ਵਿਚ 527 ਕਿਲੋ 800 ਗ੍ਰਾਮ ਡੋਡਾ ਪੋਸਤ ਬਰਾਮਦ ਹੋਇਆ।

ਇਸ ਦੌਰਾਨ ਫੜੇ ਗਏ ਦੋਸ਼ੀ ਦੀ ਪਹਿਚਾਣ ਫਤਿਹਾਬਾਦ ਜਿਲੇ ਦੇ ਰਹਿਣ ਵਾਲੇ ਰਾਜੇਂਦਰ ਵਜੋ ਹੋਈ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਕਿ ਗਿਰਫਤਾਰ ਦੋਸ਼ੀ ਆਪਣੇ ਸਹਿਯੋਗੀ ਦੇ ਨਾਲ ਨਸ਼ੀਲੇ ਪਦਾਰਥ ਦੀ ਤਸਕਰੀ ਕਰਦਾ ਸੀ। ਉਹ 4 ਫਰਵਰੀ ਨੂੰ ਮੁੰਬਈ ਤੋਂ ਚਲਿਆ ਸੀ ਅਤੇ ਮੰਗਲਵਾੜਾ (ਰਾਜਸਤਾਨ) ਤੋਂ ਹੁੰਦੇ ਹੋਏ ਹਿਸਾਰ ਪਹੁੰਚਿਆ, ਮੰਗਲਵਾੜਾ ਤੋਂ ਉਸ ਨੇ ਵਾਹਨ ਵਿਚ 29 ਬੈਗ ਡੋਡਾ ਪੋਸਤ ਲੋਡ ਕੀਤਾ ਸੀ।

ਦੋਸ਼ੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

Post Views: 68
  • Twitter
  • WhatsApp
  • Telegram
  • Facebook Messenger
  • Copy Link
  • Facebook
Tags: drugs cought from truckdrugs newshARYANA latest newslatest newsnews
ShareTweetPin
Previous Post

ROTATIONAL IRRIGATION PROGRAMME FOR RABI SEASON FROM FEBRUARY 10 TO 17

Next Post

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਖਜ਼ਾਨਾ ਖਾਲੀ ਹੋਣ ਤੇ 12 ਫਰਵਰੀ ਨੂੰ ਮੋਹਾਲੀ ਚ ਮਹਾਂ ਰੈਲੀ ਕੀਤੀ ਜਾਵੇਗੀ

Related Posts

चेहरा देखा, फोटो मिलाई… और चला दी दानादन गोलियां, और हमलावर फरार !
CRIME

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
Next Post
ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਖਜ਼ਾਨਾ ਖਾਲੀ ਹੋਣ ਤੇ 12 ਫਰਵਰੀ ਨੂੰ ਮੋਹਾਲੀ ਚ ਮਹਾਂ ਰੈਲੀ ਕੀਤੀ ਜਾਵੇਗੀ

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਖਜ਼ਾਨਾ ਖਾਲੀ ਹੋਣ ਤੇ 12 ਫਰਵਰੀ ਨੂੰ ਮੋਹਾਲੀ ਚ ਮਹਾਂ ਰੈਲੀ ਕੀਤੀ ਜਾਵੇਗੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist