ADVERTISEMENT
ਕੋਲਕਾਤਾ(ਪ੍ਰੈਸ ਕੀ ਤਾਕਤ), 2 ਮਾਰਚ- ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਮੈਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੀ ਹਾਂ। ਇਸ ਸਮੇਂ ਸਿਰਫ਼ ਸੁਪਰੀਮ ਕੋਰਟ ਹੀ ਸਾਡੇ ਲੋਕਤੰਤਰ ਨੂੰ ਬਚਾ ਸਕਦੀ ਹੈ। ਅਸੀਂ ਲੰਬੇ ਸਮੇਂ ਤੋਂ ਪ੍ਰਾਰਥਨਾ ਕਰ ਰਹੇ ਸੀ ਕਿ ਸੁਪਰੀਮ ਕੋਰਟ ਅੱਜ ਆਪਣਾ ਫ਼ੈਸਲਾ ਦੇਵੇ।











