Sunday, September 27, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਸਿਹਤ ਮੰਤਰੀ ਵਲੋਂ ਲੋਕਾਂ ਨੂੰ ਕੋਵਿਡ ਟੈਸਟ ਕਰਵਾਕੇ ਕੀਮਤੀ ਜਾਨਾਂ ਬਚਾਉਣ ਦੀ ਅਪੀਲ

admin by admin
September 10, 2020
in PUNJAB
Reading Time: 1 min read
A A
0
ਸਿਹਤ ਮੰਤਰੀ ਵਲੋਂ ਲੋਕਾਂ ਨੂੰ ਕੋਵਿਡ ਟੈਸਟ ਕਰਵਾਕੇ ਕੀਮਤੀ ਜਾਨਾਂ ਬਚਾਉਣ ਦੀ ਅਪੀਲ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਜਲੰਧਰ 10 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ.ਬਲਬੀਰ ਸਿੰਘ ਸਿੱਧੂ ਨੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਦਾ ਟੈਸਟ ਕਰਵਾਉਣ ਲਈ ਅਗੇ ਆਉਣ, ਕਿਉਂਕਿ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਵਲੋਂ ਟੈਸਟ ਕਰਵਾਉਣ ਵਿੱਚ ਦੇਰੀ ਕਰਨਾ ਕੋਰੋਨਾ ਵਾਇਰਸ ਖਿਲਾਫ਼ ਲੜਾਈ ਦੌਰਾਨ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।

ਸ੍ਰੀ ਸਿੰਧੂ ਜੋ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਦੀ ਸਥਿਤੀ ਸਬੰਧੀ ਜਲੰਧਰ ਵਿਖੇ ਜਾਇਜ਼ਾ ਲੈ ਰਹੇ ਸਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ 24 ਘੰਟੇ ਅਣਥੱਥ ਯਤਨ ਕੀਤੇ ਜਾ ਰਹੇ ਹਨ ਅਤੇ ਸਾਨੂੰ ਸਭ ਨੂੰ ਕੋਵਿਡ-19 ਬਿਮਾਰੀ ਸਬੰਧੀ ਕੋਈ ਵੀ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਉਨਾਂ ਕਿਹਾ ਕਿ ਜੇ ਕਿਸੇ ਨੂੰ ਬੁਖ਼ਾਰ ਜਾਂ ਬਿਮਾਰੀ ਸਬੰਧੀ ਹੋਰ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਉਨਾਂ ਨੂੰ ਤੁਰੰਤ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਕੋਵਿਡ ਅਤੇ ਹੋਰ ਦੂਸਰੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਜਲਦ ਤੋਂ ਜਲਦ ਇਲਾਜ ਸ਼ੁਰੂ ਕੀਤਾ ਜਾ ਸਕੇ। ਸ੍ਰੀ ਸਿੱਧੂ ਨੇ ਕਿਹਾ ਕਿ ਹਰ ਇਕ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਪੂਰੀ ਤਰਾਂ ਚੌਕਸ ਰਹਿ ਕੇ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ ,ਜੋ ਕਿ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਵਿੱਚ ਸਹਾਈ ਹੋਵੇਗੀ ਕਿਉਂਕਿ ਕੋਵਿਡ ਪ੍ਰਤੀ ਜਾਗਰੂਕਤਾ ਹੀ ਇਸ ਬਿਮਾਰੀ ਨੂੰ ਦੂਰ ਰੱਖ ਸਕਦੀ ਹੈ।

ਸਿਹਤ ਅਮਲੇ ਨੂੰ ਆਪਣਾ ਪਰਿਵਾਰ ਦਸਦਿਆਂ ਸ੍ਰੀ ਸਿੱਧੂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਉਨਾਂ ਵਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸ਼ਲਾਘਾਯੋਗ ਯਤਨ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਖਿਲਾਫ਼ ਡਾਕਟਰਾਂ, ਮੈਡੀਕਲ ਅਮਲੇ ਅਤੇ ਹੋਰਨਾਂ ਵਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰੰ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸ੍ਰੀ ਸਿੱਧੂ ਨੇ ਕਿਹਾ ਕਿ ਬਿਨਾਂ ਵਰਦੀ ਦੇ ਇਨਾਂ ਸੈਨਿਕਾਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਦੂਸਰਿਆਂ ਲਈ ਆਪਣੀ ਡਿਊਟੀ ਨੂੰ ਪੂਰੀ ਸਮਰੱਥਾ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਣਾ ਦਾਇਕ ਸਿੱਧ ਹੋਵੇਗੀ। ਉਨਾਂ ਕਿਹਾ ਕਿ ਸਮੁੱਚੀ ਮਾਨਵਤਾ ਇਨਾਂ ਬਹਾਦਰ ਕੋਰੋਨਾ ਯੋਧਿਆਂ ਅਗੇ ਨਤਮਸਤਕ ਹੈ ਜੋ ਮਨੁੱਖੀ ਹੋਂਦ ਨੂੰ ਬਚਾਉਣ ਲਈ ਦਿਨ ਰਾਤ ਅਣਥੱਕ ਯਤਨ ਕਰ ਰਹੇ ਹਨ। ਇਸ ਮੌਕੇ ਸ੍ਰੀ ਸਿੱਧੂ ਵਲੋਂ ਸਿਹਤ ਟੀਮਾਂ ਵਲੋਂ ਪੂਰੇ ਜ਼ੋਰਾਂ ਨਾਲ ਕੀਤੇ ਜਾ ਰਹੇ ਟੈਸਟਾਂ ‘ਤੇ ਤਸ਼ੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿਘ, ਉਪ ਮੰਡਲ ਮੈਜਿਸਟਰੇਟ ਸ੍ਰੀ ਰਾਹੁਲ ਸਿੰਧੂ, ਮੈਡੀਕਲ ਸੁਪਰਡੰਟ ਮਨਦੀਪ ਕੌਰ, ਐਸ.ਐਮ.ਓ.ਕਸ਼ਮੀਰੀ ਲਾਲ, ਡਾ.ਪਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Post Views: 54
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਜਾਰੀ

Next Post

ਪੰਜਾਬ ਪੁਲਿਸ ਨੇ 45 ਸੋਸ਼ਲ ਮੀਡੀਆ ਲਿੰਕ ਬਲੌਕ ਕਰਨ ਲਈ ਕੇਂਦਰ ਕੋਲ ਕੀਤੀ ਪਹੁੰਚ

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 108 ਸੋਸ਼ਲ ਮੀਡੀਆ ਖਾਤੇ ਬਲੌਕ

ਪੰਜਾਬ ਪੁਲਿਸ ਨੇ 45 ਸੋਸ਼ਲ ਮੀਡੀਆ ਲਿੰਕ ਬਲੌਕ ਕਰਨ ਲਈ ਕੇਂਦਰ ਕੋਲ ਕੀਤੀ ਪਹੁੰਚ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist